Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Entertainment

ਮਨਦੀਪ ਕੌਰ ਦੀ ਜ਼ਿੰਦਗੀ 'ਤੇ ਨੀਰੂ ਬਾਜਵਾ ਬਣਾਵੇਗੀ ਫ਼ਿਲਮ!

Neeru Bajwa Upcoming Film

August 28, 2022 10:36 AM

Neeru Bajwa Mandeep Kaur: ਨੀਰੂ ਬਾਜਵਾ ਪਾਲੀਵੁੱਡ ਦੀ ਟੌਪ ਅਭਿਨੇਤਰੀਆਂ `ਚੋਂ ਇੱਕ ਹੈ। ਇਸ ਦੇ ਨਾਲ ਹੀ ਉਹ ਪੰਜਾਬ ਦੇ ਹਰ ਮੁੱਦੇ ਤੇ ਖੁੱਲ੍ਹ ਕੇ ਆਪਣੀ ਰਾਏ ਰੱਖਦੀ ਹੈ। ਜਦੋਂ ਅਮਰੀਕਾ `ਚ ਵੱਸਦੀ ਪੰਜਾਬਣ ਮਨਦੀਪ ਕੌਰ ਨੇ ਪਤੀ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ ਸੀ ਤਾਂ ਉਸ ਤੇ ਨੀਰੂ ਬਾਜਵਾ ਨੇ ਤਿੱਖਾ ਰੋਸ ਪ੍ਰਗਟਾਇਆ ਸੀ। ਹੁਣ ਖਬਰਾਂ ਇਹ ਵੀ ਆ ਰਹੀਆਂ ਹਨ ਕਿ ਉਸੇ ਮਨਦੀਪ ਕੌਰ ਦੀ ਜ਼ਿੰਦਗੀ ਦੇ ਉੱਤੇ ਇੱਕ ਫ਼ਿਲਮ ਬਣਨ ਜਾ ਰਹੀ ਹੈ, ਜਿਸ ਵਿੱਚ ਨੀਰੂ ਮਨਦੀਪ ਦੇ ਕਿਰਦਾਰ `ਚ ਨਜ਼ਰ ਆ ਸਕਦੀ ਹੈ।

ਕਿੱਦਾਂ ਡੌਟ ਕੌਮ ਦੀ ਖਬਰ ਦੇ ਮੁਤਾਬਕ ਨੀਰੂ ਬਾਜਵਾ ਘਰੇਲੂ ਹਿੰਸਾ ਦੇ ਮੁੱਦੇ ਨੂੰ ਪਰਦੇ `ਤੇ ਦਿਖਾਉਣਾ ਚਾਹੁੰਦੀ ਹੈ। ਉਹ ਇਸ ਦੇ ਲਈ ਇੱਕ ਵਧੀਆ ਕਹਾਣੀ ਦੀ ਉਡੀਕ ਕਰ ਰਹੀ ਹੈ, ਜਿਸ `ਤੇ ਫ਼ਿਲਮ ਬਣਾਈ ਜਾ ਸਕੇ। ਜਦੋਂ ਨੀਰੂ ਬਾਜਵਾ ਤੋਂ ਪੁੱਛਿਆ ਗਿਆ ਕਿ ਮਨਦੀਪ ਕੌਰ ਦੀ ਜ਼ਿੰਦਗੀ `ਤੇ ਫ਼ਿਲਮ ਬਣਨ ਜਾ ਰਹੀ ਹੈ ਤਾਂ ਨੀਰੂ ਨੇ ਜਵਾਬ ਦਿਤਾ ਕਿ ਮਨਦੀਪ ਦੀ ਜ਼ਿੰਦਗੀ `ਚ ਘਰੇਲੂ ਹਿੰਸਾ ਦੇ ਆਲੇ ਦੁਆਲੇ ਘੁੰਮਦੀ ਹੈ। 

ਇਸ ਦੇ ਨਾਲ ਹੀ ਨੀਰੂ ਨੇ ਕਿਹਾ ਕਿ ਉਹ ਇਸ ਮੁੱਦੇ ਨੂੰ ਪੂਰੇ ਪੰਜਾਬ ਸਾਹਮਣੇ ਚੁੱਕਣਾ ਚਾਹੁੰਦੀ ਹੈ। ਕਿਉਂਕਿ ਇਹ ਇੱਕ ਗੰਭੀਰ ਮੁੱਦਾ ਹੈ। ਦਸ ਦਈਏ ਕਿ ਮਨਦੀਪ ਕੌਰ ਖੁਦਕੁਸ਼ੀ ਦੇ `ਤੇ ਨੀਰੂ ਬਾਜਵਾ ਨੇ ਤਿੱਖਾ ਰੋਸ ਪ੍ਰਗਟ ਕੀਤਾ ਸੀ। ਉਨ੍ਹਾਂ ਨੇ ਮਨਦੀਪ ਕੌਰ ਨੂੰ ਇਨਸਾਫ਼ ਦਿਵਾਉਣ ਲਈ ਇੱਕ ਆਨਲਾਈਨ ਪਟੀਸ਼ਨ ਵੀ ਸਾਈਨ ਕੀਤੀ ਸੀ। 

ਇਸ ਤੋਂ ਬਾਅਦ ਜਦੋਂ ਜੋਤੀ ਨੂਰਾਂ ਦੇ ਪਤੀ ਨਾਲ ਵਿਵਾਦ ਦੀ ਖਬਰ ਸਾਹਮਣੇ ਆਈ ਤਾਂ ਵੀ ਨੀਰੂ ਖੁੱਲ੍ਹ ਕੇ ਜੋਤੀ ਨੂਰਾਂ ਨੂੰ ਸਪੋਰਟ ਕਰਦੀ ਨਜ਼ਰ ਆਈ ਸੀ। ਉਨ੍ਹਾਂ ਨੇ ਕਿਹਾ ਸੀ ਕਿ ਜੋਤੀ ਨੂਰਾਂ ਦੀ ਤਰ੍ਹਾਂ ਹਰ ਔਰਤ ਨੂੰ ਆਪਣੇ `ਤੇ ਹੁੰਦੇ ਜ਼ੁਲਮ ਦੇ ਖਿਲਾਫ਼ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ।

ਜ਼ਿਕਰਯੋਗ  ਹੈ ਕਿ ਹਾਲ ਹੀ `ਚ ਘਰੇਲੂ ਹਿੰਸਾ ਦੇ ਮੁੱਦੇ ਤੇ ਬਾਲੀਵੁੱਡ `ਚ ਵੀ ਇੱਕ ਫ਼ਿਲਮ ਆਈ ਹੈ। ਇਹ ਫ਼ਿਲਮ ਹੈ ਡਾਰਲਿੰਗਜ਼। ਇਸ ਫ਼ਿਲਮ `ਚ ਆਲੀਆ ਭੱਟ ਨੇ ਮਜਬੂਰ ਵਾਈਫ਼ ਦਾ ਕਿਰਦਾਰ ਨਿਭਾਇਆ ਸੀ, ਜੋ ਹਰ ਰੋਜ਼ ਆਪਣੇ ਪਤੀ ਤੋਂ ਕੁੱਟ ਖਾਂਦੀ ਹੈ। ਇੱਕ ਦਿਨ ਪਰੇਸ਼ਾਨ ਹੋ ਕੇ ਉਸ ਨੇ ਆਪਣੇ ਪਤੀ ਤੋਂ ਬਦਲਾ ਲੈਣ ਦੀ ਠਾਣ ਲਈ। ਇਸ ਤਰ੍ਹਾਂ ਦੀਆਂ ਹੋਰ ਫ਼ਿਲਮਾਂ ਬਣਨ ਦੀ ਲੋੜ ਹੈ। ਖਾਸ ਕਰਕੇ ਪੰਜਾਬੀ ਇੰਡਸਟਰੀ ਨੂੰ ਵੀ ਇਸ ਮੁੱਦੇ ਨੂੰ ਪ੍ਰਮੁੱਖਤਾ ਨਾਲ ਚੁੱਕਣਾ ਚਾਹੀਦਾ ਹੈ।   

Have something to say? Post your comment

More from Entertainment

Asha Bhosle ਦਾ ਦੇਹਾਂਤ — ਸੁਰਾਂ ਦਾ ਇੱਕ ਯੁੱਗ ਮੁੱਕ ਗਿਆ

Asha Bhosle ਦਾ ਦੇਹਾਂਤ — ਸੁਰਾਂ ਦਾ ਇੱਕ ਯੁੱਗ ਮੁੱਕ ਗਿਆ

ਸੰਗੀਤ ਦੀ ਦੁਨੀਆਂ ਉੱਤੇ ਵੱਡਾ ਸਦਮਾ : ਆਸ਼ਾ ਭੋਸਲੇ ਨੇ ਲਏ ਆਖਰੀ ਸਾਹ, 92 ਸਾਲ ਦੀ ਉਮਰ ਵਿਚ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਹੋਇਆ ਦੇਹਾਂਤ

ਸੰਗੀਤ ਦੀ ਦੁਨੀਆਂ ਉੱਤੇ ਵੱਡਾ ਸਦਮਾ : ਆਸ਼ਾ ਭੋਸਲੇ ਨੇ ਲਏ ਆਖਰੀ ਸਾਹ, 92 ਸਾਲ ਦੀ ਉਮਰ ਵਿਚ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਹੋਇਆ ਦੇਹਾਂਤ

ਪੰਜਾਬੀ ਸਭਿਆਚਾਰ ਤੇ ਮੀਡੀਆ ਵਿੱਚ ਚਰਚਾ: ਮਨੋਰੰਜਨ-ਰਾਜਨੀਤੀ ਦਾ ਮਿਲਾਪ ਵੱਧ ਰਿਹਾ

ਪੰਜਾਬੀ ਸਭਿਆਚਾਰ ਤੇ ਮੀਡੀਆ ਵਿੱਚ ਚਰਚਾ: ਮਨੋਰੰਜਨ-ਰਾਜਨੀਤੀ ਦਾ ਮਿਲਾਪ ਵੱਧ ਰਿਹਾ

ਸੁਨੰਦਾ ਸ਼ਰਮਾ ਦੇ ਸ਼ੋਅ ‘ਚ ਫੈਨ ਸਟੇਜ ‘ਤੇ ਚੜ੍ਹਿਆ — ਸ਼ੋਅ ਰੱਦ!

ਸੁਨੰਦਾ ਸ਼ਰਮਾ ਦੇ ਸ਼ੋਅ ‘ਚ ਫੈਨ ਸਟੇਜ ‘ਤੇ ਚੜ੍ਹਿਆ — ਸ਼ੋਅ ਰੱਦ!

ਦਿਲਜੀਤ ਦੋਸਾਂਝ ਅਤੇ ਨਸੀਰੂਦੀਨ ਸ਼ਾਹ ਨਿਭਾਉਣਗੇ ਮੁੱਖ ਭੂਮਿਕਾ ; ਇਮਤਿਆਜ਼ ਅਲੀ ਦੀ ਨਵੀਂ ਫ਼ਿਲਮ 'ਮੈਂ ਵਾਪਸ ਆਊਂਗਾ'

ਦਿਲਜੀਤ ਦੋਸਾਂਝ ਅਤੇ ਨਸੀਰੂਦੀਨ ਸ਼ਾਹ ਨਿਭਾਉਣਗੇ ਮੁੱਖ ਭੂਮਿਕਾ ; ਇਮਤਿਆਜ਼ ਅਲੀ ਦੀ ਨਵੀਂ ਫ਼ਿਲਮ 'ਮੈਂ ਵਾਪਸ ਆਊਂਗਾ'

Dhurandhar 2- BMC ਨੇ ਆਦਿਤਿਆ ਧਰ ਦੀ B62 ਸਟੂਡੀਓਜ਼ ਨੂੰ ਕਾਲੀ ਸੂਚੀ ‘ਚ ਪਾਉਣ ਦੀ ਸਿਫ਼ਾਰਸ਼ ਕੀਤੀ

Dhurandhar 2- BMC ਨੇ ਆਦਿਤਿਆ ਧਰ ਦੀ B62 ਸਟੂਡੀਓਜ਼ ਨੂੰ ਕਾਲੀ ਸੂਚੀ ‘ਚ ਪਾਉਣ ਦੀ ਸਿਫ਼ਾਰਸ਼ ਕੀਤੀ

ਹਿਮਾਂਸ਼ੀ ਖੁਰਾਨਾ ਨੂੰ ₹10 ਕਰੋੜ ਦੀ ਵਸੂਲੀ ਧਮਕੀ; ਮੋਹਾਲੀ ਪੁਲਿਸ ਨੇ ਐਫਆਈਆਰ ਦਰਜ ਕਰ ਜਾਂਚ ਸ਼ੁਰੂ ਕੀਤੀ

ਹਿਮਾਂਸ਼ੀ ਖੁਰਾਨਾ ਨੂੰ ₹10 ਕਰੋੜ ਦੀ ਵਸੂਲੀ ਧਮਕੀ; ਮੋਹਾਲੀ ਪੁਲਿਸ ਨੇ ਐਫਆਈਆਰ ਦਰਜ ਕਰ ਜਾਂਚ ਸ਼ੁਰੂ ਕੀਤੀ

ਨਕਲਚੀ ਰਣਵੀਰ ਸਿੰਘ  ਨੂੰ ਮਹਿੰਗੀ ਪਈ ਦੈਵ ਪਰੰਪਰਾ ਦੀ ਨਕਲ - ਅਪਮਾਨ ਦੇ ਦੋਸ਼ ਹੇਠ FIR ਦਰਜ,  IFFI ਸਟੇਜ ‘ਤੇ ‘ਕਾਂਤਾਰਾ’ ਦ੍ਰਿਸ਼ ਦੀ ਨਕਲ ਨਾਲ ਹੋਇਆ ਵਿਵਾਦ, ਅਗਲੀ ਸੁਣਵਾਈ 8 ਅਪ੍ਰੈਲ ਨੂੰ

ਨਕਲਚੀ ਰਣਵੀਰ ਸਿੰਘ ਨੂੰ ਮਹਿੰਗੀ ਪਈ ਦੈਵ ਪਰੰਪਰਾ ਦੀ ਨਕਲ - ਅਪਮਾਨ ਦੇ ਦੋਸ਼ ਹੇਠ FIR ਦਰਜ, IFFI ਸਟੇਜ ‘ਤੇ ‘ਕਾਂਤਾਰਾ’ ਦ੍ਰਿਸ਼ ਦੀ ਨਕਲ ਨਾਲ ਹੋਇਆ ਵਿਵਾਦ, ਅਗਲੀ ਸੁਣਵਾਈ 8 ਅਪ੍ਰੈਲ ਨੂੰ

'ਧੁਰੰਧਰ' ​​ਬਾਕਸ ਆਫਿਸ 'ਤੇ 43ਵੇਂ ਦਿਨ: ਦੁਨੀਆ ਭਰ ਵਿੱਚ ₹1275 ਕਰੋੜ ਦੀ ਕਮਾਈ

'ਧੁਰੰਧਰ' ​​ਬਾਕਸ ਆਫਿਸ 'ਤੇ 43ਵੇਂ ਦਿਨ: ਦੁਨੀਆ ਭਰ ਵਿੱਚ ₹1275 ਕਰੋੜ ਦੀ ਕਮਾਈ

ਗੋਵਿੰਦਾ ਨੂੰ ਮਾਫ਼ ਨਹੀਂ ਕਰਾਂਗੀ, ਪੌਡਕਾਸਟ 'ਚ ਪਤਨੀ ਸੁਨੀਤਾ ਅਹੂਜਾ ਨੇ ਅਫੇਅਰ ਦੀਆਂ ਖ਼ਬਰਾਂ ਬਾਰੇ ਚੁੱਪ ਤੋੜੀ

ਗੋਵਿੰਦਾ ਨੂੰ ਮਾਫ਼ ਨਹੀਂ ਕਰਾਂਗੀ, ਪੌਡਕਾਸਟ 'ਚ ਪਤਨੀ ਸੁਨੀਤਾ ਅਹੂਜਾ ਨੇ ਅਫੇਅਰ ਦੀਆਂ ਖ਼ਬਰਾਂ ਬਾਰੇ ਚੁੱਪ ਤੋੜੀ