Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

National

ਫਿਦਾਇਨ ਹਮਲੇ ਦੀ ਵੱਡੀ ਸਾਜ਼ਿਸ਼ ਨਾਕਾਮ, ਕਸ਼ਮੀਰ 'ਚ ਫੜਿਆ ਅੱਤਵਾਦੀ ਤਬਰਾਕ ਹੁਸੈਨ, ਪਾਕਿਸਤਾਨੀ ਫੌਜ ਤੋਂ ਮਿਲੀ ਟ੍ਰੇਨਿੰਗ

Fidayeen attack

August 22, 2022 08:01 AM

Terroist Arrested : ਐਲਓਸੀ 'ਤੇ ਆਤਮਘਾਤੀ ਹਮਲਾ ਕਰਨ ਲਈ ਭਾਰਤ ਆਏ ਇਕ ਅੱਤਵਾਦੀ ਨੂੰ ਫੌਜ ਨੇ ਐਲਓਸੀ 'ਤੇ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕਰ ਲਿਆ। ਐਲਓਸੀ ਦੇ ਨੌਸ਼ਹਿਰਾ ਸੈਕਟਰ ਵਿੱਚ ਹੋਏ ਇਸ ਮੁਕਾਬਲੇ ਵਿੱਚ ਪਾਕਿਸਤਾਨੀ ਅੱਤਵਾਦੀ ਤਬਰਾਕ ਹੁਸੈਨ ਜ਼ਖ਼ਮੀ ਹੋ ਗਿਆ। ਖਾਸ ਗੱਲ ਇਹ ਹੈ ਕਿ ਤਬਰਾਕ ਹੁਸੈਨ ਦੂਜੀ ਵਾਰ ਭਾਰਤ 'ਚ ਫੜਿਆ ਗਿਆ ਸੀ। ਇਸ ਤੋਂ ਪਹਿਲਾਂ 2016 ਵਿੱਚ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਅਤੇ 26 ਮਹੀਨੇ ਜੇਲ੍ਹ ਕੱਟਣ ਤੋਂ ਬਾਅਦ ਪਾਕਿਸਤਾਨ ਸਰਕਾਰ ਦੇ ਹਵਾਲੇ ਕਰ ਦਿੱਤਾ ਗਿਆ ਸੀ।

ਐਤਵਾਰ ਨੂੰ ਜਦੋਂ ਭਾਰਤੀ ਫੌਜ ਨੇ ਨੌਸ਼ਹਿਰਾ ਸੈਕਟਰ 'ਚ ਘੁਸਪੈਠ ਕਰਦੇ ਹੋਏ ਤਬਰਾਕ ਹੁਸੈਨ ਨੂੰ ਕਾਬੂ ਕੀਤਾ ਤਾਂ ਉਹ ਉੱਚੀ-ਉੱਚੀ ਚੀਕਣ ਲੱਗਾ ਕਿ ਉਹ ਇੱਥੇ ਮਰਨ ਆਇਆ ਹੈ। ਭਾਰਤੀ ਫੌਜ ਵੱਲੋਂ ਚਲਾਈ ਗਈ ਗੋਲੀ ਕਾਰਨ ਤਬਰਾਕ ਜ਼ਖਮੀ ਹੋ ਗਿਆ। ਗ੍ਰਿਫਤਾਰੀ ਦੇ ਸਮੇਂ ਉਹ ਨਸ਼ੇ ਦੀ ਖੁਰਾਕ ਲੈ ਰਿਹਾ ਸੀ। ਸੂਤਰਾਂ ਮੁਤਾਬਕ ਜਾਂਚ ਦੌਰਾਨ ਪਤਾ ਲੱਗਾ ਕਿ ਉਸ ਨੇ ਹਾਲ ਹੀ 'ਚ ਛਾਤੀ, ਕੱਛਾਂ ਅਤੇ ਸਰੀਰ ਦੇ ਗੁਪਤ ਅੰਗਾਂ 'ਤੇ ਵਾਲ ਮੁੰਨਵਾਏ ਸਨ। ਆਤਮਘਾਤੀ ਹਮਲੇ ਤੋਂ ਪਹਿਲਾਂ ਇਸਲਾਮਿਕ ਜੇਹਾਦੀ ਅਜਿਹਾ ਹੀ ਕਰਦੇ ਹਨ।

ਜਾਣਕਾਰੀ ਮੁਤਾਬਕ ਤਬਰਾਕ ਹੁਸੈਨ ਦੀ ਉਮਰ ਕਰੀਬ 26 ਸਾਲ ਹੈ ਅਤੇ ਉਹ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਦੇ ਕੋਟਲੀ ਇਲਾਕੇ ਦਾ ਰਹਿਣ ਵਾਲਾ ਹੈ, ਜੋ ਕਿ ਕੰਟਰੋਲ ਰੇਖਾ (ਐੱਲ.ਓ.ਸੀ.) ਦੇ ਨਾਲ ਲੱਗਦੇ ਖੇਤਰ ਹੈ। ਅਪ੍ਰੈਲ 2016 ਵਿਚ ਵੀ ਤਬਰਾਕ ਹੁਸੈਨ ਨੇ ਆਪਣੇ ਦੋ ਸਾਥੀਆਂ ਨਾਲ ਨੌਸ਼ਹਿਰਾ ਸੈਕਟਰ ਤੋਂ ਹੀ ਘੁਸਪੈਠ ਦੀ ਕੋਸ਼ਿਸ਼ ਕੀਤੀ ਸੀ। ਉਸ ਸਮੇਂ ਤਬਰਾਕ ਅਤੇ ਉਸ ਦੇ ਸਾਥੀ ਹਾਰੂਨ ਅਲੀ (ਵਾਸੀ, ਕੋਟਲੀ, ਪੀਓਕੇ) ਨੂੰ ਗ੍ਰਿਫਤਾਰ ਕਰ ਲਿਆ ਗਿਆ। ਪਰ ਉਸਦਾ ਤੀਜਾ ਸਾਥੀ ਪੀਓਕੇ ਵਾਪਸ ਭੱਜਣ ਵਿੱਚ ਕਾਮਯਾਬ ਹੋ ਗਿਆ ਸੀ।

Have something to say? Post your comment

More from National

ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ

ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ

ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ

ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ

ਐਗਜ਼ਿਟ ਪੋਲ 2026: ਸਿਆਸੀ ਮੈਦਾਨ ’ਚ ਹਲਚਲ ਬੰਗਾਲ ਵਿੱਚ ਫਸਵੀਂ ਟੱਕਰ, ਦੱਖਣੀ ਸੂਬਿਆਂ ਵਿੱਚ ਤਬਦੀਲੀ ਦੇ ਸੰਕੇਤ

ਐਗਜ਼ਿਟ ਪੋਲ 2026: ਸਿਆਸੀ ਮੈਦਾਨ ’ਚ ਹਲਚਲ ਬੰਗਾਲ ਵਿੱਚ ਫਸਵੀਂ ਟੱਕਰ, ਦੱਖਣੀ ਸੂਬਿਆਂ ਵਿੱਚ ਤਬਦੀਲੀ ਦੇ ਸੰਕੇਤ

ED ਦੇ ਛਾਪੇ, ਸਿਆਸਤ ਦੇ ਸਾਏ: ਲਵਲੀ ਗਰੁੱਪ ਘੇਰੇ ‘ਚ, ਸਵਾਲਾਂ ਦੇ ਤੀਰ

ED ਦੇ ਛਾਪੇ, ਸਿਆਸਤ ਦੇ ਸਾਏ: ਲਵਲੀ ਗਰੁੱਪ ਘੇਰੇ ‘ਚ, ਸਵਾਲਾਂ ਦੇ ਤੀਰ

ਹੋਰਮੁਜ਼ ਤਣਾਅ ਨਾਲ ਤੇਲ ਦੀਆਂ ਕੀਮਤਾਂ ਵਿੱਚ ਉਛਾਲ

ਹੋਰਮੁਜ਼ ਤਣਾਅ ਨਾਲ ਤੇਲ ਦੀਆਂ ਕੀਮਤਾਂ ਵਿੱਚ ਉਛਾਲ

ਅਸਮ ਪਾਸਪੋਰਟ ਵਿਵਾਦ ਭੜਕਿਆ: ਪਵਨ ਖੇੜਾ ਦੇ ਦਿੱਲੀ ਘਰ ਉੱਤੇ ਅਸਮ ਪੁਲਿਸ ਦੀ ਛਾਪਾ, ਹਿਮੰਤਾ ਦੀ ਪਤਨੀ ਨੇ ਕੀਤੀ ਐਫਆਈਆਰ

ਅਸਮ ਪਾਸਪੋਰਟ ਵਿਵਾਦ ਭੜਕਿਆ: ਪਵਨ ਖੇੜਾ ਦੇ ਦਿੱਲੀ ਘਰ ਉੱਤੇ ਅਸਮ ਪੁਲਿਸ ਦੀ ਛਾਪਾ, ਹਿਮੰਤਾ ਦੀ ਪਤਨੀ ਨੇ ਕੀਤੀ ਐਫਆਈਆਰ

ਕੇਂਦਰੀ ਬਜਟ 2026: ਸਿਹਤ ਸੈਕਟਰ ਨੂੰ ₹1 ਲੱਖ ਕਰੋੜ ਤੋਂ ਵੱਧ ਦਾ ਬੂਸਟ, ਕੈਂਸਰ ਦੀਆਂ ਦਵਾਈਆਂ ਸਸਤੀਆਂ, ਪਰ ਰਾਜਾਂ ਦੀਆਂ ਚੁਣੌਤੀਆਂ ਬਰਕਰਾਰ

ਕੇਂਦਰੀ ਬਜਟ 2026: ਸਿਹਤ ਸੈਕਟਰ ਨੂੰ ₹1 ਲੱਖ ਕਰੋੜ ਤੋਂ ਵੱਧ ਦਾ ਬੂਸਟ, ਕੈਂਸਰ ਦੀਆਂ ਦਵਾਈਆਂ ਸਸਤੀਆਂ, ਪਰ ਰਾਜਾਂ ਦੀਆਂ ਚੁਣੌਤੀਆਂ ਬਰਕਰਾਰ

ਪੱਛਮੀ ਬੰਗਾਲ: ਰੇਲਵੇ ਸਟੇਸ਼ਨ ਤੋਂ 14 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ, ਫ਼ਰਜ਼ੀ ਆਧਾਰ ਕਾਰਡ ਬਰਾਮਦ

ਪੱਛਮੀ ਬੰਗਾਲ: ਰੇਲਵੇ ਸਟੇਸ਼ਨ ਤੋਂ 14 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ, ਫ਼ਰਜ਼ੀ ਆਧਾਰ ਕਾਰਡ ਬਰਾਮਦ

ਪੱਛਮੀ ਏਸ਼ੀਆ ਸੰਕਟ: ਪ੍ਰਧਾਨ ਮੰਤਰੀ ਮੋਦੀ ਨੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਪੱਛਮੀ ਏਸ਼ੀਆ ਸੰਕਟ: ਪ੍ਰਧਾਨ ਮੰਤਰੀ ਮੋਦੀ ਨੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਭਾਰਤ ਦੇ ਲਗਭਗ ਹਰ ਪਿੰਡ ਤੱਕ ਬੈਂਕਿੰਗ ਸਹੂਲਤ ਪਹੁੰਚੀ

ਭਾਰਤ ਦੇ ਲਗਭਗ ਹਰ ਪਿੰਡ ਤੱਕ ਬੈਂਕਿੰਗ ਸਹੂਲਤ ਪਹੁੰਚੀ