Friday, February 06, 2026
BREAKING
Morning Breaking :ਜਲੰਧਰ ਵਿੱਚ ਦਿਨ-ਦਿਹਾੜੇ ‘ਆਪ’ ਆਗੂ ਦੀ ਗੋਲੀਆਂ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ 15–16 ਰਾਊਂਡ ਫਾਇਰ ਹਾਈ ਕੋਰਟ ਨੇ ਡੀਜੀਪੀ ਤੋਂ ਪੁੱਛਿਆ: ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੁਤਾਹੀ ਦੀ ਜਾਂਚ ਦਾ ਸਾਹਮਣਾ ਕਰ ਰਹੇ ਐਸਐਸਪੀ ਨੂੰ ਮੋਹਾਲੀ ਕਿਉਂ? ਧੀ ਨੂੰ ਜਰਮਨੀ 'ਚ ਪੰਜੀਰੀ ਲੈਕੇ ਗਈ ਮੋਹਾਲੀ ਦੀ ਔਰਤ, ਸਾਰਾ ਟੱਬਰ ਵੈਂਟੀਲੇਟਰ 'ਤੇ ਪੁੱਜਾ - ਜਰਮਨ ਪੁਲਿਸ ਦਾ ਖੁਲਾਸਾ -ਜ਼ਹਿਰੀਲਾ ਮਾਦਾ ਮਿਲਿਆ ਪੱਛਮੀ ਨੇਪਾਲ ਵਿੱਚ ਬੱਸ ਹਾਦਸਾ,8 ਲੋਕਾਂ ਦੀ ਮੌਤ 45 ਜ਼ਖਮੀ- ਵਿਆਹ ਦੇ ਪ੍ਰੋਗਰਾਮ 'ਚੋਂ ਵਾਪਸ ਆ ਰਹੇ ਸੀ ਲੋਕ- ਬੱਸ 200 ਮੀਟਰ ਖੱਡ ਵਿੱਚ ਡਿੱਗੀ ਆਈ.ਈ.ਏ.ਟੀ ਅਧਿਆਪਕਾਂ ਨੇ ਘੇਰਿਆ ਸਿਖਿਆ ਵਿਭਾਗ ਦਾ  ਦਫ਼ਤਰ- ਐਂਟਰੀ ਗੇਟ ਬੰਦ ਕਰਕੇ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਪੀ.ਜੀ.ਆਈ ਨੇ ਤੰਬਾਕੂ ਜਾਂਚ ਲੈਬਾਂ ਵਾਸਤੇ ਦੁਨੀਆਂ ਦਾ ਪਹਿਲਾ ਜੀ. ਐਲ. ਪੀ ਕੋਰਸ ਸ਼ੁਰੂ ਕੀਤਾ T20 ਵਰਲਡ ਕਪ 2026: ਭਾਰਤ–ਪਾਕਿਸਤਾਨ ਮੈਚ ’ਤੇ ਸਿਆਸੀ ਗ੍ਰਹਿਣ, ICC–PCB ਵਿਚਾਲੇ ਤਕਰਾਰ ਗਹਿਰੀ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਨੂੰ ਲੈ ਕੇ ਵਿਵਾਦ ਭਖਿਆ, ਰਜਿਸਟਰੀ ਤੇ SGPC ਦੇ ਦਸਤਾਵੇਜ਼ਾਂ ਨਾਲ ਨਵੇਂ ਤੱਥ ਸਾਹਮਣੇ ਪੰਜਾਬ ਨੂੰ ਨਿਵੇਸ਼ ਮੰਜ਼ਿਲ ਬਣਾਉਣ ਲਈ ਮੁੰਬਈ ਵਿੱਚ CM ਭਗਵੰਤ ਮਾਨ; ਹਿੰਦੂਜਾ ਗਰੁੱਪ ਨੇ ਦਿਖਾਈ ਦਿਲਚਸਪੀ 🚨 ਇੱਕ AI ਟੂਲ, ਵੱਡਾ ਬਾਜ਼ਾਰੀ ਝਟਕਾ! ਐਂਥਰਾਪਿਕ ਦੇ ਐਲਾਨ ਨਾਲ ਸੈਂਸੈਕਸ–ਨਿਫਟੀ ਡੋਲ੍ਹੇ, IT ਸੈਕਟਰ ਲੁੜਕਿਆ

Entertainment

ਬੁਲੇਟ ਪਰੂਫ਼ ਗੱਡੀ 'ਚ ਮੁੰਬਈ ਏਅਰਪੋਰਟ ਪੁੱਜੇ ਸਲਮਾਨ ਖਾਨ, Watch Video

Salman Khan

August 02, 2022 03:24 PM

Salman Khan : ਸਲਮਾਨ ਖਾਨ ਇਨ੍ਹੀਂ ਦਿਨੀਂ ਆਪਣੀ ਸੁਰੱਖਿਆ ਨੂੰ ਲੈ ਕੇ ਸੁਰਖੀਆਂ 'ਚ ਹਨ। ਮੁੰਬਈ ਪੁਲਿਸ ਨੇ ਅਦਾਕਾਰ ਨੂੰ ਅਸਲਾ ਲਾਇਸੈਂਸ ਦਿੱਤਾ ਹੈ। ਇਹ ਸਾਰੀ ਸੁਰੱਖਿਆ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਮਗਰੋਂ ਦਿੱਤੀ ਜਾ ਰਹੀ ਹੈ। ਇਸ ਦੌਰਾਨ ਸੋਮਵਾਰ ਦੇਰ ਰਾਤ ਸਲਮਾਨ ਖਾਨ ਨੂੰ ਮੁੰਬਈ ਏਅਰਪੋਰਟ 'ਤੇ ਉਨ੍ਹਾਂ ਦੇ ਸੁਰੱਖਿਆ ਕਰਮਚਾਰੀਆਂ ਅਤੇ ਭਰੋਸੇਮੰਦ ਬਾਡੀਗਾਰਡ ਸ਼ੇਰਾ ਨਾਲ ਦੇਖਿਆ ਗਿਆ। ਅਦਾਕਾਰ ਨੇ ਅਚਾਨਕ ਏਅਰਪੋਰਟ 'ਤੇ ਪਹੁੰਚ ਕੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ। ਸਲਮਾਨ ਖਾਨ ਅਤੇ ਸਲੀਮ ਖਾਨ ਨੂੰ ਹਾਲ ਹੀ ਵਿੱਚ ਇੱਕ ਪੱਤਰ ਰਾਹੀਂ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ, ਜਿਸ ਤੋਂ ਬਾਅਦ ਮੁੰਬਈ ਪੁਲਿਸ ਨੇ ਅਦਾਕਾਰ ਦੀ ਸੁਰੱਖਿਆ ਵਧਾ ਦਿੱਤੀ ਹੈ।

ਸਲਮਾਨ ਨੇ ਆਪਣੀ ਕਾਰ ਨੂੰ ਵੀ ਅਪਗ੍ਰੇਡ ਕਰ ਲਿਆ ਹੈ, ਉਹ ਹੁਣ ਬੁਲੇਟ ਪਰੂਫ ਚਿੱਟੇ ਰੰਗ ਦੀ ਕਾਰ 'ਚ ਮੁੰਬਈ ਦੀਆਂ ਸੜਕਾਂ 'ਤੇ ਘੁੰਮ ਰਹੇ ਹਨ। ਗੁਲਾਬੀ ਰੰਗ ਦੀ ਕਮੀਜ਼ ਅਤੇ ਜੀਨਸ ਪਹਿਨ ਕੇ ਅਭਿਨੇਤਾ ਏਅਰਪੋਰਟ ਪਹੁੰਚੇ ਜਿੱਥੇ ਪ੍ਰਸ਼ੰਸਕਾਂ ਨੇ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ। ਹਾਲਾਂਕਿ ਸਲਮਾਨ ਖਾਨ ਮੀਡੀਆ ਨੂੰ ਫੋਟੋ ਕਲਿੱਕ ਕਰਵਾਉਣ ਲਈ ਨਹੀਂ ਰੁਕੇ। ਅਭਿਨੇਤਾ ਦੇ ਪ੍ਰਸ਼ੰਸਕ ਉਨ੍ਹਾਂ ਨੂੰ ਦੇਖ ਕੇ ਰੁਕ ਗਏ ਅਤੇ ਚੀਕਦੇ ਹੋਏ ਲਵ ਯੂ ਭਾਈਜਾਨ ਕਹਿਣ ਲੱਗੇ।

Have something to say? Post your comment

More from Entertainment

ਨਕਲਚੀ ਰਣਵੀਰ ਸਿੰਘ  ਨੂੰ ਮਹਿੰਗੀ ਪਈ ਦੈਵ ਪਰੰਪਰਾ ਦੀ ਨਕਲ - ਅਪਮਾਨ ਦੇ ਦੋਸ਼ ਹੇਠ FIR ਦਰਜ,  IFFI ਸਟੇਜ ‘ਤੇ ‘ਕਾਂਤਾਰਾ’ ਦ੍ਰਿਸ਼ ਦੀ ਨਕਲ ਨਾਲ ਹੋਇਆ ਵਿਵਾਦ, ਅਗਲੀ ਸੁਣਵਾਈ 8 ਅਪ੍ਰੈਲ ਨੂੰ

ਨਕਲਚੀ ਰਣਵੀਰ ਸਿੰਘ ਨੂੰ ਮਹਿੰਗੀ ਪਈ ਦੈਵ ਪਰੰਪਰਾ ਦੀ ਨਕਲ - ਅਪਮਾਨ ਦੇ ਦੋਸ਼ ਹੇਠ FIR ਦਰਜ, IFFI ਸਟੇਜ ‘ਤੇ ‘ਕਾਂਤਾਰਾ’ ਦ੍ਰਿਸ਼ ਦੀ ਨਕਲ ਨਾਲ ਹੋਇਆ ਵਿਵਾਦ, ਅਗਲੀ ਸੁਣਵਾਈ 8 ਅਪ੍ਰੈਲ ਨੂੰ

'ਧੁਰੰਧਰ' ​​ਬਾਕਸ ਆਫਿਸ 'ਤੇ 43ਵੇਂ ਦਿਨ: ਦੁਨੀਆ ਭਰ ਵਿੱਚ ₹1275 ਕਰੋੜ ਦੀ ਕਮਾਈ

'ਧੁਰੰਧਰ' ​​ਬਾਕਸ ਆਫਿਸ 'ਤੇ 43ਵੇਂ ਦਿਨ: ਦੁਨੀਆ ਭਰ ਵਿੱਚ ₹1275 ਕਰੋੜ ਦੀ ਕਮਾਈ

ਗੋਵਿੰਦਾ ਨੂੰ ਮਾਫ਼ ਨਹੀਂ ਕਰਾਂਗੀ, ਪੌਡਕਾਸਟ 'ਚ ਪਤਨੀ ਸੁਨੀਤਾ ਅਹੂਜਾ ਨੇ ਅਫੇਅਰ ਦੀਆਂ ਖ਼ਬਰਾਂ ਬਾਰੇ ਚੁੱਪ ਤੋੜੀ

ਗੋਵਿੰਦਾ ਨੂੰ ਮਾਫ਼ ਨਹੀਂ ਕਰਾਂਗੀ, ਪੌਡਕਾਸਟ 'ਚ ਪਤਨੀ ਸੁਨੀਤਾ ਅਹੂਜਾ ਨੇ ਅਫੇਅਰ ਦੀਆਂ ਖ਼ਬਰਾਂ ਬਾਰੇ ਚੁੱਪ ਤੋੜੀ

AI Takes Over Music Creation: Now Machines Can Compose Songs!

AI Takes Over Music Creation: Now Machines Can Compose Songs!

Shilpa Shetty: ਮਨੀ ਲਾਂਡਰਿੰਗ ਕੇਸ 'ਚ ਅਭਿਨੇਤਰੀ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ 'ਤੇ ED ਦਾ ਸ਼ਿਕੰਜਾ, ਘਰ-ਦਫਤਰਾਂ 'ਤੇ ਛਾਪੇਮਾਰੀ

Shilpa Shetty: ਮਨੀ ਲਾਂਡਰਿੰਗ ਕੇਸ 'ਚ ਅਭਿਨੇਤਰੀ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ 'ਤੇ ED ਦਾ ਸ਼ਿਕੰਜਾ, ਘਰ-ਦਫਤਰਾਂ 'ਤੇ ਛਾਪੇਮਾਰੀ

Aishwarya Rai: ਤਲਾਕ ਦੀਆਂ ਖਬਰਾਂ ਵਿਚਾਲੇ ਐਸ਼ਵਰਿਆ ਨੇ ਆਪਣੇ ਨਾਂ 'ਚੋਂ ਕੱਢਿਆ 'ਬੱਚਨ' ਸਰਨੇਮ, ਵੀਡੀਓ ਹੋਇਆ ਵਾਇਰਲ

Aishwarya Rai: ਤਲਾਕ ਦੀਆਂ ਖਬਰਾਂ ਵਿਚਾਲੇ ਐਸ਼ਵਰਿਆ ਨੇ ਆਪਣੇ ਨਾਂ 'ਚੋਂ ਕੱਢਿਆ 'ਬੱਚਨ' ਸਰਨੇਮ, ਵੀਡੀਓ ਹੋਇਆ ਵਾਇਰਲ

Ajaz Khan: ਐਕਟਰ ਦੇ ਇੰਸਟਾਗ੍ਰਾਮ 'ਤੇ 56 ਲੱਖ ਫਾਲੋਅਰਜ਼, ਉਸ ਨੂੰ ਵਿਧਾਨ ਸਭਾ ਚੋਣਾਂ 'ਚ ਪਈਆਂ ਮਹਿਜ਼ 155 ਵੋਟਾਂ, ਹੋਈ ਸ਼ਰਮਨਾਕ ਹਾਰ

Ajaz Khan: ਐਕਟਰ ਦੇ ਇੰਸਟਾਗ੍ਰਾਮ 'ਤੇ 56 ਲੱਖ ਫਾਲੋਅਰਜ਼, ਉਸ ਨੂੰ ਵਿਧਾਨ ਸਭਾ ਚੋਣਾਂ 'ਚ ਪਈਆਂ ਮਹਿਜ਼ 155 ਵੋਟਾਂ, ਹੋਈ ਸ਼ਰਮਨਾਕ ਹਾਰ

Pushpa 2: ਅੱਲੂ ਅਰਜੁਨ ਦੀ ਫਿਲਮ 'ਪੁਸ਼ਪਾ 2' ਖਿਲਾਫ ਸ਼ਿਕਾਇਤ ਦਰਜ, ਵਿਵਾਦਾਂ 'ਚ ਫਸੀ ਸਾਊਥ ਮੂਵੀ, ਲੱਗੇ ਇਹ ਇਲਜ਼ਾਮ

Pushpa 2: ਅੱਲੂ ਅਰਜੁਨ ਦੀ ਫਿਲਮ 'ਪੁਸ਼ਪਾ 2' ਖਿਲਾਫ ਸ਼ਿਕਾਇਤ ਦਰਜ, ਵਿਵਾਦਾਂ 'ਚ ਫਸੀ ਸਾਊਥ ਮੂਵੀ, ਲੱਗੇ ਇਹ ਇਲਜ਼ਾਮ

Himmat Sandhu: ਪੰਜਾਬ ਗਾਇਕ ਹਿੰਮਤ ਸੰਧੂ ਨੇ ਕਰਵਾਇਆ ਵਿਆਹ, ਗਾਇਕ ਰਵਿੰਦਰ ਗਰੇਵਾਲ ਦੀ ਧੀ ਨਾਲ ਹੋਈ ਮੈਰਿਜ, ਦੇਖੋ ਖੂਬਸੂਰਤ ਤਸਵੀਰਾਂ

Himmat Sandhu: ਪੰਜਾਬ ਗਾਇਕ ਹਿੰਮਤ ਸੰਧੂ ਨੇ ਕਰਵਾਇਆ ਵਿਆਹ, ਗਾਇਕ ਰਵਿੰਦਰ ਗਰੇਵਾਲ ਦੀ ਧੀ ਨਾਲ ਹੋਈ ਮੈਰਿਜ, ਦੇਖੋ ਖੂਬਸੂਰਤ ਤਸਵੀਰਾਂ

Salman Khan: ਬਾਲੀਵੁੱਡ ਦੇ ਭਾਈਜਾਨ ਸਲਮਾਨ ਨੇ ਸਖਤ ਸੁਰੱਖਿਆ ਨਾਲ ਮੁੰਬਈ 'ਚ ਪਾਈ ਵੋਟ, ਫੈਨਜ਼ ਨੂੰ ਦਿੱਤਾ ਇਹ ਖਾਸ ਸੰਦੇਸ਼

Salman Khan: ਬਾਲੀਵੁੱਡ ਦੇ ਭਾਈਜਾਨ ਸਲਮਾਨ ਨੇ ਸਖਤ ਸੁਰੱਖਿਆ ਨਾਲ ਮੁੰਬਈ 'ਚ ਪਾਈ ਵੋਟ, ਫੈਨਜ਼ ਨੂੰ ਦਿੱਤਾ ਇਹ ਖਾਸ ਸੰਦੇਸ਼