Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

ਪੰਜਾਬ 'ਚ ਮੁੜ ਪਰਤਿਆ ਕੋਰੋਨਾ! ਮਾਸਕ ਪਾਉਣ ਦੇ ਨਾਲ-ਨਾਲ ਸਮਾਜਿਕ ਦੂਰੀ ਲਈ ਐਡਵਾਈਜ਼ਰੀ ਜਾਰੀ

Coronavirus Punjab

August 17, 2022 09:38 AM

Coronavirus Update : ਕੋਰੋਨਾ ਦੇ ਵੱਧਦੇ ਖ਼ਤਰੇ ਨੂੰ ਵੇਖਦੇ ਹੋਏੇ ਪ੍ਰਸ਼ਾਸਨ ਇਕ ਵਾਰ ਫਿਰ ਤੋਂ ਸਖ਼ਤ ਹੈ।ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਐਡਵਾਈਜ਼ਰੀ ਜਾਰੀ ਕਰ ਕੇ ਮਾਸਕ ਪਾਉਣ ਦੀ ਹਿਦਾਇਤ ਦਿੱਤੀ ਸੀ।ਹੁਣ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਵੀ ਮਾਸਕ ਪਾਉਣ 'ਤੇ ਜ਼ੋਰ ਦਿੱਤਾ ਹੈ।

ਡੀਸੀ ਨੇ ਮਹਾਮਾਰੀ ਰੋਗ ਐਕਟ, 1897 ਦੀ ਧਾਰਾ 2 ਦੇ ਅਧੀਨ ਪ੍ਰਦਾਨ ਕੀਤੀ ਗਈ ਸ਼ਕਤੀ ਦੀ ਵਰਤੋਂ ਕਰਦਿਆਂ, ਆਫ਼ਤ ਪ੍ਰਬੰਧਨ ਐਕਟ, 2005 ਦੇ ਹੋਰ ਸਾਰੇ ਯੋਗ ਉਪਬੰਧਾਂ ਨੂੰ ਧਿਆਨ ਵਿਚ ਰੱਖਦੇ ਹੋਏ ਤੁਰੰਤ ਪ੍ਰਭਾਵ ਨਾਲ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ।

ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਮੁੱਖ ਸਕੱਤਰ ਪੰਜਾਬ ਸਰਕਾਰ, ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ, ਚੰਡੀਗੜ੍ਹ ਵੱਲੋਂ ਜਾਰੀ ਪੱਤਰ ਵਿੱਚ ਦਰਜ ਹਦਾਇਤਾਂ ਦੇ ਮੱਦੇਨਜਰ ਇਹ ਸਾਹਮਣੇ ਆਇਆ ਹੈ ਕਿ ਪਾਜ਼ੇਟਿਵ ਕੇਸਾਂ ਦੀ ਗਿਣਤੀ ਅਤੇ ਹਸਪਤਾਲ ਵਿੱਚ ਦਾਖਲ ਹੋਣ ਵਾਲਿਆਂ ਦੀ ਗਿਣਤੀ ਵਿਚ ਵਾਧਾ ਹੋ ਰਿਹਾ ਹੈ।

ਉਨ੍ਹਾਂ ਕਿਹਾ ਕਿ ਸਾਰੇ ਵਿੱਦਿਅਕ ਅਦਾਰਿਆਂ, ਸਰਕਾਰੀ ਅਤੇ ਨਿੱਜੀ ਦਫਤਰਾਂ ਅਤੇ ਇਨਡੋਰ ਆਊਟਡੋਰ ਇਕੱਠਾਂ, ਮਾਲਾਂ, ਜਨਤਕ ਸਥਾਨਾਂ ’ਤੇ ਵਾਇਰਸ ਨੂੰ ਹੋਰ ਫੈਲਣ ਤੋਂ ਰੋਕਣ ਅਤੇ ਹਰੇਕ ਵਿਅਕਤੀ ਦੀ ਤੰਦਰੁਸਤੀ ਲਈ ਮਾਸਕ ਪਹਿਨਣ ਨੂੰ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਨੇ ਕਿਹਾ ਕੋਵਿਡ-19 ਤੋਂ ਬਚਾਅ ਸਬੰਧੀ ਜਾਰੀ ਹਦਾਇਤਾਂ ਜਿਵੇਂ ਕਿ ਸਮਾਜਿਕ ਦੂਰੀ, ਜਨਤਕ ਸਥਾਨਾਂ ‘ਤੇ ਨਾ ਥੁੱਕਣਾ ਆਦਿ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਕੋਵਿਡ-19 ਦੇ ਲੱਛਣਾਂ ਵਾਲੇ ਕਿਸੇ ਵੀ ਵਿਅਕਤੀ ਨੂੰ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ ਕੋਵਿਡ-19 ਪ੍ਰੋਟੋਕੋਲ ਦੀ ਪਾਲਣਾ ਕਰਨੀ ਚਾਹੀਦੀ ਹੈ।

ਉਨਾਂ ਨੇ ਅੱਗੇ ਕਿਹਾ ਕਿ ਕੋਵਿਡ-19 ਲਈ ਟੈਸਟਿੰਗ ਕਰਨ ਵਾਲੇ ਸਾਰੇ ਹਸਪਤਾਲ, ਲੈਬ ਕੁਲੈਕਸਨ ਸੈਂਟਰ ਨੈਗੇਟਿਵ ਪਾਜ਼ੀਟਿਵ ਟੈਸਟਾਂ ਦੀ ਡਿਟੇਲ ਪੰਜਾਬ ਸਰਕਾਰ ਦੇ ਕੋਵਾ ਪੋਰਟਲ ’ਤੇ ਅਪਲੋਡ ਕਰਨ। ਇਸ ਦੇ ਨਾਲ ਹੀ ਮੁਕੰਮਲ ਟੈਸਟਾਂ ਦੀ ਸੂਚੀ ਜ਼ਿਲ੍ਹੇ ਦੇ ਕੋਵਿਡ-19 ਸੈੱਲ ਵਿਖੇ ਵੀ ਦੇਣ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ