Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Religion

ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (18 ਅਕਤੂਬਰ 2022) Hukamnama, Sri Harmandir Sahib (18th Oct 2022)

October 18, 2022 06:08 AM

AMRIT VELE HUKAMNAMA SAHIB SRI DARBAR SAHIB, SRI AMRITSAR, ANG 626, 18-Oct-2022

ਸੋਰਠਿ ਮਹਲਾ   ਗੁਰ ਅਪੁਨੇ ਬਲਿਹਾਰੀ   ਜਿਨਿਪੂਰਨ ਪੈਜ ਸਵਾਰੀ   ਮਨ ਚਿੰਦਿਆ ਫਲੁ ਪਾਇਆ ਪ੍ਰਭੁ ਅਪੁਨਾ ਸਦਾਧਿਆਇਆ ੧॥ ਸੰਤਹੁ ਤਿਸੁ ਬਿਨੁਅਵਰੁ ਕੋਈ   ਕਰਣ ਕਾਰਣ ਪ੍ਰਭੁ ਸੋਈ ਰਹਾਉ ਪ੍ਰਭਿ ਅਪਨੈ ਵਰ ਦੀਨੇ   ਸਗਲ ਜੀਅ ਵਸਿਕੀਨੇ ਜਨ ਨਾਨਕ ਨਾਮੁ ਧਿਆਇਆ   ਤਾ ਸਗਲੇ ਦੂਖਮਿਟਾਇਆ ੨॥੫॥੬੯॥

सोरठि महला   गुर अपुने बलिहारी   जिनिपूरन पैज सवारी   मन चिंदिआ फलु पाइआ प्रभु अपुना सदाधिआइआ ॥१॥  संतहु तिसु बिनुअवरु कोई   करण कारण प्रभु सोई रहाउ प्रभि अपनै वर दीने   सगल जीअवसि कीने जन नानक नामु धिआइआ   ता सगले दूखमिटाइआ ॥२॥५॥६९॥

Sorat'h, Fifth Mehl:  I am a sacrifice to my Guru.  He has totally preserved my honor.  I have obtained the fruits of my mind's desires.   I meditate forever on my God. ||1||   O Saints, without Him, there is no other at all.  He is God, the Cause of causes. ||Pause||  My God has given me His Blessing.  He has made all creatures subject to me.  Guru Nanak ji says to himself, Servant Nanak, meditates on the Naam, the Name of the Lord,   and all his sorrows depart. ||2||5||69||

ਗੁਰ ਬਲਿਹਾਰੀ = ਗੁਰੂ ਤੋਂ ਸਦਕੇ। ਜਿਨਿ = ਜਿਸ (ਗੁਰੂ)ਨੇ। ਪੂਰਨ = ਪੂਰੀ ਤਰ੍ਹਾਂ। ਪੈਜ = ਲਾਜ, ਇੱਜ਼ਤ।ਚਿੰਦਿਆ = ਚਿਤਵਿਆ। ਤਿਸੁ ਬਿਨੁ= ਉਸ ਪਰਮਾਤਮਾਤੋਂ ਬਿਨਾ। ਕਰਣ = ਜਗਤ। ਕਾਰਣ = ਮੂਲ। ਸੋਈ =ਉਹੀ ਪ੍ਰਭਿ = ਪ੍ਰਭੂ ਨੇ। ਵਰ = ਬਖ਼ਸ਼ਸ਼ਾਂ। ਜੀਅ = {ਲਫ਼ਜ਼ 'ਜੀਵ' ਤੋਂਬਹੁ-ਵਚਨ} ਵਸਿ = ਆਪਣੇ ਵੱਸ।

ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ,ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ (ਮੇਰੀ) ਇੱਜ਼ਤ ਰੱਖ ਲਈ ਹੈ। ਹੇ ਭਾਈ! ਉਹ ਮਨੁੱਖ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ,ਜੇਹੜਾ ਸਦਾ ਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ੧॥ ਹੇ ਸੰਤ ਜਨੋ! ਉਸ ਪਰਮਾਤਮਾ ਤੋਂਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ) ਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ ਰਹਾਉ॥ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭਬਖ਼ਸ਼ਸ਼ਾਂ ਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇ ਵੱਸ ਵਿਚ ਕਰ ਰੱਖਿਆ ਹੋਇਆ ਹੈ। ਗੁਰੂ ਨਾਨਕ ਜੀ ਅਪਣੇ ਆਪ ਨੂੰ ਕਹਿੰਦੇਹਨ, ਹੇ ਦਾਸ ਨਾਨਕ! (ਆਖ ਕਿ ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ॥੨॥੫॥੬੯॥

हे संत जनों! मैं अपने गुरु से कुर्बान जाता हूँ, जिसने (प्रभु के नाम की दात दे के) पूरी तरह (मेरी इज्ज़त रख ली है। हे भाई! वह मनुख मन-चाही मुराद प्राप्त कर लेता है,    जो मनुख सदा अपने प्रभु का ध्यान करता है॥१॥ हे संत जनों! उसपरमात्मा के बिना (जीवों का) कोई और (रखवाला)नहीं। वो ही परमात्मा जगत का मूल है॥रहाउ॥ हे संत जनों! प्यारे प्रभुने (जीवों को) सभी बखशिशें की हुई हैं, सारे जीवों को उस ने अपने बस में कर रखा है। गुरू नानक जी स्वयं को कहते हैं, हे दास नानक! (कह की जब भी किसी ने)परमात्मा का नाम सुमिरा, तभी उस ने अपने सारे दुःख दूर कर लिए॥।२॥५॥६९॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Have something to say? Post your comment

More from Religion

ਜਰਮਨੀ ਦੀ ਪਵਿੱਤਰ ਧਰਤੀ 'ਤੇ ਸਿੱਖੀ ਮਰਿਆਦਾ ਤਾਰ-ਤਾਰ; ਡਿਉਸਵਰਗ ਘਟਨਾ ਨੇ ਕੌਮ ਦੇ ਹਿਰਦੇ ਵਲੂੰਧਰੇ

ਜਰਮਨੀ ਦੀ ਪਵਿੱਤਰ ਧਰਤੀ 'ਤੇ ਸਿੱਖੀ ਮਰਿਆਦਾ ਤਾਰ-ਤਾਰ; ਡਿਉਸਵਰਗ ਘਟਨਾ ਨੇ ਕੌਮ ਦੇ ਹਿਰਦੇ ਵਲੂੰਧਰੇ

ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖਿਲਾਫ਼ ਇਤਿਹਾਸਕ ਸਖ਼ਤ ਕਾਨੂੰਨ ਬਣਿਆ – ਉਮਰ ਕੈਦ ਤੱਕ ਸਜ਼ਾ, ₹25 ਲੱਖ ਜੁਰਮਾਨਾ!

ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖਿਲਾਫ਼ ਇਤਿਹਾਸਕ ਸਖ਼ਤ ਕਾਨੂੰਨ ਬਣਿਆ – ਉਮਰ ਕੈਦ ਤੱਕ ਸਜ਼ਾ, ₹25 ਲੱਖ ਜੁਰਮਾਨਾ!

ਸਬਰਿਮਾਲਾ ਮਾਮਲਾ: ਧਰਮ ਤੇ ਸੰਵਿਧਾਨ ਵਿਚਕਾਰ ਟਕਰਾਅ ‘ਤੇ ਸੁਪਰੀਮ ਕੋਰਟ ਦੀ ਗੰਭੀਰ ਸੁਣਵਾਈ

ਸਬਰਿਮਾਲਾ ਮਾਮਲਾ: ਧਰਮ ਤੇ ਸੰਵਿਧਾਨ ਵਿਚਕਾਰ ਟਕਰਾਅ ‘ਤੇ ਸੁਪਰੀਮ ਕੋਰਟ ਦੀ ਗੰਭੀਰ ਸੁਣਵਾਈ

ਐਸਜੀਪੀਸੀ ਵੱਲੋਂ ਬਜਟ ਸੈਸ਼ਨ ’ਚ ਸਿੱਖ ਆਪਣੀਅਤ ਅਤੇ ਏਆਈ ਦੀ ਦੁਰਵਰਤੋਂ ਬਾਰੇ ਰੈਜ਼ੋਲਿਊਸ਼ਨ ਪਾਸ ਕੀਤੇ

ਐਸਜੀਪੀਸੀ ਵੱਲੋਂ ਬਜਟ ਸੈਸ਼ਨ ’ਚ ਸਿੱਖ ਆਪਣੀਅਤ ਅਤੇ ਏਆਈ ਦੀ ਦੁਰਵਰਤੋਂ ਬਾਰੇ ਰੈਜ਼ੋਲਿਊਸ਼ਨ ਪਾਸ ਕੀਤੇ

ਐਸਜੀਪੀਸੀ ਨੇ 2026-27 ਲਈ 1,487.41 ਕਰੋੜ ਰੁਪਏ ਦਾ ਬਜਟ ਪਾਸ ਕੀਤਾ

ਐਸਜੀਪੀਸੀ ਨੇ 2026-27 ਲਈ 1,487.41 ਕਰੋੜ ਰੁਪਏ ਦਾ ਬਜਟ ਪਾਸ ਕੀਤਾ

ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਤੁਰੰਤ ਪ੍ਰਭਾਵ ਨਾਲ ਸੇਵਾਮੁਕਤ: SGPC ਦਾ ਵੱਡਾ ਫੈਸਲਾ

ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਤੁਰੰਤ ਪ੍ਰਭਾਵ ਨਾਲ ਸੇਵਾਮੁਕਤ: SGPC ਦਾ ਵੱਡਾ ਫੈਸਲਾ

ਮੋਹਾਲੀ: ਗੁਰਦੁਆਰਾ ਅੰਬ ਸਾਹਿਬ ਜ਼ਮੀਨ ਵੇਚਣ ਦਾ ਮਾਮਲਾ ਹੋਰ ਡੂੰਘਾ; 7 ਨਾਮਜ਼ਦ, ਸ਼੍ਰੋਮਣੀ ਕਮੇਟੀ ਮੈਨੇਜਰ ਮੁਅੱਤਲ

ਮੋਹਾਲੀ: ਗੁਰਦੁਆਰਾ ਅੰਬ ਸਾਹਿਬ ਜ਼ਮੀਨ ਵੇਚਣ ਦਾ ਮਾਮਲਾ ਹੋਰ ਡੂੰਘਾ; 7 ਨਾਮਜ਼ਦ, ਸ਼੍ਰੋਮਣੀ ਕਮੇਟੀ ਮੈਨੇਜਰ ਮੁਅੱਤਲ

328 ਪਾਵਨ ਸਰੂਪ ਮਾਮਲਾ: SIT ਵੱਲੋਂ SGPC ਦੇ 40 ਅਧਿਕਾਰੀਆਂ ਨੂੰ ਸੰਮਣ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਤਾਇਆ ਇਤਰਾਜ਼

328 ਪਾਵਨ ਸਰੂਪ ਮਾਮਲਾ: SIT ਵੱਲੋਂ SGPC ਦੇ 40 ਅਧਿਕਾਰੀਆਂ ਨੂੰ ਸੰਮਣ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਤਾਇਆ ਇਤਰਾਜ਼

ਐਸਜੀਪੀਸੀ ਤੇ ਪੁਲਿਸ ਵਿਚਕਾਰ ਟਕਰਾਅ: ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਦੋ ਪੁਲਿਸ ਮੁਲਾਜ਼ਮਾਂ ਨੂੰ ਟਾਸਕ ਫੋਰਸ ਨੇ ਕੀਤਾ ਬੰਦ - ਪਰਿਕ੍ਰਮਾਂ ਕਰ ਰਹੇ ਨੌਜਵਾਨਾਂ ਕਰਨ ਲੱਗੇ ਸੀ ਗ੍ਰਿਫਤਾਰ

ਐਸਜੀਪੀਸੀ ਤੇ ਪੁਲਿਸ ਵਿਚਕਾਰ ਟਕਰਾਅ: ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਦੋ ਪੁਲਿਸ ਮੁਲਾਜ਼ਮਾਂ ਨੂੰ ਟਾਸਕ ਫੋਰਸ ਨੇ ਕੀਤਾ ਬੰਦ - ਪਰਿਕ੍ਰਮਾਂ ਕਰ ਰਹੇ ਨੌਜਵਾਨਾਂ ਕਰਨ ਲੱਗੇ ਸੀ ਗ੍ਰਿਫਤਾਰ

Hukamnama Sahib Sri Darbar Sahib, Sri Amritsar, Ang 845, 29-Jan-2026

Hukamnama Sahib Sri Darbar Sahib, Sri Amritsar, Ang 845, 29-Jan-2026