Monday, March 23, 2026
BREAKING
ਭਾਰਤੀ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਤੋਂ ਬਾਅਦ ਅੱਜ ਹਲਕੀ ਸੁਧਾਰ ਦੀ ਉਮੀਦ ਭਾਰਤ ਅਤੇ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਲਈ 'ਗ੍ਰੀਨ ਸ਼ਮਸ਼ਾਨਘਾਟ' ਦੀ ਸ਼ੁਰੂਆਤ ਭਾਰਤ ‘ਚ ਮੌਸਮ ਖ਼ਰਾਬ: ਉੱਤਰੀ ਰਾਜਾਂ ‘ਚ ਮੀਂਹ ਤੇ ਓਲੇ, ਫਸਲਾਂ ਲਈ ਖਤਰਾ ਪੰਜਾਬ ਨੇ ਰਾਜਸਥਾਨ ਤੋਂ ਮੰਗੀ 1.44 ਲੱਖ ਕਰੋੜ ਰੁਪਏ ਦੀ ਪਾਣੀ ਦੀ ਰਾਇਲਟੀ! ਪੰਜਾਬ ਵਿਧਾਨ ਸਭਾ ਵੱਲੋਂ ਆਨੰਦਪੁਰ ਸਾਹਿਬ 'ਚ ਡਿਫੈਂਸ ਯੂਨੀਵਰਸਿਟੀ ਅਤੇ ਮਾਈਨਿੰਗ ਬਿੱਲ ਪਾਸ ਅਮਨ ਅਰੋੜਾ ਦੇ ਅਮਿਤ ਸ਼ਾਹ ਨੂੰ 8 ਸਵਾਲ, ਮੋਗਾ ਰੈਲੀ ਤੋਂ ਪਹਿਲਾਂ ਕੇਂਦਰ ’ਤੇ ਨਿਸ਼ਾਨਾ ਨਿਵੇਸ਼ਕ ਸਮਿੱਟ ‘ਤੇ ਸਿਆਸੀ ਤਕਰਾਰ: ਸੁਖਬੀਰ ਬਾਦਲ ਨੇ ਕਿਹਾ – ਅਕਾਲੀ ਸਰਕਾਰ ਦੇ ਕੰਮਾਂ ਦਾ ਕਰੈਡਿਟ ਲੈ ਰਹੀ ਹੈ ਆਪ ਸਰਕਾਰ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ 2026: ਪਹਿਲੇ ਦਿਨ 10,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼, ਪੰਜਾਬ ਬਣੇਗਾ ਉਦਯੋਗਿਕ ਹੱਬ ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਭਾਜਪਾ ਨੂੰ ਝਟਕਾ, ਅਮਿਤ ਗੋਸਾਈਂ ਅਕਾਲੀ ਦਲ 'ਚ ਸ਼ਾਮਲ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ: ਪਨਬੱਸ ਦੇ ਠੇਕਾ ਡਰਾਈਵਰ-ਕੰਡਕਟਰਾਂ ਨੂੰ ਰੋਡਵੇਜ਼ ਵਰਗਾ ਵੇਤਨ

Religion

ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (੩੦ ਜੂਨ ੨੦੨੩) Hukamnama, Sri Harmandir Sahib (30-Jun-2023)

June 30, 2023 07:00 AM

AMRIT VELE HUKAMNAMA SAHIB SRI DARBAR SAHIB, SRI AMRITSAR, ANG 569, 30-Jun-2023

 

ਵਡਹੰਸੁ ਮਹਲਾ   ਮਨ ਮੇਰਿਆ ਤੂ ਸਦਾ ਸਚੁ ਸਮਾਲਿ ਜੀਉ   ਆਪਣੈ ਘਰਿ ਤੂ ਸੁਖਿ ਵਸਹਿ ਪੋਹਿ ਸਕੈ ਜਮਕਾਲੁ ਜੀਉ   ਕਾਲੁਜਾਲੁ ਜਮੁ ਜੋਹਿ ਸਾਕੈ ਸਾਚੈ ਸਬਦਿ ਲਿਵ ਲਾਏ   ਸਦਾ ਸਚਿ ਰਤਾ ਮਨੁ ਨਿਰਮਲੁ ਆਵਣੁ ਜਾਣੁ ਰਹਾਏ   ਦੂਜੈ ਭਾਇ ਭਰਮਿ ਵਿਗੁਤੀਮਨਮੁਖਿ ਮੋਹੀ ਜਮਕਾਲਿ   ਕਹੈ ਨਾਨਕੁ ਸੁਣਿ ਮਨ ਮੇਰੇ ਤੂ ਸਦਾ ਸਚੁ ਸਮਾਲਿ ੧॥

 

वडहंसु महला   मन मेरिआ तू सदा सचु समालि जीउ   आपणै घरि तू सुखि वसहि पोहि सकै जमकालु जीउ   कालु जालु जमु जोहि साकै साचै सबदि लिव लाए   सदा सचि रता मनु निरमलु आवणु जाणु रहाए   दूजै भाइभरमि विगुती मनमुखि मोही जमकालि   कहै नानकु सुणि मन मेरे तू सदा सचु समालि ॥१॥

 

Wadahans, Third Mehl:   O my mind, contemplate the True Lord forever.   Dwell in peace in the home of your own self, and the Messenger of Death shall not touch you.   The noose of the Messenger of Death shall not touch you, when you embrace love for the True Word of the Shabad.   Ever imbued with the True Lord, the mind becomes immaculate, and its coming and going is ended.   The love of duality and doubt have ruined the self-willed manmukh, who is lured away by the Messenger of Death.   Says Nanak, listen, O my mind: contemplate the True Lord forever. ||1||

 

ਮਨ = ਹੇ ਮਨ! ਸਚੁ = ਸਦਾ-ਥਿਰ ਪ੍ਰਭੂ। ਸਮਾਲਿ = ਹਿਰਦੇ ਵਿਚ ਵਸਾਈ ਰੱਖ। ਘਰਿ = ਹਿਰਦੇ ਵਿਚ। ਸੁਖਿ = ਆਨੰਦ ਨਾਲ। ਜਮਕਾਲੁ = ਮੌਤ, ਆਤਮਕ ਮੌਤ। ਜੋਹਿ ਸਾਕੈ = ਤੱਕ ਨਹੀਂ ਸਕਦਾ। ਲਿਵ = ਲਗਨ। ਸਚਿ = ਸਦਾ-ਥਿਰ ਪ੍ਰਭੂ ਵਿਚ। ਆਵਣੁ ਜਾਣੁ = ਜਨਮ ਮਰਨ ਦਾਗੇੜ। ਰਹਾਏ = ਮੁੱਕ ਜਾਂਦਾ ਹੈ। ਦੂਜੈ ਭਾਇ = ਮਾਇਆ ਦੇ ਪਿਆਰ ਵਿਚ। ਵਿਗੁਤੀ = ਖ਼ੁਆਰ ਹੋ ਰਹੀ ਹੈ। ਮਨਮੁਖਿ = ਆਪਣੇ ਮਨ ਦੇ ਪਿੱਛੇਤੁਰਨ ਵਾਲੀ ਲੁਕਾਈ। ਜਮਕਾਲਿ = ਮੌਤ ਨੇ, ਆਤਮਕ ਮੌਤ ਨੇ। ਮੋਹੀ = ਮੋਹ ਵਿਚ ਫਸਾ ਰੱਖੀ ਹੈ।੧।

 

ਹੇ ਮੇਰੇ ਮਨ! ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਤੂੰ ਸਦਾ ਆਪਣੇ ਅੰਦਰ ਵਸਾਈ ਰੱਖ, (ਇਸ ਦੀ ਬਰਕਤਿ ਨਾਲ) ਤੂੰ ਆਪਣੇ ਅੰਤਰਆਤਮੇ ਆਨੰਦ ਨਾਲ ਟਿਕਿਆ ਰਹੇਂਗਾ, ਆਤਮਕ ਮੌਤ ਤੇਰੇ ਉਤੇ ਆਪਣਾ ਜ਼ੋਰ ਨਹੀਂ ਪਾ ਸਕੇਗੀ। ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਵਿਚ, ਗੁਰੂ ਦੇਸ਼ਬਦ ਵਿਚ, ਸੁਰਤਿ ਜੋੜੀ ਰੱਖਦਾ ਹੈ, ਮੌਤ (ਆਤਮਕ ਮੌਤ) ਉਸ ਵਲ ਤੱਕ ਭੀ ਨਹੀਂ ਸਕਦੀ, ਉਸ ਦਾ ਮਨ ਸਦਾ-ਥਿਰ ਪ੍ਰਭੂ ਦੇ ਰੰਗ ਵਿਚ ਸਦਾਰੰਗਿਆ ਰਹਿ ਕੇ ਪਵਿਤ੍ਰ ਹੋ ਜਾਂਦਾ ਹੈ, ਉਸ ਮਨੁੱਖ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ। ਪਰ, ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਲੁਕਾਈਮਾਇਆ ਦੇ ਪਿਆਰ ਵਿਚ ਮਾਇਆ ਦੀ ਭਟਕਣਾ ਵਿਚ ਖ਼ੁਆਰ ਹੁੰਦੀ ਰਹਿੰਦੀ ਹੈ, ਆਤਮਕ ਮੌਤ ਨੇ ਉਸ ਨੂੰ ਆਪਣੇ ਮੋਹ ਵਿਚ ਫਸਾ ਰੱਖਿਆਹੁੰਦਾ ਹੈ। (ਇਸ ਵਾਸਤੇ) ਗੁਰੂ ਨਾਨਕ ਜੀ  ਕਹਿੰਦੇ ਹਨ, ਹੇ ਮੇਰੇ ਮਨ! (ਮੇਰੀ ਗੱਲ) ਸੁਣ, ਤੂੰ ਸਦਾ-ਥਿਰ ਪ੍ਰਭੂ ਨੂੰ ਸਦਾ ਆਪਣੇ ਅੰਦਰ ਵਸਾਈਰੱਖ।੧।

 

हे मेरे मन! सदा कायम रहने वाले परमात्मा को तूँ हमेशा अपने अंदर बसाय रख, (इस की बरकत से) तू अपने अंदर आत्मा  में  आनंद से रहेगा, आत्मिक मौत तेरे ऊपर जौर नहीं डाल सकेगी   जो मनुख प्रभु में, गुरु शब्द में, सुरत जोड़े रखता है, मौत उसकी तरफ नहीं देख सकती, उस का मन परमात्मा के रंग में रंगा रहके पवित्र हो जाता है, उस का जनम मरण कादौर ख़तम हो जाता है।  परन्तु अपने मन के पीछे चलने वाली मनुखता माया के प्यार व् भटकना में परेशान रहती है, आत्मिक मौत ने उसे अपने मोह में फांस रखा होता है। (इस लिए ) गुरू नानक जी कहते हैं, हे मेरे मन! (मेरी बात)सुन, तूसदा थिर प्रभु को अपने मन में बसाये रख। १।

 

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Have something to say? Post your comment

More from Religion

ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਤੁਰੰਤ ਪ੍ਰਭਾਵ ਨਾਲ ਸੇਵਾਮੁਕਤ: SGPC ਦਾ ਵੱਡਾ ਫੈਸਲਾ

ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਤੁਰੰਤ ਪ੍ਰਭਾਵ ਨਾਲ ਸੇਵਾਮੁਕਤ: SGPC ਦਾ ਵੱਡਾ ਫੈਸਲਾ

ਮੋਹਾਲੀ: ਗੁਰਦੁਆਰਾ ਅੰਬ ਸਾਹਿਬ ਜ਼ਮੀਨ ਵੇਚਣ ਦਾ ਮਾਮਲਾ ਹੋਰ ਡੂੰਘਾ; 7 ਨਾਮਜ਼ਦ, ਸ਼੍ਰੋਮਣੀ ਕਮੇਟੀ ਮੈਨੇਜਰ ਮੁਅੱਤਲ

ਮੋਹਾਲੀ: ਗੁਰਦੁਆਰਾ ਅੰਬ ਸਾਹਿਬ ਜ਼ਮੀਨ ਵੇਚਣ ਦਾ ਮਾਮਲਾ ਹੋਰ ਡੂੰਘਾ; 7 ਨਾਮਜ਼ਦ, ਸ਼੍ਰੋਮਣੀ ਕਮੇਟੀ ਮੈਨੇਜਰ ਮੁਅੱਤਲ

328 ਪਾਵਨ ਸਰੂਪ ਮਾਮਲਾ: SIT ਵੱਲੋਂ SGPC ਦੇ 40 ਅਧਿਕਾਰੀਆਂ ਨੂੰ ਸੰਮਣ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਤਾਇਆ ਇਤਰਾਜ਼

328 ਪਾਵਨ ਸਰੂਪ ਮਾਮਲਾ: SIT ਵੱਲੋਂ SGPC ਦੇ 40 ਅਧਿਕਾਰੀਆਂ ਨੂੰ ਸੰਮਣ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਤਾਇਆ ਇਤਰਾਜ਼

ਐਸਜੀਪੀਸੀ ਤੇ ਪੁਲਿਸ ਵਿਚਕਾਰ ਟਕਰਾਅ: ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਦੋ ਪੁਲਿਸ ਮੁਲਾਜ਼ਮਾਂ ਨੂੰ ਟਾਸਕ ਫੋਰਸ ਨੇ ਕੀਤਾ ਬੰਦ - ਪਰਿਕ੍ਰਮਾਂ ਕਰ ਰਹੇ ਨੌਜਵਾਨਾਂ ਕਰਨ ਲੱਗੇ ਸੀ ਗ੍ਰਿਫਤਾਰ

ਐਸਜੀਪੀਸੀ ਤੇ ਪੁਲਿਸ ਵਿਚਕਾਰ ਟਕਰਾਅ: ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਦੋ ਪੁਲਿਸ ਮੁਲਾਜ਼ਮਾਂ ਨੂੰ ਟਾਸਕ ਫੋਰਸ ਨੇ ਕੀਤਾ ਬੰਦ - ਪਰਿਕ੍ਰਮਾਂ ਕਰ ਰਹੇ ਨੌਜਵਾਨਾਂ ਕਰਨ ਲੱਗੇ ਸੀ ਗ੍ਰਿਫਤਾਰ

Hukamnama Sahib Sri Darbar Sahib, Sri Amritsar, Ang 845, 29-Jan-2026

Hukamnama Sahib Sri Darbar Sahib, Sri Amritsar, Ang 845, 29-Jan-2026

Hukamnama Sahib 28-Jan-2026, Sri Darbar Sahib, Sri Amritsar, Ang 845

Hukamnama Sahib 28-Jan-2026, Sri Darbar Sahib, Sri Amritsar, Ang 845

Hukamnama Sri Darbar Sahib, Amritsar, 27-Jan-2026

Hukamnama Sri Darbar Sahib, Amritsar, 27-Jan-2026

ਸਪੀਕਰ ਸੰਧਵਾਂ ਨੇ ਕੀਤੇ ਵਾਰਾਣਸੀ ਵਿਖੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ

ਸਪੀਕਰ ਸੰਧਵਾਂ ਨੇ ਕੀਤੇ ਵਾਰਾਣਸੀ ਵਿਖੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ

1984 ਸਿੱਖ ਵਿਰੋਧੀ ਦੰਗੇ: ‘ਜੇ ਸੱਜਣ ਕੁਮਾਰ ਦੋਸ਼ੀ ਨਹੀਂ, ਤਾਂ ਭੀੜ ਦੀ ਅਗਵਾਈ ਕਿਸ ਨੇ ਕੀਤੀ?’—ਅਕਾਲ ਤਖ਼ਤ ਸਾਹਿਬ

1984 ਸਿੱਖ ਵਿਰੋਧੀ ਦੰਗੇ: ‘ਜੇ ਸੱਜਣ ਕੁਮਾਰ ਦੋਸ਼ੀ ਨਹੀਂ, ਤਾਂ ਭੀੜ ਦੀ ਅਗਵਾਈ ਕਿਸ ਨੇ ਕੀਤੀ?’—ਅਕਾਲ ਤਖ਼ਤ ਸਾਹਿਬ

ਸੱਜਣ ਕੁਮਾਰ ਨੂੰ ਬਰੀ ਕਰਨ 'ਤੇ  SGPC ਨਾਖ਼ੁਸ਼ : ਧਾਮੀ ਨੇ ਕਿਹਾ

ਸੱਜਣ ਕੁਮਾਰ ਨੂੰ ਬਰੀ ਕਰਨ 'ਤੇ SGPC ਨਾਖ਼ੁਸ਼ : ਧਾਮੀ ਨੇ ਕਿਹਾ "ਸਿੱਖਾਂ ਕਤਲੇਆਮ ਪੀੜਤਾਂ ਨਾਲ਼ ਬੇਇਨਸਾਫੀ