Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

National

ਹਿਮਾਚਲ ਪ੍ਰਦੇਸ਼ 'ਚ ਭਾਰੀ ਮੀਂਹ ਮਚੀ ਤਬਾਹੀ, ਹੜ੍ਹ ਤੇ ਲੈਂਡਸਲਾਈਡ ਕਾਰਨ ਹੁਣ ਤਕ 22 ਲੋਕਾਂ ਦੀ ਮੌਤ

Heavy rains in Himachal Pradesh

August 21, 2022 03:45 AM

Himachal Pradesh Rainfall: ਹਿਮਾਚਲ ਪ੍ਰਦੇਸ਼  ਵਿੱਚ ਬੱਦਲ ਫਟਣ ਕਾਰਨ ਭਾਰੀ ਜ਼ਮੀਨ ਖਿਸਕ ਗਈ। ਸੂਬੇ 'ਚ ਪਿਛਲੇ 24 ਘੰਟਿਆਂ ਦੌਰਾਨ ਭਾਰੀ ਮੀਂਹ ਕਾਰਨ ਜ਼ਮੀਨ ਖਿਸਕਣ, ਹੜ੍ਹ ਅਤੇ ਬੱਦਲ ਫਟਣ ਦੀਆਂ ਘਟਨਾਵਾਂ 'ਚ 22 ਲੋਕਾਂ ਦੀ ਮੌਤ ਹੋ ਗਈ, ਜਦਕਿ 6 ਲੋਕ ਲਾਪਤਾ ਹੋ ਗਏ। ਇਸ ਦੇ ਨਾਲ ਹੀ 12 ਲੋਕ ਜ਼ਖਮੀ ਹੋਏ ਹਨ। ਇਸ ਦੌਰਾਨ, ਭਾਰਤੀ ਮੌਸਮ ਵਿਭਾਗ ਨੇ ਕਾਂਗੜਾ, ਚੰਬਾ, ਬਿਲਾਸਪੁਰ, ਸਿਰਮੌਰ ਅਤੇ ਮੰਡੀ ਜ਼ਿਲ੍ਹਿਆਂ ਵਿੱਚ ਵੱਖ-ਵੱਖ ਥਾਵਾਂ 'ਤੇ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਸਟੇਟ ਆਈਐਮਡੀ ਦੇ ਡਿਪਟੀ ਡਾਇਰੈਕਟਰ ਬੂਈ ਲਾਲ ਨੇ ਕਿਹਾ, “ਅਗਲੇ 5 ਦਿਨਾਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਸ਼ ਦੇਖਣ ਨੂੰ ਮਿਲੇਗੀ। ਪੂਰੇ ਸੂਬੇ ਲਈ ਅਗਲੇ 12 ਘੰਟਿਆਂ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ, 24 ਅਗਸਤ ਤੱਕ ਬਾਕੀ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਰਾਜ ਆਫ਼ਤ ਪ੍ਰਬੰਧਨ ਵਿਭਾਗ ਦੇ ਡਾਇਰੈਕਟਰ ਸੁਦੇਸ਼ ਕੁਮਾਰ ਮੋਖਤਾ ਨੇ ਦੱਸਿਆ ਕਿ ਭਾਰੀ ਮੀਂਹ ਕਾਰਨ ਮੰਡੀ, ਕਾਂਗੜਾ ਅਤੇ ਚੰਬਾ ਜ਼ਿਲ੍ਹਿਆਂ ਵਿੱਚ ਸਭ ਤੋਂ ਵੱਧ ਨੁਕਸਾਨ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਪਿਛਲੇ 24 ਘੰਟਿਆਂ ਦੌਰਾਨ ਮੌਸਮ ਦੀ ਖਰਾਬੀ ਦੀਆਂ 36 ਘਟਨਾਵਾਂ ਦਰਜ ਕੀਤੀਆਂ ਗਈਆਂ ਹਨ। ਸੁਦੇਸ਼ ਕੁਮਾਰ ਮੋਖਤਾ ਨੇ ਅੱਗੇ ਦੱਸਿਆ ਕਿ ਮੰਡੀ ਵਿੱਚ ਮਨਾਲੀ-ਚੰਡੀਗੜ੍ਹ ਨੈਸ਼ਨਲ ਹਾਈਵੇਅ ਅਤੇ ਸ਼ੌਘੀ ਵਿੱਚ ਸ਼ਿਮਲਾ-ਚੰਡੀਗੜ੍ਹ ਹਾਈਵੇਅ ਸਮੇਤ 743 ਸੜਕਾਂ ਪਾਣੀ ਭਰ ਜਾਣ ਕਾਰਨ ਬੰਦ ਹੋ ਗਈਆਂ ਹਨ।

Have something to say? Post your comment

More from National

ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ

ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ

ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ

ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ

ਐਗਜ਼ਿਟ ਪੋਲ 2026: ਸਿਆਸੀ ਮੈਦਾਨ ’ਚ ਹਲਚਲ ਬੰਗਾਲ ਵਿੱਚ ਫਸਵੀਂ ਟੱਕਰ, ਦੱਖਣੀ ਸੂਬਿਆਂ ਵਿੱਚ ਤਬਦੀਲੀ ਦੇ ਸੰਕੇਤ

ਐਗਜ਼ਿਟ ਪੋਲ 2026: ਸਿਆਸੀ ਮੈਦਾਨ ’ਚ ਹਲਚਲ ਬੰਗਾਲ ਵਿੱਚ ਫਸਵੀਂ ਟੱਕਰ, ਦੱਖਣੀ ਸੂਬਿਆਂ ਵਿੱਚ ਤਬਦੀਲੀ ਦੇ ਸੰਕੇਤ

ED ਦੇ ਛਾਪੇ, ਸਿਆਸਤ ਦੇ ਸਾਏ: ਲਵਲੀ ਗਰੁੱਪ ਘੇਰੇ ‘ਚ, ਸਵਾਲਾਂ ਦੇ ਤੀਰ

ED ਦੇ ਛਾਪੇ, ਸਿਆਸਤ ਦੇ ਸਾਏ: ਲਵਲੀ ਗਰੁੱਪ ਘੇਰੇ ‘ਚ, ਸਵਾਲਾਂ ਦੇ ਤੀਰ

ਹੋਰਮੁਜ਼ ਤਣਾਅ ਨਾਲ ਤੇਲ ਦੀਆਂ ਕੀਮਤਾਂ ਵਿੱਚ ਉਛਾਲ

ਹੋਰਮੁਜ਼ ਤਣਾਅ ਨਾਲ ਤੇਲ ਦੀਆਂ ਕੀਮਤਾਂ ਵਿੱਚ ਉਛਾਲ

ਅਸਮ ਪਾਸਪੋਰਟ ਵਿਵਾਦ ਭੜਕਿਆ: ਪਵਨ ਖੇੜਾ ਦੇ ਦਿੱਲੀ ਘਰ ਉੱਤੇ ਅਸਮ ਪੁਲਿਸ ਦੀ ਛਾਪਾ, ਹਿਮੰਤਾ ਦੀ ਪਤਨੀ ਨੇ ਕੀਤੀ ਐਫਆਈਆਰ

ਅਸਮ ਪਾਸਪੋਰਟ ਵਿਵਾਦ ਭੜਕਿਆ: ਪਵਨ ਖੇੜਾ ਦੇ ਦਿੱਲੀ ਘਰ ਉੱਤੇ ਅਸਮ ਪੁਲਿਸ ਦੀ ਛਾਪਾ, ਹਿਮੰਤਾ ਦੀ ਪਤਨੀ ਨੇ ਕੀਤੀ ਐਫਆਈਆਰ

ਕੇਂਦਰੀ ਬਜਟ 2026: ਸਿਹਤ ਸੈਕਟਰ ਨੂੰ ₹1 ਲੱਖ ਕਰੋੜ ਤੋਂ ਵੱਧ ਦਾ ਬੂਸਟ, ਕੈਂਸਰ ਦੀਆਂ ਦਵਾਈਆਂ ਸਸਤੀਆਂ, ਪਰ ਰਾਜਾਂ ਦੀਆਂ ਚੁਣੌਤੀਆਂ ਬਰਕਰਾਰ

ਕੇਂਦਰੀ ਬਜਟ 2026: ਸਿਹਤ ਸੈਕਟਰ ਨੂੰ ₹1 ਲੱਖ ਕਰੋੜ ਤੋਂ ਵੱਧ ਦਾ ਬੂਸਟ, ਕੈਂਸਰ ਦੀਆਂ ਦਵਾਈਆਂ ਸਸਤੀਆਂ, ਪਰ ਰਾਜਾਂ ਦੀਆਂ ਚੁਣੌਤੀਆਂ ਬਰਕਰਾਰ

ਪੱਛਮੀ ਬੰਗਾਲ: ਰੇਲਵੇ ਸਟੇਸ਼ਨ ਤੋਂ 14 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ, ਫ਼ਰਜ਼ੀ ਆਧਾਰ ਕਾਰਡ ਬਰਾਮਦ

ਪੱਛਮੀ ਬੰਗਾਲ: ਰੇਲਵੇ ਸਟੇਸ਼ਨ ਤੋਂ 14 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ, ਫ਼ਰਜ਼ੀ ਆਧਾਰ ਕਾਰਡ ਬਰਾਮਦ

ਪੱਛਮੀ ਏਸ਼ੀਆ ਸੰਕਟ: ਪ੍ਰਧਾਨ ਮੰਤਰੀ ਮੋਦੀ ਨੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਪੱਛਮੀ ਏਸ਼ੀਆ ਸੰਕਟ: ਪ੍ਰਧਾਨ ਮੰਤਰੀ ਮੋਦੀ ਨੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਭਾਰਤ ਦੇ ਲਗਭਗ ਹਰ ਪਿੰਡ ਤੱਕ ਬੈਂਕਿੰਗ ਸਹੂਲਤ ਪਹੁੰਚੀ

ਭਾਰਤ ਦੇ ਲਗਭਗ ਹਰ ਪਿੰਡ ਤੱਕ ਬੈਂਕਿੰਗ ਸਹੂਲਤ ਪਹੁੰਚੀ