Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Entertainment

ਅਕਸ਼ੈ ਕੁਮਾਰ ਨੇ ਕਿਉਂ ਛੂਹੇ ਕਪਿਲ ਸ਼ਰਮਾ ਦੇ ਪੈਰ ?

August 08, 2021 02:43 PM

ਮੁੰਬਈ: ਕਪਿਲ ਦਾ ਫੇਮਸ ਕਾਮੇਡੀ ਪ੍ਰੋਗਰਾਮ 'ਦਿ ਕਪਿਲ ਸ਼ਰਮਾ' ਜਲਦ ਹੀ ਟੈਲੀਕਾਸਟ ਹੋਵੇਗਾ। ਸ਼ੋਅ ਦੇ ਪਹਿਲੇ ਐਪੀਸੋਡ 'ਚ ਅਕਸ਼ੈ ਕੁਮਾਰ ਮਹਿਮਾਨ ਬਣ ਕੇ ਆਉਣਗੇ। ਉੱਧਰ ਆਪਣੀ ਫਿਲਮ 'ਬੈੱਲ ਬੋਟਮ' ਦੀ ਪ੍ਰਮੋਸ਼ਨ ਕਰਨਗੇ। ਹਾਲ ਹੀ 'ਚ ਸੈੱਟ ਤੋਂ ਇਕ ਤਸਵੀਰ ਸਾਹਮਣੇ ਆਈ ਹੈ। ਹਾਲਾਂਕਿ ਇਸ 'ਚ ਸਭ ਕੁਝ ਆਮ ਨਹੀਂ ਹੈ। ਤਸਵੀਰ 'ਚ ਜਿਥੇ ਕਪਿਲ ਸਿੱਧੇ ਖੜ੍ਹੇ ਹਨ ਉੱਧਰ ਅਕਸ਼ੈ ਕੁਮਾਰ ਝੁੱਕ ਕੇ ਉਨ੍ਹਾਂ ਦੇ ਪੈਰ ਛੂਹਦੇ ਦਿਖ ਰਹੇ ਹਨ। ਇਸ ਤਸਵੀਰ ਨੂੰ ਦੇਖ ਕੇ ਸਾਰੇ ਇਹ ਸੋਚ ਰਹੇ ਹਨ ਕਿ ਕੁਝ ਦਿਨ ਪਹਿਲਾਂ ਕਪਿਲ ਨੂੰ ਧਮਕੀ ਦੇਣ ਵਾਲੇ ਐਕਸ਼ ਕੁਮਾਰ ਕਾਮੇਡੀਅਨ ਦੇ ਪੈਰ ਕਿਉਂ ਛੂਹ ਰਹੇ ਹਨ। ਇਸ ਪਹੇਲੀ ਤੋਂ ਪਰਦਾ ਵੀ ਖੁਦ ਉਠਾਉਂਦੇ ਹੋਏ ਕਪਿਲ ਨੇ ਲਿਖਿਆ ਹੈ ਕਿ 'ਸੁਪ੍ਰਸਿੱਧ ਫ਼ਿਲਮ ਅਦਾਕਾਰ ਸ਼੍ਰੀ ਅਕਸ਼ੈ ਕੁਮਾਰ ਆਪਣੀ ਨਵੀਂ ਫ਼ਿਲਮ 'ਬੈੱਲ ਬੋਟਮ' ਲਈ ਆਸ਼ੀਰਵਾਦ ਲੈਂਦੇ ਹੋਏ'। ਇਸ ਤੋਂ ਪਹਿਲਾਂ ਕਪਿਲ ਸ਼ਰਮਾ ਅਤੇ ਅਕਸ਼ੈ ਕੁਮਾਰ ਨੂੰ ਟਵਿੱਟਰ 'ਤੇ ਮਸਤੀ-ਮਜਾਕ ਕਰਦੇ ਦੇਖਿਆ ਗਿਆ। ਦਰਅਸਲ ਅਕਸ਼ੈ ਕੁਮਾਰ ਦੀ ਫ਼ਿਲਮ 'ਬੈੱਲ ਬੋਟਮ' ਦਾ ਟ੍ਰੇਲਰ ਬੀਤੇ ਮੰਗਲਵਾਰ ਨੂੰ ਰਿਲੀਜ਼ ਹੋਇਆ। ਇਸ 'ਤੇ ਕਪਿਲ ਸ਼ਰਮਾ ਨੇ ਬੁੱਧਵਾਰ ਨੂੰ ਟਵਿੱਟਰ 'ਤੇ ਅਕਸ਼ੈ ਕੁਮਾਰ ਨੂੰ ਟੈਗ ਕਰਦੇ ਹੋਏ ਲਿਖਿਆ 'ਖ਼ੂਬਸੂਰਤ ਟ੍ਰੇਲਰ ਅਕਸ਼ੈ ਕੁਮਾਰ ਪਾਜੀ। 'ਬੈੱਲ ਬੋਟਮ' ਦੀ ਪੂਰੀ ਟੀਮ ਵਲੋਂ ਵਧਾਈ ਅਤੇ ਸ਼ੁੱਭਕਾਮਨਾਵਾਂ'। ਕਪਿਲ ਦਾ ਇਹ ਟਵੀਟ ਦੇਖ ਅਕਸ਼ੈ ਨੇ ਜਵਾਬ ਦਿੰਦੇ ਹੋਏ ਕਿਹਾ-'ਜਿਵੇਂ ਹੀ ਪਤਾ ਚੱਲਿਆ ਸ਼ੋਅ 'ਚ ਆ ਰਿਹਾ ਹਾਂ, ਸ਼ੁੱਭਕਾਮਨਾਵਾਂ ਭੇਜੀਆ, ਉਸ ਤੋਂ ਪਹਿਲਾਂ ਨਹੀਂ'। ਮਿਲ ਕੇ ਤੇਰੀ ਖਬਰ ਲੈਂਦਾ ਹਾਂ'। ਦੱਸ ਦੇਈਏ ਕਿ ਕਪਿਲ ਅਤੇ ਅਕਸ਼ੈ ਦੀ ਬਾਂਡਿੰਗ ਕਾਫੀ ਚੰਗੀ ਹੈ। ਅਕਸ਼ੈ ਕਈ ਵਾਰ ਆਪਣੀਆਂ ਫ਼ਿਲਮਾਂ ਦੀ ਪ੍ਰਮੋਸ਼ਨ ਕਰਨ ਸ਼ੋਅ 'ਚ ਜਾ ਚੁੱਕੇ ਹਨ। ਇਹੀਂ ਨਹੀਂ ਇਸ ਦੌਰਾਨ ਉਹ ਕਪਿਲ ਅਤੇ ਉਨ੍ਹਾਂ ਦੇ ਪੂਰੀ ਟੀਮ ਦੀ ਖਿੱਚਾਈ ਕਰਨ ਤੋਂ ਨਹੀਂ ਝੱਕਦੇ। ਅਕਸ਼ੈ ਦੀ ਹਾਜ਼ਿਰ-ਜਵਾਬੀ ਦੇ ਅੱਗੇ ਕਪਿਲ ਦੀ ਬੋਲਤੀ ਵੀ ਬੰਦ ਹੋ ਜਾਂਦੀ ਹੈ।

Have something to say? Post your comment

More from Entertainment

Asha Bhosle ਦਾ ਦੇਹਾਂਤ — ਸੁਰਾਂ ਦਾ ਇੱਕ ਯੁੱਗ ਮੁੱਕ ਗਿਆ

Asha Bhosle ਦਾ ਦੇਹਾਂਤ — ਸੁਰਾਂ ਦਾ ਇੱਕ ਯੁੱਗ ਮੁੱਕ ਗਿਆ

ਸੰਗੀਤ ਦੀ ਦੁਨੀਆਂ ਉੱਤੇ ਵੱਡਾ ਸਦਮਾ : ਆਸ਼ਾ ਭੋਸਲੇ ਨੇ ਲਏ ਆਖਰੀ ਸਾਹ, 92 ਸਾਲ ਦੀ ਉਮਰ ਵਿਚ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਹੋਇਆ ਦੇਹਾਂਤ

ਸੰਗੀਤ ਦੀ ਦੁਨੀਆਂ ਉੱਤੇ ਵੱਡਾ ਸਦਮਾ : ਆਸ਼ਾ ਭੋਸਲੇ ਨੇ ਲਏ ਆਖਰੀ ਸਾਹ, 92 ਸਾਲ ਦੀ ਉਮਰ ਵਿਚ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਹੋਇਆ ਦੇਹਾਂਤ

ਪੰਜਾਬੀ ਸਭਿਆਚਾਰ ਤੇ ਮੀਡੀਆ ਵਿੱਚ ਚਰਚਾ: ਮਨੋਰੰਜਨ-ਰਾਜਨੀਤੀ ਦਾ ਮਿਲਾਪ ਵੱਧ ਰਿਹਾ

ਪੰਜਾਬੀ ਸਭਿਆਚਾਰ ਤੇ ਮੀਡੀਆ ਵਿੱਚ ਚਰਚਾ: ਮਨੋਰੰਜਨ-ਰਾਜਨੀਤੀ ਦਾ ਮਿਲਾਪ ਵੱਧ ਰਿਹਾ

ਸੁਨੰਦਾ ਸ਼ਰਮਾ ਦੇ ਸ਼ੋਅ ‘ਚ ਫੈਨ ਸਟੇਜ ‘ਤੇ ਚੜ੍ਹਿਆ — ਸ਼ੋਅ ਰੱਦ!

ਸੁਨੰਦਾ ਸ਼ਰਮਾ ਦੇ ਸ਼ੋਅ ‘ਚ ਫੈਨ ਸਟੇਜ ‘ਤੇ ਚੜ੍ਹਿਆ — ਸ਼ੋਅ ਰੱਦ!

ਦਿਲਜੀਤ ਦੋਸਾਂਝ ਅਤੇ ਨਸੀਰੂਦੀਨ ਸ਼ਾਹ ਨਿਭਾਉਣਗੇ ਮੁੱਖ ਭੂਮਿਕਾ ; ਇਮਤਿਆਜ਼ ਅਲੀ ਦੀ ਨਵੀਂ ਫ਼ਿਲਮ 'ਮੈਂ ਵਾਪਸ ਆਊਂਗਾ'

ਦਿਲਜੀਤ ਦੋਸਾਂਝ ਅਤੇ ਨਸੀਰੂਦੀਨ ਸ਼ਾਹ ਨਿਭਾਉਣਗੇ ਮੁੱਖ ਭੂਮਿਕਾ ; ਇਮਤਿਆਜ਼ ਅਲੀ ਦੀ ਨਵੀਂ ਫ਼ਿਲਮ 'ਮੈਂ ਵਾਪਸ ਆਊਂਗਾ'

Dhurandhar 2- BMC ਨੇ ਆਦਿਤਿਆ ਧਰ ਦੀ B62 ਸਟੂਡੀਓਜ਼ ਨੂੰ ਕਾਲੀ ਸੂਚੀ ‘ਚ ਪਾਉਣ ਦੀ ਸਿਫ਼ਾਰਸ਼ ਕੀਤੀ

Dhurandhar 2- BMC ਨੇ ਆਦਿਤਿਆ ਧਰ ਦੀ B62 ਸਟੂਡੀਓਜ਼ ਨੂੰ ਕਾਲੀ ਸੂਚੀ ‘ਚ ਪਾਉਣ ਦੀ ਸਿਫ਼ਾਰਸ਼ ਕੀਤੀ

ਹਿਮਾਂਸ਼ੀ ਖੁਰਾਨਾ ਨੂੰ ₹10 ਕਰੋੜ ਦੀ ਵਸੂਲੀ ਧਮਕੀ; ਮੋਹਾਲੀ ਪੁਲਿਸ ਨੇ ਐਫਆਈਆਰ ਦਰਜ ਕਰ ਜਾਂਚ ਸ਼ੁਰੂ ਕੀਤੀ

ਹਿਮਾਂਸ਼ੀ ਖੁਰਾਨਾ ਨੂੰ ₹10 ਕਰੋੜ ਦੀ ਵਸੂਲੀ ਧਮਕੀ; ਮੋਹਾਲੀ ਪੁਲਿਸ ਨੇ ਐਫਆਈਆਰ ਦਰਜ ਕਰ ਜਾਂਚ ਸ਼ੁਰੂ ਕੀਤੀ

ਨਕਲਚੀ ਰਣਵੀਰ ਸਿੰਘ  ਨੂੰ ਮਹਿੰਗੀ ਪਈ ਦੈਵ ਪਰੰਪਰਾ ਦੀ ਨਕਲ - ਅਪਮਾਨ ਦੇ ਦੋਸ਼ ਹੇਠ FIR ਦਰਜ,  IFFI ਸਟੇਜ ‘ਤੇ ‘ਕਾਂਤਾਰਾ’ ਦ੍ਰਿਸ਼ ਦੀ ਨਕਲ ਨਾਲ ਹੋਇਆ ਵਿਵਾਦ, ਅਗਲੀ ਸੁਣਵਾਈ 8 ਅਪ੍ਰੈਲ ਨੂੰ

ਨਕਲਚੀ ਰਣਵੀਰ ਸਿੰਘ ਨੂੰ ਮਹਿੰਗੀ ਪਈ ਦੈਵ ਪਰੰਪਰਾ ਦੀ ਨਕਲ - ਅਪਮਾਨ ਦੇ ਦੋਸ਼ ਹੇਠ FIR ਦਰਜ, IFFI ਸਟੇਜ ‘ਤੇ ‘ਕਾਂਤਾਰਾ’ ਦ੍ਰਿਸ਼ ਦੀ ਨਕਲ ਨਾਲ ਹੋਇਆ ਵਿਵਾਦ, ਅਗਲੀ ਸੁਣਵਾਈ 8 ਅਪ੍ਰੈਲ ਨੂੰ

'ਧੁਰੰਧਰ' ​​ਬਾਕਸ ਆਫਿਸ 'ਤੇ 43ਵੇਂ ਦਿਨ: ਦੁਨੀਆ ਭਰ ਵਿੱਚ ₹1275 ਕਰੋੜ ਦੀ ਕਮਾਈ

'ਧੁਰੰਧਰ' ​​ਬਾਕਸ ਆਫਿਸ 'ਤੇ 43ਵੇਂ ਦਿਨ: ਦੁਨੀਆ ਭਰ ਵਿੱਚ ₹1275 ਕਰੋੜ ਦੀ ਕਮਾਈ

ਗੋਵਿੰਦਾ ਨੂੰ ਮਾਫ਼ ਨਹੀਂ ਕਰਾਂਗੀ, ਪੌਡਕਾਸਟ 'ਚ ਪਤਨੀ ਸੁਨੀਤਾ ਅਹੂਜਾ ਨੇ ਅਫੇਅਰ ਦੀਆਂ ਖ਼ਬਰਾਂ ਬਾਰੇ ਚੁੱਪ ਤੋੜੀ

ਗੋਵਿੰਦਾ ਨੂੰ ਮਾਫ਼ ਨਹੀਂ ਕਰਾਂਗੀ, ਪੌਡਕਾਸਟ 'ਚ ਪਤਨੀ ਸੁਨੀਤਾ ਅਹੂਜਾ ਨੇ ਅਫੇਅਰ ਦੀਆਂ ਖ਼ਬਰਾਂ ਬਾਰੇ ਚੁੱਪ ਤੋੜੀ