Monday, June 22, 2026
BREAKING
ਨੀਟ ਪੇਪਰ ਲੀਕ ਮਾਮਲੇ ‘ਚ ਸੀਬੀਆਈ ਦੀ ਵੱਡੀ ਕਾਰਵਾਈ, 5 ਗ੍ਰਿਫ਼ਤਾਰ ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ

Entertainment

ਰਾਜੂ ਸ਼੍ਰੀਵਾਸਤਵ ਦੀ ਹਾਲਤ ਗੰਭੀਰ, ਵੈਂਟੀਲੇਟਰ ਸਪੋਰਟ 'ਤੇ ਹਨ ਕਾਮੇਡੀਅਨ

Raju Srivastava's condition

August 11, 2022 04:39 PM

ਮੁੰਬਈ : ਅਦਾਕਾਰ ਅਤੇ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੇ ਪ੍ਰਸ਼ੰਸਕ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਚਿੰਤਤ ਹਨ। ਉਹ ਬੁੱਧਵਾਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਬੇਹੋਸ਼ ਹੋ ਗਏ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ 'ਚ ਭਰਤੀ ਕਰਵਾਇਆ ਗਿਆ। ਇਸ ਨਾਲ ਹੀ ਸੂਤਰਾਂ ਮੁਤਾਬਕ ਖਬਰਾਂ ਆ ਰਹੀਆਂ ਹਨ ਕਿ ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ ਹੈ ਅਤੇ ਉਨ੍ਹਾਂ ਨੂੰ ਵੈਂਟੀਲੇਟਰ ਸਪੋਰਟ 'ਤੇ ਰੱਖਿਆ ਗਿਆ ਹੈ । ਇੱਕ ਸੂਤਰ ਨੇ ਨਿਊਜ਼ ਏਜੰਸੀ ਏਐਨਆਈ ਨੂੰ ਦੱਸਿਆ, 'ਕਾਮੇਡੀਅਨ ਰਾਜੂ ਸ਼੍ਰੀਵਾਸਤਵ ਏਮਜ਼ ਦਿੱਲੀ ਵਿੱਚ ਵੈਂਟੀਲੇਟਰ 'ਤੇ ਹਨ ।' ਜਦੋਂ ਕਿ ਕੱਲ੍ਹ ਉਨ੍ਹਾਂ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਆਈਸੀਯੂ ਵਿੱਚ ਰੱਖਿਆ ਗਿਆ ਸੀ ਯਾਨੀ ਕਾਮੇਡੀਅਨ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਹੈ । ਉਨ੍ਹਾਂ ਦੀ ਹਾਲਤ ਕਾਫੀ ਨਾਜ਼ੁਕ ਦੱਸੀ ਜਾ ਰਹੀ ਹੈ ।

ਮੀਡੀਆ ਰਿਪੋਰਟਾਂ ਮੁਤਾਬਕ ਹਸਪਤਾਲ ਤੋਂ ਜੋ ਜਾਣਕਾਰੀ ਸਾਹਮਣੇ ਆਈ ਹੈ, ਉਹ ਚਿੰਤਾਜਨਕ ਹੈ । ਰਾਜੂ ਸ੍ਰੀਵਾਸਤਵ ਦੀ ਐਂਜੀਓਗ੍ਰਾਫੀ ਕੀਤੀ ਗਈ ਜਿਸ ਵਿੱਚ ਵੱਡੇ ਹਿੱਸੇ ਵਿੱਚ 100 ਫੀਸਦੀ ਬਲਾਕ ਪਾਇਆ ਗਿਆ । ਡਾਕਟਰਾਂ ਦਾ ਕਹਿਣਾ ਹੈ ਕਿ ਇਸ ਸਮੇਂ ਉਨ੍ਹਾਂ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ, ਜਿਸ ਕਾਰਨ ਉਨ੍ਹਾਂ ਨੂੰ ਵੈਂਟੀਲੇਟਰ ਸਪੋਰਟ 'ਤੇ ਰੱਖਿਆ ਗਿਆ ਹੈ ।

Have something to say? Post your comment

More from Entertainment

Asha Bhosle ਦਾ ਦੇਹਾਂਤ — ਸੁਰਾਂ ਦਾ ਇੱਕ ਯੁੱਗ ਮੁੱਕ ਗਿਆ

Asha Bhosle ਦਾ ਦੇਹਾਂਤ — ਸੁਰਾਂ ਦਾ ਇੱਕ ਯੁੱਗ ਮੁੱਕ ਗਿਆ

ਸੰਗੀਤ ਦੀ ਦੁਨੀਆਂ ਉੱਤੇ ਵੱਡਾ ਸਦਮਾ : ਆਸ਼ਾ ਭੋਸਲੇ ਨੇ ਲਏ ਆਖਰੀ ਸਾਹ, 92 ਸਾਲ ਦੀ ਉਮਰ ਵਿਚ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਹੋਇਆ ਦੇਹਾਂਤ

ਸੰਗੀਤ ਦੀ ਦੁਨੀਆਂ ਉੱਤੇ ਵੱਡਾ ਸਦਮਾ : ਆਸ਼ਾ ਭੋਸਲੇ ਨੇ ਲਏ ਆਖਰੀ ਸਾਹ, 92 ਸਾਲ ਦੀ ਉਮਰ ਵਿਚ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਹੋਇਆ ਦੇਹਾਂਤ

ਪੰਜਾਬੀ ਸਭਿਆਚਾਰ ਤੇ ਮੀਡੀਆ ਵਿੱਚ ਚਰਚਾ: ਮਨੋਰੰਜਨ-ਰਾਜਨੀਤੀ ਦਾ ਮਿਲਾਪ ਵੱਧ ਰਿਹਾ

ਪੰਜਾਬੀ ਸਭਿਆਚਾਰ ਤੇ ਮੀਡੀਆ ਵਿੱਚ ਚਰਚਾ: ਮਨੋਰੰਜਨ-ਰਾਜਨੀਤੀ ਦਾ ਮਿਲਾਪ ਵੱਧ ਰਿਹਾ

ਸੁਨੰਦਾ ਸ਼ਰਮਾ ਦੇ ਸ਼ੋਅ ‘ਚ ਫੈਨ ਸਟੇਜ ‘ਤੇ ਚੜ੍ਹਿਆ — ਸ਼ੋਅ ਰੱਦ!

ਸੁਨੰਦਾ ਸ਼ਰਮਾ ਦੇ ਸ਼ੋਅ ‘ਚ ਫੈਨ ਸਟੇਜ ‘ਤੇ ਚੜ੍ਹਿਆ — ਸ਼ੋਅ ਰੱਦ!

ਦਿਲਜੀਤ ਦੋਸਾਂਝ ਅਤੇ ਨਸੀਰੂਦੀਨ ਸ਼ਾਹ ਨਿਭਾਉਣਗੇ ਮੁੱਖ ਭੂਮਿਕਾ ; ਇਮਤਿਆਜ਼ ਅਲੀ ਦੀ ਨਵੀਂ ਫ਼ਿਲਮ 'ਮੈਂ ਵਾਪਸ ਆਊਂਗਾ'

ਦਿਲਜੀਤ ਦੋਸਾਂਝ ਅਤੇ ਨਸੀਰੂਦੀਨ ਸ਼ਾਹ ਨਿਭਾਉਣਗੇ ਮੁੱਖ ਭੂਮਿਕਾ ; ਇਮਤਿਆਜ਼ ਅਲੀ ਦੀ ਨਵੀਂ ਫ਼ਿਲਮ 'ਮੈਂ ਵਾਪਸ ਆਊਂਗਾ'

Dhurandhar 2- BMC ਨੇ ਆਦਿਤਿਆ ਧਰ ਦੀ B62 ਸਟੂਡੀਓਜ਼ ਨੂੰ ਕਾਲੀ ਸੂਚੀ ‘ਚ ਪਾਉਣ ਦੀ ਸਿਫ਼ਾਰਸ਼ ਕੀਤੀ

Dhurandhar 2- BMC ਨੇ ਆਦਿਤਿਆ ਧਰ ਦੀ B62 ਸਟੂਡੀਓਜ਼ ਨੂੰ ਕਾਲੀ ਸੂਚੀ ‘ਚ ਪਾਉਣ ਦੀ ਸਿਫ਼ਾਰਸ਼ ਕੀਤੀ

ਹਿਮਾਂਸ਼ੀ ਖੁਰਾਨਾ ਨੂੰ ₹10 ਕਰੋੜ ਦੀ ਵਸੂਲੀ ਧਮਕੀ; ਮੋਹਾਲੀ ਪੁਲਿਸ ਨੇ ਐਫਆਈਆਰ ਦਰਜ ਕਰ ਜਾਂਚ ਸ਼ੁਰੂ ਕੀਤੀ

ਹਿਮਾਂਸ਼ੀ ਖੁਰਾਨਾ ਨੂੰ ₹10 ਕਰੋੜ ਦੀ ਵਸੂਲੀ ਧਮਕੀ; ਮੋਹਾਲੀ ਪੁਲਿਸ ਨੇ ਐਫਆਈਆਰ ਦਰਜ ਕਰ ਜਾਂਚ ਸ਼ੁਰੂ ਕੀਤੀ

ਨਕਲਚੀ ਰਣਵੀਰ ਸਿੰਘ  ਨੂੰ ਮਹਿੰਗੀ ਪਈ ਦੈਵ ਪਰੰਪਰਾ ਦੀ ਨਕਲ - ਅਪਮਾਨ ਦੇ ਦੋਸ਼ ਹੇਠ FIR ਦਰਜ,  IFFI ਸਟੇਜ ‘ਤੇ ‘ਕਾਂਤਾਰਾ’ ਦ੍ਰਿਸ਼ ਦੀ ਨਕਲ ਨਾਲ ਹੋਇਆ ਵਿਵਾਦ, ਅਗਲੀ ਸੁਣਵਾਈ 8 ਅਪ੍ਰੈਲ ਨੂੰ

ਨਕਲਚੀ ਰਣਵੀਰ ਸਿੰਘ ਨੂੰ ਮਹਿੰਗੀ ਪਈ ਦੈਵ ਪਰੰਪਰਾ ਦੀ ਨਕਲ - ਅਪਮਾਨ ਦੇ ਦੋਸ਼ ਹੇਠ FIR ਦਰਜ, IFFI ਸਟੇਜ ‘ਤੇ ‘ਕਾਂਤਾਰਾ’ ਦ੍ਰਿਸ਼ ਦੀ ਨਕਲ ਨਾਲ ਹੋਇਆ ਵਿਵਾਦ, ਅਗਲੀ ਸੁਣਵਾਈ 8 ਅਪ੍ਰੈਲ ਨੂੰ

'ਧੁਰੰਧਰ' ​​ਬਾਕਸ ਆਫਿਸ 'ਤੇ 43ਵੇਂ ਦਿਨ: ਦੁਨੀਆ ਭਰ ਵਿੱਚ ₹1275 ਕਰੋੜ ਦੀ ਕਮਾਈ

'ਧੁਰੰਧਰ' ​​ਬਾਕਸ ਆਫਿਸ 'ਤੇ 43ਵੇਂ ਦਿਨ: ਦੁਨੀਆ ਭਰ ਵਿੱਚ ₹1275 ਕਰੋੜ ਦੀ ਕਮਾਈ

ਗੋਵਿੰਦਾ ਨੂੰ ਮਾਫ਼ ਨਹੀਂ ਕਰਾਂਗੀ, ਪੌਡਕਾਸਟ 'ਚ ਪਤਨੀ ਸੁਨੀਤਾ ਅਹੂਜਾ ਨੇ ਅਫੇਅਰ ਦੀਆਂ ਖ਼ਬਰਾਂ ਬਾਰੇ ਚੁੱਪ ਤੋੜੀ

ਗੋਵਿੰਦਾ ਨੂੰ ਮਾਫ਼ ਨਹੀਂ ਕਰਾਂਗੀ, ਪੌਡਕਾਸਟ 'ਚ ਪਤਨੀ ਸੁਨੀਤਾ ਅਹੂਜਾ ਨੇ ਅਫੇਅਰ ਦੀਆਂ ਖ਼ਬਰਾਂ ਬਾਰੇ ਚੁੱਪ ਤੋੜੀ