Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Religion

ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (14 ਸਤੰਬਰ 2022) Hukamnama, Sri Harmandir Sahib (14th Sep 2022)

September 14, 2022 06:35 AM

Amrit Vele Hukamnama Sahib Sri Darbar Sahib Sri Amritsar, Ang 518, 14-Sep-2022

ਸਲੋਕ : ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ੧॥ : ਪਤਿਤ ਪੁਨੀਤਅਸੰਖ ਹੋਹਿ ਹਰਿ ਚਰਣੀ ਮਨੁ ਲਾਗ ਅਠਸਠਿ ਤੀਰਥ ਨਾਮੁ ਪ੍ਰਭ ਜਿਸੁ ਨਾਨਕ ਮਸਤਕਿ ਭਾਗ ੨॥

सलोक मः साजन तेरे चरन की होइ रहा सद धूरि   नानक सरणि तुहारीआ पेखउ सदा हजूरि ॥१॥  मः   पतितपुनीत असंख होहि हरि चरणी मनु लाग   अठसठि तीरथ नामु प्रभ जिसु नानक मसतकि भाग ॥२॥

Shalok, Fifth Mehl: O Friend, I pray that I may remain forever the dust of Your Feet.  Nanak has entered Your Sanctuary, and beholds You ever-present. ||1||  Fifth Mehl:  Countless sinners become pure, by fixing their minds on the Feet of the Lord.  The Name of God is the sixty-eight holy places of pilgrimage, O Nanak, for one who has such destiny written upon his forehead. ||2||

ਧੂਰਿ = ਧੂੜ, ਖ਼ਾਕ। ਪੇਖਉ = ਵੇਖਾਂ। ਹਜੂਰਿ = ਅੰਗ ਸੰਗ, ਆਪਣੇ ਨਾਲ ੧॥ ਪਤਿਤ = (ਵਿਕਾਰਾਂ ਵਿਚ) ਡਿੱਗੇ ਹੋਏ। ਪੁਨੀਤ = ਪਵਿਤ੍ਰ।ਅਸੰਖ = ਬੇਅੰਤ (ਜੀਵ) ਅਠਸਠਿ = ਅਠਾਹਠ। ਮਸਤਕਿ = ਮੱਥੇ ਤੇ ੨॥

ਹੇ ਸੱਜਣ! ਮੈਂ ਸਦਾ ਤੇਰੇ ਪੈਰਾਂ ਦੀ ਖ਼ਾਕ ਹੋਇਆ ਰਹਾਂ, ਗੁਰੂ ਨਾਨਕ ਜੀ ਅਰਦਾਸ ਕਰਦੇ ਹਨ ਹੈ ਕਿ ਮੈਂ ਤੇਰੀ ਸਰਨ ਪਿਆ ਰਹਾਂ ਅਤੇ ਤੈਨੂੰ ਹੀਆਪਣੇ ਅੰਗ-ਸੰਗ ਵੇਖਾਂ ੧॥ (ਵਿਕਾਰਾਂ ਵਿਚ) ਡਿੱਗੇ ਹੋਏ ਭੀ ਬੇਅੰਤ ਜੀਵ ਪਵਿਤ੍ਰ ਹੋ ਜਾਂਦੇ ਹਨ ਜੇ ਉਹਨਾਂ ਦਾ ਮਨ ਪ੍ਰਭੂ ਦੇ ਚਰਨਾਂ ਵਿਚ ਲੱਗਜਾਏ, ਪ੍ਰਭੂ ਦਾ ਨਾਮ ਹੀ ਅਠਾਹਠ ਤੀਰਥ ਹੈ, ਪਰ, (ਗੁਰੂ ਨਾਨਕ ਜੀ ਆਪ ਨੂੰ ਕਹਿੰਦੇ ਹਨ) ਹੇ ਨਾਨਕ! (ਇਹ ਉਸ ਨੂੰ ਮਿਲਦਾ ਹੈ) ਜਿਸ ਦੇ ਮੱਥੇਤੇ ਭਾਗ (ਲਿਖੇ) ਹਨ ੨॥

हे सजन मैं सदा तेरे पेरों की खाक बना रहूँ, गुरू नानक जी अरदास करते हैं की मैं तेरी शरण पड़ा रहूँ और तुझे ही अपनेअंग-संग देखूं ॥१॥ (विकारों में) गिरे हुए भी बेयंत जीव पवित्र हो जाते हैं अगर उनका मन प्रभु के चरणों में लग जाए, प्रभुका नाम ही अठासठ तीर्थ है, परन्तु, (गुरू नानक जी स्वयं को कहते हैं) हे नानक! (यह उसको मिलता है) जिस के माथे परभाग्य (लिखें) हैं॥२॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Have something to say? Post your comment

More from Religion

ਜਰਮਨੀ ਦੀ ਪਵਿੱਤਰ ਧਰਤੀ 'ਤੇ ਸਿੱਖੀ ਮਰਿਆਦਾ ਤਾਰ-ਤਾਰ; ਡਿਉਸਵਰਗ ਘਟਨਾ ਨੇ ਕੌਮ ਦੇ ਹਿਰਦੇ ਵਲੂੰਧਰੇ

ਜਰਮਨੀ ਦੀ ਪਵਿੱਤਰ ਧਰਤੀ 'ਤੇ ਸਿੱਖੀ ਮਰਿਆਦਾ ਤਾਰ-ਤਾਰ; ਡਿਉਸਵਰਗ ਘਟਨਾ ਨੇ ਕੌਮ ਦੇ ਹਿਰਦੇ ਵਲੂੰਧਰੇ

ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖਿਲਾਫ਼ ਇਤਿਹਾਸਕ ਸਖ਼ਤ ਕਾਨੂੰਨ ਬਣਿਆ – ਉਮਰ ਕੈਦ ਤੱਕ ਸਜ਼ਾ, ₹25 ਲੱਖ ਜੁਰਮਾਨਾ!

ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖਿਲਾਫ਼ ਇਤਿਹਾਸਕ ਸਖ਼ਤ ਕਾਨੂੰਨ ਬਣਿਆ – ਉਮਰ ਕੈਦ ਤੱਕ ਸਜ਼ਾ, ₹25 ਲੱਖ ਜੁਰਮਾਨਾ!

ਸਬਰਿਮਾਲਾ ਮਾਮਲਾ: ਧਰਮ ਤੇ ਸੰਵਿਧਾਨ ਵਿਚਕਾਰ ਟਕਰਾਅ ‘ਤੇ ਸੁਪਰੀਮ ਕੋਰਟ ਦੀ ਗੰਭੀਰ ਸੁਣਵਾਈ

ਸਬਰਿਮਾਲਾ ਮਾਮਲਾ: ਧਰਮ ਤੇ ਸੰਵਿਧਾਨ ਵਿਚਕਾਰ ਟਕਰਾਅ ‘ਤੇ ਸੁਪਰੀਮ ਕੋਰਟ ਦੀ ਗੰਭੀਰ ਸੁਣਵਾਈ

ਐਸਜੀਪੀਸੀ ਵੱਲੋਂ ਬਜਟ ਸੈਸ਼ਨ ’ਚ ਸਿੱਖ ਆਪਣੀਅਤ ਅਤੇ ਏਆਈ ਦੀ ਦੁਰਵਰਤੋਂ ਬਾਰੇ ਰੈਜ਼ੋਲਿਊਸ਼ਨ ਪਾਸ ਕੀਤੇ

ਐਸਜੀਪੀਸੀ ਵੱਲੋਂ ਬਜਟ ਸੈਸ਼ਨ ’ਚ ਸਿੱਖ ਆਪਣੀਅਤ ਅਤੇ ਏਆਈ ਦੀ ਦੁਰਵਰਤੋਂ ਬਾਰੇ ਰੈਜ਼ੋਲਿਊਸ਼ਨ ਪਾਸ ਕੀਤੇ

ਐਸਜੀਪੀਸੀ ਨੇ 2026-27 ਲਈ 1,487.41 ਕਰੋੜ ਰੁਪਏ ਦਾ ਬਜਟ ਪਾਸ ਕੀਤਾ

ਐਸਜੀਪੀਸੀ ਨੇ 2026-27 ਲਈ 1,487.41 ਕਰੋੜ ਰੁਪਏ ਦਾ ਬਜਟ ਪਾਸ ਕੀਤਾ

ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਤੁਰੰਤ ਪ੍ਰਭਾਵ ਨਾਲ ਸੇਵਾਮੁਕਤ: SGPC ਦਾ ਵੱਡਾ ਫੈਸਲਾ

ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਤੁਰੰਤ ਪ੍ਰਭਾਵ ਨਾਲ ਸੇਵਾਮੁਕਤ: SGPC ਦਾ ਵੱਡਾ ਫੈਸਲਾ

ਮੋਹਾਲੀ: ਗੁਰਦੁਆਰਾ ਅੰਬ ਸਾਹਿਬ ਜ਼ਮੀਨ ਵੇਚਣ ਦਾ ਮਾਮਲਾ ਹੋਰ ਡੂੰਘਾ; 7 ਨਾਮਜ਼ਦ, ਸ਼੍ਰੋਮਣੀ ਕਮੇਟੀ ਮੈਨੇਜਰ ਮੁਅੱਤਲ

ਮੋਹਾਲੀ: ਗੁਰਦੁਆਰਾ ਅੰਬ ਸਾਹਿਬ ਜ਼ਮੀਨ ਵੇਚਣ ਦਾ ਮਾਮਲਾ ਹੋਰ ਡੂੰਘਾ; 7 ਨਾਮਜ਼ਦ, ਸ਼੍ਰੋਮਣੀ ਕਮੇਟੀ ਮੈਨੇਜਰ ਮੁਅੱਤਲ

328 ਪਾਵਨ ਸਰੂਪ ਮਾਮਲਾ: SIT ਵੱਲੋਂ SGPC ਦੇ 40 ਅਧਿਕਾਰੀਆਂ ਨੂੰ ਸੰਮਣ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਤਾਇਆ ਇਤਰਾਜ਼

328 ਪਾਵਨ ਸਰੂਪ ਮਾਮਲਾ: SIT ਵੱਲੋਂ SGPC ਦੇ 40 ਅਧਿਕਾਰੀਆਂ ਨੂੰ ਸੰਮਣ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਤਾਇਆ ਇਤਰਾਜ਼

ਐਸਜੀਪੀਸੀ ਤੇ ਪੁਲਿਸ ਵਿਚਕਾਰ ਟਕਰਾਅ: ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਦੋ ਪੁਲਿਸ ਮੁਲਾਜ਼ਮਾਂ ਨੂੰ ਟਾਸਕ ਫੋਰਸ ਨੇ ਕੀਤਾ ਬੰਦ - ਪਰਿਕ੍ਰਮਾਂ ਕਰ ਰਹੇ ਨੌਜਵਾਨਾਂ ਕਰਨ ਲੱਗੇ ਸੀ ਗ੍ਰਿਫਤਾਰ

ਐਸਜੀਪੀਸੀ ਤੇ ਪੁਲਿਸ ਵਿਚਕਾਰ ਟਕਰਾਅ: ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਦੋ ਪੁਲਿਸ ਮੁਲਾਜ਼ਮਾਂ ਨੂੰ ਟਾਸਕ ਫੋਰਸ ਨੇ ਕੀਤਾ ਬੰਦ - ਪਰਿਕ੍ਰਮਾਂ ਕਰ ਰਹੇ ਨੌਜਵਾਨਾਂ ਕਰਨ ਲੱਗੇ ਸੀ ਗ੍ਰਿਫਤਾਰ

Hukamnama Sahib Sri Darbar Sahib, Sri Amritsar, Ang 845, 29-Jan-2026

Hukamnama Sahib Sri Darbar Sahib, Sri Amritsar, Ang 845, 29-Jan-2026