Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Entertainment

ਮੂਸੇਵਾਲਾ ਦੇ ਪਿਤਾ ਦੀ ਸਰਕਾਰ ਨੂੰ ਚਿਤਾਵਨੀ, ਹਫਤੇ 'ਚ ਇਨਸਾਫ ਨਾ ਮਿਲਣ 'ਤੇ ਸੜਕਾਂ 'ਤੇ ਉਤਰਾਂਗੇ

Moosewala father

August 22, 2022 08:46 AM

ਮੋਹਾਲੀ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਇੱਕ ਹਫ਼ਤੇ ਵਿੱਚ ਇਨਸਾਫ਼ ਨਾ ਦਿੱਤਾ ਗਿਆ ਤਾਂ ਉਹ ਸੜਕਾਂ 'ਤੇ ਕੈਂਡਲ ਮਾਰਚ ਕੱਢਣਗੇ। ਸਿੱਧੂ ਦੇ ਕਤਲ ਹੋਏ ਨੂੰ ਕਾਫੀ ਸਮਾਂ ਹੋ ਗਿਆ ਹੈ ਪਰ ਕੁਝ ਕਾਤਲ ਵਿਦੇਸ਼ ਬੈਠੇ ਹਨ ਅਤੇ ਕੁਝ ਆਜ਼ਾਦ ਘੁੰਮ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਹੋਰ ਇੰਤਜ਼ਾਰ ਨਹੀਂ ਕਰ ਸਕਦੇ। ਉਨ੍ਹਾਂ ਮੂਸੇਵਾਲਾ ਦੇ ਫ਼ੈਨਜ ਨੂੰ ਵੀ ਕੈਂਡਲ ਮਾਰਚ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।

ਜ਼ਿਕਰਯੋਗ ਹੈ ਕਿ ਐਤਵਾਰ ਨੂੰ ਸਿੱਧੂ ਮੂਸੇਵਾਲਾ ਦੇ ਕੁਝ ਫ਼ੈਨਜ ਉਨ੍ਹਾਂ ਦੀ ਮਾਨਸਾ ਸਥਿਤ ਰਿਹਾਇਸ਼ 'ਤੇ ਦੁੱਖ ਪ੍ਰਗਟ ਕਰਨ ਪਹੁੰਚੇ ਸਨ। ਇਸ ਦੌਰਾਨ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਕਿਹਾ ਕਿ ਅਸੀਂ ਇੱਕ ਹਫ਼ਤਾ ਉਡੀਕ ਕਰਾਂਗੇ। ਜੇਕਰ ਸਰਕਾਰ ਅਤੇ ਪੁਲਿਸ ਨੇ ਕੋਈ ਠੋਸ ਕਦਮ ਨਾ ਚੁੱਕਿਆ ਤਾਂ ਉਹ ਆਪਣੇ ਪੁੱਤਰ ਨੂੰ ਇਨਸਾਫ਼ ਦਿਵਾਉਣ ਲਈ ਸੜਕਾਂ 'ਤੇ ਉਤਰਨ ਲਈ ਮਜਬੂਰ ਹੋਣਗੇ। 

ਪਿਤਾ ਬਲਕੌਰ ਸਿੰਘ ਨੇ ਕਿ ਹੁਣ ਸਖ਼ਤ ਫੈਸਲਾ ਲੈਣ ਦਾ ਸਮਾਂ ਆ ਗਿਆ ਹੈ। ਮੂਸੇਵਾਲਾ ਦੇ ਸਾਰੇ ਫੈਨਜ਼ , ਮੋਮਬੱਤੀ ਮਾਰਚ ਦੀ ਤਿਆਰੀ ਕਰੋ। ਬਲਕੌਰ ਸਿੰਘ ਨੇ ਕਿਹਾ ਕਿ ਸਿੱਧੂ ਨੂੰ ਧਮਕੀਆਂ ਦੇਣ ਵਾਲੇ ਕੁਝ ਅਪਰਾਧੀ ਵਿਦੇਸ਼ਾਂ ਵਿੱਚ ਬੈਠੇ ਹਨ ਅਤੇ ਕੁਝ ਇੱਥੇ ਸ਼ਰੇਆਮ ਘੁੰਮ ਰਹੇ ਹਨ। ਜਦੋਂ ਕਿ ਉਨ੍ਹਾਂ ਨੂੰ ਸਲਾਖਾਂ ਪਿੱਛੇ ਹੋਣਾ ਚਾਹੀਦਾ ਸੀ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਉਸ ਦੇ ਬੇਟੇ ਦੇ ਕਤਲ ਵਿੱਚ ਕੁਝ ਸਫੈਦਪੋਸ ਵੀ ਸ਼ਾਮਲ ਸਨ। ਉਨ੍ਹਾਂ ਕਿਸੇ ਦਾ ਨਾਂ ਲਏ ਬਿਨਾਂ ਕਿਹਾ ਕਿ ਜਦੋਂ ਤੱਕ ਇਨ੍ਹਾਂ ਵਿਅਕਤੀਆਂ ਖ਼ਿਲਾਫ਼ ਕਾਰਵਾਈ ਨਹੀਂ ਹੁੰਦੀ, ਸਾਡੇ ਪੁੱਤਰ ਦੇ ਕਤਲ ਦਾ ਇਨਸਾਫ਼ ਅਧੂਰਾ ਰਹੇਗਾ। ਉਨ੍ਹਾਂ ਕਿਹਾ ਕਿ ਮੂਸੇਵਾਲਾ ਦੇ ਕਤਲ ਵਿੱਚ ਕੁਝ ਅਪਰਾਧੀ ਹਿਰਾਸਤ ਵਿੱਚ ਹਨ ਪਰ ਕਤਲ ਵਿੱਚ ਸ਼ਾਮਲ ਸਾਜ਼ਿਸ਼ਕਾਰਾਂ ਅਤੇ ਚਿਹਰਿਆਂ ਦੀ ਸੂਚੀ ਲੰਬੀ ਹੈ। ਉਨ੍ਹਾਂ ਨੂੰ ਗ੍ਰਿਫਤਾਰ ਕਰਨਾ ਜ਼ਰੂਰੀ ਹੈ।

Have something to say? Post your comment

More from Entertainment

Asha Bhosle ਦਾ ਦੇਹਾਂਤ — ਸੁਰਾਂ ਦਾ ਇੱਕ ਯੁੱਗ ਮੁੱਕ ਗਿਆ

Asha Bhosle ਦਾ ਦੇਹਾਂਤ — ਸੁਰਾਂ ਦਾ ਇੱਕ ਯੁੱਗ ਮੁੱਕ ਗਿਆ

ਸੰਗੀਤ ਦੀ ਦੁਨੀਆਂ ਉੱਤੇ ਵੱਡਾ ਸਦਮਾ : ਆਸ਼ਾ ਭੋਸਲੇ ਨੇ ਲਏ ਆਖਰੀ ਸਾਹ, 92 ਸਾਲ ਦੀ ਉਮਰ ਵਿਚ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਹੋਇਆ ਦੇਹਾਂਤ

ਸੰਗੀਤ ਦੀ ਦੁਨੀਆਂ ਉੱਤੇ ਵੱਡਾ ਸਦਮਾ : ਆਸ਼ਾ ਭੋਸਲੇ ਨੇ ਲਏ ਆਖਰੀ ਸਾਹ, 92 ਸਾਲ ਦੀ ਉਮਰ ਵਿਚ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਹੋਇਆ ਦੇਹਾਂਤ

ਪੰਜਾਬੀ ਸਭਿਆਚਾਰ ਤੇ ਮੀਡੀਆ ਵਿੱਚ ਚਰਚਾ: ਮਨੋਰੰਜਨ-ਰਾਜਨੀਤੀ ਦਾ ਮਿਲਾਪ ਵੱਧ ਰਿਹਾ

ਪੰਜਾਬੀ ਸਭਿਆਚਾਰ ਤੇ ਮੀਡੀਆ ਵਿੱਚ ਚਰਚਾ: ਮਨੋਰੰਜਨ-ਰਾਜਨੀਤੀ ਦਾ ਮਿਲਾਪ ਵੱਧ ਰਿਹਾ

ਸੁਨੰਦਾ ਸ਼ਰਮਾ ਦੇ ਸ਼ੋਅ ‘ਚ ਫੈਨ ਸਟੇਜ ‘ਤੇ ਚੜ੍ਹਿਆ — ਸ਼ੋਅ ਰੱਦ!

ਸੁਨੰਦਾ ਸ਼ਰਮਾ ਦੇ ਸ਼ੋਅ ‘ਚ ਫੈਨ ਸਟੇਜ ‘ਤੇ ਚੜ੍ਹਿਆ — ਸ਼ੋਅ ਰੱਦ!

ਦਿਲਜੀਤ ਦੋਸਾਂਝ ਅਤੇ ਨਸੀਰੂਦੀਨ ਸ਼ਾਹ ਨਿਭਾਉਣਗੇ ਮੁੱਖ ਭੂਮਿਕਾ ; ਇਮਤਿਆਜ਼ ਅਲੀ ਦੀ ਨਵੀਂ ਫ਼ਿਲਮ 'ਮੈਂ ਵਾਪਸ ਆਊਂਗਾ'

ਦਿਲਜੀਤ ਦੋਸਾਂਝ ਅਤੇ ਨਸੀਰੂਦੀਨ ਸ਼ਾਹ ਨਿਭਾਉਣਗੇ ਮੁੱਖ ਭੂਮਿਕਾ ; ਇਮਤਿਆਜ਼ ਅਲੀ ਦੀ ਨਵੀਂ ਫ਼ਿਲਮ 'ਮੈਂ ਵਾਪਸ ਆਊਂਗਾ'

Dhurandhar 2- BMC ਨੇ ਆਦਿਤਿਆ ਧਰ ਦੀ B62 ਸਟੂਡੀਓਜ਼ ਨੂੰ ਕਾਲੀ ਸੂਚੀ ‘ਚ ਪਾਉਣ ਦੀ ਸਿਫ਼ਾਰਸ਼ ਕੀਤੀ

Dhurandhar 2- BMC ਨੇ ਆਦਿਤਿਆ ਧਰ ਦੀ B62 ਸਟੂਡੀਓਜ਼ ਨੂੰ ਕਾਲੀ ਸੂਚੀ ‘ਚ ਪਾਉਣ ਦੀ ਸਿਫ਼ਾਰਸ਼ ਕੀਤੀ

ਹਿਮਾਂਸ਼ੀ ਖੁਰਾਨਾ ਨੂੰ ₹10 ਕਰੋੜ ਦੀ ਵਸੂਲੀ ਧਮਕੀ; ਮੋਹਾਲੀ ਪੁਲਿਸ ਨੇ ਐਫਆਈਆਰ ਦਰਜ ਕਰ ਜਾਂਚ ਸ਼ੁਰੂ ਕੀਤੀ

ਹਿਮਾਂਸ਼ੀ ਖੁਰਾਨਾ ਨੂੰ ₹10 ਕਰੋੜ ਦੀ ਵਸੂਲੀ ਧਮਕੀ; ਮੋਹਾਲੀ ਪੁਲਿਸ ਨੇ ਐਫਆਈਆਰ ਦਰਜ ਕਰ ਜਾਂਚ ਸ਼ੁਰੂ ਕੀਤੀ

ਨਕਲਚੀ ਰਣਵੀਰ ਸਿੰਘ  ਨੂੰ ਮਹਿੰਗੀ ਪਈ ਦੈਵ ਪਰੰਪਰਾ ਦੀ ਨਕਲ - ਅਪਮਾਨ ਦੇ ਦੋਸ਼ ਹੇਠ FIR ਦਰਜ,  IFFI ਸਟੇਜ ‘ਤੇ ‘ਕਾਂਤਾਰਾ’ ਦ੍ਰਿਸ਼ ਦੀ ਨਕਲ ਨਾਲ ਹੋਇਆ ਵਿਵਾਦ, ਅਗਲੀ ਸੁਣਵਾਈ 8 ਅਪ੍ਰੈਲ ਨੂੰ

ਨਕਲਚੀ ਰਣਵੀਰ ਸਿੰਘ ਨੂੰ ਮਹਿੰਗੀ ਪਈ ਦੈਵ ਪਰੰਪਰਾ ਦੀ ਨਕਲ - ਅਪਮਾਨ ਦੇ ਦੋਸ਼ ਹੇਠ FIR ਦਰਜ, IFFI ਸਟੇਜ ‘ਤੇ ‘ਕਾਂਤਾਰਾ’ ਦ੍ਰਿਸ਼ ਦੀ ਨਕਲ ਨਾਲ ਹੋਇਆ ਵਿਵਾਦ, ਅਗਲੀ ਸੁਣਵਾਈ 8 ਅਪ੍ਰੈਲ ਨੂੰ

'ਧੁਰੰਧਰ' ​​ਬਾਕਸ ਆਫਿਸ 'ਤੇ 43ਵੇਂ ਦਿਨ: ਦੁਨੀਆ ਭਰ ਵਿੱਚ ₹1275 ਕਰੋੜ ਦੀ ਕਮਾਈ

'ਧੁਰੰਧਰ' ​​ਬਾਕਸ ਆਫਿਸ 'ਤੇ 43ਵੇਂ ਦਿਨ: ਦੁਨੀਆ ਭਰ ਵਿੱਚ ₹1275 ਕਰੋੜ ਦੀ ਕਮਾਈ

ਗੋਵਿੰਦਾ ਨੂੰ ਮਾਫ਼ ਨਹੀਂ ਕਰਾਂਗੀ, ਪੌਡਕਾਸਟ 'ਚ ਪਤਨੀ ਸੁਨੀਤਾ ਅਹੂਜਾ ਨੇ ਅਫੇਅਰ ਦੀਆਂ ਖ਼ਬਰਾਂ ਬਾਰੇ ਚੁੱਪ ਤੋੜੀ

ਗੋਵਿੰਦਾ ਨੂੰ ਮਾਫ਼ ਨਹੀਂ ਕਰਾਂਗੀ, ਪੌਡਕਾਸਟ 'ਚ ਪਤਨੀ ਸੁਨੀਤਾ ਅਹੂਜਾ ਨੇ ਅਫੇਅਰ ਦੀਆਂ ਖ਼ਬਰਾਂ ਬਾਰੇ ਚੁੱਪ ਤੋੜੀ