Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Entertainment

ਵਿਵਾਦਤ ਟਵੀਟ ਦਾ ਮਾਮਲਾ : ਅਦਾਕਾਰ ਕਮਾਲ ਰਾਸ਼ਿਦ ਖਾਨ ਨੂੰ ਮੁੰਬਈ ਪੁਲਿਸ ਨੇ ਕੀਤਾ ਗ੍ਰਿਫਤਾਰ

Actor Kamal Rashid Khan

August 30, 2022 10:17 AM

kamal Rashid Khan  : ਆਪਣੇ ਟਵੀਟਸ ਅਤੇ ਵਿਵਾਦਿਤ ਬਿਆਨਾਂ ਕਾਰਨ ਅਕਸਰ ਸੁਰਖੀਆਂ ਵਿੱਚ ਰਹਿਣ ਵਾਲੇ ਬਾਲੀਵੁੱਡ ਅਦਾਕਾਰ ਕਮਲ ਆਰ ਖਾਨ (KRK) ਇੱਕ ਵਾਰ ਫਿਰ ਮੁਸੀਬਤ ਵਿੱਚ ਹਨ। ਕਮਾਲ ਰਾਸ਼ਿਦ ਖਾਨ ਨੂੰ ਮੁੰਬਈ ਦੀ ਮਲਾਡ ਪੁਲਿਸ ਨੇ ਸਾਲ 2020 ਵਿੱਚ ਕੀਤੇ ਗਏ ਇੱਕ ਵਿਵਾਦਿਤ ਟਵੀਟ ਲਈ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਹੈ। ਦੱਸ ਦੇਈਏ ਕਿ ਕੇਆਰਕੇ ਨੂੰ ਬੋਰੀਵਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ  ਕਮਾਲ ਆਰ ਖਾਨ ਇੱਕ ਅਦਾਕਾਰ ਦੇ ਨਾਲ-ਨਾਲ ਇੱਕ ਫਿਲਮ ਆਲੋਚਕ ਵਜੋਂ ਜਾਣੇ ਜਾਂਦੇ ਹਨ। ਜੋ ਅਕਸਰ ਬਾਲੀਵੁੱਡ ਅਦਾਕਾਰਾਂ ਅਤੇ ਅਭਿਨੇਤਰੀਆਂ ਦੇ ਖਿਲਾਫ ਵੀਡੀਓ ਬਣਾਉਂਦੇ ਨਜ਼ਰ ਆਉਂਦੇ ਹਨ। ਇਸ ਦੇ ਨਾਲ ਹੀ ਇੱਕ ਵਾਰ ਫਿਰ ਕੇਆਰਕੇ ਨੂੰ ਮੁੰਬਈ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਮਲਾਡ ਪੁਲਿਸ ਨੇ ਹਾਲ ਹੀ 'ਚ ਸਾਲ 2020 'ਚ ਕੀਤੇ ਗਏ ਇਕ ਵਿਵਾਦਿਤ ਟਵੀਟ ਲਈ ਏਅਰਪੋਰਟ ਤੋਂ ਕੇਆਰ ਨੂੰ ਗ੍ਰਿਫਤਾਰ ਕੀਤਾ ਹੈ। ਦਰਅਸਲ ਕੇਆਰਕੇ 'ਤੇ ਦੋਸ਼ ਹੈ ਕਿ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਧਰਮ ਨੂੰ ਲੈ ਕੇ ਵਿਵਾਦਿਤ ਟਵੀਟ ਕੀਤਾ ਸੀ। ਇਸ ਦੇ ਨਾਲ ਹੀ ਜਾਣਕਾਰੀ ਮੁਤਾਬਕ ਉਹਨਾਂ ਨੂੰ ਪਹਿਲਾਂ ਬੋਰੀਵਲੀ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।

ਸਲਮਾਨ ਖਾਨ ਨੇ ਮਾਣਹਾਨੀ ਦਾ ਕੀਤਾ ਸੀ ਕੇਸ  ਇਸ ਤੋਂ ਪਹਿਲਾਂ ਵੀ ਕੇਆਰਕੇ ਨੂੰ ਕਈ ਵਾਰ ਅਜਿਹੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਇਸ ਤੋਂ ਪਹਿਲਾਂ ਵੀ ਉਹ ਆਪਣੇ ਬੇਬਾਕ ਅੰਦਾਜ਼ ਅਤੇ ਵਿਵਾਦਿਤ ਬਿਆਨਾਂ ਲਈ ਗ੍ਰਿਫਤਾਰ ਹੋ ਚੁੱਕੇ ਹਨ। ਇਸ ਦੇ ਨਾਲ ਹੀ ਕੁਝ ਸਮਾਂ ਪਹਿਲਾਂ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਨੇ ਵੀ ਕੇਏਕੇ 'ਤੇ ਮਾਣਹਾਨੀ ਦਾ ਕੇਸ ਕੀਤਾ ਸੀ। ਕਿਉਂਕਿ ਕੇਆਰਕੇ ਨੇ ਆਪਣੀ ਫਿਲਮ ਰਾਧੇ ਬਾਰੇ ਨਕਾਰਾਤਮਕ ਸਮੀਖਿਆ ਕੀਤੀ ਸੀ।

Have something to say? Post your comment

More from Entertainment

Asha Bhosle ਦਾ ਦੇਹਾਂਤ — ਸੁਰਾਂ ਦਾ ਇੱਕ ਯੁੱਗ ਮੁੱਕ ਗਿਆ

Asha Bhosle ਦਾ ਦੇਹਾਂਤ — ਸੁਰਾਂ ਦਾ ਇੱਕ ਯੁੱਗ ਮੁੱਕ ਗਿਆ

ਸੰਗੀਤ ਦੀ ਦੁਨੀਆਂ ਉੱਤੇ ਵੱਡਾ ਸਦਮਾ : ਆਸ਼ਾ ਭੋਸਲੇ ਨੇ ਲਏ ਆਖਰੀ ਸਾਹ, 92 ਸਾਲ ਦੀ ਉਮਰ ਵਿਚ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਹੋਇਆ ਦੇਹਾਂਤ

ਸੰਗੀਤ ਦੀ ਦੁਨੀਆਂ ਉੱਤੇ ਵੱਡਾ ਸਦਮਾ : ਆਸ਼ਾ ਭੋਸਲੇ ਨੇ ਲਏ ਆਖਰੀ ਸਾਹ, 92 ਸਾਲ ਦੀ ਉਮਰ ਵਿਚ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਹੋਇਆ ਦੇਹਾਂਤ

ਪੰਜਾਬੀ ਸਭਿਆਚਾਰ ਤੇ ਮੀਡੀਆ ਵਿੱਚ ਚਰਚਾ: ਮਨੋਰੰਜਨ-ਰਾਜਨੀਤੀ ਦਾ ਮਿਲਾਪ ਵੱਧ ਰਿਹਾ

ਪੰਜਾਬੀ ਸਭਿਆਚਾਰ ਤੇ ਮੀਡੀਆ ਵਿੱਚ ਚਰਚਾ: ਮਨੋਰੰਜਨ-ਰਾਜਨੀਤੀ ਦਾ ਮਿਲਾਪ ਵੱਧ ਰਿਹਾ

ਸੁਨੰਦਾ ਸ਼ਰਮਾ ਦੇ ਸ਼ੋਅ ‘ਚ ਫੈਨ ਸਟੇਜ ‘ਤੇ ਚੜ੍ਹਿਆ — ਸ਼ੋਅ ਰੱਦ!

ਸੁਨੰਦਾ ਸ਼ਰਮਾ ਦੇ ਸ਼ੋਅ ‘ਚ ਫੈਨ ਸਟੇਜ ‘ਤੇ ਚੜ੍ਹਿਆ — ਸ਼ੋਅ ਰੱਦ!

ਦਿਲਜੀਤ ਦੋਸਾਂਝ ਅਤੇ ਨਸੀਰੂਦੀਨ ਸ਼ਾਹ ਨਿਭਾਉਣਗੇ ਮੁੱਖ ਭੂਮਿਕਾ ; ਇਮਤਿਆਜ਼ ਅਲੀ ਦੀ ਨਵੀਂ ਫ਼ਿਲਮ 'ਮੈਂ ਵਾਪਸ ਆਊਂਗਾ'

ਦਿਲਜੀਤ ਦੋਸਾਂਝ ਅਤੇ ਨਸੀਰੂਦੀਨ ਸ਼ਾਹ ਨਿਭਾਉਣਗੇ ਮੁੱਖ ਭੂਮਿਕਾ ; ਇਮਤਿਆਜ਼ ਅਲੀ ਦੀ ਨਵੀਂ ਫ਼ਿਲਮ 'ਮੈਂ ਵਾਪਸ ਆਊਂਗਾ'

Dhurandhar 2- BMC ਨੇ ਆਦਿਤਿਆ ਧਰ ਦੀ B62 ਸਟੂਡੀਓਜ਼ ਨੂੰ ਕਾਲੀ ਸੂਚੀ ‘ਚ ਪਾਉਣ ਦੀ ਸਿਫ਼ਾਰਸ਼ ਕੀਤੀ

Dhurandhar 2- BMC ਨੇ ਆਦਿਤਿਆ ਧਰ ਦੀ B62 ਸਟੂਡੀਓਜ਼ ਨੂੰ ਕਾਲੀ ਸੂਚੀ ‘ਚ ਪਾਉਣ ਦੀ ਸਿਫ਼ਾਰਸ਼ ਕੀਤੀ

ਹਿਮਾਂਸ਼ੀ ਖੁਰਾਨਾ ਨੂੰ ₹10 ਕਰੋੜ ਦੀ ਵਸੂਲੀ ਧਮਕੀ; ਮੋਹਾਲੀ ਪੁਲਿਸ ਨੇ ਐਫਆਈਆਰ ਦਰਜ ਕਰ ਜਾਂਚ ਸ਼ੁਰੂ ਕੀਤੀ

ਹਿਮਾਂਸ਼ੀ ਖੁਰਾਨਾ ਨੂੰ ₹10 ਕਰੋੜ ਦੀ ਵਸੂਲੀ ਧਮਕੀ; ਮੋਹਾਲੀ ਪੁਲਿਸ ਨੇ ਐਫਆਈਆਰ ਦਰਜ ਕਰ ਜਾਂਚ ਸ਼ੁਰੂ ਕੀਤੀ

ਨਕਲਚੀ ਰਣਵੀਰ ਸਿੰਘ  ਨੂੰ ਮਹਿੰਗੀ ਪਈ ਦੈਵ ਪਰੰਪਰਾ ਦੀ ਨਕਲ - ਅਪਮਾਨ ਦੇ ਦੋਸ਼ ਹੇਠ FIR ਦਰਜ,  IFFI ਸਟੇਜ ‘ਤੇ ‘ਕਾਂਤਾਰਾ’ ਦ੍ਰਿਸ਼ ਦੀ ਨਕਲ ਨਾਲ ਹੋਇਆ ਵਿਵਾਦ, ਅਗਲੀ ਸੁਣਵਾਈ 8 ਅਪ੍ਰੈਲ ਨੂੰ

ਨਕਲਚੀ ਰਣਵੀਰ ਸਿੰਘ ਨੂੰ ਮਹਿੰਗੀ ਪਈ ਦੈਵ ਪਰੰਪਰਾ ਦੀ ਨਕਲ - ਅਪਮਾਨ ਦੇ ਦੋਸ਼ ਹੇਠ FIR ਦਰਜ, IFFI ਸਟੇਜ ‘ਤੇ ‘ਕਾਂਤਾਰਾ’ ਦ੍ਰਿਸ਼ ਦੀ ਨਕਲ ਨਾਲ ਹੋਇਆ ਵਿਵਾਦ, ਅਗਲੀ ਸੁਣਵਾਈ 8 ਅਪ੍ਰੈਲ ਨੂੰ

'ਧੁਰੰਧਰ' ​​ਬਾਕਸ ਆਫਿਸ 'ਤੇ 43ਵੇਂ ਦਿਨ: ਦੁਨੀਆ ਭਰ ਵਿੱਚ ₹1275 ਕਰੋੜ ਦੀ ਕਮਾਈ

'ਧੁਰੰਧਰ' ​​ਬਾਕਸ ਆਫਿਸ 'ਤੇ 43ਵੇਂ ਦਿਨ: ਦੁਨੀਆ ਭਰ ਵਿੱਚ ₹1275 ਕਰੋੜ ਦੀ ਕਮਾਈ

ਗੋਵਿੰਦਾ ਨੂੰ ਮਾਫ਼ ਨਹੀਂ ਕਰਾਂਗੀ, ਪੌਡਕਾਸਟ 'ਚ ਪਤਨੀ ਸੁਨੀਤਾ ਅਹੂਜਾ ਨੇ ਅਫੇਅਰ ਦੀਆਂ ਖ਼ਬਰਾਂ ਬਾਰੇ ਚੁੱਪ ਤੋੜੀ

ਗੋਵਿੰਦਾ ਨੂੰ ਮਾਫ਼ ਨਹੀਂ ਕਰਾਂਗੀ, ਪੌਡਕਾਸਟ 'ਚ ਪਤਨੀ ਸੁਨੀਤਾ ਅਹੂਜਾ ਨੇ ਅਫੇਅਰ ਦੀਆਂ ਖ਼ਬਰਾਂ ਬਾਰੇ ਚੁੱਪ ਤੋੜੀ