Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Religion

ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (30 ਅਕਤੂਬਰ 2022) Hukamnama, Sri Harmandir Sahib (30th Oct 2022)

October 30, 2022 06:11 AM

Amrit Vele Hukamnama Sahib, Sri Darbar Sahib, Sri Amritsar, 30 -Oct 2022

ਆਸਾ ਕਹਾ ਸੁਆਨ ਕਉ ਸਿਮ੍ਰਿਤਿ ਸੁਨਾਏ ਕਹਾ ਸਾਕਤ ਪਹਿ ਹਰਿ ਗੁਨ ਗਾਏ ੧॥ ਰਾਮ ਰਾਮ ਰਾਮ ਰਮੇ ਰਮਿ ਰਹੀਐ ਸਾਕਤ ਸਿਉਭੂਲਿ ਨਹੀ ਕਹੀਐ ੧॥ ਰਹਾਉ ਕਊਆ ਕਹਾ ਕਪੂਰ ਚਰਾਏ ਕਹ ਬਿਸੀਅਰ ਕਉ ਦੂਧੁ ਪੀਆਏ ੨॥ ਸਤਸੰਗਤਿ ਮਿਲਿ ਬਿਬੇਕ ਬੁਧਿਹੋਈ ਪਾਰਸੁ ਪਰਸਿ ਲੋਹਾ ਕੰਚਨੁ ਸੋਈ ੩॥ ਸਾਕਤੁ ਸੁਆਨੁ ਸਭੁ ਕਰੇ ਕਰਾਇਆ ਜੋ ਧੁਰਿ ਲਿਖਿਆ ਸੁ ਕਰਮ ਕਮਾਇਆ ੪॥ ਅੰਮ੍ਰਿਤੁਲੈ ਲੈ ਨੀਮੁ ਸਿੰਚਾਈ ਕਹਤ ਕਬੀਰ ਉਆ ਕੋ ਸਹਜੁ ਜਾਈ ੫॥੭॥੨੦॥ {ਪੰਨਾ 481}

ਕਹਾ = ਕੀਹ ਲਾਭ? ਕੋਈ ਲਾਭ ਨਹੀਂ ਹੁੰਦਾ। ਸੁਆਨ = ਕੁੱਤਾ। ਸਾਕਤ = ਰੱਬ ਤੋਂ ਟੁੱਟਾ ਹੋਇਆ ਜੀਵ। ਪਹਿ = ਪਾਸ, ਕੋਲ।1

ਰਮੇ ਰਮਿ ਰਹੀਐ = ਸਦਾ ਸਿਮਰਦੇ ਰਹੀਏ। ਭੂਲਿ = ਭੁੱਲ ਕੇ, ਕਦੇ ਭੀ। ਕਹੀਐ = ਸਿਮਰਨ ਦਾ ਉਪਦੇਸ਼ ਕਰੀਏ।1 ਰਹਾਉ।

ਕਪੂਰ = ਮੁਸ਼ਕ-ਕਾਫ਼ੂਰ। ਚਰਾਏ = ਖੁਆਇਆਂ। ਕਹ = ਕੀਹ ਲਾਭ? ਬਿਸੀਅਰ = ਸੱਪ।2

ਬਿਬੇਕ ਬੁਧਿ = ਚੰਗਾ-ਮੰਦਾ ਪਰਖਣ ਦੀ ਅਕਲ। ਪਰਸਿ = ਛੋਹ ਕੇ। ਕੰਚਨੁ = ਸੋਨਾ। ਸੋਈ = ਉਹੀ ਲੋਹਾ।3

ਧੁਰਿ = ਧੁਰ ਤੋਂ, ਮੁੱਢ ਤੋਂ, ਜੀਵ ਦੇ ਕੀਤੇ ਕਰਮਾਂ ਅਨੁਸਾਰ।4

ਨੀਮੁ = ਨਿੰਮ ਦਾ ਬੂਟਾ। ਸਿੰਚਾਈ = ਪਾਣੀ ਦੇਈਏ। ਉਆ ਕੋ = ਉਸ ਨਿੰਮ ਦੇ ਬੂਟੇ ਦਾ। ਸਹਜੁ = ਜਮਾਂਦਰੂ ਸੁਭਾਉ।5

ਅਰਥ: (ਜਿਵੇਂ) ਕੁੱਤੇ ਨੂੰ ਸਿੰਮ੍ਰਿਤੀਆਂ ਸੁਣਾਉਣ ਦਾ ਕੋਈ ਲਾਭ ਨਹੀਂ ਹੁੰਦਾ, ਤਿਵੇਂ ਸਾਕਤ ਦੇ ਕੋਲ ਪਰਮਾਤਮਾ ਦੇ ਗੁਣ ਗਾਵਿਆਂ ਸਾਕਤ ਉੱਤੇ ਅਸਰਨਹੀਂ ਪੈਂਦਾ।1

(ਹੇ ਭਾਈ! ਆਪ ਹੀ) ਸਦਾ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ, ਕਦੇ ਭੀ ਕਿਸੇ ਸਾਕਤ ਨੂੰ ਸਿਮਰਨ ਕਰਨ ਦੀ ਸਿੱਖਿਆ ਨਹੀਂ ਦੇਣੀਚਾਹੀਦੀ।1 ਰਹਾਉ।

ਕਾਂ ਨੂੰ ਮੁਸ਼ਕ-ਕਾਫ਼ੂਰ ਖੁਆਉਣ ਤੋਂ ਕੋਈ ਗੁਣ ਨਹੀਂ ਨਿਕਲਦਾ (ਕਿਉਂਕਿ ਕਾਂ ਦੀ ਗੰਦ ਖਾਣ ਦੀ ਆਦਤ ਨਹੀਂ ਜਾ ਸਕਦੀ, ਇਸੇ ਤਰ੍ਹਾਂ) ਸੱਪ ਨੂੰ ਦੁੱਧਪਿਲਾਉਣ ਨਾਲ ਭੀ ਕੋਈ ਫ਼ਾਇਦਾ ਨਹੀਂ ਹੋ ਸਕਦਾ (ਉਹ ਡੰਗ ਮਾਰਨੋਂ ਫਿਰ ਭੀ ਨਹੀਂ ਟਲੇਗਾ)2

ਇਹ ਚੰਗੇ-ਮੰਦੇ ਕੰਮ ਦੀ ਪਰਖ ਕਰਨ ਵਾਲੀ ਅਕਲ ਸਾਧ-ਸੰਗਤ ਵਿਚ ਬੈਠਿਆਂ ਹੀ ਆਉਂਦੀ ਹੈ, ਜਿਵੇਂ ਪਾਰਸ ਨੂੰ ਛੋਹ ਕੇ ਉਹ ਲੋਹਾ ਭੀ ਸੋਨਾ ਹੋਜਾਂਦਾ ਹੈ।3

ਕੁੱਤਾ ਤੇ ਸਾਕਤ ਜੋ ਕੁਝ ਕਰਦਾ ਹੈ, ਪ੍ਰੇਰਿਆ ਹੋਇਆ ਹੀ ਕਰਦਾ ਹੈ, ਪਿਛਲੇ ਕੀਤੇ ਕਰਮਾਂ-ਅਨੁਸਾਰ ਜੋ ਕੁਝ ਮੁੱਢ ਤੋਂ ਇਸ ਦੇ ਮੱਥੇ ਉੱਤੇ ਲਿਖਿਆ ਹੈ(ਭਾਵ, ਜੋ ਸੰਸਕਾਰ ਇਸ ਦੇ ਮਨ ਵਿਚ ਬਣ ਚੁਕੇ ਹਨ) ਉਸੇ ਤਰ੍ਹਾਂ ਹੀ ਹੁਣ ਕਰੀ ਜਾਂਦਾ ਹੈ।4

ਕਬੀਰ ਆਖਦਾ ਹੈਜੇ ਅੰਮ੍ਰਿਤ (ਭਾਵ, ਮਿਠਾਸ ਵਾਲਾ ਜਲ) ਲੈ ਕੇ ਨਿੰਮ ਦੇ ਬੂਟੇ ਨੂੰ ਮੁੜ ਮੁੜ ਸਿੰਜਦੇ ਰਹੀਏ, ਤਾਂ ਭੀ ਉਸ ਬੂਟੇ ਦਾ ਜਮਾਂਦਰੂ(ਕੁੜਿੱਤਣ ਵਾਲਾ) ਸੁਭਾਉ ਦੂਰ ਨਹੀਂ ਹੋ ਸਕਦਾ।57 20

ਸ਼ਬਦ ਦਾ ਭਾਵ = ਹਰੇਕ ਮਨੁੱਖ ਆਪਣੇ ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਪ੍ਰੇਰਿਆ ਹੋਇਆ ਪੁਰਾਣੀਆਂ ਲੀਹਾਂ ਵਿਚ ਤੁਰਿਆ ਜਾ ਰਿਹਾ ਹੈ।ਸੋ, ਕਿਸੇ ਨੂੰ ਦਿੱਤੀ ਹੋਈ ਸਿੱਖਿਆ ਕੋਈ ਕਾਟ ਨਹੀਂ ਕਰਦੀ। ਪਰ, ਜੇ ਵਿਕਾਰੀ ਬੰਦਾ ਕਿਸੇ ਸਬੱਬ ਸਾਧ-ਸੰਗਤ ਵਿਚ ਜਾਏ, ਉੱਥੇ ਸਹਿਜੇਸਹਿਜੇ ਨਵੀਂ ਘਸਰ ਲੱਗਣ ਨਾਲ ਪੁਰਾਣੇ ਮੰਦੇ ਸੰਸਕਾਰ ਮਿਟਣੇ ਸ਼ੁਰੂ ਹੋ ਜਾਂਦੇ ਹਨ, ਤੇ ਆਖ਼ਰ ਮਨੁੱਖ ਸੁੱਧ ਸੋਨਾ ਬਣ ਜਾਂਦਾ ਹੈ। 20

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Have something to say? Post your comment

More from Religion

ਜਰਮਨੀ ਦੀ ਪਵਿੱਤਰ ਧਰਤੀ 'ਤੇ ਸਿੱਖੀ ਮਰਿਆਦਾ ਤਾਰ-ਤਾਰ; ਡਿਉਸਵਰਗ ਘਟਨਾ ਨੇ ਕੌਮ ਦੇ ਹਿਰਦੇ ਵਲੂੰਧਰੇ

ਜਰਮਨੀ ਦੀ ਪਵਿੱਤਰ ਧਰਤੀ 'ਤੇ ਸਿੱਖੀ ਮਰਿਆਦਾ ਤਾਰ-ਤਾਰ; ਡਿਉਸਵਰਗ ਘਟਨਾ ਨੇ ਕੌਮ ਦੇ ਹਿਰਦੇ ਵਲੂੰਧਰੇ

ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖਿਲਾਫ਼ ਇਤਿਹਾਸਕ ਸਖ਼ਤ ਕਾਨੂੰਨ ਬਣਿਆ – ਉਮਰ ਕੈਦ ਤੱਕ ਸਜ਼ਾ, ₹25 ਲੱਖ ਜੁਰਮਾਨਾ!

ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖਿਲਾਫ਼ ਇਤਿਹਾਸਕ ਸਖ਼ਤ ਕਾਨੂੰਨ ਬਣਿਆ – ਉਮਰ ਕੈਦ ਤੱਕ ਸਜ਼ਾ, ₹25 ਲੱਖ ਜੁਰਮਾਨਾ!

ਸਬਰਿਮਾਲਾ ਮਾਮਲਾ: ਧਰਮ ਤੇ ਸੰਵਿਧਾਨ ਵਿਚਕਾਰ ਟਕਰਾਅ ‘ਤੇ ਸੁਪਰੀਮ ਕੋਰਟ ਦੀ ਗੰਭੀਰ ਸੁਣਵਾਈ

ਸਬਰਿਮਾਲਾ ਮਾਮਲਾ: ਧਰਮ ਤੇ ਸੰਵਿਧਾਨ ਵਿਚਕਾਰ ਟਕਰਾਅ ‘ਤੇ ਸੁਪਰੀਮ ਕੋਰਟ ਦੀ ਗੰਭੀਰ ਸੁਣਵਾਈ

ਐਸਜੀਪੀਸੀ ਵੱਲੋਂ ਬਜਟ ਸੈਸ਼ਨ ’ਚ ਸਿੱਖ ਆਪਣੀਅਤ ਅਤੇ ਏਆਈ ਦੀ ਦੁਰਵਰਤੋਂ ਬਾਰੇ ਰੈਜ਼ੋਲਿਊਸ਼ਨ ਪਾਸ ਕੀਤੇ

ਐਸਜੀਪੀਸੀ ਵੱਲੋਂ ਬਜਟ ਸੈਸ਼ਨ ’ਚ ਸਿੱਖ ਆਪਣੀਅਤ ਅਤੇ ਏਆਈ ਦੀ ਦੁਰਵਰਤੋਂ ਬਾਰੇ ਰੈਜ਼ੋਲਿਊਸ਼ਨ ਪਾਸ ਕੀਤੇ

ਐਸਜੀਪੀਸੀ ਨੇ 2026-27 ਲਈ 1,487.41 ਕਰੋੜ ਰੁਪਏ ਦਾ ਬਜਟ ਪਾਸ ਕੀਤਾ

ਐਸਜੀਪੀਸੀ ਨੇ 2026-27 ਲਈ 1,487.41 ਕਰੋੜ ਰੁਪਏ ਦਾ ਬਜਟ ਪਾਸ ਕੀਤਾ

ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਤੁਰੰਤ ਪ੍ਰਭਾਵ ਨਾਲ ਸੇਵਾਮੁਕਤ: SGPC ਦਾ ਵੱਡਾ ਫੈਸਲਾ

ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਤੁਰੰਤ ਪ੍ਰਭਾਵ ਨਾਲ ਸੇਵਾਮੁਕਤ: SGPC ਦਾ ਵੱਡਾ ਫੈਸਲਾ

ਮੋਹਾਲੀ: ਗੁਰਦੁਆਰਾ ਅੰਬ ਸਾਹਿਬ ਜ਼ਮੀਨ ਵੇਚਣ ਦਾ ਮਾਮਲਾ ਹੋਰ ਡੂੰਘਾ; 7 ਨਾਮਜ਼ਦ, ਸ਼੍ਰੋਮਣੀ ਕਮੇਟੀ ਮੈਨੇਜਰ ਮੁਅੱਤਲ

ਮੋਹਾਲੀ: ਗੁਰਦੁਆਰਾ ਅੰਬ ਸਾਹਿਬ ਜ਼ਮੀਨ ਵੇਚਣ ਦਾ ਮਾਮਲਾ ਹੋਰ ਡੂੰਘਾ; 7 ਨਾਮਜ਼ਦ, ਸ਼੍ਰੋਮਣੀ ਕਮੇਟੀ ਮੈਨੇਜਰ ਮੁਅੱਤਲ

328 ਪਾਵਨ ਸਰੂਪ ਮਾਮਲਾ: SIT ਵੱਲੋਂ SGPC ਦੇ 40 ਅਧਿਕਾਰੀਆਂ ਨੂੰ ਸੰਮਣ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਤਾਇਆ ਇਤਰਾਜ਼

328 ਪਾਵਨ ਸਰੂਪ ਮਾਮਲਾ: SIT ਵੱਲੋਂ SGPC ਦੇ 40 ਅਧਿਕਾਰੀਆਂ ਨੂੰ ਸੰਮਣ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਤਾਇਆ ਇਤਰਾਜ਼

ਐਸਜੀਪੀਸੀ ਤੇ ਪੁਲਿਸ ਵਿਚਕਾਰ ਟਕਰਾਅ: ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਦੋ ਪੁਲਿਸ ਮੁਲਾਜ਼ਮਾਂ ਨੂੰ ਟਾਸਕ ਫੋਰਸ ਨੇ ਕੀਤਾ ਬੰਦ - ਪਰਿਕ੍ਰਮਾਂ ਕਰ ਰਹੇ ਨੌਜਵਾਨਾਂ ਕਰਨ ਲੱਗੇ ਸੀ ਗ੍ਰਿਫਤਾਰ

ਐਸਜੀਪੀਸੀ ਤੇ ਪੁਲਿਸ ਵਿਚਕਾਰ ਟਕਰਾਅ: ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਦੋ ਪੁਲਿਸ ਮੁਲਾਜ਼ਮਾਂ ਨੂੰ ਟਾਸਕ ਫੋਰਸ ਨੇ ਕੀਤਾ ਬੰਦ - ਪਰਿਕ੍ਰਮਾਂ ਕਰ ਰਹੇ ਨੌਜਵਾਨਾਂ ਕਰਨ ਲੱਗੇ ਸੀ ਗ੍ਰਿਫਤਾਰ

Hukamnama Sahib Sri Darbar Sahib, Sri Amritsar, Ang 845, 29-Jan-2026

Hukamnama Sahib Sri Darbar Sahib, Sri Amritsar, Ang 845, 29-Jan-2026