Friday, February 06, 2026
BREAKING
Morning Breaking :ਜਲੰਧਰ ਵਿੱਚ ਦਿਨ-ਦਿਹਾੜੇ ‘ਆਪ’ ਆਗੂ ਦੀ ਗੋਲੀਆਂ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ 15–16 ਰਾਊਂਡ ਫਾਇਰ ਹਾਈ ਕੋਰਟ ਨੇ ਡੀਜੀਪੀ ਤੋਂ ਪੁੱਛਿਆ: ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੁਤਾਹੀ ਦੀ ਜਾਂਚ ਦਾ ਸਾਹਮਣਾ ਕਰ ਰਹੇ ਐਸਐਸਪੀ ਨੂੰ ਮੋਹਾਲੀ ਕਿਉਂ? ਧੀ ਨੂੰ ਜਰਮਨੀ 'ਚ ਪੰਜੀਰੀ ਲੈਕੇ ਗਈ ਮੋਹਾਲੀ ਦੀ ਔਰਤ, ਸਾਰਾ ਟੱਬਰ ਵੈਂਟੀਲੇਟਰ 'ਤੇ ਪੁੱਜਾ - ਜਰਮਨ ਪੁਲਿਸ ਦਾ ਖੁਲਾਸਾ -ਜ਼ਹਿਰੀਲਾ ਮਾਦਾ ਮਿਲਿਆ ਪੱਛਮੀ ਨੇਪਾਲ ਵਿੱਚ ਬੱਸ ਹਾਦਸਾ,8 ਲੋਕਾਂ ਦੀ ਮੌਤ 45 ਜ਼ਖਮੀ- ਵਿਆਹ ਦੇ ਪ੍ਰੋਗਰਾਮ 'ਚੋਂ ਵਾਪਸ ਆ ਰਹੇ ਸੀ ਲੋਕ- ਬੱਸ 200 ਮੀਟਰ ਖੱਡ ਵਿੱਚ ਡਿੱਗੀ ਆਈ.ਈ.ਏ.ਟੀ ਅਧਿਆਪਕਾਂ ਨੇ ਘੇਰਿਆ ਸਿਖਿਆ ਵਿਭਾਗ ਦਾ  ਦਫ਼ਤਰ- ਐਂਟਰੀ ਗੇਟ ਬੰਦ ਕਰਕੇ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਪੀ.ਜੀ.ਆਈ ਨੇ ਤੰਬਾਕੂ ਜਾਂਚ ਲੈਬਾਂ ਵਾਸਤੇ ਦੁਨੀਆਂ ਦਾ ਪਹਿਲਾ ਜੀ. ਐਲ. ਪੀ ਕੋਰਸ ਸ਼ੁਰੂ ਕੀਤਾ T20 ਵਰਲਡ ਕਪ 2026: ਭਾਰਤ–ਪਾਕਿਸਤਾਨ ਮੈਚ ’ਤੇ ਸਿਆਸੀ ਗ੍ਰਹਿਣ, ICC–PCB ਵਿਚਾਲੇ ਤਕਰਾਰ ਗਹਿਰੀ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਨੂੰ ਲੈ ਕੇ ਵਿਵਾਦ ਭਖਿਆ, ਰਜਿਸਟਰੀ ਤੇ SGPC ਦੇ ਦਸਤਾਵੇਜ਼ਾਂ ਨਾਲ ਨਵੇਂ ਤੱਥ ਸਾਹਮਣੇ ਪੰਜਾਬ ਨੂੰ ਨਿਵੇਸ਼ ਮੰਜ਼ਿਲ ਬਣਾਉਣ ਲਈ ਮੁੰਬਈ ਵਿੱਚ CM ਭਗਵੰਤ ਮਾਨ; ਹਿੰਦੂਜਾ ਗਰੁੱਪ ਨੇ ਦਿਖਾਈ ਦਿਲਚਸਪੀ 🚨 ਇੱਕ AI ਟੂਲ, ਵੱਡਾ ਬਾਜ਼ਾਰੀ ਝਟਕਾ! ਐਂਥਰਾਪਿਕ ਦੇ ਐਲਾਨ ਨਾਲ ਸੈਂਸੈਕਸ–ਨਿਫਟੀ ਡੋਲ੍ਹੇ, IT ਸੈਕਟਰ ਲੁੜਕਿਆ

Life Style

Health Tips : ਭੁੱਲ ਕੇ ਵੀ ਦਹੀਂ ਨਾਲ ਨਾ ਖਾਓ ਇਹ 5 ਚੀਜ਼ਾਂ

Curd Benefit

August 10, 2022 10:56 AM

Health Tips : ਦਹੀਂ ਇਕ ਅਜਿਹਾ ਭੋਜਨ ਹੈ ਜੋ ਸੁਆਦਲਾ ਹੋਣ ਦੇ ਨਾਲ ਪੌਸ਼ਟਿਕ ਤੱਤਾਂ ਨਾਲ ਭਰਪੂਰ  ਹੁੰਦਾ ਹੈ। ਇਹ ਸਰੀਰ ਵਿੱਚ ਪ੍ਰੋਟੀਨ ਦੀ ਕਮੀ ਨੂੰ ਪੂਰਾ ਕਰਦਾ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਤੁਸੀਂ ਦਹੀਂ ਨਾਲ ਹਰ ਚੀਜ਼ ਨਹੀਂ ਖਾ ਸਕਦੇ ਹੋ। ਕੁਝ ਅਜਿਹੀਆਂ ਚੀਜ਼ਾਂ ਹਨ ਜੋ ਦਹੀਂ ਦੇ ਨਾਲ ਨਹੀਂ ਖਾਣੀਆਂ ਚਾਹੀਦੀਆਂ ਹਨ। ਆਓ ਦੱਸਦੇ ਹਾਂ....

1 ਮੱਛੀ

ਦਹੀਂ ਦਾ ਸੇਵਨ ਕਦੇ ਵੀ ਮੱਛੀ ਦੇ ਨਾਲ ਨਹੀਂ ਕਰਨਾ ਚਾਹੀਦਾ। ਦੋਵਾਂ ਵਿੱਚ ਪ੍ਰੋਟੀਨ ਹੁੰਦਾ ਹੈ, ਪਰ ਦੋਵਾਂ ਦਾ ਪ੍ਰਭਾਵ ਵੱਖਰਾ ਹੁੰਦਾ ਹੈ। ਅਜਿਹੇ 'ਚ ਇਨ੍ਹਾਂ ਦਾ ਸੇਵਨ ਕਰਨ ਨਾਲ ਸਿਹਤ ਖਰਾਬ ਹੋਣ ਦੇ ਨਾਲ-ਨਾਲ ਪੇਟ 'ਚ ਇਨਫੈਕਸ਼ਨ, ਉਲਟੀਆਂ ਅਤੇ ਦਸਤ ਲੱਗ ਸਕਦੇ ਹਨ।

2 ਤਲੀਆਂ ਚੀਜ਼ਾਂ

ਅਸੀਂ ਦੇਖਦੇ ਹਾਂ ਕਿ ਲੋਕ ਅਕਸਰ ਪਕੌੜੇ ਅਤੇ ਪਰਾਂਠੇ ਵਰਗੀਆਂ ਤਲੀਆਂ ਚੀਜ਼ਾਂ ਨਾਲ ਦਹੀ ਖਾਂਦੇ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਇਹ ਸਿਹਤ ਲਈ ਠੀਕ ਨਹੀਂ ਹੈ। ਦਹੀਂ ਅਜਿਹੀਆਂ ਚਿਕਨੀਆਂ ਚੀਜ਼ਾਂ ਦੇ ਪਾਚਨ ਵਿੱਚ ਰੁਕਾਵਟ ਦਾ ਕੰਮ ਕਰਦੀ ਹੈ। ਇਸ ਕਾਰਨ ਪਾਚਨ ਕਿਰਿਆ ਤਾਂ ਖਰਾਬ ਹੁੰਦੀ ਹੈ ਪਰ ਦਹੀਂ ਤੋਂ ਮਿਲਣ ਵਾਲੇ ਪੋਸ਼ਕ ਤੱਤ ਵੀ ਨਹੀਂ ਮਿਲਦੇ।

3 ਅੰਬ 

ਜੇਕਰ ਅਸੀਂ ਦਹੀਂ ਦੇ ਨਾਲ ਅੰਬ ਖਾਂਦੇ ਹਾਂ ਤਾਂ ਫੂਡ ਪੋਇਜ਼ਨਿੰਗ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ। ਦੋਵਾਂ ਦਾ ਅਸਰ ਵੱਖ-ਵੱਖ ਹੁੰਦਾ ਹੈ, ਅੰਬ ਗਰਮ ਹੁੰਦਾ ਹੈ ਤੇ ਦਹੀਂ ਠੰਢਾ ਹੁੰਦਾ ਹੈ, ਅਜਿਹੀ ਸਥਿਤੀ ਵਿਚ ਪੇਟ ਵਿਚ ਜ਼ਹਿਰੀਲੇ ਪਦਾਰਥ ਬਣਨ ਦਾ ਖ਼ਤਰਾ ਵੱਧ ਜਾਂਦਾ ਹੈ।

4 ਪਿਆਜ਼ 

ਦਹੀਂ ਦੇ ਨਾਲ ਪਿਆਜ਼ ਖਾਣਾ ਆਮ ਗੱਲ ਹੋ ਗਈ ਹੈ। ਇਨ੍ਹਾਂ ਦੋਵਾਂ ਦਾ ਮਿਸ਼ਰਣ ਰਾਇਤਾ ਤੋਂ ਲੈ ਕੇ ਚਟਨੀ ਤੱਕ ਹਰ ਚੀਜ਼ ਵਿੱਚ ਮਿਲਾਇਆ ਜਾਂਦਾ ਹੈ। ਪਰ ਇਹ ਪੇਟ ਲਈ ਹਾਨੀਕਾਰਕ ਹੈ। ਇਨ੍ਹਾਂ ਦੋਵਾਂ ਦਾ ਇਕੱਠੇ ਸੇਵਨ ਕਰਨ ਨਾਲ ਗੈਸ ਅਤੇ ਐਸੀਡਿਟੀ ਦੀ ਸਮੱਸਿਆ ਵੱਧ ਜਾਂਦੀ ਹੈ।

5 ਦੁੱਧ 

ਕਈ ਲੋਕ ਦੁੱਧ ਅਤੇ ਦਹੀ ਵੀ ਇਕੱਠੇ ਲੈਂਦੇ ਹਨ। ਇੱਥੇ ਵੀ ਇਨ੍ਹਾਂ ਦੇ ਵੱਖ-ਵੱਖ ਪ੍ਰਭਾਵਾਂ ਕਾਰਨ ਇਨ੍ਹਾਂ ਨੂੰ ਇਕੱਠੇ ਖਾਣਾ ਵਰਜਿਤ ਹੈ। ਇਸ ਨਾਲ ਬਦਹਜ਼ਮੀ ਅਤੇ ਐਸੀਡਿਟੀ ਦੀ ਸਮੱਸਿਆ ਹੋ ਸਕਦੀ ਹੈ।

Have something to say? Post your comment

More from Life Style

ਮੋਬਾਈਲ ’ਤੇ ਵੀਡੀਓ ਦੇਖਦੇ ਸਮੇਂ 10 ਸਾਲਾ ਬੱਚੇ ਦੀ ਮੌਤ, ਪਿੰਡ 'ਚ ਪਸਰਿਆ ਸੋਗ

ਮੋਬਾਈਲ ’ਤੇ ਵੀਡੀਓ ਦੇਖਦੇ ਸਮੇਂ 10 ਸਾਲਾ ਬੱਚੇ ਦੀ ਮੌਤ, ਪਿੰਡ 'ਚ ਪਸਰਿਆ ਸੋਗ

Black Friday Bonanza: Top Deals You Can’t Afford to Miss!

Black Friday Bonanza: Top Deals You Can’t Afford to Miss!

PAN Card Update: ਪੈਨ ਕਾਰਡ ਅਪਗ੍ਰੇਡ ਨਹੀਂ ਕਰਾਇਆ ਤਾਂ ਕੀ ਹੋ ਜਾਵੇਗਾ ਬੰਦ? ਜਾਣੋ ਕੀ ਹਨ ਨਿਯਮ

PAN Card Update: ਪੈਨ ਕਾਰਡ ਅਪਗ੍ਰੇਡ ਨਹੀਂ ਕਰਾਇਆ ਤਾਂ ਕੀ ਹੋ ਜਾਵੇਗਾ ਬੰਦ? ਜਾਣੋ ਕੀ ਹਨ ਨਿਯਮ

Healthy Lifestyle: ਜੇ ਜ਼ਿੰਦਗੀ 'ਚ ਅਪਣਾਈ ਲਈ ਇਹ ਆਦਤ ਤਾਂ ਕੰਪਿਊਟਰ ਨਾਲੋਂ ਵੀ ਤੇਜ਼ ਹੋ ਜਾਵੇਗਾ ਦਿਮਾਗ, ਵਿਗਿਆਨੀਆਂ ਨੇ ਕੀਤਾ ਸਾਬਤ

Healthy Lifestyle: ਜੇ ਜ਼ਿੰਦਗੀ 'ਚ ਅਪਣਾਈ ਲਈ ਇਹ ਆਦਤ ਤਾਂ ਕੰਪਿਊਟਰ ਨਾਲੋਂ ਵੀ ਤੇਜ਼ ਹੋ ਜਾਵੇਗਾ ਦਿਮਾਗ, ਵਿਗਿਆਨੀਆਂ ਨੇ ਕੀਤਾ ਸਾਬਤ

WhatsApp: ਵਟ੍ਹਸਐਪ 'ਚ ਆਇਆ ਇਹ ਨਵਾਂ ਫੀਚਰ ਹੈ ਜ਼ਬਰਦਸਤ, ਬਚੇਗਾ ਸਮਾਂ, ਜਾਣੋ ਕਿਵੇਂ ਕਰੇਗਾ ਕੰਮ?

WhatsApp: ਵਟ੍ਹਸਐਪ 'ਚ ਆਇਆ ਇਹ ਨਵਾਂ ਫੀਚਰ ਹੈ ਜ਼ਬਰਦਸਤ, ਬਚੇਗਾ ਸਮਾਂ, ਜਾਣੋ ਕਿਵੇਂ ਕਰੇਗਾ ਕੰਮ?

Social Media: 'ਬੱਚਿਆਂ ਨੇ ਸੋਸ਼ਲ ਮੀਡੀਆ ਦਾ ਇਸਤੇਮਾਲ ਕੀਤਾ ਤਾਂ...' ਇਸ ਦੇਸ਼ ਦੀ ਸਰਕਾਰ ਨੇ ਦਿੱਤੀ ਸਖਤ ਚੇਤਾਵਨੀ

Social Media: 'ਬੱਚਿਆਂ ਨੇ ਸੋਸ਼ਲ ਮੀਡੀਆ ਦਾ ਇਸਤੇਮਾਲ ਕੀਤਾ ਤਾਂ...' ਇਸ ਦੇਸ਼ ਦੀ ਸਰਕਾਰ ਨੇ ਦਿੱਤੀ ਸਖਤ ਚੇਤਾਵਨੀ

Hair Care: ਕੀ ਤੁਹਾਡੇ ਵਾਲ ਵੀ ਤੇਜ਼ੀ ਨਾਲ ਝੜ ਰਹੇ ਹਨ? ਕਿਤੇ ਤੁਸੀਂ ਵੀ ਸਿਰ ਧੋਣ ਤੋਂ ਪਹਿਲਾਂ ਕਰ ਤਾਂ ਨਹੀਂ ਰਹੇ ਇਹ ਗਲਤੀ

Hair Care: ਕੀ ਤੁਹਾਡੇ ਵਾਲ ਵੀ ਤੇਜ਼ੀ ਨਾਲ ਝੜ ਰਹੇ ਹਨ? ਕਿਤੇ ਤੁਸੀਂ ਵੀ ਸਿਰ ਧੋਣ ਤੋਂ ਪਹਿਲਾਂ ਕਰ ਤਾਂ ਨਹੀਂ ਰਹੇ ਇਹ ਗਲਤੀ

Delhi Pollution: ਦਿੱਲੀ ਦੀ ਹਵਾ 'ਚ ਸਾਹ ਲੈਣਾ 50 ਸਿਗਰਟਾਂ ਪੀਣ ਦੇ ਬਰਾਬਰ, ਬਾਹਰ ਨਿਕਲਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

Delhi Pollution: ਦਿੱਲੀ ਦੀ ਹਵਾ 'ਚ ਸਾਹ ਲੈਣਾ 50 ਸਿਗਰਟਾਂ ਪੀਣ ਦੇ ਬਰਾਬਰ, ਬਾਹਰ ਨਿਕਲਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

Health News: ਕੱਚਾ ਦੁੱਧ ਪੀਣ ਨਾਲ ਸਿਹਤ ਨੂੰ ਹੋ ਸਕਦੇ ਹਨ ਗੰਭੀਰ ਨੁਕਸਾਨ, ਜਾਣੋ ਪੀਣ ਤੋਂ ਪਹਿਲਾਂ ਦੁੱਧ ਉਬਾਲਣਾ ਕਿਉਂ ਹੈ ਜ਼ਰੂਰੀ?

Health News: ਕੱਚਾ ਦੁੱਧ ਪੀਣ ਨਾਲ ਸਿਹਤ ਨੂੰ ਹੋ ਸਕਦੇ ਹਨ ਗੰਭੀਰ ਨੁਕਸਾਨ, ਜਾਣੋ ਪੀਣ ਤੋਂ ਪਹਿਲਾਂ ਦੁੱਧ ਉਬਾਲਣਾ ਕਿਉਂ ਹੈ ਜ਼ਰੂਰੀ?

Griha Lakshmi Yojana: ਸਰਕਾਰ ਦੀ ਗ੍ਰਹਿ ਲਕਸ਼ਮੀ ਯੋਜਨਾ ਯੋਜਨਾ ਦੇ ਤਹਿਤ ਔਰਤਾਂ ਨੂੰ ਮਿਲਦੇ ਹਨ 2 ਹਜ਼ਾਰ ਰੁਪਏ, ਜਾਣੋ ਕੀ ਹਨ ਇਸ ਦੇ ਨਿਯਮ?

Griha Lakshmi Yojana: ਸਰਕਾਰ ਦੀ ਗ੍ਰਹਿ ਲਕਸ਼ਮੀ ਯੋਜਨਾ ਯੋਜਨਾ ਦੇ ਤਹਿਤ ਔਰਤਾਂ ਨੂੰ ਮਿਲਦੇ ਹਨ 2 ਹਜ਼ਾਰ ਰੁਪਏ, ਜਾਣੋ ਕੀ ਹਨ ਇਸ ਦੇ ਨਿਯਮ?