Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Entertainment

ਰਿਸ਼ੰਭ ਪੰਤ ਤੇ ਉਰਵਸ਼ੀ ਰੌਤੇਲਾ ਵਿਚਾਲੇ ਸੋਸ਼ਲ ਮੀਡੀਆ 'ਤੇ ਛਿੜੀ ਜ਼ੁਬਾਨੀ ਜੰਗ, ਅਦਾਕਾਰਾ ਬੋਲੀ- ਮੈਂ ਕੋਈ ਮੁੰਨੀ ਨਹੀਂ ਜੋ ਬਦਨਾਮ ਹੋ ਜਾਵਾਂਗੀ

Rishabh Pant- Urvashi Rautela controversy

August 12, 2022 06:19 PM

ਮੁੰਬਈ :  ਬਾਲੀਵੁੱਡ ਅਦਾਕਾਰਾ ਉਰਵਸ਼ੀ ਰੌਤੇਲਾ ਤੇ ਭਾਰਤੀ ਕ੍ਰਿਕਟਰ ਰਿਸ਼ਭ ਪੰਤ ਵਿਚਾਲੇ ਸੋਸ਼ਲ ਮੀਡੀਆ 'ਤੇ ਜ਼ੁਬਾਨੀ ਜੰਗ ਲਗਾਤਾਰ ਵਧਦੀ ਜਾ ਰਹੀ ਹੈ। ਇਹ ਮਾਮਲਾ ਉਦੋਂ ਭਖ ਗਿਆ ਜਦੋਂ ਪੰਤ ਨੇ ਬਿਨਾਂ ਕਿਸੇ ਦਾ  ਨਾਂ ਲਏ ਉਰਵਸ਼ੀ  'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਮੇਰਾ ਪਿੱਛਾ ਛੱਡੋ ਭੈਣ.... ਲਿਖ ਕੇ ਇਕ ਇੰਸਟਾ ਸਟੋਰੀ ਪੋਸਟ ਕੀਤੀ। ਪੰਤ ਦੀ ਇਸ ਸਟੋਰੀ 'ਤੇ ਹੁਣ ਉਰਵਸ਼ੀ ਰੌਤੇਲਾ ਨੇ ਵੀ ਬਿਨਾਂ ਨਾਂ ਲਏ ਕਰਾਰਾ ਜਵਾਬ ਦਿੱਤਾ ਹੈ।

ਉਰਵਸ਼ੀ ਰੌਤੇਲਾ ਨੇ ਇੰਸਟਾਗ੍ਰਾਮ ਸਟੋਰੀ 'ਚ ਪੋਸਟ ਕਰ ਕੇ ਕੁਝ ਲਾਈਨਾਂ ਲਿਖੀਆਂ ਹਨ। ਉਨ੍ਹਾਂ ਆਪਣੀ ਸਟੋਰੀ ਵਿੱਚ ਲਿਖਿਆ ਹੈ- ਛੋਟੂ ਭਈਆ ਨੂੰ ਸਿਰਫ ਬੈਟ-ਬਾਲ ਖੇਡਣਾ ਚਾਹੀਦਾ ਹੈ। ਮੈਂ ਕੋਈ ਮੁੰਨੀ ਨਹੀਂ ਜੋ ਬਦਨਾਮ ਹੋ ਜਾਵਾਂਗੀ, ਉਹ ਵੀ ਕਿੱਡੋ ਡਾਰਲਿੰਗ  ਤੇਰੇ ਲਈ..... ਅਦਾਕਾਰਾ ਨੇ ਅੱਗੇ ਲਿਖਿਆ ਕਿ ਹੈਪੀ ਰਕਸ਼ਾਬੰਧਨ.... ਆਰਪੀ ਛੋਟੂ ਭਈਆ.... ਅਦਾਕਾਰਾ ਨੇ ਅੱਗੇ ਲਿਖਿਆ ਹੈ ਕਿ ਕਿਸੇ ਵੀ ਸ਼ਾਂਤ ਲੜਕੀ ਦਾ ਫਾਇਦਾ ਨਹੀਂ ਚੁੱਕਣਾ ਚਾਹੀਦਾ।

ਜ਼ਿਕਰਯੋਗ ਹੈ ਕਿ ਉਰਵਸ਼ੀ ਰੌਤੇਲਾ ਨੇ ਹਾਲ ਹੀ 'ਚ ਇਕ ਇੰਟਰਵਿਊ 'ਚ ਕਿਹਾ ਸੀ ਕਿ ਮੈਂ ਵਾਰਾਣਸੀ 'ਚ ਸ਼ੂਟਿੰਗ ਕਰਨ ਤੋਂ ਬਾਅਦ ਦਿੱਲੀ ਆਈ ਸੀ, ਜਿੱਥੇ ਮੇਰਾ ਸ਼ੋਅ ਹੋਣਾ ਸੀ। ਮੈਂ ਸਾਰਾ ਦਿਨ ਸ਼ੂਟਿੰਗ ਕੀਤੀ ਅਤੇ 10 ਘੰਟੇ ਦੀ ਸ਼ੂਟਿੰਗ ਤੋਂ ਬਾਅਦ ਜਦੋਂ ਮੈਂ ਹੋਟਲ ਪਹੁੰਚੀ ਤਾਂ ਮੈਂ ਥੱਕ ਗਈ ਸੀ ਅਤੇ ਸੌਂ ਗਈ ਸੀ। ਅਦਾਕਾਰਾ ਨੇ ਅੱਗੇ ਕਿਹਾ ਸੀ ਕਿ ਉਸ ਸਮੇਂ ਮਿਸਟਰ ਆਰਪੀ ਆਏ ਅਤੇ ਉਹ ਲਾਬੀ ਵਿੱਚ ਮੇਰਾ ਇੰਤਜ਼ਾਰ ਕਰ ਰਹੇ ਸਨ। ਉਹਨਾਂ  ਨੇ ਮੈਨੂੰ 17 ਵਾਰ ਫੋਨ ਕੀਤੇ ਪਰ ਮੈਨੂੰ ਪਤਾ ਨਹੀਂ ਲੱਗਾ। ਅਦਾਕਾਰਾ ਨੇ ਅੱਗੇ ਕਿਹਾ ਕਿ ਮੈਨੂੰ ਇਹ ਪਸੰਦ ਨਹੀਂ ਆਇਆ, ਫਿਰ ਮੈਂ ਉਹਨਾਂ ਨਾਲ ਗੱਲ ਕੀਤੀ ਅਤੇ ਕਿਹਾ ਕਿ ਜਦੋਂ ਤੁਸੀਂ ਮੁੰਬਈ ਆਓਗੇ ਤਾਂ ਮਿਲਾਂਗੇ। ਫਿਰ ਅਸੀਂ ਉੱਥੇ ਵੀ ਮਿਲੇ। ਪਰ ਉਦੋਂ ਤੱਕ ਇਹ ਗੱਲਾਂ ਮੀਡੀਆ ਵਿੱਚ ਵੀ ਸਾਹਮਣੇ ਆ ਚੁੱਕੀਆਂ ਸਨ।

Have something to say? Post your comment

More from Entertainment

Asha Bhosle ਦਾ ਦੇਹਾਂਤ — ਸੁਰਾਂ ਦਾ ਇੱਕ ਯੁੱਗ ਮੁੱਕ ਗਿਆ

Asha Bhosle ਦਾ ਦੇਹਾਂਤ — ਸੁਰਾਂ ਦਾ ਇੱਕ ਯੁੱਗ ਮੁੱਕ ਗਿਆ

ਸੰਗੀਤ ਦੀ ਦੁਨੀਆਂ ਉੱਤੇ ਵੱਡਾ ਸਦਮਾ : ਆਸ਼ਾ ਭੋਸਲੇ ਨੇ ਲਏ ਆਖਰੀ ਸਾਹ, 92 ਸਾਲ ਦੀ ਉਮਰ ਵਿਚ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਹੋਇਆ ਦੇਹਾਂਤ

ਸੰਗੀਤ ਦੀ ਦੁਨੀਆਂ ਉੱਤੇ ਵੱਡਾ ਸਦਮਾ : ਆਸ਼ਾ ਭੋਸਲੇ ਨੇ ਲਏ ਆਖਰੀ ਸਾਹ, 92 ਸਾਲ ਦੀ ਉਮਰ ਵਿਚ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਹੋਇਆ ਦੇਹਾਂਤ

ਪੰਜਾਬੀ ਸਭਿਆਚਾਰ ਤੇ ਮੀਡੀਆ ਵਿੱਚ ਚਰਚਾ: ਮਨੋਰੰਜਨ-ਰਾਜਨੀਤੀ ਦਾ ਮਿਲਾਪ ਵੱਧ ਰਿਹਾ

ਪੰਜਾਬੀ ਸਭਿਆਚਾਰ ਤੇ ਮੀਡੀਆ ਵਿੱਚ ਚਰਚਾ: ਮਨੋਰੰਜਨ-ਰਾਜਨੀਤੀ ਦਾ ਮਿਲਾਪ ਵੱਧ ਰਿਹਾ

ਸੁਨੰਦਾ ਸ਼ਰਮਾ ਦੇ ਸ਼ੋਅ ‘ਚ ਫੈਨ ਸਟੇਜ ‘ਤੇ ਚੜ੍ਹਿਆ — ਸ਼ੋਅ ਰੱਦ!

ਸੁਨੰਦਾ ਸ਼ਰਮਾ ਦੇ ਸ਼ੋਅ ‘ਚ ਫੈਨ ਸਟੇਜ ‘ਤੇ ਚੜ੍ਹਿਆ — ਸ਼ੋਅ ਰੱਦ!

ਦਿਲਜੀਤ ਦੋਸਾਂਝ ਅਤੇ ਨਸੀਰੂਦੀਨ ਸ਼ਾਹ ਨਿਭਾਉਣਗੇ ਮੁੱਖ ਭੂਮਿਕਾ ; ਇਮਤਿਆਜ਼ ਅਲੀ ਦੀ ਨਵੀਂ ਫ਼ਿਲਮ 'ਮੈਂ ਵਾਪਸ ਆਊਂਗਾ'

ਦਿਲਜੀਤ ਦੋਸਾਂਝ ਅਤੇ ਨਸੀਰੂਦੀਨ ਸ਼ਾਹ ਨਿਭਾਉਣਗੇ ਮੁੱਖ ਭੂਮਿਕਾ ; ਇਮਤਿਆਜ਼ ਅਲੀ ਦੀ ਨਵੀਂ ਫ਼ਿਲਮ 'ਮੈਂ ਵਾਪਸ ਆਊਂਗਾ'

Dhurandhar 2- BMC ਨੇ ਆਦਿਤਿਆ ਧਰ ਦੀ B62 ਸਟੂਡੀਓਜ਼ ਨੂੰ ਕਾਲੀ ਸੂਚੀ ‘ਚ ਪਾਉਣ ਦੀ ਸਿਫ਼ਾਰਸ਼ ਕੀਤੀ

Dhurandhar 2- BMC ਨੇ ਆਦਿਤਿਆ ਧਰ ਦੀ B62 ਸਟੂਡੀਓਜ਼ ਨੂੰ ਕਾਲੀ ਸੂਚੀ ‘ਚ ਪਾਉਣ ਦੀ ਸਿਫ਼ਾਰਸ਼ ਕੀਤੀ

ਹਿਮਾਂਸ਼ੀ ਖੁਰਾਨਾ ਨੂੰ ₹10 ਕਰੋੜ ਦੀ ਵਸੂਲੀ ਧਮਕੀ; ਮੋਹਾਲੀ ਪੁਲਿਸ ਨੇ ਐਫਆਈਆਰ ਦਰਜ ਕਰ ਜਾਂਚ ਸ਼ੁਰੂ ਕੀਤੀ

ਹਿਮਾਂਸ਼ੀ ਖੁਰਾਨਾ ਨੂੰ ₹10 ਕਰੋੜ ਦੀ ਵਸੂਲੀ ਧਮਕੀ; ਮੋਹਾਲੀ ਪੁਲਿਸ ਨੇ ਐਫਆਈਆਰ ਦਰਜ ਕਰ ਜਾਂਚ ਸ਼ੁਰੂ ਕੀਤੀ

ਨਕਲਚੀ ਰਣਵੀਰ ਸਿੰਘ  ਨੂੰ ਮਹਿੰਗੀ ਪਈ ਦੈਵ ਪਰੰਪਰਾ ਦੀ ਨਕਲ - ਅਪਮਾਨ ਦੇ ਦੋਸ਼ ਹੇਠ FIR ਦਰਜ,  IFFI ਸਟੇਜ ‘ਤੇ ‘ਕਾਂਤਾਰਾ’ ਦ੍ਰਿਸ਼ ਦੀ ਨਕਲ ਨਾਲ ਹੋਇਆ ਵਿਵਾਦ, ਅਗਲੀ ਸੁਣਵਾਈ 8 ਅਪ੍ਰੈਲ ਨੂੰ

ਨਕਲਚੀ ਰਣਵੀਰ ਸਿੰਘ ਨੂੰ ਮਹਿੰਗੀ ਪਈ ਦੈਵ ਪਰੰਪਰਾ ਦੀ ਨਕਲ - ਅਪਮਾਨ ਦੇ ਦੋਸ਼ ਹੇਠ FIR ਦਰਜ, IFFI ਸਟੇਜ ‘ਤੇ ‘ਕਾਂਤਾਰਾ’ ਦ੍ਰਿਸ਼ ਦੀ ਨਕਲ ਨਾਲ ਹੋਇਆ ਵਿਵਾਦ, ਅਗਲੀ ਸੁਣਵਾਈ 8 ਅਪ੍ਰੈਲ ਨੂੰ

'ਧੁਰੰਧਰ' ​​ਬਾਕਸ ਆਫਿਸ 'ਤੇ 43ਵੇਂ ਦਿਨ: ਦੁਨੀਆ ਭਰ ਵਿੱਚ ₹1275 ਕਰੋੜ ਦੀ ਕਮਾਈ

'ਧੁਰੰਧਰ' ​​ਬਾਕਸ ਆਫਿਸ 'ਤੇ 43ਵੇਂ ਦਿਨ: ਦੁਨੀਆ ਭਰ ਵਿੱਚ ₹1275 ਕਰੋੜ ਦੀ ਕਮਾਈ

ਗੋਵਿੰਦਾ ਨੂੰ ਮਾਫ਼ ਨਹੀਂ ਕਰਾਂਗੀ, ਪੌਡਕਾਸਟ 'ਚ ਪਤਨੀ ਸੁਨੀਤਾ ਅਹੂਜਾ ਨੇ ਅਫੇਅਰ ਦੀਆਂ ਖ਼ਬਰਾਂ ਬਾਰੇ ਚੁੱਪ ਤੋੜੀ

ਗੋਵਿੰਦਾ ਨੂੰ ਮਾਫ਼ ਨਹੀਂ ਕਰਾਂਗੀ, ਪੌਡਕਾਸਟ 'ਚ ਪਤਨੀ ਸੁਨੀਤਾ ਅਹੂਜਾ ਨੇ ਅਫੇਅਰ ਦੀਆਂ ਖ਼ਬਰਾਂ ਬਾਰੇ ਚੁੱਪ ਤੋੜੀ