Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

World

ਸ਼ਿਕਾਗੋ 'ਚ ਗੋਲੀਬਾਰੀ : ਮਹਿਲਾ ਪੁਲਿਸ ਅਧਿਕਾਰੀ ਦੀ ਮੌਤ

August 09, 2021 01:11 PM

ਸ਼ਿਕਾਗੋ: ਅਮਰੀਕਾ ਦੇ ਸ਼ਿਕਾਗੋ ‘ਚ ਇਕ ਵਾਹਨ ਨੂੰ ਰੋਕੇ ਜਾਣ ਦੌਰਾਨ ਗੋਲੀਬਾਰੀ ‘ਚ 29 ਸਾਲਾ ਇਕ ਮਹਿਲਾ ਪੁਲਿਸ ਅਧਿਕਾਰੀ ਦੀ ਮੌਤ ਹੋ ਗਈ ਜਦਕਿ ਇਕ ਹੋਰ ਅਧਿਕਾਰੀ ਜ਼ਖਮੀ ਹੋ ਗਿਆ। ਪੁਲਿਸ ਅਨੁਸਾਰ ਇਨ੍ਹਾਂ ਅਧਿਕਾਰੀਆਂ ਨੂੰ ਸ਼ਿਕਾਗੋ ਯੂਨੀਵਰਸਿਟੀ ਦੇ ਮੈਡੀਕਲ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ ਜਿਥੇ ਮਹਿਲਾ ਪੁਲਿਸ ਅਧਿਕਾਰੀ ਨੇ ਦਮ ਤੋੜ ਦਿੱਤਾ। ਬਾਕੀ ਅਧਿਕਾਰੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈੇ। ਸ਼ਿਕਾਗੋ ਫਾਇਰ ਵਿਭਾਗ ਦੇ ਅਧਿਕਾਰੀ ਲੈਰੀ ਲੈਂਗਫੋਰਡ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪੁਲਿਸ ਗੋਲੀਬਾਰੀ ਦੀ ਇਸ ਘਟਨਾ ਦੀ ਜਾਂਚ ਕਰ ਰਹੀ ਹੈ।ਪੁਲਿਸ ਮੁਤਾਬਕ ਵੈਸਟ ਈਂਗਲਵੁੱਡ ਦੇ ਸਾਊਥ ਸਾਈਡ ‘ਚ ਦੋਵਾਂ ਅਧਿਕਾਰੀਆਂ ‘ਤੇ ਉਸ ਵੇਲੇ ਗੋਲੀਬਾਰੀ ਕੀਤੀ ਗਈ ਜਦ ਉਨ੍ਹਾਂ ਨੇ ਇਕ ਵਾਹਨ ਨੂੰ ਹੌਲੀ ਕਰ ਕੇ ਉਸ ਨੂੰ ਸਾਈਡ ‘ਤੇ ਰੁਕਣ ਲਈ ਕਿਹਾ ਗਿਆ। ਵਾਹਨ ‘ਚ ਦੋ ਪੁਰਸ਼ ਅਤੇ ਇਕ ਮਹਿਲਾ ਸਵਾਰ ਸੀ। ਸ਼ਿਕਾਗੋ ਪੁਲਿਸ ਦੇ ਪਹਿਲੇ ਡਿਪਟੀ ਸੁਪਰਡੈਂਟ ਏਰਿਕ ਕਾਰਟਰ ਨੇ ਐਤਵਾਰ ਸਵੇਰੇ ਪੱਤਰਕਾਰਾਂ ਨੂੰ ਦੱਸਿਆ ਕਿ ਅਧਿਕਾਰੀਆਂ ਨੇ ਵੀ ਜਵਾਬੀ ਗੋਲੀਬਾਰੀ ਕੀਤੀ ਅਤੇ ਵਾਹਨ ‘ਚ ਸਵਾਰ ਇਕ ਵਿਅਕਤੀ ਜ਼ਖਮੀ ਹੋ ਗਿਆ। ਹਾਲਾਂਕਿ ਉਸ ਦੀ ਹਾਲਤ ਦੇ ਬਾਰੇ ‘ਚ ਨਹੀਂ ਦੱਸਿਆ।

Have something to say? Post your comment

More from World

ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ

ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ

ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ'

ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ'

ਇਰਾਨ ਜੰਗ ‘ਚ ਨਵਾਂ ਮੋੜ: ਖਾੜੀ ‘ਚ ਤਣਾਅ ਚਰਮ ‘ਤੇ

ਇਰਾਨ ਜੰਗ ‘ਚ ਨਵਾਂ ਮੋੜ: ਖਾੜੀ ‘ਚ ਤਣਾਅ ਚਰਮ ‘ਤੇ

ਰੂਸ-ਯੂਕ੍ਰੇਨ ਵਿਚਾਲੇ ਆਰਥੋਡਾਕਸ ਈਸਟਰ ਲਈ 32 ਘੰਟਿਆਂ ਦਾ ਸੀਜ਼ਫਾਇਰ ਸ਼ੁਰੂ, 175-175 ਕੈਦੀਆਂ ਦੀ ਤਬਾਦਲਾ ਹੋਈ

ਰੂਸ-ਯੂਕ੍ਰੇਨ ਵਿਚਾਲੇ ਆਰਥੋਡਾਕਸ ਈਸਟਰ ਲਈ 32 ਘੰਟਿਆਂ ਦਾ ਸੀਜ਼ਫਾਇਰ ਸ਼ੁਰੂ, 175-175 ਕੈਦੀਆਂ ਦੀ ਤਬਾਦਲਾ ਹੋਈ

ਅਮਰੀਕਾ-ਈਰਾਨ ਗੱਲਬਾਤ ਇਸਲਾਮਾਬਾਦ ਵਿੱਚ ਬਿਨਾਂ ਸਮਝੌਤੇ ਖਤਮ

ਅਮਰੀਕਾ-ਈਰਾਨ ਗੱਲਬਾਤ ਇਸਲਾਮਾਬਾਦ ਵਿੱਚ ਬਿਨਾਂ ਸਮਝੌਤੇ ਖਤਮ

ਅਮਰੀਕਾ-ਈਰਾਨ ਸ਼ਾਂਤੀ ਗੱਲਬਾਤ: ਇਸਲਾਮਾਬਾਦ ਵਿੱਚ ਉੱਚ ਤਣਾਅ ਵਾਲੀਆਂ ਬੈਠਕਾਂ ਸ਼ੁਰੂ

ਅਮਰੀਕਾ-ਈਰਾਨ ਸ਼ਾਂਤੀ ਗੱਲਬਾਤ: ਇਸਲਾਮਾਬਾਦ ਵਿੱਚ ਉੱਚ ਤਣਾਅ ਵਾਲੀਆਂ ਬੈਠਕਾਂ ਸ਼ੁਰੂ

ਅਮਰੀਕਾ–ਇਰਾਨ ਗੱਲਬਾਤ ਲਈ ਇਸਲਾਮਾਬਾਦ ਹਾਈ ਅਲਰਟ ’ਤੇ

ਅਮਰੀਕਾ–ਇਰਾਨ ਗੱਲਬਾਤ ਲਈ ਇਸਲਾਮਾਬਾਦ ਹਾਈ ਅਲਰਟ ’ਤੇ

ਹੋਰਮੁਜ਼ ਸਟ੍ਰੇਟ ਬੰਦ, ਸੀਜ਼ਫਾਇਰ ਡਗਮਗਾਇਆ

ਹੋਰਮੁਜ਼ ਸਟ੍ਰੇਟ ਬੰਦ, ਸੀਜ਼ਫਾਇਰ ਡਗਮਗਾਇਆ

ਅਮਰੀਕਾ–ਇਰਾਨ ਸੀਜ਼ਫਾਇਰ ਤੋਂ ਬਾਅਦ ਤੇਲ ਕੀਮਤਾਂ ਵਿੱਚ ਗਿਰਾਵਟ, ਬਾਜ਼ਾਰਾਂ ‘ਚ ਉਛਾਲ

ਅਮਰੀਕਾ–ਇਰਾਨ ਸੀਜ਼ਫਾਇਰ ਤੋਂ ਬਾਅਦ ਤੇਲ ਕੀਮਤਾਂ ਵਿੱਚ ਗਿਰਾਵਟ, ਬਾਜ਼ਾਰਾਂ ‘ਚ ਉਛਾਲ

ਅਮਰੀਕਾ–ਇਰਾਨ ਵਿੱਚ 2 ਹਫ਼ਤਿਆਂ ਦਾ ਸੀਜ਼ਫਾਇਰ, ਗੱਲਬਾਤ ਦੀ ਰਾਹ ਖੁੱਲੀ

ਅਮਰੀਕਾ–ਇਰਾਨ ਵਿੱਚ 2 ਹਫ਼ਤਿਆਂ ਦਾ ਸੀਜ਼ਫਾਇਰ, ਗੱਲਬਾਤ ਦੀ ਰਾਹ ਖੁੱਲੀ