Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Religion

Karwa Chauth 2024: ਕਰਵਾ ਚੌਥ 'ਤੇ ਲਾਲ ਰੰਗ ਦੇ ਕੱਪੜੇ ਪਹਿਨੋ, ਮਿਲੇਗਾ ਪਤੀ ਦਾ ਪਿਆਰ

October 17, 2024 08:58 PM

Karwa Chauth Special: ਜੋਤਿਸ਼ ਗਣਨਾ ਦੇ ਅਨੁਸਾਰ ਇਸ ਦਿਨ ਵਿਅਤੀਪਾਤ ਯੋਗ ਕ੍ਰਿਤੀਕਾ ਨਛੱਤਰ ਤੇ ਵਿਸ਼ਟੀ, ਬਵ, ਬਾਲਵ ਕਰਨ ਬਣ ਰਹੇ ਹਨ। ਇਸ ਦੇ ਨਾਲ ਹੀ ਚੰਦਰਮਾ ਵਰਿਸ਼ਭ ਰਾਸ਼ੀ 'ਚ ਮੌਜੂਦ ਰਹਿਣਗੇ। ਇਸ ਸੰਜੋਗ 'ਚ ਕਰਵਾ ਮਾਤਾ ਦੀ ਅਰਾਧਨਾ ਕਰਨ ਨਾਲ ਸ਼ਾਦੀਸ਼ੁਦਾ ਜੀਵਨ 'ਚ ਚੱਲ ਰਹੀਆਂ ਪਰੇਸ਼ਾਨੀਆਂ ਖਤਮ ਹੋਣਗੀਆਂ ਅਤੇ ਰਿਸ਼ਤਿਆਂ 'ਚ ਮਿਠਾਸ ਬਣੀ ਰਹੇਗੀ।

ਕਰਵਾ ਚੌਥ ਦੀ ਤਾਰੀਖ (Karwa Chauth 2024 Date)

ਕਰਵਾ ਚੌਥ ਦਾ ਵਰਤ ਐਤਵਾਰ- 20 ਅਕਤੂਬਰ 2024

ਚਤੁਰਥੀ ਸ਼ੁਰੂ ਹੋਣ ਦਾ ਸਮਾਂ- 20 ਅਕਤੂਬਰ 2024 ਸਵੇਰੇ 06:46 ਵਜੇ ਤੋਂ

ਚਤੁਰਥੀ ਦੀ ਮਿਤੀ ਖਤਮ ਹੋਣ ਦਾ ਸਮਾਂ- 21 ਅਕਤੂਬਰ 2024 ਸਵੇਰੇ 04:16 ਵਜੇ

ਉਦੈ ਤਿਥੀ ਅਨੁਸਾਰ ਕਰਵਾ ਚੌਥ ਦਾ ਵਰਤ 20 ਅਕਤੂਬਰ 2024 ਦਿਨ ਐਤਵਾਰ ਨੂੰ।

ਕਰਵਾ ਚੌਥ ਪੂਜਾ ਮੁਹੂਰਤ (Karwa Chauth 2024 Mahurat)
ਪੂਜਾ ਦਾ ਸ਼ੁਭ ਸਮਾਂ 20 ਅਕਤੂਬਰ ਨੂੰ ਸ਼ਾਮ 5:46 ਵਜੇ ਤੋਂ ਸ਼ੁਰੂ ਹੋਵੇਗਾ ਅਤੇ ਸ਼ਾਮ 7:02 ਵਜੇ ਸਮਾਪਤ ਹੋਵੇਗਾ। ਭਾਵ ਕੁੱਲ 1 ਘੰਟਾ 16 ਮਿੰਟ ਦਾ ਮੁਹੂਰਤ ਹੋਵੇਗਾ।

ਚੰਦਰਮਾ ਦੇਖਣ ਦਾ ਸਮਾਂ (Karwa Chauth 2024 Moonrise Time)
ਇਹ ਵੀ ਮੰਨਿਆ ਜਾਂਦਾ ਹੈ ਕਿ ਅਜਿਹੇ ਸਮੇਂ ਚੰਦਰਮਾ ਦੇ ਦਰਸ਼ਨ ਮਨਚਾਹੇ ਫਲ ਪ੍ਰਦਾਨ ਕਰਦੇ ਹਨ। ਇਸ ਵਾਰ ਕਰਵਾ ਚੌਥ ਯਾਨੀ ਐਤਵਾਰ 20 ਅਕਤੂਬਰ ਨੂੰ ਸ਼ਾਮ 7:57 'ਤੇ ਚੰਦਰਮਾ ਚੜ੍ਹੇਗਾ। ਅਜਿਹੇ 'ਚ ਵਰਤ ਰੱਖਣ ਵਾਲੀਆਂ ਔਰਤਾਂ ਇਸ ਸਮੇਂ ਚੰਦਰਮਾ ਦੇਖ ਸਕਦੀਆਂ ਹਨ। ਵਰਤ ਰੱਖਣ ਵਾਲੀਆਂ ਔਰਤਾਂ ਚੰਦਰਮਾ ਦੇਖ ਕੇ ਹੀ ਵਰਤ ਤੋੜਨਗੀਆਂ।

ਲਾਲ ਰੰਗ ਦੇ ਕੱਪੜੇ ਪਹਿਨੋ, ਮਿਲੇਗਾ ਪਤੀ ਦਾ ਪਿਆਰ (Karwa Chauth Upay)
ਕਿਹਾ ਜਾਂਦਾ ਹੈ ਕਿ ਕਰਵਾ ਚੌਥ ਦੇ ਦਿਨ ਵਰਤ ਰੱਖਣ ਵਾਲੀਆਂ ਔਰਤਾਂ ਜੇਕਰ ਲਾਲ ਰੰਗ ਦੇ ਕੱਪੜੇ ਪਹਿਨਣ ਤਾਂ ਉਨ੍ਹਾਂ ਨੂੰ ਜੀਵਨ ਭਰ ਆਪਣੇ ਪਤੀ ਦਾ ਪਿਆਰ ਮਿਲੇਗਾ। ਇਹ ਮੰਨਿਆ ਜਾਂਦਾ ਹੈ ਕਿ ਲਾਲ ਰੰਗ ਨਿੱਘ ਦਾ ਪ੍ਰਤੀਕ ਹੈ ਅਤੇ ਮਨੋਬਲ ਵੀ ਵਧਾਉਂਦਾ ਹੈ। ਇਸ ਤੋਂ ਇਲਾਵਾ ਲਾਲ ਰੰਗ ਨੂੰ ਪਿਆਰ ਦਾ ਪ੍ਰਤੀਕ ਵੀ ਮੰਨਿਆ ਜਾਂਦਾ ਹੈ। ਲਾਲ ਰੰਗ ਵਿਚ ਔਰਤਾਂ ਜ਼ਿਆਦਾ ਸੁੰਦਰ ਅਤੇ ਆਕਰਸ਼ਕ ਲੱਗਦੀਆਂ ਹਨ ਅਤੇ ਹਰ ਕਿਸੇ ਦੀ ਖਿੱਚ ਦਾ ਕੇਂਦਰ ਬਣ ਜਾਂਦੀਆਂ ਹਨ। ਨੀਲੇ, ਭੂਰੇ ਅਤੇ ਕਾਲੇ ਰੰਗ ਦੇ ਕੱਪੜੇ ਨਾ ਪਹਿਨੋ, ਕਿਉਂਕਿ ਇਹ ਅਸ਼ੁੱਭਤਾ ਦੇ ਪ੍ਰਤੀਕ ਹਨ।

Have something to say? Post your comment

More from Religion

ਜਰਮਨੀ ਦੀ ਪਵਿੱਤਰ ਧਰਤੀ 'ਤੇ ਸਿੱਖੀ ਮਰਿਆਦਾ ਤਾਰ-ਤਾਰ; ਡਿਉਸਵਰਗ ਘਟਨਾ ਨੇ ਕੌਮ ਦੇ ਹਿਰਦੇ ਵਲੂੰਧਰੇ

ਜਰਮਨੀ ਦੀ ਪਵਿੱਤਰ ਧਰਤੀ 'ਤੇ ਸਿੱਖੀ ਮਰਿਆਦਾ ਤਾਰ-ਤਾਰ; ਡਿਉਸਵਰਗ ਘਟਨਾ ਨੇ ਕੌਮ ਦੇ ਹਿਰਦੇ ਵਲੂੰਧਰੇ

ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖਿਲਾਫ਼ ਇਤਿਹਾਸਕ ਸਖ਼ਤ ਕਾਨੂੰਨ ਬਣਿਆ – ਉਮਰ ਕੈਦ ਤੱਕ ਸਜ਼ਾ, ₹25 ਲੱਖ ਜੁਰਮਾਨਾ!

ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖਿਲਾਫ਼ ਇਤਿਹਾਸਕ ਸਖ਼ਤ ਕਾਨੂੰਨ ਬਣਿਆ – ਉਮਰ ਕੈਦ ਤੱਕ ਸਜ਼ਾ, ₹25 ਲੱਖ ਜੁਰਮਾਨਾ!

ਸਬਰਿਮਾਲਾ ਮਾਮਲਾ: ਧਰਮ ਤੇ ਸੰਵਿਧਾਨ ਵਿਚਕਾਰ ਟਕਰਾਅ ‘ਤੇ ਸੁਪਰੀਮ ਕੋਰਟ ਦੀ ਗੰਭੀਰ ਸੁਣਵਾਈ

ਸਬਰਿਮਾਲਾ ਮਾਮਲਾ: ਧਰਮ ਤੇ ਸੰਵਿਧਾਨ ਵਿਚਕਾਰ ਟਕਰਾਅ ‘ਤੇ ਸੁਪਰੀਮ ਕੋਰਟ ਦੀ ਗੰਭੀਰ ਸੁਣਵਾਈ

ਐਸਜੀਪੀਸੀ ਵੱਲੋਂ ਬਜਟ ਸੈਸ਼ਨ ’ਚ ਸਿੱਖ ਆਪਣੀਅਤ ਅਤੇ ਏਆਈ ਦੀ ਦੁਰਵਰਤੋਂ ਬਾਰੇ ਰੈਜ਼ੋਲਿਊਸ਼ਨ ਪਾਸ ਕੀਤੇ

ਐਸਜੀਪੀਸੀ ਵੱਲੋਂ ਬਜਟ ਸੈਸ਼ਨ ’ਚ ਸਿੱਖ ਆਪਣੀਅਤ ਅਤੇ ਏਆਈ ਦੀ ਦੁਰਵਰਤੋਂ ਬਾਰੇ ਰੈਜ਼ੋਲਿਊਸ਼ਨ ਪਾਸ ਕੀਤੇ

ਐਸਜੀਪੀਸੀ ਨੇ 2026-27 ਲਈ 1,487.41 ਕਰੋੜ ਰੁਪਏ ਦਾ ਬਜਟ ਪਾਸ ਕੀਤਾ

ਐਸਜੀਪੀਸੀ ਨੇ 2026-27 ਲਈ 1,487.41 ਕਰੋੜ ਰੁਪਏ ਦਾ ਬਜਟ ਪਾਸ ਕੀਤਾ

ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਤੁਰੰਤ ਪ੍ਰਭਾਵ ਨਾਲ ਸੇਵਾਮੁਕਤ: SGPC ਦਾ ਵੱਡਾ ਫੈਸਲਾ

ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਤੁਰੰਤ ਪ੍ਰਭਾਵ ਨਾਲ ਸੇਵਾਮੁਕਤ: SGPC ਦਾ ਵੱਡਾ ਫੈਸਲਾ

ਮੋਹਾਲੀ: ਗੁਰਦੁਆਰਾ ਅੰਬ ਸਾਹਿਬ ਜ਼ਮੀਨ ਵੇਚਣ ਦਾ ਮਾਮਲਾ ਹੋਰ ਡੂੰਘਾ; 7 ਨਾਮਜ਼ਦ, ਸ਼੍ਰੋਮਣੀ ਕਮੇਟੀ ਮੈਨੇਜਰ ਮੁਅੱਤਲ

ਮੋਹਾਲੀ: ਗੁਰਦੁਆਰਾ ਅੰਬ ਸਾਹਿਬ ਜ਼ਮੀਨ ਵੇਚਣ ਦਾ ਮਾਮਲਾ ਹੋਰ ਡੂੰਘਾ; 7 ਨਾਮਜ਼ਦ, ਸ਼੍ਰੋਮਣੀ ਕਮੇਟੀ ਮੈਨੇਜਰ ਮੁਅੱਤਲ

328 ਪਾਵਨ ਸਰੂਪ ਮਾਮਲਾ: SIT ਵੱਲੋਂ SGPC ਦੇ 40 ਅਧਿਕਾਰੀਆਂ ਨੂੰ ਸੰਮਣ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਤਾਇਆ ਇਤਰਾਜ਼

328 ਪਾਵਨ ਸਰੂਪ ਮਾਮਲਾ: SIT ਵੱਲੋਂ SGPC ਦੇ 40 ਅਧਿਕਾਰੀਆਂ ਨੂੰ ਸੰਮਣ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਤਾਇਆ ਇਤਰਾਜ਼

ਐਸਜੀਪੀਸੀ ਤੇ ਪੁਲਿਸ ਵਿਚਕਾਰ ਟਕਰਾਅ: ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਦੋ ਪੁਲਿਸ ਮੁਲਾਜ਼ਮਾਂ ਨੂੰ ਟਾਸਕ ਫੋਰਸ ਨੇ ਕੀਤਾ ਬੰਦ - ਪਰਿਕ੍ਰਮਾਂ ਕਰ ਰਹੇ ਨੌਜਵਾਨਾਂ ਕਰਨ ਲੱਗੇ ਸੀ ਗ੍ਰਿਫਤਾਰ

ਐਸਜੀਪੀਸੀ ਤੇ ਪੁਲਿਸ ਵਿਚਕਾਰ ਟਕਰਾਅ: ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਦੋ ਪੁਲਿਸ ਮੁਲਾਜ਼ਮਾਂ ਨੂੰ ਟਾਸਕ ਫੋਰਸ ਨੇ ਕੀਤਾ ਬੰਦ - ਪਰਿਕ੍ਰਮਾਂ ਕਰ ਰਹੇ ਨੌਜਵਾਨਾਂ ਕਰਨ ਲੱਗੇ ਸੀ ਗ੍ਰਿਫਤਾਰ

Hukamnama Sahib Sri Darbar Sahib, Sri Amritsar, Ang 845, 29-Jan-2026

Hukamnama Sahib Sri Darbar Sahib, Sri Amritsar, Ang 845, 29-Jan-2026