Monday, March 23, 2026
BREAKING
ਭਾਰਤੀ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਤੋਂ ਬਾਅਦ ਅੱਜ ਹਲਕੀ ਸੁਧਾਰ ਦੀ ਉਮੀਦ ਭਾਰਤ ਅਤੇ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਲਈ 'ਗ੍ਰੀਨ ਸ਼ਮਸ਼ਾਨਘਾਟ' ਦੀ ਸ਼ੁਰੂਆਤ ਭਾਰਤ ‘ਚ ਮੌਸਮ ਖ਼ਰਾਬ: ਉੱਤਰੀ ਰਾਜਾਂ ‘ਚ ਮੀਂਹ ਤੇ ਓਲੇ, ਫਸਲਾਂ ਲਈ ਖਤਰਾ ਪੰਜਾਬ ਨੇ ਰਾਜਸਥਾਨ ਤੋਂ ਮੰਗੀ 1.44 ਲੱਖ ਕਰੋੜ ਰੁਪਏ ਦੀ ਪਾਣੀ ਦੀ ਰਾਇਲਟੀ! ਪੰਜਾਬ ਵਿਧਾਨ ਸਭਾ ਵੱਲੋਂ ਆਨੰਦਪੁਰ ਸਾਹਿਬ 'ਚ ਡਿਫੈਂਸ ਯੂਨੀਵਰਸਿਟੀ ਅਤੇ ਮਾਈਨਿੰਗ ਬਿੱਲ ਪਾਸ ਅਮਨ ਅਰੋੜਾ ਦੇ ਅਮਿਤ ਸ਼ਾਹ ਨੂੰ 8 ਸਵਾਲ, ਮੋਗਾ ਰੈਲੀ ਤੋਂ ਪਹਿਲਾਂ ਕੇਂਦਰ ’ਤੇ ਨਿਸ਼ਾਨਾ ਨਿਵੇਸ਼ਕ ਸਮਿੱਟ ‘ਤੇ ਸਿਆਸੀ ਤਕਰਾਰ: ਸੁਖਬੀਰ ਬਾਦਲ ਨੇ ਕਿਹਾ – ਅਕਾਲੀ ਸਰਕਾਰ ਦੇ ਕੰਮਾਂ ਦਾ ਕਰੈਡਿਟ ਲੈ ਰਹੀ ਹੈ ਆਪ ਸਰਕਾਰ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ 2026: ਪਹਿਲੇ ਦਿਨ 10,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼, ਪੰਜਾਬ ਬਣੇਗਾ ਉਦਯੋਗਿਕ ਹੱਬ ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਭਾਜਪਾ ਨੂੰ ਝਟਕਾ, ਅਮਿਤ ਗੋਸਾਈਂ ਅਕਾਲੀ ਦਲ 'ਚ ਸ਼ਾਮਲ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ: ਪਨਬੱਸ ਦੇ ਠੇਕਾ ਡਰਾਈਵਰ-ਕੰਡਕਟਰਾਂ ਨੂੰ ਰੋਡਵੇਜ਼ ਵਰਗਾ ਵੇਤਨ

Religion

ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (15 ਸਤੰਬਰ 2022) Hukamnama, Sri Harmandir Sahib (15th Sep 2022)

September 15, 2022 06:39 AM

Amrit Vele Hukamnama Sahib Sri Darbar Sahib, Sri Amritsar, Ang 639, 15-Sep-2022

ਸੋਰਠਿ ਮਹਲਾ ਘਰੁ ਅਸਟਪਦੀਆ

ਸਤਿਗੁਰ ਪ੍ਰਸਾਦਿ   ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ   ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀਵਥੁ   ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ   ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ੧॥   ਮੇਰੇ ਮਨਜਪੀਐ ਹਰਿ ਭਗਵੰਤਾ   ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ਰਹਾਉ

 

सोरठि महला घरु असटपदीआ

सतिगुर प्रसादि   सभु जगु जिनहि उपाइआ भाई करण कारण समरथु   जीउ पिंडु जिनि साजिआ भाई दे करिअपणी वथु   किनि कहीऐ किउ देखीऐ भाई करता एकु अकथु   गुरु गोविंदु सलाहीऐ भाई जिस ते जापै तथु ॥१॥   मेरे मन जपीऐ हरि भगवंता   नाम दानु देइ जन अपने दूख दरद का हंता रहाउ

 

Sorat'h, Fifth Mehl, First House, Ashtapadees:

One Universal Creator God. By The Grace Of The True Guru:   The One who created the whole world, O Siblings of Destiny, is the Almighty Lord, the Cause of causes.   He fashioned the soul and the body, O Siblings of Destiny, by His own power.   How can He be described? How can He be seen, O Siblings of Destiny? The Creator is One; He is indescribable.   Praise the Guru, the Lord of the Universe, O Siblings of Destiny; through Him, the essence is known. ||1||   O my mind, meditate on the Lord, the Lord God.   He blesses His servant with the gift of the Naam; He is the Destroyer of pain and suffering. ||Pause||

 

ਸਭੁ = ਸਾਰਾ। ਜਿਨਹਿ = ਜਿਨਿ ਹੀ, ਜਿਸ ਨੇ ਹੀ {ਲਫ਼ਜ਼ 'ਜਿਨਿ' ਦੀ 'ਿ' ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਈ ਹੈ} ਭਾਈ = ਹੇ ਭਾਈ! ਕਰਣ = ਜਗਤ। ਕਰਣ ਕਾਰਣ = ਜਗਤ ਦਾ ਮੂਲ। ਸਮਰਥੁ = ਸਭੁ ਤਾਕਤਾਂ ਦਾ ਮਾਲਕ। ਜੀਉ = ਜਿੰਦ। ਪਿੰਡੁ = ਸਰੀਰ। ਦੇ ਕਰਿ = ਦੇ ਕੇ। ਵਥੁ= ਵਸਤ, ਸੱਤਿਆ। ਕਿਨਿ = ਕਿਸ ਦੀ ਰਾਹੀਂ? ਕਿਸ ਪਾਸੋਂ? ਕਹੀਐ = ਕਿਹਾ ਜਾ ਸਕਦਾ ਹੈ, ਬਿਆਨ ਕੀਤਾ ਜਾ ਸਕਦਾ ਹੈ। ਕਿਉ = ਕਿਵੇਂ? ਅਕਥੁ = ਉਹ ਜਿਸ ਦਾ ਸਰੂਪ ਬਿਆਨ ਨਾਹ ਕੀਤਾ ਜਾ ਸਕੇ। ਗੁਰੁ ਗੋਬਿੰਦੁ = ਗੋਬਿੰਦ ਦਾ ਰੂਪ ਗੁਰੂ। ਜਿਸ ਤੇ = {ਲਫ਼ਜ਼ 'ਜਿਸੁ' ਦਾ ੁ ਸੰਬੰਧਕ'ਤੇ' ਦੇ ਕਾਰਨ ਉੱਡ ਗਿਆ ਹੈ} ਜਿਸ ਪਾਸੋਂ। ਜਾਪੈ = ਸਮਝੀਦਾ ਹੈ। ਤਥੁ = ਅਸਲੀਅਤ ੧॥ ਦੇਇ = ਦੇਂਦਾ ਹੈ। ਹੰਤਾ = ਨਾਸ ਕਰਨ ਵਾਲਾ

 

ਅਰਥ: ਰਾਗ ਸੋਰਠਿ, ਘਰ ਵਿੱਚ ਗੁਰੂ ਅਰਜਨਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲਮਿਲਦਾ ਹੈ। ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾਸਕਦਾ।  ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ?  ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ ੧॥ ਹੇ ਮੇਰੇ ਮਨ! (ਸਦਾ) ਹਰੀ ਭਗਵਾਨਦਾ ਨਾਮ ਜਪਣਾ ਚਾਹੀਦਾ ਹੈ।  ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ ਰਹਾਉ॥

 

अर्थ: राग सोरठि, घर में गुरु अर्जनदेव जी की आठ बन्दों वाली बाणी। अकाल पुरख एक है और सतगुरु की कृपा द्वारामिलता है। हे भाई! जिस परमात्मा ने आप ही सारा जगत पैदा किया है, जो सरे जगत का मूल है, जो सारी ताकतों कामालिक है, जिस ने अपनी ताकत दे कर (मनुख की) जान और सरीर पैदा किया है, वह करतार (तो) किसी भी तरह बयांनहीं किया जा सकता। हे भाई! उस करतार का सवरूप बताया नहीं जा सकता। उस को कैसे देखा जाये? हे भाई! गोबिंदके रूप गुरु की सिफत करनी चाहिये, क्योंकि गुरु से ही सरे जगत के मूल की सूझ पाई जा सकती है॥१॥ हे मेरे मन! (सदा) हरी परमात्मा का नाम जपना चाहिए। वह भगवन अपने सेवक को अपने नाम की दात देता है। वह सारे दुःख औरपीड़ा का नास करने वाला है॥रहाउ॥

 

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Have something to say? Post your comment

More from Religion

ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਤੁਰੰਤ ਪ੍ਰਭਾਵ ਨਾਲ ਸੇਵਾਮੁਕਤ: SGPC ਦਾ ਵੱਡਾ ਫੈਸਲਾ

ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਤੁਰੰਤ ਪ੍ਰਭਾਵ ਨਾਲ ਸੇਵਾਮੁਕਤ: SGPC ਦਾ ਵੱਡਾ ਫੈਸਲਾ

ਮੋਹਾਲੀ: ਗੁਰਦੁਆਰਾ ਅੰਬ ਸਾਹਿਬ ਜ਼ਮੀਨ ਵੇਚਣ ਦਾ ਮਾਮਲਾ ਹੋਰ ਡੂੰਘਾ; 7 ਨਾਮਜ਼ਦ, ਸ਼੍ਰੋਮਣੀ ਕਮੇਟੀ ਮੈਨੇਜਰ ਮੁਅੱਤਲ

ਮੋਹਾਲੀ: ਗੁਰਦੁਆਰਾ ਅੰਬ ਸਾਹਿਬ ਜ਼ਮੀਨ ਵੇਚਣ ਦਾ ਮਾਮਲਾ ਹੋਰ ਡੂੰਘਾ; 7 ਨਾਮਜ਼ਦ, ਸ਼੍ਰੋਮਣੀ ਕਮੇਟੀ ਮੈਨੇਜਰ ਮੁਅੱਤਲ

328 ਪਾਵਨ ਸਰੂਪ ਮਾਮਲਾ: SIT ਵੱਲੋਂ SGPC ਦੇ 40 ਅਧਿਕਾਰੀਆਂ ਨੂੰ ਸੰਮਣ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਤਾਇਆ ਇਤਰਾਜ਼

328 ਪਾਵਨ ਸਰੂਪ ਮਾਮਲਾ: SIT ਵੱਲੋਂ SGPC ਦੇ 40 ਅਧਿਕਾਰੀਆਂ ਨੂੰ ਸੰਮਣ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਤਾਇਆ ਇਤਰਾਜ਼

ਐਸਜੀਪੀਸੀ ਤੇ ਪੁਲਿਸ ਵਿਚਕਾਰ ਟਕਰਾਅ: ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਦੋ ਪੁਲਿਸ ਮੁਲਾਜ਼ਮਾਂ ਨੂੰ ਟਾਸਕ ਫੋਰਸ ਨੇ ਕੀਤਾ ਬੰਦ - ਪਰਿਕ੍ਰਮਾਂ ਕਰ ਰਹੇ ਨੌਜਵਾਨਾਂ ਕਰਨ ਲੱਗੇ ਸੀ ਗ੍ਰਿਫਤਾਰ

ਐਸਜੀਪੀਸੀ ਤੇ ਪੁਲਿਸ ਵਿਚਕਾਰ ਟਕਰਾਅ: ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਦੋ ਪੁਲਿਸ ਮੁਲਾਜ਼ਮਾਂ ਨੂੰ ਟਾਸਕ ਫੋਰਸ ਨੇ ਕੀਤਾ ਬੰਦ - ਪਰਿਕ੍ਰਮਾਂ ਕਰ ਰਹੇ ਨੌਜਵਾਨਾਂ ਕਰਨ ਲੱਗੇ ਸੀ ਗ੍ਰਿਫਤਾਰ

Hukamnama Sahib Sri Darbar Sahib, Sri Amritsar, Ang 845, 29-Jan-2026

Hukamnama Sahib Sri Darbar Sahib, Sri Amritsar, Ang 845, 29-Jan-2026

Hukamnama Sahib 28-Jan-2026, Sri Darbar Sahib, Sri Amritsar, Ang 845

Hukamnama Sahib 28-Jan-2026, Sri Darbar Sahib, Sri Amritsar, Ang 845

Hukamnama Sri Darbar Sahib, Amritsar, 27-Jan-2026

Hukamnama Sri Darbar Sahib, Amritsar, 27-Jan-2026

ਸਪੀਕਰ ਸੰਧਵਾਂ ਨੇ ਕੀਤੇ ਵਾਰਾਣਸੀ ਵਿਖੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ

ਸਪੀਕਰ ਸੰਧਵਾਂ ਨੇ ਕੀਤੇ ਵਾਰਾਣਸੀ ਵਿਖੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ

1984 ਸਿੱਖ ਵਿਰੋਧੀ ਦੰਗੇ: ‘ਜੇ ਸੱਜਣ ਕੁਮਾਰ ਦੋਸ਼ੀ ਨਹੀਂ, ਤਾਂ ਭੀੜ ਦੀ ਅਗਵਾਈ ਕਿਸ ਨੇ ਕੀਤੀ?’—ਅਕਾਲ ਤਖ਼ਤ ਸਾਹਿਬ

1984 ਸਿੱਖ ਵਿਰੋਧੀ ਦੰਗੇ: ‘ਜੇ ਸੱਜਣ ਕੁਮਾਰ ਦੋਸ਼ੀ ਨਹੀਂ, ਤਾਂ ਭੀੜ ਦੀ ਅਗਵਾਈ ਕਿਸ ਨੇ ਕੀਤੀ?’—ਅਕਾਲ ਤਖ਼ਤ ਸਾਹਿਬ

ਸੱਜਣ ਕੁਮਾਰ ਨੂੰ ਬਰੀ ਕਰਨ 'ਤੇ  SGPC ਨਾਖ਼ੁਸ਼ : ਧਾਮੀ ਨੇ ਕਿਹਾ

ਸੱਜਣ ਕੁਮਾਰ ਨੂੰ ਬਰੀ ਕਰਨ 'ਤੇ SGPC ਨਾਖ਼ੁਸ਼ : ਧਾਮੀ ਨੇ ਕਿਹਾ "ਸਿੱਖਾਂ ਕਤਲੇਆਮ ਪੀੜਤਾਂ ਨਾਲ਼ ਬੇਇਨਸਾਫੀ