Monday, March 23, 2026
BREAKING
ਭਾਰਤੀ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਤੋਂ ਬਾਅਦ ਅੱਜ ਹਲਕੀ ਸੁਧਾਰ ਦੀ ਉਮੀਦ ਭਾਰਤ ਅਤੇ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਲਈ 'ਗ੍ਰੀਨ ਸ਼ਮਸ਼ਾਨਘਾਟ' ਦੀ ਸ਼ੁਰੂਆਤ ਭਾਰਤ ‘ਚ ਮੌਸਮ ਖ਼ਰਾਬ: ਉੱਤਰੀ ਰਾਜਾਂ ‘ਚ ਮੀਂਹ ਤੇ ਓਲੇ, ਫਸਲਾਂ ਲਈ ਖਤਰਾ ਪੰਜਾਬ ਨੇ ਰਾਜਸਥਾਨ ਤੋਂ ਮੰਗੀ 1.44 ਲੱਖ ਕਰੋੜ ਰੁਪਏ ਦੀ ਪਾਣੀ ਦੀ ਰਾਇਲਟੀ! ਪੰਜਾਬ ਵਿਧਾਨ ਸਭਾ ਵੱਲੋਂ ਆਨੰਦਪੁਰ ਸਾਹਿਬ 'ਚ ਡਿਫੈਂਸ ਯੂਨੀਵਰਸਿਟੀ ਅਤੇ ਮਾਈਨਿੰਗ ਬਿੱਲ ਪਾਸ ਅਮਨ ਅਰੋੜਾ ਦੇ ਅਮਿਤ ਸ਼ਾਹ ਨੂੰ 8 ਸਵਾਲ, ਮੋਗਾ ਰੈਲੀ ਤੋਂ ਪਹਿਲਾਂ ਕੇਂਦਰ ’ਤੇ ਨਿਸ਼ਾਨਾ ਨਿਵੇਸ਼ਕ ਸਮਿੱਟ ‘ਤੇ ਸਿਆਸੀ ਤਕਰਾਰ: ਸੁਖਬੀਰ ਬਾਦਲ ਨੇ ਕਿਹਾ – ਅਕਾਲੀ ਸਰਕਾਰ ਦੇ ਕੰਮਾਂ ਦਾ ਕਰੈਡਿਟ ਲੈ ਰਹੀ ਹੈ ਆਪ ਸਰਕਾਰ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ 2026: ਪਹਿਲੇ ਦਿਨ 10,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼, ਪੰਜਾਬ ਬਣੇਗਾ ਉਦਯੋਗਿਕ ਹੱਬ ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਭਾਜਪਾ ਨੂੰ ਝਟਕਾ, ਅਮਿਤ ਗੋਸਾਈਂ ਅਕਾਲੀ ਦਲ 'ਚ ਸ਼ਾਮਲ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ: ਪਨਬੱਸ ਦੇ ਠੇਕਾ ਡਰਾਈਵਰ-ਕੰਡਕਟਰਾਂ ਨੂੰ ਰੋਡਵੇਜ਼ ਵਰਗਾ ਵੇਤਨ

Religion

ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (2 ਸਤੰਬਰ 2022) Hukamnama, Sri Harmandir Sahib (2nd Sep 2022)

September 02, 2022 06:00 AM

Amrit Vele Hukamnama Sahib Sri Darbar Sahib Sri Amritsar, Ang 608, 02-Sep-2022

ਸੋਰਠਿ ਮਹਲਾ ਘਰੁ ਤਿਤੁਕੇ   ਸਤਿਗੁਰ ਪ੍ਰਸਾਦਿ

ਕਿਸੁ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ   ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ   ਨਿਰਭਉ ਨਿਰੰਕਾਰੁ ਭਵ ਖੰਡਨੁਸਭਿ ਸੁਖ ਨਵ ਨਿਧਿ ਦੇਸੀ ੧॥   ਹਰਿ ਜੀਉ ਤੇਰੀ ਦਾਤੀ ਰਾਜਾ   ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ਰਹਾਉ   ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ   ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਕਬ ਹੀ ਜਾਈ   ਅਨਦੁਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ੨॥

 

सोरठि महला घरु तितुके   सतिगुर प्रसादि

किसु हउ जाची किस आराधी जा सभु को कीता होसी   जो जो दीसै वडा वडेरा सो सो खाकू रलसी   निरभउनिरंकारु भव खंडनु सभि सुख नव निधि देसी ॥१॥   हरि जीउ तेरी दाती राजा   माणसु बपुड़ा किआ सालाही किआतिस का मुहताजा रहाउ   जिनि हरि धिआइआ सभु किछु तिस का तिस की भूख गवाई   ऐसा धनु दीआ सुखदातैनिखुटि कब ही जाई   अनदु भइआ सुख सहजि समाणे सतिगुरि मेलि मिलाई ॥२॥

 

Sorat'h, Fifth Mehl, First House, Ti-Tukas:   One Universal Creator God. By The Grace Of The True Guru:

Who should I ask? Who should I worship? All were created by Him.   Whoever appears to be the greatest of the great, shall ultimately be mixed with the dust.   The Fearless, Formless Lord, the Destroyer of Fear bestows all comforts, and the nine treasures. ||1||   O Dear Lord, Your gifts alone satisfy me.   Why should I praise the poor helpless man? Why should I feel subservient to him? ||Pause||   All things come to one who meditates on the Lord; the Lord satisfies his hunger.   The Lord, the Giver of peace, bestows such wealth, that it can never be exhausted.   I am in ecstasy, absorbed in celestial peace; the True Guru has united me in His Union. ||2||

 

ਹਉ ਜਾਚੀ = ਹਉ ਜਾਚੀਂ, ਮੈਂ ਮੰਗਾਂ। ਆਰਾਧੀ = ਆਰਾਧੀਂ, ਮੈਂ ਆਰਾਧਨਾ ਕਰਾਂ। ਸਭੁ ਕੋ = ਹਰੇਕ ਜੀਵ। ਕੀਤਾ = (ਪਰਮਾਤਮਾ ਦਾ) ਬਣਾਇਆਹੋਇਆ। ਹੋਸੀ = ਹੋਵੇਗਾ, ਹੈ। ਖਾਕੂ = ਖ਼ਾਕ ਵਿਚ। ਭਵ ਖੰਡਨੁ = ਜਨਮ (ਮਰਨ) ਨਾਸ ਕਰਨ ਵਾਲਾ। ਸਭਿ = ਸਾਰੇ। ਨਵ ਨਿਧਿ = ਜਗਤ ਦੇਨੌ ਹੀ ਖ਼ਜ਼ਾਨੇ। ਦੇਸੀ = ਦੇਵੇਗਾ, ਦੇਂਦਾ ਹੈ।੧। ਹਰਿ = ਹੇ ਹਰੀ! ਦਾਤੀ = ਦਾਤੀਂ, ਦਾਤਾਂ ਨਾਲ। ਰਾਜਾ = ਰਾਜਾਂ, ਮੈਂ ਰੱਜਦਾ ਹਾਂ। ਬਪੁੜਾ = ਵਿਚਾਰਾ।ਸਾਲਾਹੀ = ਸਲਾਹੀਂ, ਮੈਂ ਸਾਲਾਹਾਂ। ਤਿਸ ਕਾ = {ਲਫ਼ਜ਼ 'ਤਿਸੁ' ਦਾ ੁ ਸੰਬੰਧਕ 'ਕਾ' ਦੇ ਕਾਰਨ ਉੱਡ ਗਿਆ ਹੈ}ਰਹਾਉ। ਜਿਨਿ = ਜਿਸ (ਮਨੁੱਖ) ਨੇ। ਸਭੁ ਕਿਛੁ = ਹਰੇਕ ਚੀਜ਼। ਸੁਖਦਾਤੈ = ਸੁਖ ਦੇਣ ਵਾਲੇ (ਪ੍ਰਭੂ) ਨੇ। ਸਹਜਿ = ਆਤਮਕ ਅਡੋਲਤਾ ਦੇ ਕਾਰਨ। ਸਤਿਗੁਰਿ = ਗੁਰੂ ਨੇ। ਮੇਲਿ = ਮਿਲਾਪ ਵਿਚ।੨।

 

ਤਿਤੁਕੇ = ਤਿ-ਤੁਕੇ, ਤਿੰਨ ਤਿੰਨ ਤੁਕਾਂ ਵਾਲੇ ਬੰਦ (ਇਸ ਸ਼ਬਦ ਦੇ ਹਰੇਕ 'ਬੰਦ' ਵਿਚ ਤਿੰਨ ਤਿੰਨ ਤੁਕਾਂ ਹਨ)

 

ਰਾਗ ਸੋਰਠਿ, ਘਰ ਵਿੱਚ ਗੁਰੂ ਅਰਜਨਦੇਵ ਜੀ ਦੀ ਤਿਨ-ਤੁਕੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ? ਮੈਂ ਹੋਰਕਿਸ ਦੀ ਆਸ ਰੱਖਦਾ ਫਿਰਾਂ? ਜੇਹੜਾ ਭੀ ਕੋਈ ਵੱਡਾ ਜਾਂ ਧਨਾਢ ਮਨੁੱਖ ਦਿੱਸਦਾ ਹੈ, ਹਰੇਕ ਨੇ (ਮਰ ਕੇ) ਮਿੱਟੀ ਵਿਚ ਰਲ ਜਾਣਾ ਹੈ (ਇਕਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਦਾਤਾ ਹੈ) ਹੇ ਭਾਈ! ਸਾਰੇ ਸੁਖ ਤੇ ਜਗਤ ਦੇ ਸਾਰੇ ਨੌ ਖ਼ਜ਼ਾਨੇ ਉਹ ਨਿਰੰਕਾਰ ਹੀ ਦੇਣ ਵਾਲਾ ਹੈ ਜਿਸਨੂੰ ਕਿਸੇ ਦਾ ਡਰ ਨਹੀਂ, ਤੇ, ਜੋ ਸਭ ਜੀਵਾਂ ਦਾ ਜਨਮ ਮਰਨ ਨਾਸ ਕਰਨ ਵਾਲਾ ਹੈ।੧। ਹੇ ਪ੍ਰਭੂ ਜੀ! ਮੈਂ ਤੇਰੀਆਂ (ਦਿੱਤੀਆਂ) ਦਾਤਾਂ ਨਾਲ (ਹੀ) ਰੱਜਸਕਦਾ ਹਾਂ, ਮੈਂ ਕਿਸੇ ਵਿਚਾਰੇ ਮਨੁੱਖ ਦੀ ਵਡਿਆਈ ਕਿਉਂ ਕਰਦਾ ਫਿਰਾਂ? ਮੈਨੂੰ ਕਿਸੇ ਮਨੁੱਖ ਦੀ ਮੁਥਾਜੀ ਕਿਉਂ ਹੋਵੇ?ਰਹਾਉ। ਹੇ ਭਾਈ! ਜਿਸਮਨੁੱਖ ਨੇ ਪਰਮਾਤਮਾ ਦੀ ਭਗਤੀ ਸ਼ੁਰੂ ਕਰ ਦਿੱਤੀ, ਜਗਤ ਦੀ ਹਰੇਕ ਚੀਜ਼ ਹੀ ਉਸ ਦੀ ਬਣ ਜਾਂਦੀ ਹੈ, ਪਰਮਾਤਮਾ ਉਸ ਦੇ ਅੰਦਰੋਂ (ਮਾਇਆ ਦੀ) ਭੁੱਖ ਦੂਰ ਕਰ ਦੇਂਦਾ ਹੈ। ਸੁਖਦਾਤੇ ਪ੍ਰਭੂ ਨੇ ਉਸ ਨੂੰ ਅਜੇਹਾ (ਨਾਮ-) ਧਨ ਦੇ ਦਿੱਤਾ ਹੈ ਜੋ (ਉਸ ਪਾਸੋਂ) ਕਦੇ ਭੀ ਨਹੀਂ ਮੁੱਕਦਾ। ਗੁਰੂ ਨੇ ਉਸਪਰਮਾਤਮਾ ਦੇ ਚਰਨਾਂ ਵਿਚ (ਜਦੋਂ) ਮਿਲਾ ਦਿੱਤਾ, ਤਾਂ ਆਤਮਕ ਅਡੋਲਤਾ ਦੇ ਕਾਰਨ ਉਸ ਦੇ ਅੰਦਰ ਆਨੰਦ ਤੇ ਸਾਰੇ ਸੁਖ ਵੱਸਦੇ ਹਨ।੨।

 

राग सोरठि, घर में गुरु अर्जनदेव जी की तीन-तुकी बाणी। अकाल पुरख एक है और सतगुरु की कृपा द्वारा मिलता है। हेभाई! जब जिव परमात्मा का ही पैदा किया हुआ है, तो (उस करतार को छोड़ के) मैं और किस से कुछ माँगू? मैं और किसकी आस रखता फिरूँ? जो भी कोई बड़ा या धनि मनुख दीखता है, हरेक ने (मर कर) मिटटी में मिल जाना है (एक परमात्माही सदा कायम रहने वाला दाता है) हे भाई! सारे सुख और जगत के सरे नौ खजाने वह निरंकार ही देने वाला है जिस कोकिसी का कोई डर नहीं, और, जो सब जीवों का जनम मरण नास करने वाला है।१। हे प्रभु जी! मैं तुम्हारी (दी हुई) दातों सेरिजक पा सकता हूँ, मैं किसी बेचारे मनुख की बढाई क्यों करता फिरूँ? मुझे किसी मनुख की मोहताजी क्यों हो?।रहाउ।हे भाई! जिस मनुख ने परमात्मा की भक्ति शुरू कर दी, जगत की हरेक चीज ही उस की बन जाती है, परमात्मा उस केअंदर (माया की) भूख दूर कर देता है। सुखदाते प्रभु ने उस को ऐसा (नाम-)धन दे दिया है  जो(उसके पास कभी भी नहींख़तम होता। गुरु ने उस परमात्मा के चरणों में (जब) मिला दिया, तो आत्मिक अडोलता के कारण उस के अन्दर आनंदऔर सारे सुख बसते है।२।

 

ਵਾਹਿਗੁਰੂ ਜੀ ਕਾ ਖਾਲਸਾ !!

  • ਵਾਹਿਗੁਰੂ ਜੀ ਕੀ

Have something to say? Post your comment

More from Religion

ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਤੁਰੰਤ ਪ੍ਰਭਾਵ ਨਾਲ ਸੇਵਾਮੁਕਤ: SGPC ਦਾ ਵੱਡਾ ਫੈਸਲਾ

ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਤੁਰੰਤ ਪ੍ਰਭਾਵ ਨਾਲ ਸੇਵਾਮੁਕਤ: SGPC ਦਾ ਵੱਡਾ ਫੈਸਲਾ

ਮੋਹਾਲੀ: ਗੁਰਦੁਆਰਾ ਅੰਬ ਸਾਹਿਬ ਜ਼ਮੀਨ ਵੇਚਣ ਦਾ ਮਾਮਲਾ ਹੋਰ ਡੂੰਘਾ; 7 ਨਾਮਜ਼ਦ, ਸ਼੍ਰੋਮਣੀ ਕਮੇਟੀ ਮੈਨੇਜਰ ਮੁਅੱਤਲ

ਮੋਹਾਲੀ: ਗੁਰਦੁਆਰਾ ਅੰਬ ਸਾਹਿਬ ਜ਼ਮੀਨ ਵੇਚਣ ਦਾ ਮਾਮਲਾ ਹੋਰ ਡੂੰਘਾ; 7 ਨਾਮਜ਼ਦ, ਸ਼੍ਰੋਮਣੀ ਕਮੇਟੀ ਮੈਨੇਜਰ ਮੁਅੱਤਲ

328 ਪਾਵਨ ਸਰੂਪ ਮਾਮਲਾ: SIT ਵੱਲੋਂ SGPC ਦੇ 40 ਅਧਿਕਾਰੀਆਂ ਨੂੰ ਸੰਮਣ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਤਾਇਆ ਇਤਰਾਜ਼

328 ਪਾਵਨ ਸਰੂਪ ਮਾਮਲਾ: SIT ਵੱਲੋਂ SGPC ਦੇ 40 ਅਧਿਕਾਰੀਆਂ ਨੂੰ ਸੰਮਣ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਤਾਇਆ ਇਤਰਾਜ਼

ਐਸਜੀਪੀਸੀ ਤੇ ਪੁਲਿਸ ਵਿਚਕਾਰ ਟਕਰਾਅ: ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਦੋ ਪੁਲਿਸ ਮੁਲਾਜ਼ਮਾਂ ਨੂੰ ਟਾਸਕ ਫੋਰਸ ਨੇ ਕੀਤਾ ਬੰਦ - ਪਰਿਕ੍ਰਮਾਂ ਕਰ ਰਹੇ ਨੌਜਵਾਨਾਂ ਕਰਨ ਲੱਗੇ ਸੀ ਗ੍ਰਿਫਤਾਰ

ਐਸਜੀਪੀਸੀ ਤੇ ਪੁਲਿਸ ਵਿਚਕਾਰ ਟਕਰਾਅ: ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਦੋ ਪੁਲਿਸ ਮੁਲਾਜ਼ਮਾਂ ਨੂੰ ਟਾਸਕ ਫੋਰਸ ਨੇ ਕੀਤਾ ਬੰਦ - ਪਰਿਕ੍ਰਮਾਂ ਕਰ ਰਹੇ ਨੌਜਵਾਨਾਂ ਕਰਨ ਲੱਗੇ ਸੀ ਗ੍ਰਿਫਤਾਰ

Hukamnama Sahib Sri Darbar Sahib, Sri Amritsar, Ang 845, 29-Jan-2026

Hukamnama Sahib Sri Darbar Sahib, Sri Amritsar, Ang 845, 29-Jan-2026

Hukamnama Sahib 28-Jan-2026, Sri Darbar Sahib, Sri Amritsar, Ang 845

Hukamnama Sahib 28-Jan-2026, Sri Darbar Sahib, Sri Amritsar, Ang 845

Hukamnama Sri Darbar Sahib, Amritsar, 27-Jan-2026

Hukamnama Sri Darbar Sahib, Amritsar, 27-Jan-2026

ਸਪੀਕਰ ਸੰਧਵਾਂ ਨੇ ਕੀਤੇ ਵਾਰਾਣਸੀ ਵਿਖੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ

ਸਪੀਕਰ ਸੰਧਵਾਂ ਨੇ ਕੀਤੇ ਵਾਰਾਣਸੀ ਵਿਖੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ

1984 ਸਿੱਖ ਵਿਰੋਧੀ ਦੰਗੇ: ‘ਜੇ ਸੱਜਣ ਕੁਮਾਰ ਦੋਸ਼ੀ ਨਹੀਂ, ਤਾਂ ਭੀੜ ਦੀ ਅਗਵਾਈ ਕਿਸ ਨੇ ਕੀਤੀ?’—ਅਕਾਲ ਤਖ਼ਤ ਸਾਹਿਬ

1984 ਸਿੱਖ ਵਿਰੋਧੀ ਦੰਗੇ: ‘ਜੇ ਸੱਜਣ ਕੁਮਾਰ ਦੋਸ਼ੀ ਨਹੀਂ, ਤਾਂ ਭੀੜ ਦੀ ਅਗਵਾਈ ਕਿਸ ਨੇ ਕੀਤੀ?’—ਅਕਾਲ ਤਖ਼ਤ ਸਾਹਿਬ

ਸੱਜਣ ਕੁਮਾਰ ਨੂੰ ਬਰੀ ਕਰਨ 'ਤੇ  SGPC ਨਾਖ਼ੁਸ਼ : ਧਾਮੀ ਨੇ ਕਿਹਾ

ਸੱਜਣ ਕੁਮਾਰ ਨੂੰ ਬਰੀ ਕਰਨ 'ਤੇ SGPC ਨਾਖ਼ੁਸ਼ : ਧਾਮੀ ਨੇ ਕਿਹਾ "ਸਿੱਖਾਂ ਕਤਲੇਆਮ ਪੀੜਤਾਂ ਨਾਲ਼ ਬੇਇਨਸਾਫੀ