Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Entertainment

ਮਸ਼ਹੂਰ ਗਾਇਕਾ ਜਯੋਤੀ ਨੂਰਾਂ ਨੇ ਪਤੀ ਖਿਲਾਫ ਕੀਤਾ ਕੇਸ, ਕੁੱਟਮਾਰ ਦੇ ਇਲਜ਼ਾਮ

Famous singer Jyoti Nooran

August 06, 2022 05:51 PM

ਜਲੰਧਰ: ਪੋਲੀਵੁੱਡ ਤੇ ਬਾਲੀਵੁੱਡ ਇੰਡੱਸਟਰੀ ਦੀ ਮਸ਼ਹੂਰ ਗਾਇਕਾ ਜਯੋਤੀ ਨੂਰਾਂ ਆਪਣੇ ਪਤੀ ਤੋਂ ਤਲਾਕ ਲੈਣ ਦਾ ਫੈਸਲਾ ਕੀਤਾ ਹੈ। ਜਯੋਤੀ ਨੇ ਅੱਜ ਪ੍ਰੈਸ ਵਾਰਤਾ ਕਰ ਕੇ ਪਤੀ  'ਤੇ ਗੰਭੀਰ ਇਲਜ਼ਾਮ ਲਾਏ ਹਨ।  ਜਯੋਤੀ ਨੂਰਾਂ ਜਿਸ ਨੇ 2014 ਦੇ ਸਿਤੰਬਰ ਮਹੀਨੇ 'ਚ ਕੁਨਾਲ ਪਾਸੀ ਵਾਸੀ ਫਿਲੌਰ ਨਾਲ ਆਪਣੀ ਮਰਜ਼ੀ ਨਾਲ ਵਿਆਹ ਕਰਵਾਇਆ ਸੀ , ਨੇ ਦੋਸ਼ ਲਾਇਆ ਹੈ ਕਿ ਵਿਆਹ ਮਗਰੋਂ ਉਹਨਾਂ ਦੇ ਪਤੀ ਵੱਲੋਂ ਤੰਗ ਪਰੇਸ਼ਾਨ ਕੀਤਾ ਜਾਣ ਲੱਗ ਪਿਆ ਤੇ ਨਸ਼ਾ ਕਰਕੇ ਜਯੋਤੀ ਦੀ ਮਾਰ ਕੁਟ ਕੀਤੀ ਜਾਂਦੀ  ਸੀ ਅਤੇ ਉਹਨਾਂ ਦੇ ਪ੍ਰੋਗਰਾਮਾਂ ਜਾਂ ਸ਼ੋਆਂ ਤੋਂ ਆਉਣ ਵੈਲੇ ਪੈਸਿਆਂ ਨੂੰ ਆਪਣੇ ਕੋਲ ਰੱਖ ਲੈਂਦਾ ਸੀ ਅਤੇ ਸ਼ੋਅ ਵੀ ਆਪ ਹੀ ਬੁੱਕ ਕਰਦਾ ਸੀ ਅਤੇ ਪੈਸੇ ਤੈਅ ਕਰਦਾ ਸੀ। ਉਨ੍ਹਾਂ ਦੱਸਿਆ ਕਿ ਹੁਣ ਉਨ੍ਹਾਂ ਵੱਲੋਂ ਬਹੁਤ ਜ਼ਿਆਦਾ ਪਰੇਸ਼ਾਨ ਕੀਤਾ ਜਾਣ ਲੱਗਿਆ ਹੇ ਅਤੇ ਉਹਨਾਂ ਦੀ ਜਾਨ ਨੂੰ ਖਤਰਾ ਹੈ ਜਿਸ ਤੋਂ ਦੁਖੀ ਹੋ ਕੇ ਉਹਨਾਂ ਤੋਂ ਅਦਾਲਤ ਵਿੱਚ ਤਲਾਕ ਦਾ ਕੇਸ ਦਾਇਰ ਕਰ ਦਿੱਤਾ ਗਿਆ ਹੈ।

Have something to say? Post your comment

More from Entertainment

Asha Bhosle ਦਾ ਦੇਹਾਂਤ — ਸੁਰਾਂ ਦਾ ਇੱਕ ਯੁੱਗ ਮੁੱਕ ਗਿਆ

Asha Bhosle ਦਾ ਦੇਹਾਂਤ — ਸੁਰਾਂ ਦਾ ਇੱਕ ਯੁੱਗ ਮੁੱਕ ਗਿਆ

ਸੰਗੀਤ ਦੀ ਦੁਨੀਆਂ ਉੱਤੇ ਵੱਡਾ ਸਦਮਾ : ਆਸ਼ਾ ਭੋਸਲੇ ਨੇ ਲਏ ਆਖਰੀ ਸਾਹ, 92 ਸਾਲ ਦੀ ਉਮਰ ਵਿਚ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਹੋਇਆ ਦੇਹਾਂਤ

ਸੰਗੀਤ ਦੀ ਦੁਨੀਆਂ ਉੱਤੇ ਵੱਡਾ ਸਦਮਾ : ਆਸ਼ਾ ਭੋਸਲੇ ਨੇ ਲਏ ਆਖਰੀ ਸਾਹ, 92 ਸਾਲ ਦੀ ਉਮਰ ਵਿਚ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਹੋਇਆ ਦੇਹਾਂਤ

ਪੰਜਾਬੀ ਸਭਿਆਚਾਰ ਤੇ ਮੀਡੀਆ ਵਿੱਚ ਚਰਚਾ: ਮਨੋਰੰਜਨ-ਰਾਜਨੀਤੀ ਦਾ ਮਿਲਾਪ ਵੱਧ ਰਿਹਾ

ਪੰਜਾਬੀ ਸਭਿਆਚਾਰ ਤੇ ਮੀਡੀਆ ਵਿੱਚ ਚਰਚਾ: ਮਨੋਰੰਜਨ-ਰਾਜਨੀਤੀ ਦਾ ਮਿਲਾਪ ਵੱਧ ਰਿਹਾ

ਸੁਨੰਦਾ ਸ਼ਰਮਾ ਦੇ ਸ਼ੋਅ ‘ਚ ਫੈਨ ਸਟੇਜ ‘ਤੇ ਚੜ੍ਹਿਆ — ਸ਼ੋਅ ਰੱਦ!

ਸੁਨੰਦਾ ਸ਼ਰਮਾ ਦੇ ਸ਼ੋਅ ‘ਚ ਫੈਨ ਸਟੇਜ ‘ਤੇ ਚੜ੍ਹਿਆ — ਸ਼ੋਅ ਰੱਦ!

ਦਿਲਜੀਤ ਦੋਸਾਂਝ ਅਤੇ ਨਸੀਰੂਦੀਨ ਸ਼ਾਹ ਨਿਭਾਉਣਗੇ ਮੁੱਖ ਭੂਮਿਕਾ ; ਇਮਤਿਆਜ਼ ਅਲੀ ਦੀ ਨਵੀਂ ਫ਼ਿਲਮ 'ਮੈਂ ਵਾਪਸ ਆਊਂਗਾ'

ਦਿਲਜੀਤ ਦੋਸਾਂਝ ਅਤੇ ਨਸੀਰੂਦੀਨ ਸ਼ਾਹ ਨਿਭਾਉਣਗੇ ਮੁੱਖ ਭੂਮਿਕਾ ; ਇਮਤਿਆਜ਼ ਅਲੀ ਦੀ ਨਵੀਂ ਫ਼ਿਲਮ 'ਮੈਂ ਵਾਪਸ ਆਊਂਗਾ'

Dhurandhar 2- BMC ਨੇ ਆਦਿਤਿਆ ਧਰ ਦੀ B62 ਸਟੂਡੀਓਜ਼ ਨੂੰ ਕਾਲੀ ਸੂਚੀ ‘ਚ ਪਾਉਣ ਦੀ ਸਿਫ਼ਾਰਸ਼ ਕੀਤੀ

Dhurandhar 2- BMC ਨੇ ਆਦਿਤਿਆ ਧਰ ਦੀ B62 ਸਟੂਡੀਓਜ਼ ਨੂੰ ਕਾਲੀ ਸੂਚੀ ‘ਚ ਪਾਉਣ ਦੀ ਸਿਫ਼ਾਰਸ਼ ਕੀਤੀ

ਹਿਮਾਂਸ਼ੀ ਖੁਰਾਨਾ ਨੂੰ ₹10 ਕਰੋੜ ਦੀ ਵਸੂਲੀ ਧਮਕੀ; ਮੋਹਾਲੀ ਪੁਲਿਸ ਨੇ ਐਫਆਈਆਰ ਦਰਜ ਕਰ ਜਾਂਚ ਸ਼ੁਰੂ ਕੀਤੀ

ਹਿਮਾਂਸ਼ੀ ਖੁਰਾਨਾ ਨੂੰ ₹10 ਕਰੋੜ ਦੀ ਵਸੂਲੀ ਧਮਕੀ; ਮੋਹਾਲੀ ਪੁਲਿਸ ਨੇ ਐਫਆਈਆਰ ਦਰਜ ਕਰ ਜਾਂਚ ਸ਼ੁਰੂ ਕੀਤੀ

ਨਕਲਚੀ ਰਣਵੀਰ ਸਿੰਘ  ਨੂੰ ਮਹਿੰਗੀ ਪਈ ਦੈਵ ਪਰੰਪਰਾ ਦੀ ਨਕਲ - ਅਪਮਾਨ ਦੇ ਦੋਸ਼ ਹੇਠ FIR ਦਰਜ,  IFFI ਸਟੇਜ ‘ਤੇ ‘ਕਾਂਤਾਰਾ’ ਦ੍ਰਿਸ਼ ਦੀ ਨਕਲ ਨਾਲ ਹੋਇਆ ਵਿਵਾਦ, ਅਗਲੀ ਸੁਣਵਾਈ 8 ਅਪ੍ਰੈਲ ਨੂੰ

ਨਕਲਚੀ ਰਣਵੀਰ ਸਿੰਘ ਨੂੰ ਮਹਿੰਗੀ ਪਈ ਦੈਵ ਪਰੰਪਰਾ ਦੀ ਨਕਲ - ਅਪਮਾਨ ਦੇ ਦੋਸ਼ ਹੇਠ FIR ਦਰਜ, IFFI ਸਟੇਜ ‘ਤੇ ‘ਕਾਂਤਾਰਾ’ ਦ੍ਰਿਸ਼ ਦੀ ਨਕਲ ਨਾਲ ਹੋਇਆ ਵਿਵਾਦ, ਅਗਲੀ ਸੁਣਵਾਈ 8 ਅਪ੍ਰੈਲ ਨੂੰ

'ਧੁਰੰਧਰ' ​​ਬਾਕਸ ਆਫਿਸ 'ਤੇ 43ਵੇਂ ਦਿਨ: ਦੁਨੀਆ ਭਰ ਵਿੱਚ ₹1275 ਕਰੋੜ ਦੀ ਕਮਾਈ

'ਧੁਰੰਧਰ' ​​ਬਾਕਸ ਆਫਿਸ 'ਤੇ 43ਵੇਂ ਦਿਨ: ਦੁਨੀਆ ਭਰ ਵਿੱਚ ₹1275 ਕਰੋੜ ਦੀ ਕਮਾਈ

ਗੋਵਿੰਦਾ ਨੂੰ ਮਾਫ਼ ਨਹੀਂ ਕਰਾਂਗੀ, ਪੌਡਕਾਸਟ 'ਚ ਪਤਨੀ ਸੁਨੀਤਾ ਅਹੂਜਾ ਨੇ ਅਫੇਅਰ ਦੀਆਂ ਖ਼ਬਰਾਂ ਬਾਰੇ ਚੁੱਪ ਤੋੜੀ

ਗੋਵਿੰਦਾ ਨੂੰ ਮਾਫ਼ ਨਹੀਂ ਕਰਾਂਗੀ, ਪੌਡਕਾਸਟ 'ਚ ਪਤਨੀ ਸੁਨੀਤਾ ਅਹੂਜਾ ਨੇ ਅਫੇਅਰ ਦੀਆਂ ਖ਼ਬਰਾਂ ਬਾਰੇ ਚੁੱਪ ਤੋੜੀ