Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Business

ਮਹਿੰਗਾ ਕੱਚਾ ਤੇਲ ਵਧਾਏਗਾ ਭਾਰਤ ਦੀ ਮੁਸ਼ਕਿਲ, ਕੀਮਤਾਂ ਮੁੜ 100 ਡਾਲਰ ਪ੍ਰਤੀ ਬੈਰਲ ਤੋਂ ਪਾਰ

Crude oil prices

August 25, 2022 07:52 AM

ਕੱਚੇ ਤੇਲ ਦੀਆਂ ਕੀਮਤਾਂ 'ਚ ਫਿਰ ਤੋਂ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਬੁੱਧਵਾਰ ਨੂੰ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ 100 ਡਾਲਰ ਪ੍ਰਤੀ ਬੈਰਲ ਨੂੰ ਪਾਰ ਕਰ ਗਈ ਹੈ। ਬ੍ਰੈਂਟ ਕੱਚੇ ਤੇਲ ਦੀ ਕੀਮਤ 101 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਹੀ ਹੈ। ਕੱਚੇ ਤੇਲ ਦੀ ਕੀਮਤ 2 ਅਗਸਤ 2022 ਤੋਂ ਬਾਅਦ ਸਭ ਤੋਂ ਉੱਚੇ ਪੱਧਰ 'ਤੇ ਕਾਰੋਬਾਰ ਕਰ ਰਹੀ ਹੈ। ਦੱਸ ਦੇਈਏ ਕਿ ਈਰਾਨ ਵੱਲੋਂ ਕੱਚੇ ਤੇਲ ਦੀ ਸਪਲਾਈ ਸ਼ੁਰੂ ਕਰਨ ਦੀ ਸੰਭਾਵਨਾ ਤੋਂ ਬਾਅਦ ਸਾਊਦੀ ਅਰਬ ਨੇ ਓਪੇਕ ਪਲੱਸ ਦੇਸ਼ਾਂ ਵੱਲੋਂ ਉਤਪਾਦਨ ਵਿੱਚ ਕਟੌਤੀ ਦੀ ਵਕਾਲਤ ਕੀਤੀ ਹੈ, ਜਿਸ ਤੋਂ ਬਾਅਦ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ।

ਜ਼ਿਕਰਯੋਗ ਹੈ ਕਿ ਈਰਾਨ ਵੱਲੋਂ ਕੱਚੇ ਤੇਲ ਦੀ ਸਪਲਾਈ ਮੁੜ ਸ਼ੁਰੂ ਕੀਤੀ ਜਾ ਸਕਦੀ ਹੈ। ਇਸ 'ਤੇ ਸਾਊਦੀ ਅਰਬ ਦੇ ਊਰਜਾ ਮੰਤਰੀ ਨੇ  ਉਤਪਾਦਨ 'ਚ ਕਟੌਤੀ ਦੀ ਗੱਲ ਕਹੀ ਹੈ। ਦੂਜੇ ਪਾਸੇ ਵਿਕਸਤ ਦੇਸ਼ਾਂ 'ਚ ਮੰਦੀ ਦਾ ਡਰ ਵੀ ਡੂੰਘਾ ਹੋ ਗਿਆ ਹੈ, ਜਿਸ ਮਗਰੋ ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ।

ਕੱਚੇ ਤੇਲ ਦੀਆਂ ਕੀਮਤਾਂ ਵਿੱਚ ਇਹ ਵਾਧਾ ਭਾਰਤ ਦੀਆਂ ਮੁਸ਼ਕਲਾਂ ਵਧਾ ਸਕਦਾ ਹੈ। ਹਾਲ ਹੀ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਤੋਂ ਬਾਅਦ ਸਰਕਾਰੀ ਤੇਲ ਕੰਪਨੀਆਂ ਨੂੰ ਪੈਟਰੋਲ ਵੇਚਣ 'ਤੇ ਘਾਟਾ ਖਤਮ ਹੋਇਆ ਤਾਂ ਡੀਜ਼ਲ ਵੇਚਣ 'ਤੇ ਘਾਟਾ 4 ਤੋਂ 5 ਰੁਪਏ ਪ੍ਰਤੀ ਲੀਟਰ ਹੋ ਗਿਆ। ਪਰ ਕੱਚੇ ਤੇਲ ਦੀਆਂ ਕੀਮਤਾਂ ਵਿਚ ਇਸ ਉਛਾਲ ਤੋਂ ਬਾਅਦ ਸਰਕਾਰੀ ਤੇਲ ਕੰਪਨੀਆਂ ਦਾ ਘਾਟਾ ਵਧਣ ਦੀ ਸੰਭਾਵਨਾ ਹੈ। ਸਰਕਾਰੀ ਤੇਲ ਕੰਪਨੀਆਂ ਨੂੰ ਹੋਣ ਵਾਲੇ ਨੁਕਸਾਨ ਦੇ ਬਾਵਜੂਦ ਸਰਕਾਰੀ ਤੇਲ ਕੰਪਨੀਆਂ ਆਮ ਲੋਕਾਂ 'ਤੇ ਬੋਝ ਨਹੀਂ ਪਾ ਰਹੀਆਂ ਹਨ। ਨਤੀਜੇ ਵਜੋਂ, 2022-23 ਦੀ ਅਪ੍ਰੈਲ-ਜੂਨ ਤਿਮਾਹੀ ਦੌਰਾਨ, ਤਿੰਨ ਸਰਕਾਰੀ ਤੇਲ ਕੰਪਨੀਆਂ ਨੂੰ 18,000 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ ਹੈ।

Have something to say? Post your comment

More from Business

Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ

Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ

ਸੋਨੇ ਦੀਆਂ ਕੀਮਤਾਂ ਵਿੱਚ 3% ਦਾ ਉਛਾਲ : ਵਿਸ਼ਵ ਬਾਜ਼ਾਰਾਂ ਵਿੱਚ ਭਾਰੀ ਉਥਲ-ਪੁਥਲ, ਤੇਲ ਦੀਆਂ ਕੀਮਤਾਂ ਅਤੇ ਜੰਗੀ ਤਣਾਅ ਕਾਰਨ ਨਿਵੇਸ਼ਕਾਂ ਵਿੱਚ ਸਹਿਮ

ਸੋਨੇ ਦੀਆਂ ਕੀਮਤਾਂ ਵਿੱਚ 3% ਦਾ ਉਛਾਲ : ਵਿਸ਼ਵ ਬਾਜ਼ਾਰਾਂ ਵਿੱਚ ਭਾਰੀ ਉਥਲ-ਪੁਥਲ, ਤੇਲ ਦੀਆਂ ਕੀਮਤਾਂ ਅਤੇ ਜੰਗੀ ਤਣਾਅ ਕਾਰਨ ਨਿਵੇਸ਼ਕਾਂ ਵਿੱਚ ਸਹਿਮ

ਹਵਾਈ ਸਫ਼ਰ ਹੋਇਆ ਮਹਿੰਗਾ: ਇੰਡੀਗੋ ਨੇ ਅੱਜ ਤੋਂ ਲਾਗੂ ਕੀਤਾ ਨਵਾਂ ‘ਫਿਊਲ ਸਰਚਾਰਜ’

ਹਵਾਈ ਸਫ਼ਰ ਹੋਇਆ ਮਹਿੰਗਾ: ਇੰਡੀਗੋ ਨੇ ਅੱਜ ਤੋਂ ਲਾਗੂ ਕੀਤਾ ਨਵਾਂ ‘ਫਿਊਲ ਸਰਚਾਰਜ’

ਸ਼ੇਅਰ ਬਾਜ਼ਾਰ ਵਿੱਚ ਵੱਡਾ ਉਛਾਲ: ਸੈਂਸੈਕਸ 1,800 ਅੰਕਾਂ ਤੋਂ ਪਾਰ, ਨਿਵੇਸ਼ਕਾਂ ਦੇ ਚਿਹਰੇ ਖਿੜੇ

ਸ਼ੇਅਰ ਬਾਜ਼ਾਰ ਵਿੱਚ ਵੱਡਾ ਉਛਾਲ: ਸੈਂਸੈਕਸ 1,800 ਅੰਕਾਂ ਤੋਂ ਪਾਰ, ਨਿਵੇਸ਼ਕਾਂ ਦੇ ਚਿਹਰੇ ਖਿੜੇ

OpenAI ਅਤੇ Anthropic 2026 ਵਿਚ IPO ਲਈ ਤਿਆਰੀਆਂ ਕਰ ਰਹੀਆਂ ਹਨ

OpenAI ਅਤੇ Anthropic 2026 ਵਿਚ IPO ਲਈ ਤਿਆਰੀਆਂ ਕਰ ਰਹੀਆਂ ਹਨ

Elon Musk ਦੀ SpaceX IPO ਦੀ ਤਿਆਰੀ — ਕੀ Starlink ਪੰਜਾਬ ਦੇ ਪਿੰਡਾਂ ‘ਚ ਇੰਟਰਨੈੱਟ ਕ੍ਰਾਂਤੀ ਲਿਆਵੇਗਾ?

Elon Musk ਦੀ SpaceX IPO ਦੀ ਤਿਆਰੀ — ਕੀ Starlink ਪੰਜਾਬ ਦੇ ਪਿੰਡਾਂ ‘ਚ ਇੰਟਰਨੈੱਟ ਕ੍ਰਾਂਤੀ ਲਿਆਵੇਗਾ?

ਪੱਛਮੀ ਏਸ਼ੀਆ ਸੰਕਟ: ਭਾਰਤੀ ਅਰਥਵਿਵਸਥਾ ਅਤੇ ਊਰਜਾ ਸੁਰੱਖਿਆ 'ਤੇ ਪ੍ਰਭਾਵ

ਪੱਛਮੀ ਏਸ਼ੀਆ ਸੰਕਟ: ਭਾਰਤੀ ਅਰਥਵਿਵਸਥਾ ਅਤੇ ਊਰਜਾ ਸੁਰੱਖਿਆ 'ਤੇ ਪ੍ਰਭਾਵ

ਅਮਰੀਕਾ-ਈਰਾਨ ਤਣਾਅ ਘਟਣ ਨਾਲ ਸ਼ੇਅਰ ਬਾਜ਼ਾਰ ’ਚ ਵੱਡਾ ਉਛਾਲ: ਸੈਂਸੈਕਸ 1,500 ਅੰਕ ਚੜ੍ਹਿਆ

ਅਮਰੀਕਾ-ਈਰਾਨ ਤਣਾਅ ਘਟਣ ਨਾਲ ਸ਼ੇਅਰ ਬਾਜ਼ਾਰ ’ਚ ਵੱਡਾ ਉਛਾਲ: ਸੈਂਸੈਕਸ 1,500 ਅੰਕ ਚੜ੍ਹਿਆ

ਭਾਰਤੀ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਤੋਂ ਬਾਅਦ ਅੱਜ ਹਲਕੀ ਸੁਧਾਰ ਦੀ ਉਮੀਦ

ਭਾਰਤੀ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਤੋਂ ਬਾਅਦ ਅੱਜ ਹਲਕੀ ਸੁਧਾਰ ਦੀ ਉਮੀਦ

ਪੰਜਾਬ ਇਨਵੈਸਟਰ ਸਮਿਟ 2026: 12,000 ਕਰੋੜ ਦਾ ਨਿਵੇਸ਼; ਮੋਹਾਲੀ ਬਣੇਗਾ ਦੇਸ਼ ਦਾ ਨਵਾਂ 'ਟਾਇਰ-1' ਆਈ.ਟੀ. ਹੱਬ

ਪੰਜਾਬ ਇਨਵੈਸਟਰ ਸਮਿਟ 2026: 12,000 ਕਰੋੜ ਦਾ ਨਿਵੇਸ਼; ਮੋਹਾਲੀ ਬਣੇਗਾ ਦੇਸ਼ ਦਾ ਨਵਾਂ 'ਟਾਇਰ-1' ਆਈ.ਟੀ. ਹੱਬ