Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Religion

ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (3 ਦਸੰਬਰ 2022) Hukamnama, Sri Harmandir Sahib (03-Dec-2022)

December 03, 2022 06:08 AM

AMRIT VELE HUKAMNAMA SAHIB SRI DARBAR SAHIB, SRI AMRITSAR, ANG 684, 03-Dec-2022

 

ਧਨਾਸਰੀ ਮਹਲਾ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ਮਨਿ ਤਨਿ ਰਸਨਾ ਨਾਮੁ ਧਿਆਇਆ ੧॥ ਜੀਵਨਾ ਹਰਿ ਜੀਵਨਾ ਜੀਵਨੁਹਰਿ ਜਪਿ ਸਾਧਸੰਗਿ ੧॥ ਰਹਾਉ ਅਨਿਕ ਪ੍ਰਕਾਰੀ ਬਸਤ੍ਰ ਓਢਾਏ ਅਨਦਿਨੁ ਕੀਰਤਨੁ ਹਰਿ ਗੁਨ ਗਾਏ ੨॥ ਹਸਤੀ ਰਥ ਅਸੁਅਸਵਾਰੀ ਹਰਿ ਕਾ ਮਾਰਗੁ ਰਿਦੈ ਨਿਹਾਰੀ ੩॥ ਮਨ ਤਨ ਅੰਤਰਿ ਚਰਨ ਧਿਆਇਆ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ੪॥੨॥੫੬॥

 

धनासरी महला त्रिपति भई सचु भोजनु खाइआ मनि तनि रसना नामु धिआइआ ॥१॥ जीवना हरि जीवना जीवनु हरि जपि साधसंगि ॥१॥ रहाउ अनिक प्रकारी बसत्र ओढाए अनदिनु कीरतनु हरि गुन गाए ॥२॥ हसती रथअसु असवारी हरि का मारगु रिदै निहारी ॥३॥ मन तन अंतरि चरन धिआइआ हरि सुख निधान नानक दासि पाइआ॥४॥२॥५६॥

 

Dhanaasaree, Fifth Mehl:

I am satisfied and satiated, eating the food of Truth. With my mind, body and tongue, I meditate on the Naam, the Name of the Lord. ||1|| Life, spiritual life, is in the Lord. Spiritual life consists of chanting the Lord's Name in the Saadh Sangat, the Company of the Holy. ||1||Pause|| He is dressed in robes of all sorts, if he sings the Kirtan of the Lord's Glorious Praises, day and night. ||2|| He rides upon elephants, chariots and horses, if he sees the Lord's Path within his own heart. ||3||

 

Meditating on the Lord's Feet, deep within his mind and body, slave Nanak has found the Lord, the treasure of peace. ||4||2||56||

 

ਤ੍ਰਿਪਤਿ = ਰੱਜ, ਸ਼ਾਂਤੀ। ਸਚੁ = ਸਦਾ-ਥਿਰ ਹਰਿ = ਨਾਮ। ਮਨਿ = ਮਨ ਵਿਚ। ਤਨਿ = ਹਿਰਦੇ ਵਿਚ। ਰਸਨਾ = ਜੀਭ (ਨਾਲ) ੧। ਜਪਿ = ਜਪਿਆ ਕਰੋ। ਸਾਧ ਸੰਗਿ = ਗੁਰੂ ਦੀ ਸੰਗਤਿ ਵਿਚ।੧।ਰਹਾਉ। ਅਨਿਕ ਪ੍ਰਕਾਰੀ = ਕਈ ਕਿਸਮਾਂ ਦੇ। ਬਸਤ੍ਰ = ਕੱਪੜੇ। ਓਢਾਏ = ਪਹਿਨ ਲਏ।ਅਨਦਿਨੁ = ਹਰ ਰੋਜ਼, ਹਰ ਵੇਲੇ।੨।ਹਸਤੀ = ਹਾਥੀ। ਅਸੁ = {अश्व} ਘੋੜੇ। ਮਾਰਗੁ = ਰਸਤਾ। ਰਿਦੈ = ਹਿਰਦੇ ਵਿਚ। ਨਿਹਾਰੀ = ਵੇਖਦਾ ਹੈ।੩।ਅੰਤਰਿ = ਅੰਦਰ। ਸੁਖ ਨਿਧਾਨ = ਸੁਖਾਂ ਦਾ ਖ਼ਜ਼ਾਨਾ। ਦਾਸਿ = (ਉਸ) ਦਾਸ ਨੇ।੪।

 

ਅਰਥ: ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ।ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਜਾਂਦੀ ਹੈ।੧।ਜੇਹੜਾ ਮਨੁੱਖ ਹਰ ਵੇਲੇਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ੨। ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ੩। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਜਿਸਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰਲੱਭ ਲਿਆ ਹੈ।੪।੨।੫੬।

 

अर्थ: हे भाई! साध-संगति में (बैठ के) परमात्मा का नाम जपा करो- यही है असल जीवन, यही है असल जिंदगी।1 रहाउ।हे भाई! जिस मनुष्य ने अपने मन में, हृदय में, जीभ से परमात्मा का नाम सिमरना शुरू कर दिया, जिसने सदा-स्थिर हरीनाम (की) खुराक खानी शुरू कर दी उसको (माया की तृष्णा की ओर से) शांति जाती है।1।जो मनुष्य हर वक्तपरमात्मा की सिफत सालाह करता है, प्रभु के गुण गाता है, उसने (मानो) कई किस्मों के (रंग-बिरंगे) कपड़े पहन लिए हैं(और वह इन सुंदर पोशाकों का आनंद ले रहा है)2।हे भाई! जो मनुष्य अपने हृदय में परमात्मा के मिलाप का राह ताकतारहता है, वह (जैसे) हाथी, रथों, घोड़ों की सवारी (के सुख मजे ले रहा है)3 गुरू नानक जी कहते हैं, हे नानक! जिसमनुष्य ने अपने मन में हृदय में परमात्मा के चरणों का ध्यान धरना शुरू कर दिया है, उस दास ने सुखों के खजाने प्रभु को पालिया है।4256

 

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Have something to say? Post your comment

More from Religion

ਜਰਮਨੀ ਦੀ ਪਵਿੱਤਰ ਧਰਤੀ 'ਤੇ ਸਿੱਖੀ ਮਰਿਆਦਾ ਤਾਰ-ਤਾਰ; ਡਿਉਸਵਰਗ ਘਟਨਾ ਨੇ ਕੌਮ ਦੇ ਹਿਰਦੇ ਵਲੂੰਧਰੇ

ਜਰਮਨੀ ਦੀ ਪਵਿੱਤਰ ਧਰਤੀ 'ਤੇ ਸਿੱਖੀ ਮਰਿਆਦਾ ਤਾਰ-ਤਾਰ; ਡਿਉਸਵਰਗ ਘਟਨਾ ਨੇ ਕੌਮ ਦੇ ਹਿਰਦੇ ਵਲੂੰਧਰੇ

ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖਿਲਾਫ਼ ਇਤਿਹਾਸਕ ਸਖ਼ਤ ਕਾਨੂੰਨ ਬਣਿਆ – ਉਮਰ ਕੈਦ ਤੱਕ ਸਜ਼ਾ, ₹25 ਲੱਖ ਜੁਰਮਾਨਾ!

ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖਿਲਾਫ਼ ਇਤਿਹਾਸਕ ਸਖ਼ਤ ਕਾਨੂੰਨ ਬਣਿਆ – ਉਮਰ ਕੈਦ ਤੱਕ ਸਜ਼ਾ, ₹25 ਲੱਖ ਜੁਰਮਾਨਾ!

ਸਬਰਿਮਾਲਾ ਮਾਮਲਾ: ਧਰਮ ਤੇ ਸੰਵਿਧਾਨ ਵਿਚਕਾਰ ਟਕਰਾਅ ‘ਤੇ ਸੁਪਰੀਮ ਕੋਰਟ ਦੀ ਗੰਭੀਰ ਸੁਣਵਾਈ

ਸਬਰਿਮਾਲਾ ਮਾਮਲਾ: ਧਰਮ ਤੇ ਸੰਵਿਧਾਨ ਵਿਚਕਾਰ ਟਕਰਾਅ ‘ਤੇ ਸੁਪਰੀਮ ਕੋਰਟ ਦੀ ਗੰਭੀਰ ਸੁਣਵਾਈ

ਐਸਜੀਪੀਸੀ ਵੱਲੋਂ ਬਜਟ ਸੈਸ਼ਨ ’ਚ ਸਿੱਖ ਆਪਣੀਅਤ ਅਤੇ ਏਆਈ ਦੀ ਦੁਰਵਰਤੋਂ ਬਾਰੇ ਰੈਜ਼ੋਲਿਊਸ਼ਨ ਪਾਸ ਕੀਤੇ

ਐਸਜੀਪੀਸੀ ਵੱਲੋਂ ਬਜਟ ਸੈਸ਼ਨ ’ਚ ਸਿੱਖ ਆਪਣੀਅਤ ਅਤੇ ਏਆਈ ਦੀ ਦੁਰਵਰਤੋਂ ਬਾਰੇ ਰੈਜ਼ੋਲਿਊਸ਼ਨ ਪਾਸ ਕੀਤੇ

ਐਸਜੀਪੀਸੀ ਨੇ 2026-27 ਲਈ 1,487.41 ਕਰੋੜ ਰੁਪਏ ਦਾ ਬਜਟ ਪਾਸ ਕੀਤਾ

ਐਸਜੀਪੀਸੀ ਨੇ 2026-27 ਲਈ 1,487.41 ਕਰੋੜ ਰੁਪਏ ਦਾ ਬਜਟ ਪਾਸ ਕੀਤਾ

ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਤੁਰੰਤ ਪ੍ਰਭਾਵ ਨਾਲ ਸੇਵਾਮੁਕਤ: SGPC ਦਾ ਵੱਡਾ ਫੈਸਲਾ

ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਤੁਰੰਤ ਪ੍ਰਭਾਵ ਨਾਲ ਸੇਵਾਮੁਕਤ: SGPC ਦਾ ਵੱਡਾ ਫੈਸਲਾ

ਮੋਹਾਲੀ: ਗੁਰਦੁਆਰਾ ਅੰਬ ਸਾਹਿਬ ਜ਼ਮੀਨ ਵੇਚਣ ਦਾ ਮਾਮਲਾ ਹੋਰ ਡੂੰਘਾ; 7 ਨਾਮਜ਼ਦ, ਸ਼੍ਰੋਮਣੀ ਕਮੇਟੀ ਮੈਨੇਜਰ ਮੁਅੱਤਲ

ਮੋਹਾਲੀ: ਗੁਰਦੁਆਰਾ ਅੰਬ ਸਾਹਿਬ ਜ਼ਮੀਨ ਵੇਚਣ ਦਾ ਮਾਮਲਾ ਹੋਰ ਡੂੰਘਾ; 7 ਨਾਮਜ਼ਦ, ਸ਼੍ਰੋਮਣੀ ਕਮੇਟੀ ਮੈਨੇਜਰ ਮੁਅੱਤਲ

328 ਪਾਵਨ ਸਰੂਪ ਮਾਮਲਾ: SIT ਵੱਲੋਂ SGPC ਦੇ 40 ਅਧਿਕਾਰੀਆਂ ਨੂੰ ਸੰਮਣ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਤਾਇਆ ਇਤਰਾਜ਼

328 ਪਾਵਨ ਸਰੂਪ ਮਾਮਲਾ: SIT ਵੱਲੋਂ SGPC ਦੇ 40 ਅਧਿਕਾਰੀਆਂ ਨੂੰ ਸੰਮਣ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਤਾਇਆ ਇਤਰਾਜ਼

ਐਸਜੀਪੀਸੀ ਤੇ ਪੁਲਿਸ ਵਿਚਕਾਰ ਟਕਰਾਅ: ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਦੋ ਪੁਲਿਸ ਮੁਲਾਜ਼ਮਾਂ ਨੂੰ ਟਾਸਕ ਫੋਰਸ ਨੇ ਕੀਤਾ ਬੰਦ - ਪਰਿਕ੍ਰਮਾਂ ਕਰ ਰਹੇ ਨੌਜਵਾਨਾਂ ਕਰਨ ਲੱਗੇ ਸੀ ਗ੍ਰਿਫਤਾਰ

ਐਸਜੀਪੀਸੀ ਤੇ ਪੁਲਿਸ ਵਿਚਕਾਰ ਟਕਰਾਅ: ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਦੋ ਪੁਲਿਸ ਮੁਲਾਜ਼ਮਾਂ ਨੂੰ ਟਾਸਕ ਫੋਰਸ ਨੇ ਕੀਤਾ ਬੰਦ - ਪਰਿਕ੍ਰਮਾਂ ਕਰ ਰਹੇ ਨੌਜਵਾਨਾਂ ਕਰਨ ਲੱਗੇ ਸੀ ਗ੍ਰਿਫਤਾਰ

Hukamnama Sahib Sri Darbar Sahib, Sri Amritsar, Ang 845, 29-Jan-2026

Hukamnama Sahib Sri Darbar Sahib, Sri Amritsar, Ang 845, 29-Jan-2026