Friday, February 06, 2026
BREAKING
ਰੂਸ ਨਾਲ ਪ੍ਰਮਾਣੂ ਸਮਝੌਤਾ ਖਤਮ ਹੋਣ ਮਗਰੋਂ ਟਰੰਪ ਵਲੋਂ ਨਵੀਂ ਪ੍ਰਮਾਣੂ ਸੰਧੀ ਦੀ ਵਕਾਲਤ- ਚੀਨ ਨੂੰ ਸ਼ਾਮਿਲ ਕਰਨ ਲਈ ਤਰਲੋਮੱਛੀ, ਬੀਜਿੰਗ ਮੁਕਰਿਆ RBI ਨੇ ਰੈਪੋ ਰੇਟ 'ਚ ਨਹੀਂ ਕੀਤਾ ਕੋਈ ਬਦਲਾਅ, ਦਰ 5.25% ’ਤੇ ਸਥਿਰ ਰੱਖੀ- ਕਰਜ਼ ਲੈਣਾ ਹੋਵੇਗਾ ਸਸਤਾ ਦਿੱਲੀ ਨੂੰ ਹਰਾ ਕੇ ਆਰਸੀਬੀ ਬਣੀ WPL ਦੂਜੀ ਵਾਰ ਚੈਂਪੀਅਨ 204 ਦੌੜਾਂ ਦਾ ਸਭ ਤੋਂ ਵੱਡਾ ਟੀਚਾ ਕੀਤਾ ਪਾਰ, ਸਮ੍ਰਿਤੀ ਮੰਧਾਨਾ ਦੀ ਕਪਤਾਨੀ ਇਨਿੰਗ ਨੇ ਰਚਿਆ ਇਤਿਹਾਸ ਆਸਾਰਾਮ ਦੇ ਆਸ਼ਰਮ ਢਾਹੁਣ ਦਾ ਰਾਹ ਸਾਫ਼, ਗੁਜਰਾਤ ਹਾਈ ਕੋਰਟ ਨੇ ਟਰੱਸਟ ਦੀ ਪਟੀਸ਼ਨ ਕੀਤੀ ਰੱਦ Morning Breaking :ਜਲੰਧਰ ਵਿੱਚ ਦਿਨ-ਦਿਹਾੜੇ ‘ਆਪ’ ਆਗੂ ਦੀ ਗੋਲੀਆਂ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ 15–16 ਰਾਊਂਡ ਫਾਇਰ ਹਾਈ ਕੋਰਟ ਨੇ ਡੀਜੀਪੀ ਨੂੰ ਪੁੱਛਿਆ: ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੁਤਾਹੀ ਦੀ ਜਾਂਚ ਦਾ ਸਾਹਮਣਾ ਕਰ ਰਹੇ ਐਸਐਸਪੀ ਨੂੰ ਮੋਹਾਲੀ ਕਿਉਂ ਤਾਇਨਾਤ ਕੀਤਾ? ਧੀ ਨੂੰ ਜਰਮਨੀ 'ਚ ਪੰਜੀਰੀ ਲੈਕੇ ਗਈ ਮੋਹਾਲੀ ਦੀ ਔਰਤ, ਸਾਰਾ ਟੱਬਰ ਵੈਂਟੀਲੇਟਰ 'ਤੇ ਪੁੱਜਾ - ਜਰਮਨ ਪੁਲਿਸ ਦਾ ਖੁਲਾਸਾ -ਜ਼ਹਿਰੀਲਾ ਮਾਦਾ ਮਿਲਿਆ ਪੱਛਮੀ ਨੇਪਾਲ ਵਿੱਚ ਬੱਸ ਹਾਦਸਾ,8 ਲੋਕਾਂ ਦੀ ਮੌਤ 45 ਜ਼ਖਮੀ- ਵਿਆਹ ਦੇ ਪ੍ਰੋਗਰਾਮ 'ਚੋਂ ਵਾਪਸ ਆ ਰਹੇ ਸੀ ਲੋਕ- ਬੱਸ 200 ਮੀਟਰ ਖੱਡ ਵਿੱਚ ਡਿੱਗੀ ਆਈ.ਈ.ਏ.ਟੀ ਅਧਿਆਪਕਾਂ ਨੇ ਘੇਰਿਆ ਸਿਖਿਆ ਵਿਭਾਗ ਦਾ  ਦਫ਼ਤਰ- ਐਂਟਰੀ ਗੇਟ ਬੰਦ ਕਰਕੇ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਪੀ.ਜੀ.ਆਈ ਨੇ ਤੰਬਾਕੂ ਜਾਂਚ ਲੈਬਾਂ ਵਾਸਤੇ ਦੁਨੀਆਂ ਦਾ ਪਹਿਲਾ ਜੀ. ਐਲ. ਪੀ ਕੋਰਸ ਸ਼ੁਰੂ ਕੀਤਾ

Religion

ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (19 ਦਸੰਬਰ 2022) Hukamnama, Sri Harmandir Sahib (19th-Dec-2022)

December 19, 2022 07:22 AM

Amrit Vele Hukamnama Sahib Sri Darbar Sahib, Sri Amritsar, Ang 837, 19-Dec-2022

 

ਬਿਲਾਵਲੁ ਮਹਲਾ ਪ੍ਰਭ ਜਨਮ ਮਰਨ ਨਿਵਾਰਿ ਹਾਰਿ ਪਰਿਓ ਦੁਆਰਿ ਗਹਿ ਚਰਨ ਸਾਧੂ ਸੰਗ ਮਨ ਮਿਸਟ ਹਰਿ ਹਰਿ ਰੰਗ ਕਰਿ ਦਇਆ ਲੇਹੁ ਲੜਿ ਲਾਇ ਨਾਨਕਾ ਨਾਮੁ ਧਿਆਇ ੧॥ ਦੀਨਾ ਨਾਥ ਦਇਆਲ ਮੇਰੇ ਸੁਆਮੀ ਦੀਨਾ ਨਾਥ ਦਇਆਲ ਜਾਚਉ ਸੰਤਰਵਾਲ ੧॥ ਰਹਾਉ ਸੰਸਾਰੁ ਬਿਖਿਆ ਕੂਪ ਤਮ ਅਗਿਆਨ ਮੋਹਤ ਘੂਪ ਗਹਿ ਭੁਜਾ ਪ੍ਰਭ ਜੀ ਲੇਹੁ ਹਰਿ ਨਾਮੁ ਅਪੁਨਾ ਦੇਹੁ ਪ੍ਰਭਤੁਝ ਬਿਨਾ ਨਹੀ ਠਾਉ ਨਾਨਕਾ ਬਲਿ ਬਲਿ ਜਾਉ ੨॥

 

बिलावलु महला प्रभ जनम मरन निवारि   हारि परिओ दुआरि गहि चरन साधू संग   मन मिसट हरि हरि रंग   करि दइआ लेहु लड़ि लाइ नानका नामु धिआइ ॥१॥ दीना नाथ दइआल मेरे सुआमी दीना नाथ दइआल   जाचउ संतरवाल ॥१॥ रहाउ   संसारु बिखिआ कूप   तम अगिआन मोहत घूप   गहि भुजा प्रभ जी लेहु   हरि नामु अपुना देहु  प्रभ तुझ बिना नही ठाउ   नानका बलि बलि जाउ ॥२॥

 

Bilaaval, Fifth Mehl: God, please release me from birth and death.  I have grown weary, and collapsed at Your door.  I grasp Your Feet, in the Saadh Sangat, the Company of the Holy. The Love of the Lord, Har, Har, is sweet to my mind. Be Merciful, and attach me to the hem of Your robe. Nanak meditates on the Naam, the Name of the Lord. ||1||  O Merciful Master of the meek, You are my Lord and Master, O Merciful Master of the meek.  I yearn for the dust of the feet of the Saints. ||1||Pause||  The world is a pit of poison,  filled with the utter darkness of ignorance and emotional attachment.  Please take my hand, and save me, Dear God.  Please bless me with Your Name, Lord.  Without You, God, I have no place at all.  Nanak is a sacrifice, a sacrifice to You. ||2||

 

ਪ੍ਰਭ = ਹੇ ਪ੍ਰਭੂ! ਨਿਵਾਰਿ = ਦੂਰ ਕਰ। ਦੁਆਰਿ = (ਤੇਰੇ) ਦਰ ਤੇ। ਹਾਰਿ = ਹਾਰ ਕੇ, ਥੱਕ ਕੇ, (ਹੋਰ ਪਾਸਿਆਂ ਵਲੋਂ) ਆਸ ਲਾਹ ਕੇ। ਗਹਿ = ਫੜਕੇ। ਮਿਸਟ = ਮਿੱਠਾ। ਕਰਿ = ਕਰ ਕੇ। ਲੜਿ = ਪੱਲੇ ਨਾਲ। ਨਾਨਕਾ = ਹੇ ਨਾਨਕ! ੧॥ ਦੀਨਾ ਨਾਥ = ਹੇ ਗਰੀਬਾਂ ਦੇ ਖਸਮ! ਦਇਆਲ = ਹੇਦਇਆ ਦੇ ਸੋਮੇ! ਜਾਚਉ = ਜਾਚਉਂ, ਮੈਂ ਮੰਗਦਾ ਹਾਂ। ਰਵਾਲ = ਚਰਨ-ਧੂੜ ੧॥ ਬਿਖਿਆ = ਮਾਇਆ। ਕੂਪ = ਖੂਹ। ਤਮ = ਹਨੇਰਾ।ਅਗਿਆਨ = ਆਤਮਕ ਜੀਵਨ ਵਲੋਂ ਬੇ-ਸਮਝੀ। ਤਮ ਘੂਪ = ਘੁੱਪ ਹਨੇਰਾ। ਮੋਹਤ = ਮੋਹ ਰਿਹਾ ਹੈ। ਗਹਿ = ਫੜ ਕੇ। ਭੁਜਾ = ਬਾਂਹ। ਠਾਉ = ਠਾਉਂ, ਥਾਂ, ਆਸਰਾ। ਬਲਿ ਜਾਉ = ਬਲਿ ਜਾਉਂ, ਮੈਂ ਸਦਕੇ ਜਾਂਦਾ ਹਾਂ ੨॥

 

ਅਰਥ: (ਹੇ ਭਾਈ! ਬੇਨਤੀ ਕਰਿਆ ਕਰ-) ਹੇ ਪ੍ਰਭੂ! (ਮੇਰਾ) ਜਨਮ ਮਰਨ (ਦਾ ਗੇੜ) ਮੁਕਾ ਦੇਹ। ਮੈਂ (ਹੋਰ ਪਾਸਿਆਂ ਵਲੋਂ) ਆਸ ਲਾਹ ਕੇ ਤੇਰੇ ਦਰਤੇ ਡਿੱਗਾ ਹਾਂ। (ਮਿਹਰ ਕਰ) ਤੇਰੇ ਸੰਤ ਜਨਾਂ ਦੇ ਚਰਨ ਫੜ ਕੇ (ਤੇਰੇ ਸੰਤ ਜਨਾਂ ਦਾ) ਪੱਲਾ ਫੜ ਕੇ, ਮੇਰੇ ਮਨ ਨੂੰ, ਹੇ ਹਰੀ! ਤੇਰਾ ਪਿਆਰ ਮਿੱਠਾਲੱਗਦਾ ਰਹੇ। ਮਿਹਰ ਕਰ ਕੇ ਮੈਨੂੰ ਆਪਣੇ ਲੜ ਨਾਲ ਲਾ ਲੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆ ਕਰ ੧॥ ਹੇਗ਼ਰੀਬਾਂ ਦੇ ਖਸਮ! ਹੇ ਦਇਆ ਦੇ ਸੋਮੇ! ਹੇ ਮੇਰੇ ਸੁਆਮੀ! ਹੇ ਦੀਨਾ ਨਾਥ! ਹੇ ਦਇਆਲ! ਮੈਂ ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ ੧॥ਰਹਾਉ॥ ਇਹ ਜਗਤ ਮਾਇਆ (ਦੇ ਮੋਹ) ਦਾ ਖੂਹ ਹੈ, ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਘੁੱਪ ਹਨੇਰਾ (ਮੈਨੂੰ) ਮੋਹ ਰਿਹਾ ਹੈ। (ਮੇਰੀ) ਬਾਂਹ ਫੜਕੇ (ਮੈਨੂੰ) ਬਚਾ ਲੈ ਹੇ ਪ੍ਰਭੂ! ਮੈਨੂੰ ਆਪਣਾ ਨਾਮ ਬਖ਼ਸ਼! ਤੈਥੋਂ ਬਿਨਾ ਮੇਰਾ ਕੋਈ ਹੋਰ ਆਸਰਾ ਨਹੀਂ ਹੈ। ਗੁਰੂ ਨਾਨਕ ਜੀ ਅਪਣੇ ਆਪ ਨੂੰ ਕਹਿੰਦੇਹਨ, ਹੇ ਨਾਨਕ! (ਪ੍ਰਭੂ ਦੇ ਦਰ ਤੇ ਅਰਦਾਸ ਕਰ, ਤੇ, ਆਖ-) ਹੇ ਪ੍ਰਭੂ! ਮੈਂ (ਤੇਰੇ ਨਾਮ ਤੋਂ) ਸਦਕੇ ਜਾਂਦਾ ਹਾਂ, ਕੁਰਬਾਨ ਜਾਂਦਾ ਹਾਂ ੨॥

 

अर्थ: (हे भाई!बेनती  करा करो ) हे प्रभु! (मेरा ) जन्म मरन ( का चक्र) खत्म कर दो मैं (कई तरफ से) आस लगा कर तेरेदर पर गिरा हु। ( मेहर कर ) तेरे संत जानो के चरण पकड़ कर ( तेरे संत जानो का ) पल्ला पकड़ कर, मेरे मन को, हेहरी तेरा प्यार मीठा  लगता रहे। कृपा कर के मुझे अपने लड़ लगा ले। गुरू नानक जी कहते हैं,  हे नानक! प्रभु का नामसुमीरा कर॥1 हे गरीबों के खसम! हे दया के सागर! हेमरे स्वामी! हे दिनों के नाथ! हे दयाल! मैं तेरे संत जनों  के चरणोंकी धुल मांगता हूँ॥1॥रहाउ॥ यह जगत माया (के मोह) का कुआँ है, आत्मिक जीवन की तरफ से बी-समझी का घुपअन्धकार (मुझे) मोह रहा है। (मेरी) बाँह पकड़ के (मुझे) बचा ले हे प्रभु! मुझे अपना नाम दो! तेरे बिना मेरा कोई औरसहारा नहीं है। गुरू नानक जी स्वयं को कहते हैं, हे नानक! (प्रभु के दर पर अरदास कर, और कह) हे प्रभु! मैं (तेरे नाम से) सड़के-कुर्बान जाता हूँ, कुर्बान जाता हूँ॥2

 

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Have something to say? Post your comment

More from Religion

328 ਪਾਵਨ ਸਰੂਪ ਮਾਮਲਾ: SIT ਵੱਲੋਂ SGPC ਦੇ 40 ਅਧਿਕਾਰੀਆਂ ਨੂੰ ਸੰਮਣ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਤਾਇਆ ਇਤਰਾਜ਼

328 ਪਾਵਨ ਸਰੂਪ ਮਾਮਲਾ: SIT ਵੱਲੋਂ SGPC ਦੇ 40 ਅਧਿਕਾਰੀਆਂ ਨੂੰ ਸੰਮਣ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਤਾਇਆ ਇਤਰਾਜ਼

ਐਸਜੀਪੀਸੀ ਤੇ ਪੁਲਿਸ ਵਿਚਕਾਰ ਟਕਰਾਅ: ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਦੋ ਪੁਲਿਸ ਮੁਲਾਜ਼ਮਾਂ ਨੂੰ ਟਾਸਕ ਫੋਰਸ ਨੇ ਕੀਤਾ ਬੰਦ - ਪਰਿਕ੍ਰਮਾਂ ਕਰ ਰਹੇ ਨੌਜਵਾਨਾਂ ਕਰਨ ਲੱਗੇ ਸੀ ਗ੍ਰਿਫਤਾਰ

ਐਸਜੀਪੀਸੀ ਤੇ ਪੁਲਿਸ ਵਿਚਕਾਰ ਟਕਰਾਅ: ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਦੋ ਪੁਲਿਸ ਮੁਲਾਜ਼ਮਾਂ ਨੂੰ ਟਾਸਕ ਫੋਰਸ ਨੇ ਕੀਤਾ ਬੰਦ - ਪਰਿਕ੍ਰਮਾਂ ਕਰ ਰਹੇ ਨੌਜਵਾਨਾਂ ਕਰਨ ਲੱਗੇ ਸੀ ਗ੍ਰਿਫਤਾਰ

Hukamnama Sahib Sri Darbar Sahib, Sri Amritsar, Ang 845, 29-Jan-2026

Hukamnama Sahib Sri Darbar Sahib, Sri Amritsar, Ang 845, 29-Jan-2026

Hukamnama Sahib 28-Jan-2026, Sri Darbar Sahib, Sri Amritsar, Ang 845

Hukamnama Sahib 28-Jan-2026, Sri Darbar Sahib, Sri Amritsar, Ang 845

Hukamnama Sri Darbar Sahib, Amritsar, 27-Jan-2026

Hukamnama Sri Darbar Sahib, Amritsar, 27-Jan-2026

ਸਪੀਕਰ ਸੰਧਵਾਂ ਨੇ ਕੀਤੇ ਵਾਰਾਣਸੀ ਵਿਖੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ

ਸਪੀਕਰ ਸੰਧਵਾਂ ਨੇ ਕੀਤੇ ਵਾਰਾਣਸੀ ਵਿਖੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ

1984 ਸਿੱਖ ਵਿਰੋਧੀ ਦੰਗੇ: ‘ਜੇ ਸੱਜਣ ਕੁਮਾਰ ਦੋਸ਼ੀ ਨਹੀਂ, ਤਾਂ ਭੀੜ ਦੀ ਅਗਵਾਈ ਕਿਸ ਨੇ ਕੀਤੀ?’—ਅਕਾਲ ਤਖ਼ਤ ਸਾਹਿਬ

1984 ਸਿੱਖ ਵਿਰੋਧੀ ਦੰਗੇ: ‘ਜੇ ਸੱਜਣ ਕੁਮਾਰ ਦੋਸ਼ੀ ਨਹੀਂ, ਤਾਂ ਭੀੜ ਦੀ ਅਗਵਾਈ ਕਿਸ ਨੇ ਕੀਤੀ?’—ਅਕਾਲ ਤਖ਼ਤ ਸਾਹਿਬ

ਸੱਜਣ ਕੁਮਾਰ ਨੂੰ ਬਰੀ ਕਰਨ 'ਤੇ  SGPC ਨਾਖ਼ੁਸ਼ : ਧਾਮੀ ਨੇ ਕਿਹਾ

ਸੱਜਣ ਕੁਮਾਰ ਨੂੰ ਬਰੀ ਕਰਨ 'ਤੇ SGPC ਨਾਖ਼ੁਸ਼ : ਧਾਮੀ ਨੇ ਕਿਹਾ "ਸਿੱਖਾਂ ਕਤਲੇਆਮ ਪੀੜਤਾਂ ਨਾਲ਼ ਬੇਇਨਸਾਫੀ

ਆਤਿਸ਼ੀ ਕੇਸ : SGPC ਮੈਂਬਰ ਦਿੱਲੀ ਦੇ ਪੁਲਿਸ ਕਮਿਸ਼ਨਰ ਨੂੰ ਮਿਲੇ, ਧਾਰਮਿਕ ਮਾਮਲੇ ਭੜਕਾਉਣ ਦਾ ਕੇਸ ਦਰਜ ਕਰਨ ਦੀ ਮੰਗ

ਆਤਿਸ਼ੀ ਕੇਸ : SGPC ਮੈਂਬਰ ਦਿੱਲੀ ਦੇ ਪੁਲਿਸ ਕਮਿਸ਼ਨਰ ਨੂੰ ਮਿਲੇ, ਧਾਰਮਿਕ ਮਾਮਲੇ ਭੜਕਾਉਣ ਦਾ ਕੇਸ ਦਰਜ ਕਰਨ ਦੀ ਮੰਗ

Hukamnama Sri Darbar Sahib, Amritsar, 21-JAN-2026

Hukamnama Sri Darbar Sahib, Amritsar, 21-JAN-2026