Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਆਹ ਮਗਰੋਂ ਪਹਿਲੀ ਵਾਰ ਆਪਣੇ ਪਰਿਵਾਰ ਸਣੇ ਪਿੰਡ ਸਤੌਜ ਪੁੱਜੇ

Chief Minister Bhagwant Singh Maan

August 02, 2022 09:14 PM

ਸੰਗਰੂਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਆਹ ਤੋਂ ਬਾਅਦ ਪਹਿਲੀ ਵਾਰ ਆਪਣੇ ਪਰਿਵਾਰ ਸਣੇ ਪਿੰਡ ਸਤੌਜ ਪਹੁੰਚੇ। ਪੂਰੇ ਪਿੰਡ 'ਚ ਖੁਸ਼ੀ ਦਾ ਮਾਹੌਲ ਸੀ ਪੂਰੇ ਪਿੰਡ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਸੀਐਮ ਪਰਿਵਾਰ ਸਣੇ ਪਿੰਡ ਦੇ ਸਾਰੇ ਧਾਰਮਿਕ ਸਥਾਨਾਂ 'ਤੇ ਮੱਥਾ ਟੇਕਿਆ ਗਿਆ। ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਸੀਐੱਮ ਭਗਵੰਤ ਮਾਨ ਨੇ ਪਰਿਵਾਰ ਸਮੇਤ ਲੰਗਰ ਹਾਲ ਵਿੱਚ ਬੈਠ ਕੇ ਲੰਗਰ ਛਕਿਆ। ਲੰਗਰ ਛਕਣ ਮਗਰੋਂ  ਸੀਐੱਮ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕੀਤਾ। ਜਿੱਥੇ ਉਹਨਾਂ ਪਿੰਡ ਵਾਸੀਆਂ ਦਾ ਧੰਨਵਾਦ ਕਰਦੇ ਹੋਏ ਮੁੱਖ ਮੰਤਰੀ ਨੇ ਸਾਦੇ ਵਿਆਹ ਕਰਨ ਦਾ ਸੰਦੇਸ਼ ਦਿੱਤਾ। ਉਹਨਾਂ ਕਿਹਾ ਕਿ ਕਰਜ਼ੇ ਲੈ ਕੇ ਵਿਆਹ ਕਰਨੇ ਖੁਦਕੁਸ਼ੀਆਂ ਕਰਨ ਲਈ ਮਜਬੂਰ ਕਰਦਾ ਹੈ। ਇਸ ਤੋਂ ਇਲਾਵਾ ਪਿੰਡ ਵਾਸੀਆਂ ਨੂੰ ਸੰਬੋਧਨ 'ਚ ਸੀਐੱਮ ਨੇ ਹੋਰ ਕਈ ਵਾਅਦੇ ਪਿੰਡ ਵਾਸੀਆਂ ਨਾਲ ਕੀਤੇ। 

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ