Saturday, April 25, 2026
BREAKING
Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖਿਲਾਫ਼ ਇਤਿਹਾਸਕ ਸਖ਼ਤ ਕਾਨੂੰਨ ਬਣਿਆ – ਉਮਰ ਕੈਦ ਤੱਕ ਸਜ਼ਾ, ₹25 ਲੱਖ ਜੁਰਮਾਨਾ! IPL 2026: ਪੰਜਾਬ ਕਿੰਗਜ਼ ਨੇ ਲਖਨਊ ਸੁਪਰ ਜਾਇੰਟਸ ਨੂੰ 54 ਦੌੜਾਂ ਨਾਲ ਹਰਾਇਆ; ਆਰੀਆ ਅਤੇ ਕੌਨੋਲੀ ਨੇ ਮਚਾਈ ਤਬਾਹੀ ਸੰਗੀਤ ਦੀ ਦੁਨੀਆਂ ਉੱਤੇ ਵੱਡਾ ਸਦਮਾ : ਆਸ਼ਾ ਭੋਸਲੇ ਨੇ ਲਏ ਆਖਰੀ ਸਾਹ, 92 ਸਾਲ ਦੀ ਉਮਰ ਵਿਚ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਹੋਇਆ ਦੇਹਾਂਤ ਵਰਿੰਦਰ ਸਿੰਘ ਵਾਲੀਆ : ਇਕ ਯੁੱਗ ਦੀ ਆਵਾਜ਼, ਜੋ ਚੁੱਪ ਨਹੀਂ ਹੋਣੀ ਰੂਸ-ਯੂਕ੍ਰੇਨ ਵਿਚਾਲੇ ਆਰਥੋਡਾਕਸ ਈਸਟਰ ਲਈ 32 ਘੰਟਿਆਂ ਦਾ ਸੀਜ਼ਫਾਇਰ ਸ਼ੁਰੂ, 175-175 ਕੈਦੀਆਂ ਦੀ ਤਬਾਦਲਾ ਹੋਈ ਅਮਰੀਕਾ-ਈਰਾਨ ਗੱਲਬਾਤ ਇਸਲਾਮਾਬਾਦ ਵਿੱਚ ਬਿਨਾਂ ਸਮਝੌਤੇ ਖਤਮ ਅਮਰੀਕਾ–ਇਰਾਨ ਗੱਲਬਾਤ ਲਈ ਇਸਲਾਮਾਬਾਦ ਹਾਈ ਅਲਰਟ ’ਤੇ ਹੋਰਮੁਜ਼ ਸਟ੍ਰੇਟ ਬੰਦ, ਸੀਜ਼ਫਾਇਰ ਡਗਮਗਾਇਆ

National

Bihar Cabinet Expansion: ਅੱਜ ਹੋਵੇਗਾ ਨਿਤੀਸ਼ ਮੰਤਰੀ ਮੰਡਲ ਦਾ ਵਿਸਥਾਰ, 31 ਨਵੇਂ ਮੰਤਰੀ ਹੋਣਗੇ ਸ਼ਾਮਲ

Bihar Cabinet Expansion

August 16, 2022 08:50 AM

Bihar Cabinet Expansion: ਬਿਹਾਰ ਵਿੱਚ ਅੱਜ ਨਿਤੀਸ਼ ਮੰਤਰੀ ਮੰਡਲ ਦਾ ਵਿਸਤਾਰ ਹੋਵੇਗਾ। ਅੱਜ ਸਵੇਰੇ 11.30 ਵਜੇ ਨਿਤੀਸ਼ ਮੰਤਰੀ ਮੰਡਲ ਦਾ ਵਿਸਤਾਰ ਹੋਵੇਗਾ। ਤੇਜ ਪ੍ਰਤਾਪ ਯਾਦਵ ਸਣੇ 16 ਮੰਤਰੀ ਆਰਜੇਡੀ ਕੋਟੇ ਤੋਂ ਸਹੁੰ ਚੁੱਕਣਗੇ। ਇਸ ਤੋਂ ਇਲਾਵਾ ਜੇਡੀਯੂ ਦੇ 11 ਅਤੇ ਕਾਂਗਰਸ ਦੇ 2 ਮੰਤਰੀ ਸ਼ਾਮਲ ਹੋਣਗੇ। ਇਸ ਦੇ ਨਾਲ ਹੀ ਜੀਤਨ ਰਾਮ ਮਾਂਝੀ ਦੀ ਪਾਰਟੀ HAM  ਤੋਂ ਵਿਧਾਇਕ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇੱਕ ਆਜ਼ਾਦ ਵਿਧਾਇਕ ਨੂੰ ਵੀ ਸਹੁੰ ਚੁੱਕਣ ਲਈ ਸੱਦਾ ਦਿੱਤਾ ਗਿਆ ਹੈ। ਮੰਤਰੀ ਮੰਡਲ ਦੇ ਵਿਸਥਾਰ ਵਿੱਚ ਜਾਤੀ ਸਮੀਕਰਨਾਂ 'ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। 8 ਯਾਦਵ, 4 ਮੁਸਲਮਾਨ, 6 ਦਲਿਤ ਅਤੇ 6 ਉੱਚ ਜਾਤੀ ਮੰਤਰੀ ਹੋਣਗੇ।

ਰਾਜਪਾਲ ਫੱਗੂ ਚੌਹਾਨ ਅੱਜ ਸਵੇਰੇ 11.30 ਵਜੇ ਰਾਜ ਭਵਨ ਵਿੱਚ ਨਵੇਂ ਮੰਤਰੀਆਂ ਨੂੰ ਸਹੁੰ ਚੁਕਾਉਣਗੇ। ਜਾਣਕਾਰੀ ਮੁਤਾਬਕ ਨਿਤੀਸ਼ ਕੁਮਾਰ ਦੀ ਕੈਬਨਿਟ 'ਚ 31 ਨਵੇਂ ਮੰਤਰੀ ਸ਼ਾਮਲ ਕੀਤੇ ਜਾਣਗੇ। ਨਿਤੀਸ਼ ਕੁਮਾਰ ਨੇ 10 ਅਗਸਤ ਨੂੰ ਹੀ ਮੁੱਖ ਮੰਤਰੀ ਅਤੇ ਤੇਜਸਵੀ ਯਾਦਵ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ।

ਬਿਹਾਰ ਵਿੱਚ ਨਵੀਂ ਸਰਕਾਰ ਦੇ ਗਠਨ ਦੇ ਪੰਜ ਦਿਨ ਬਾਅਦ ਆਖਰਕਾਰ ਰਾਸ਼ਟਰੀ ਜਨਤਾ ਦਲ, ਜੇਡੀਯੂ, ਕਾਂਗਰਸ ਅਤੇ ਜੀਤਨ ਰਾਮ ਮਾਂਝੀ ਦੀ ਪਾਰਟੀ ਹੈਮ (ਐਚਏਐਮ) ਵਿੱਚ ਸਹਿਮਤੀ ਬਣ ਗਈ ਅਤੇ ਅੱਜ ਮੰਤਰੀ ਮੰਡਲ ਦਾ ਵਿਸਤਾਰ ਕੀਤਾ ਜਾਵੇਗਾ। ਜਾਣਕਾਰੀ ਮੁਤਾਬਕ ਮੰਤਰੀ ਮੰਡਲ 'ਚ 31 ਨਵੇਂ ਮੰਤਰੀ ਸ਼ਾਮਲ ਕੀਤੇ ਜਾਣਗੇ। ਇਸ ਵਿੱਚ 79 ਸੀਟਾਂ ਵਾਲੀ ਰਾਸ਼ਟਰੀ ਜਨਤਾ ਦਲ ਦੇ 16 ਮੰਤਰੀ ਸ਼ਾਮਲ ਹੋਣਗੇ। ਜਦੋਂ ਕਿ 45 ਵਿਧਾਇਕਾਂ ਦੇ ਨਾਲ JDU ਦੇ 11 ਵਿਧਾਇਕਾਂ ਨੂੰ ਮੰਤਰੀ ਬਣਾਇਆ ਜਾਵੇਗਾ, ਯਾਨੀ ਵਿਧਾਇਕਾਂ ਦੀ ਗਿਣਤੀ ਦੇ ਆਧਾਰ 'ਤੇ RJD ਨੂੰ ਵੱਡਾ ਫਾਇਦਾ ਹੈ। ਇਨ੍ਹਾਂ ਤੋਂ ਇਲਾਵਾ ਦੋ ਕਾਂਗਰਸੀ ਵਿਧਾਇਕਾਂ, ਇੱਕ ਐਚਏਐਮ ਅਤੇ ਇੱਕ ਆਜ਼ਾਦ ਵਿਧਾਇਕ ਨੂੰ ਵੀ ਮੰਤਰੀ ਵਜੋਂ ਸਹੁੰ ਚੁੱਕਣ ਲਈ ਸੱਦਾ ਦਿੱਤਾ ਗਿਆ ਹੈ।

Have something to say? Post your comment

More from National

ED ਦੇ ਛਾਪੇ, ਸਿਆਸਤ ਦੇ ਸਾਏ: ਲਵਲੀ ਗਰੁੱਪ ਘੇਰੇ ‘ਚ, ਸਵਾਲਾਂ ਦੇ ਤੀਰ

ED ਦੇ ਛਾਪੇ, ਸਿਆਸਤ ਦੇ ਸਾਏ: ਲਵਲੀ ਗਰੁੱਪ ਘੇਰੇ ‘ਚ, ਸਵਾਲਾਂ ਦੇ ਤੀਰ

ਹੋਰਮੁਜ਼ ਤਣਾਅ ਨਾਲ ਤੇਲ ਦੀਆਂ ਕੀਮਤਾਂ ਵਿੱਚ ਉਛਾਲ

ਹੋਰਮੁਜ਼ ਤਣਾਅ ਨਾਲ ਤੇਲ ਦੀਆਂ ਕੀਮਤਾਂ ਵਿੱਚ ਉਛਾਲ

ਅਸਮ ਪਾਸਪੋਰਟ ਵਿਵਾਦ ਭੜਕਿਆ: ਪਵਨ ਖੇੜਾ ਦੇ ਦਿੱਲੀ ਘਰ ਉੱਤੇ ਅਸਮ ਪੁਲਿਸ ਦੀ ਛਾਪਾ, ਹਿਮੰਤਾ ਦੀ ਪਤਨੀ ਨੇ ਕੀਤੀ ਐਫਆਈਆਰ

ਅਸਮ ਪਾਸਪੋਰਟ ਵਿਵਾਦ ਭੜਕਿਆ: ਪਵਨ ਖੇੜਾ ਦੇ ਦਿੱਲੀ ਘਰ ਉੱਤੇ ਅਸਮ ਪੁਲਿਸ ਦੀ ਛਾਪਾ, ਹਿਮੰਤਾ ਦੀ ਪਤਨੀ ਨੇ ਕੀਤੀ ਐਫਆਈਆਰ

ਕੇਂਦਰੀ ਬਜਟ 2026: ਸਿਹਤ ਸੈਕਟਰ ਨੂੰ ₹1 ਲੱਖ ਕਰੋੜ ਤੋਂ ਵੱਧ ਦਾ ਬੂਸਟ, ਕੈਂਸਰ ਦੀਆਂ ਦਵਾਈਆਂ ਸਸਤੀਆਂ, ਪਰ ਰਾਜਾਂ ਦੀਆਂ ਚੁਣੌਤੀਆਂ ਬਰਕਰਾਰ

ਕੇਂਦਰੀ ਬਜਟ 2026: ਸਿਹਤ ਸੈਕਟਰ ਨੂੰ ₹1 ਲੱਖ ਕਰੋੜ ਤੋਂ ਵੱਧ ਦਾ ਬੂਸਟ, ਕੈਂਸਰ ਦੀਆਂ ਦਵਾਈਆਂ ਸਸਤੀਆਂ, ਪਰ ਰਾਜਾਂ ਦੀਆਂ ਚੁਣੌਤੀਆਂ ਬਰਕਰਾਰ

ਪੱਛਮੀ ਬੰਗਾਲ: ਰੇਲਵੇ ਸਟੇਸ਼ਨ ਤੋਂ 14 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ, ਫ਼ਰਜ਼ੀ ਆਧਾਰ ਕਾਰਡ ਬਰਾਮਦ

ਪੱਛਮੀ ਬੰਗਾਲ: ਰੇਲਵੇ ਸਟੇਸ਼ਨ ਤੋਂ 14 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ, ਫ਼ਰਜ਼ੀ ਆਧਾਰ ਕਾਰਡ ਬਰਾਮਦ

ਪੱਛਮੀ ਏਸ਼ੀਆ ਸੰਕਟ: ਪ੍ਰਧਾਨ ਮੰਤਰੀ ਮੋਦੀ ਨੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਪੱਛਮੀ ਏਸ਼ੀਆ ਸੰਕਟ: ਪ੍ਰਧਾਨ ਮੰਤਰੀ ਮੋਦੀ ਨੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਭਾਰਤ ਦੇ ਲਗਭਗ ਹਰ ਪਿੰਡ ਤੱਕ ਬੈਂਕਿੰਗ ਸਹੂਲਤ ਪਹੁੰਚੀ

ਭਾਰਤ ਦੇ ਲਗਭਗ ਹਰ ਪਿੰਡ ਤੱਕ ਬੈਂਕਿੰਗ ਸਹੂਲਤ ਪਹੁੰਚੀ

ਭਾਰਤ ਵਿੱਚ ਨਵੇਂ ਵਿੱਤੀ ਸਾਲ 2026–27 ਨਾਲ ਵੱਡੇ ਬਦਲਾਅ ਲਾਗੂ

ਭਾਰਤ ਵਿੱਚ ਨਵੇਂ ਵਿੱਤੀ ਸਾਲ 2026–27 ਨਾਲ ਵੱਡੇ ਬਦਲਾਅ ਲਾਗੂ

ਪੰਜਾਬ ਕਾਂਗਰਸ ਦੇ ਦਿੱਗਜ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਲਾਲ ਸਿੰਘ ਦਾ ਦਿਹਾਂਤ

ਪੰਜਾਬ ਕਾਂਗਰਸ ਦੇ ਦਿੱਗਜ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਲਾਲ ਸਿੰਘ ਦਾ ਦਿਹਾਂਤ

ਮਾਨ ਸਰਕਾਰ ਨੇ ਫੂਡ ਪ੍ਰੋਸੈਸਿੰਗ ਨੂੰ ਦਿੱਤਾ ਹੁਲਾਰਾ, ₹350 ਕਰੋੜ ਦਾ ਨਿਵੇਸ਼ ਖਿੱਚਿਆ

ਮਾਨ ਸਰਕਾਰ ਨੇ ਫੂਡ ਪ੍ਰੋਸੈਸਿੰਗ ਨੂੰ ਦਿੱਤਾ ਹੁਲਾਰਾ, ₹350 ਕਰੋੜ ਦਾ ਨਿਵੇਸ਼ ਖਿੱਚਿਆ