Monday, March 23, 2026
BREAKING
ਭਾਰਤੀ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਤੋਂ ਬਾਅਦ ਅੱਜ ਹਲਕੀ ਸੁਧਾਰ ਦੀ ਉਮੀਦ ਭਾਰਤ ਅਤੇ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਲਈ 'ਗ੍ਰੀਨ ਸ਼ਮਸ਼ਾਨਘਾਟ' ਦੀ ਸ਼ੁਰੂਆਤ ਭਾਰਤ ‘ਚ ਮੌਸਮ ਖ਼ਰਾਬ: ਉੱਤਰੀ ਰਾਜਾਂ ‘ਚ ਮੀਂਹ ਤੇ ਓਲੇ, ਫਸਲਾਂ ਲਈ ਖਤਰਾ ਪੰਜਾਬ ਨੇ ਰਾਜਸਥਾਨ ਤੋਂ ਮੰਗੀ 1.44 ਲੱਖ ਕਰੋੜ ਰੁਪਏ ਦੀ ਪਾਣੀ ਦੀ ਰਾਇਲਟੀ! ਪੰਜਾਬ ਵਿਧਾਨ ਸਭਾ ਵੱਲੋਂ ਆਨੰਦਪੁਰ ਸਾਹਿਬ 'ਚ ਡਿਫੈਂਸ ਯੂਨੀਵਰਸਿਟੀ ਅਤੇ ਮਾਈਨਿੰਗ ਬਿੱਲ ਪਾਸ ਅਮਨ ਅਰੋੜਾ ਦੇ ਅਮਿਤ ਸ਼ਾਹ ਨੂੰ 8 ਸਵਾਲ, ਮੋਗਾ ਰੈਲੀ ਤੋਂ ਪਹਿਲਾਂ ਕੇਂਦਰ ’ਤੇ ਨਿਸ਼ਾਨਾ ਨਿਵੇਸ਼ਕ ਸਮਿੱਟ ‘ਤੇ ਸਿਆਸੀ ਤਕਰਾਰ: ਸੁਖਬੀਰ ਬਾਦਲ ਨੇ ਕਿਹਾ – ਅਕਾਲੀ ਸਰਕਾਰ ਦੇ ਕੰਮਾਂ ਦਾ ਕਰੈਡਿਟ ਲੈ ਰਹੀ ਹੈ ਆਪ ਸਰਕਾਰ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ 2026: ਪਹਿਲੇ ਦਿਨ 10,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼, ਪੰਜਾਬ ਬਣੇਗਾ ਉਦਯੋਗਿਕ ਹੱਬ ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਭਾਜਪਾ ਨੂੰ ਝਟਕਾ, ਅਮਿਤ ਗੋਸਾਈਂ ਅਕਾਲੀ ਦਲ 'ਚ ਸ਼ਾਮਲ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ: ਪਨਬੱਸ ਦੇ ਠੇਕਾ ਡਰਾਈਵਰ-ਕੰਡਕਟਰਾਂ ਨੂੰ ਰੋਡਵੇਜ਼ ਵਰਗਾ ਵੇਤਨ

Education

Punjab Govt Jobs : ਪੰਜਾਬ ਸਰਕਾਰ ਨੇ ਇਸ ਵਿਭਾਗ ‘ਚ ਕੱਢੀਆਂ ਬੰਪਰਾਂ ਨੌਕਰੀਆਂ, 15 ਅਗਸਤ ਤੋਂ ਕਰੋ ਅਪਲਾਈ

Punjab Govt Jobs

August 10, 2022 02:02 PM

Punjab Govt Jobs : ਪੰਜਾਬ 'ਚ ਸਰਕਾਰੀ ਨੌਕਰੀ ਹਾਸਲ ਕਰਨ ਦਾ ਵਧੀਆ ਮੌਕਾ ਹੈ। ਬਿਜਲੀ ਵਿਭਾਗ 'ਚ ਬੰਪਰ ਭਰਤੀ ਨਿਕਲੀ ਹੈ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਅਸਿਸਟੈਂਟ ਲਾਈਨਮੈਨ ਦੀਆਂ ਅਸਾਮੀਆਂ ਲਈ ਯੋਗ ਉਮੀਦਵਾਰਾਂ ਤੋਂ ਬਿਨੈ ਪੱਤਰ ਮੰਗੇ ਹਨ। ਇਨ੍ਹਾਂ ਅਸਾਮੀਆਂ ਲਈ ਅਧਿਕਾਰਤ ਸੂਚਨਾ ਪ੍ਰਕਾਸ਼ਿਤ ਕੀਤੀ ਗਈ ਹੈ। ਇਸ ਵਿੱਚ ਦਿੱਤੀ ਗਈ ਜਾਣਕਾਰੀ ਅਨੁਸਾਰ PSPCL ਦੀਆਂ ਇਨ੍ਹਾਂ ਅਸਾਮੀਆਂ ਲਈ 15 ਅਗਸਤ 2022 ਤੋਂ ਅਪਲਾਈ ਕੀਤਾ ਜਾ ਸਕਦਾ ਹੈ।

ਇਹ ਹੈ ਆਖ਼ਰੀ ਤਾਰੀਕ

PSPCL ਦੀਆਂ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਤੇ ਫੀਸ ਜਮ੍ਹਾਂ ਕਰਨ ਦੀ ਆਖਰੀ ਤਰੀਕ 9 ਸਤੰਬਰ 2022 ਹੈ। ਇਸ ਭਰਤੀ ਮੁਹਿੰਮ ਰਾਹੀਂ ਸਹਾਇਕ ਲਾਈਨਮੈਨ ਦੀਆਂ ਕੁੱਲ 1690 ਅਸਾਮੀਆਂ ਭਰੀਆਂ ਜਾਣਗੀਆਂ। ਜਿਹੜੇ ਉਮੀਦਵਾਰ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨਾ ਚਾਹੁੰਦੇ ਹਨ ਜਾਂ ਵਿਸਥਾਰ ਨਾਲ ਜਾਣਕਾਰੀ ਚਾਹੁੰਦੇ ਹਨ, ਉਹ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੀ ਅਧਿਕਾਰਤ ਵੈੱਬਸਾਈਟ pspcl.in ‘ਤੇ ਜਾ ਸਕਦੇ ਹਨ।

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੀਆਂ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਲਈ ਉਮੀਦਵਾਰ ਦਾ ਮੈਟ੍ਰਿਕ ਪਾਸ ਹੋਣਾ ਲਾਜ਼ਮੀ ਹੈ ਤੇ ਨੈਸ਼ਨਲ ਅਪ੍ਰੈਂਟਿਸਸ਼ਿਪ ਸਰਟੀਫਿਕੇਟ ਵੀ ਹੋਣਾ ਚਾਹੀਦਾ ਹੈ। ਜਿਨ੍ਹਾਂ ਨੇ ਉੱਚ ਸਿੱਖਿਆ ਹਾਸਲ ਕੀਤੀ ਹੈ, ਉਨ੍ਹਾਂ ਕੋਲ ਲਾਈਨਮੈਨ ਟਰੇਡ ਦਾ ਸਰਟੀਫਿਕੇਟ ਵੀ ਹੋਣਾ ਚਾਹੀਦਾ ਹੈ। ਇਨ੍ਹਾਂ ਅਸਾਮੀਆਂ ਲਈ 18 ਤੋਂ 37 ਸਾਲ ਦੇ ਉਮੀਦਵਾਰ ਹੀ ਅਪਲਾਈ ਕਰ ਸਕਦੇ ਹਨ

ਇਨ੍ਹਾਂ ਅਸਾਮੀਆਂ ‘ਤੇ ਚੁਣੇ ਜਾਣ ਤੋਂ ਬਾਅਦ ਉਮੀਦਵਾਰਾਂ ਨੂੰ ਮਹੀਨੇ ਦੀ 6400-20200 + 3400 ਗ੍ਰੇਡ ਪੇਅ ਦੇ ਅਨੁਸਾਰ ਤਨਖਾਹ ਮਿਲੇਗੀ। ਇਨ੍ਹਾਂ ਅਸਾਮੀਆਂ 'ਤੇ ਚੋਣ ਲਿਖਤੀ ਪ੍ਰੀਖਿਆ ਰਾਹੀਂ ਹੋਵੇਗੀ। ਇਨ੍ਹਾਂ ਲਈ ਅਰਜ਼ੀ ਫੀਸ 944 ਰੁਪਏ ਹੈ। SC ਅਤੇ PWD ਵਰਗ ਨੂੰ 590 ਰੁਪਏ ਫੀਸ ਦੇਣੀ ਪੈਂਦੀ ਹੈ।

Have something to say? Post your comment

More from Education

ਜੇ.ਈ.ਈ. ਮੇਨਜ਼ 2026: ਪਟਿਆਲਾ ਪੰਜਾਬ ਵਿੱਚ ਪਹਿਲੇ ਸਥਾਨ ‘ਤੇ

ਜੇ.ਈ.ਈ. ਮੇਨਜ਼ 2026: ਪਟਿਆਲਾ ਪੰਜਾਬ ਵਿੱਚ ਪਹਿਲੇ ਸਥਾਨ ‘ਤੇ

CBSE ਦਾ ਡਿਜ਼ਿਟਲ ਇਨਕਲਾਬ: 2026 ਤੋਂ 12ਵੀਂ ਬੋਰਡ ਦੀਆਂ ਕਾਪੀਆਂ ਹੋਣਗੀਆਂ ‘ਆਨ-ਸਕਰੀਨ ਮਾਰਕਿੰਗ’ ਨਾਲ ਚੈਕ

CBSE ਦਾ ਡਿਜ਼ਿਟਲ ਇਨਕਲਾਬ: 2026 ਤੋਂ 12ਵੀਂ ਬੋਰਡ ਦੀਆਂ ਕਾਪੀਆਂ ਹੋਣਗੀਆਂ ‘ਆਨ-ਸਕਰੀਨ ਮਾਰਕਿੰਗ’ ਨਾਲ ਚੈਕ

CBSE ਐਡਮਿਟ ਕਾਰਡ 2026 ਜਾਰੀ: ਪੰਜਾਬ ਦੇ ਵਿਦਿਆਰਥੀਆਂ ਲਈ ‘ਪੰਜਾਬ ਸਰੋਕਾਰ’ ਦੀ ਵਿਸ਼ੇਸ਼ ਗਾਈਡ

CBSE ਐਡਮਿਟ ਕਾਰਡ 2026 ਜਾਰੀ: ਪੰਜਾਬ ਦੇ ਵਿਦਿਆਰਥੀਆਂ ਲਈ ‘ਪੰਜਾਬ ਸਰੋਕਾਰ’ ਦੀ ਵਿਸ਼ੇਸ਼ ਗਾਈਡ

12ਵੀਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ ‘ਚ ਵੱਡੀ ਲਾਪਰਵਾਹੀ: ਲੈਕਚਰਾਰਾਂ ਦੀ ਥਾਂ ਮਾਸਟਰ ਕਾਡਰ ਲਗਾਏ, DTF ਨੇ ਜਤਾਇਆ ਸਖ਼ਤ ਵਿਰੋਧ

12ਵੀਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ ‘ਚ ਵੱਡੀ ਲਾਪਰਵਾਹੀ: ਲੈਕਚਰਾਰਾਂ ਦੀ ਥਾਂ ਮਾਸਟਰ ਕਾਡਰ ਲਗਾਏ, DTF ਨੇ ਜਤਾਇਆ ਸਖ਼ਤ ਵਿਰੋਧ

ਕੀ ਧਰਤੀ ਦਾ ਪਾਣੀ ਉਲਕਾਪਿੰਡਾਂ ਤੋਂ ਨਹੀਂ ਆਇਆ?

ਕੀ ਧਰਤੀ ਦਾ ਪਾਣੀ ਉਲਕਾਪਿੰਡਾਂ ਤੋਂ ਨਹੀਂ ਆਇਆ?

ਈ.ਟੀ.ਟੀ. 5994 ਭਰਤੀ: ਡੀ.ਪੀ.ਆਈ. ਦਫ਼ਤਰ ਅੱਗੇ ਧਰਨੇ ਦੇ 150 ਦਿਨ ਪੂਰੇ, ਸਰਕਾਰ ਦੀ ਚੁੱਪੀ ’ਤੇ ਸਵਾਲ

ਈ.ਟੀ.ਟੀ. 5994 ਭਰਤੀ: ਡੀ.ਪੀ.ਆਈ. ਦਫ਼ਤਰ ਅੱਗੇ ਧਰਨੇ ਦੇ 150 ਦਿਨ ਪੂਰੇ, ਸਰਕਾਰ ਦੀ ਚੁੱਪੀ ’ਤੇ ਸਵਾਲ

ਸਕੂਲ ਆਫ਼ ਐਮੀਨੈਂਸ ਅਤੇ ਰੈਜ਼ੀਡੈਂਸ਼ੀਅਲ ਸਕੂਲਾਂ ਦੀਆਂ 20 ਹਜ਼ਾਰ ਸੀਟਾਂ ਲਈ 2 ਲੱਖ ਤੋਂ ਵੱਧ ਅਰਜ਼ੀਆਂ; ਆਖ਼ਰੀ ਤਰੀਕ 25 ਜਨਵਰੀ, ਦਾਖ਼ਲਾ ਪ੍ਰੀਖਿਆ 1 ਮਾਰਚ ਨੂੰ

ਸਕੂਲ ਆਫ਼ ਐਮੀਨੈਂਸ ਅਤੇ ਰੈਜ਼ੀਡੈਂਸ਼ੀਅਲ ਸਕੂਲਾਂ ਦੀਆਂ 20 ਹਜ਼ਾਰ ਸੀਟਾਂ ਲਈ 2 ਲੱਖ ਤੋਂ ਵੱਧ ਅਰਜ਼ੀਆਂ; ਆਖ਼ਰੀ ਤਰੀਕ 25 ਜਨਵਰੀ, ਦਾਖ਼ਲਾ ਪ੍ਰੀਖਿਆ 1 ਮਾਰਚ ਨੂੰ

ਪੰਜਾਬ ਦੇ ਸਕੂਲਾਂ ਦਾ ਸਮਾਂ ਮੁੜ ਬਦਲਿਆ,ਅੱਜ ਇਸ ਟਾਈਮ ਖੁੱਲ੍ਹਣਗੇ ਸਕੂਲ

ਪੰਜਾਬ ਦੇ ਸਕੂਲਾਂ ਦਾ ਸਮਾਂ ਮੁੜ ਬਦਲਿਆ,ਅੱਜ ਇਸ ਟਾਈਮ ਖੁੱਲ੍ਹਣਗੇ ਸਕੂਲ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਕਿਹਾ ਅੱਜ ਜਮ੍ਹਾ ਨਾ ਹੋਈ ਪ੍ਰੀਖਿਆ ਫ਼ੀਸ ਤਾਂ ਸਕੂਲ ਜ਼ਿੰਮੇਵਾਰ, ਪੜ੍ਹੋ ਪੂਰਾ ਪੱਤਰ ਕੀ ਹੈ ਮਾਮਲਾ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਕਿਹਾ ਅੱਜ ਜਮ੍ਹਾ ਨਾ ਹੋਈ ਪ੍ਰੀਖਿਆ ਫ਼ੀਸ ਤਾਂ ਸਕੂਲ ਜ਼ਿੰਮੇਵਾਰ, ਪੜ੍ਹੋ ਪੂਰਾ ਪੱਤਰ ਕੀ ਹੈ ਮਾਮਲਾ

ਠੰਢ ਦੇ ਪ੍ਰੋਕੋਪ ਕਰਕੇ ਸਿੱਖਿਆ ਵਿਭਾਗ ਨੇ  ਸਕੂਲਾਂ ਦਾ ਸਮਾਂ ਬਦਲਿਆ, ਇਸ ਸਮੇਂ ਖੁਲ੍ਹਣਗੇ ਹੁਣ ਸਕੂਲ

ਠੰਢ ਦੇ ਪ੍ਰੋਕੋਪ ਕਰਕੇ ਸਿੱਖਿਆ ਵਿਭਾਗ ਨੇ ਸਕੂਲਾਂ ਦਾ ਸਮਾਂ ਬਦਲਿਆ, ਇਸ ਸਮੇਂ ਖੁਲ੍ਹਣਗੇ ਹੁਣ ਸਕੂਲ