Monday, June 22, 2026
BREAKING
ਨੀਟ ਪੇਪਰ ਲੀਕ ਮਾਮਲੇ ‘ਚ ਸੀਬੀਆਈ ਦੀ ਵੱਡੀ ਕਾਰਵਾਈ, 5 ਗ੍ਰਿਫ਼ਤਾਰ ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ

Punjab

ਆਪ ਵਿਧਾਇਕ ਵਿਵਾਦਾਂ 'ਚ; ਡੇਰਾਬੱਸੀ ਤੋਂ ਆਪ ਵਿਧਾਇਕ ਕੁਲਜੀਤ ਰੰਧਾਵਾ ਦੇ ਪੀਏ 'ਤੇ ਚੌਕੀ ਇੰਚਾਰਜ ਤੋਂ ਇਕ ਲੱਖ ਰੁਪਏ ਮੰਗਣ ਦਾ ਇਲਜ਼ਾਮ

AAP MLA Controversies

August 04, 2022 06:14 PM

ਮੋਹਾਲੀ : ਆਪ ਪਾਰਟੀ ਦਾ ਇੱਕ ਹੋਰ ਵਿਧਾਇਕ ਵਿਵਾਦਾਂ ਵਿੱਚ ਘਿਰ ਗਿਆ ਹੈ। ਡੇਰਾਬੱਸੀ ਤੋਂ ਆਪ ਦੇ ਵਿਧਾਇਕ ਕੁਲਜੀਤ ਰੰਧਾਵਾ ਦੇ ਪੀਏ ਨਿਤਿਨ ਲੂਥਰਾ ਉੱਪਰ ਪੁਲਿਸ ਚੌਕੀ ਦੇ ਇੰਚਾਰਜ ਤੋਂ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗਣ ਦੇ ਇਲਜ਼ਾਮ ਲੱਗੇ ਹਨ। ਇਹ ਮੀਡੀਆ ਰਿਪੋਰਟ ਸਾਹਮਣੇ ਆਉਣ ਮਗਰੋਂ ਕਾਂਗਰਸ ਦੇ ਵਿਧਾਇਕ ਪਰਗਟ ਸਿੰਘ ਨੇ ਸੀਐਮ ਮਾਨ ਨੂੰ ਘੇਰਿਆ ਹੈ। ਪਰਗਟ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਕੱਟੜ ਇਮਾਨਦਾਰ ਸਰਕਾਰ ਦੇ ਕੰਮ। 'ਆਪ' ਪੰਜਾਬ ਦੇ ਵਿਧਾਇਕ ਦੇ ਪੀਏ ਨੇ ਥਾਣਾ ਇੰਚਾਰਜ ਤੋਂ 1 ਲੱਖ ਦੀ ਰਿਸ਼ਵਤ ਮੰਗੀ। ਚੌਕੀ ਇੰਚਾਰਜ ਨੇ ਪੈਸੇ ਦੇਣ ਤੋਂ ਨਾਂਹ ਕੀਤੀ ਤਾਂ ‘ਆਪ’ ਵਿਧਾਇਕ ਨੇ ਤਬਾਦਲਾ ਕਰਵਾ ਦਿੱਤਾ। ਭਗਵੰਤ ਮਾਨਜੀ, ਇੰਨੇ ਗੰਭੀਰ ਮੁੱਦੇ 'ਤੇ ਤੁਹਾਡੀ ਚੁੱਪੀ ਬਹੁਤ ਕੁਝ ਕਹਿੰਦੀ ਹੈ।

ਇਸ ਦੀ ਸ਼ਿਕਾਇਤ ਆਮ ਆਦਮੀ ਪਾਰਟੀ ਦੇ ਨੇਤਾ ਵਿਕਰਮ ਧਵਨ ਨੇ ਕੀਤੀ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ 95012-00200 'ਤੇ ਭੇਜਿਆ। ਪੰਜਾਬ ਸਰੋਕਾਰ ਨਿਊ਼ਜ਼ ਇਸ ਆਡੀਓ ਦੀ ਪੁਸ਼ਟੀ ਨਹੀਂ ਕਰਦਾ ਹੈ।  ਇਸ ਦੌਰਾਨ ਵਿਧਾਇਕ ਕੁਲਜੀਤ ਰੰਧਾਵਾ ਨੇ ਕਿਹਾ ਕਿ ਮੇਰੇ ਕਿਸੇ ਆਦਮੀ ਨੇ ਕੋਈ ਪੈਸਾ ਨਹੀਂ ਮੰਗਿਆ। ਜੇਕਰ ਮੇਰੇ ਵਰਕਰ ਦੀ ਪੈਸੇ ਦੀ ਮੰਗ ਸਾਬਤ ਹੁੰਦੀ ਹੈ ਤਾਂ ਮੈਂ ਉਸ 'ਤੇ ਪਰਚਾ ਦਰਜ ਕਰਵਾ ਕੇ ਕਾਰਵਾਈ ਕਰਵਾਂਗਾ। ਪੀਏ ਦਾ ਜਵਾਬ ਆਉਣਾ ਅਜੇ ਬਾਕੀ ਹੈ। 

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ