Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Entertainment

Salman Khan: ਲਾਰੈਂਸ ਬਿਸ਼ਨੋਈ 'ਤੇ ਭੜਕੇ ਸਲਮਾਨ ਦੇ ਪਿਤਾ ਸਲੀਮ ਖਾਨ, ਖਿਝ ਕੇ ਬੋਲੇ- 'ਉਹ ਕਿਉਂ ਮੁਆਫੀ ਮੰਗੇ'

October 18, 2024 09:23 PM

Salman Khan Father Salim Khan Slams Lawrence Bishnoi: ਬਾਲੀਵੁੱਡ ਐਕਟਰ ਸਲਮਾਨ ਖਾਨ ਦੇ ਪਿਤਾ ਸਲੀਮ ਖਾਨ ਨੂੰ ਹਾਲ ਹੀ 'ਚ ਲਾਰੇਂਸ ਬਿਸ਼ਨੋਈ 'ਤੇ ਗੁੱਸੇ 'ਚ ਦੇਖਿਆ ਗਿਆ। ਉਨ੍ਹਾਂ ਕਿਹਾ ਕਿ ਸਲਮਾਨ ਖਾਨ ਕਿਸੇ ਤੋਂ ਮਾਫੀ ਕਿਉਂ ਮੰਗਣਗੇ। ਉਨ੍ਹਾਂ ਇਹ ਵੀ ਕਿਹਾ ਕਿ ਸਲਮਾਨ ਖਾਨ ਨੇ ਅੱਜ ਤੱਕ ਕਦੇ ਕਿਸੇ ਜਾਨਵਰ ਨੂੰ ਨਹੀਂ ਮਾਰਿਆ ਹੈ।

ਦੱਸ ਦਈਏ ਕਿ ਸਲਮਾਨ ਖਾਨ ਨੂੰ ਸਾਲ 2022 ਤੋਂ ਲਗਾਤਾਰ ਲਾਰੈਂਸ ਬਿਸ਼ਨੋਈ ਗੈਂਗ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਸਾਲ 2022 'ਚ ਸਲਮਾਨ ਖਾਨ ਨੂੰ ਪਹਿਲੀ ਧਮਕੀ ਮਿਲੀ ਸੀ ਕਿ ਸਲਮਾਨ ਨੂੰ ਮਾਰ ਦਿੱਤਾ ਜਾਵੇਗਾ ਅਤੇ ਉਸ ਦਾ ਉਹੀ ਹਾਲ ਕੀਤਾ ਜਾਵੇਗਾ, ਜੋ ਸਿੱਧੂ ਮੂਸੇਵਾਲਾ ਦਾ ਕੀਤਾ ਗਿਆ। ਇਸ ਤੋਂ ਬਾਅਦ ਸਲਮਾਨ ਖਾਨ ਨੂੰ ਸੁਰੱਖਿਆ ਦਿੱਤੀ ਗਈ ਸੀ।

ਕਿਉਂ ਸਲਮਾਨ ਨੂੰ ਮਾਰਨਾ ਚਾਹੁੰਦਾ ਹੈ ਲਾਰੈਂਸ
ਕਾਬਿਲੇਗ਼ੌਰ ਹੈ ਕਿ ਜੇਲ੍ਹ 'ਚ ਦਿੱਤੇ ਇੰਟਰਵਿਊ 'ਚ ਲਾਰੈਂਸ ਨੇ ਖੁਦ ਦੱਸਿਆ ਸੀ ਕਿ ਉਹ ਸਲਮਾਨ ਖਾਨ ਨੂੰ ਬਖਸ਼ ਦੇਵੇਗਾ, ਜੇ ਉਹ ਉਸ ਦੇ ਬਿਸ਼ਨੋਈ ਸਮਾਜ ਤੋਂ ਮੁਆਫੀ ਮੰਗ ਲਵੇਗਾ। ਕਿਉਂਕਿ ਸਲਮਾਨ ਖਾਨ ਨੇ ਕਾਲੇ ਹਿਰਨ ਨੂੰ ਮਾਰ ਕੇ ਬਹੁਤ ਗਲਤ ਕੀਤਾ ਹੈ।ਦੱਸ ਦਈਏ ਕਿ ਲਾਰੈਂਸ ਦੀ ਧਮਕੀ ਦੇ ਬਾਵਜੂਦ ਸਲਮਾਨ ਨੇ ਬਿਸ਼ਨੋਈ ਸਮਾਜ ਤੋਂ ਕੋਈ ਮੁਆਫੀ ਨਹੀਂ ਮੰਗੀ ਹੈ।

ਦੱਸ ਦਈਏ ਕਿ ਸਲਮਾਨ ਖਾਨ ਨੇ ਫਿਲਮ ਹਮ ਸਾਥ ਸਾਥ ਹੈ (1998) ਦੀ ਸ਼ੂਟਿੰਗ ਦੌਰਾਨ ਕਾਲੇ ਹਿਰਨ ਦਾ ਸ਼ਿਕਾਰ ਕੀਤਾ ਸੀ। ਇਸ ਮੌਕੇ 'ਤੇ ਉਨ੍ਹਾਂ ਦੇ ਨਾਲ ਅਦਾਕਾਰਾ ਤੱਬੂ, ਨੀਲਮ, ਸੈਫ ਅਲੀ ਖਾਨ ਤੇ ਸੋਨਾਲੀ ਬੇਂਦਰੇ ਮੌਜੂਦ ਸਨ।

Have something to say? Post your comment

More from Entertainment

Asha Bhosle ਦਾ ਦੇਹਾਂਤ — ਸੁਰਾਂ ਦਾ ਇੱਕ ਯੁੱਗ ਮੁੱਕ ਗਿਆ

Asha Bhosle ਦਾ ਦੇਹਾਂਤ — ਸੁਰਾਂ ਦਾ ਇੱਕ ਯੁੱਗ ਮੁੱਕ ਗਿਆ

ਸੰਗੀਤ ਦੀ ਦੁਨੀਆਂ ਉੱਤੇ ਵੱਡਾ ਸਦਮਾ : ਆਸ਼ਾ ਭੋਸਲੇ ਨੇ ਲਏ ਆਖਰੀ ਸਾਹ, 92 ਸਾਲ ਦੀ ਉਮਰ ਵਿਚ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਹੋਇਆ ਦੇਹਾਂਤ

ਸੰਗੀਤ ਦੀ ਦੁਨੀਆਂ ਉੱਤੇ ਵੱਡਾ ਸਦਮਾ : ਆਸ਼ਾ ਭੋਸਲੇ ਨੇ ਲਏ ਆਖਰੀ ਸਾਹ, 92 ਸਾਲ ਦੀ ਉਮਰ ਵਿਚ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਹੋਇਆ ਦੇਹਾਂਤ

ਪੰਜਾਬੀ ਸਭਿਆਚਾਰ ਤੇ ਮੀਡੀਆ ਵਿੱਚ ਚਰਚਾ: ਮਨੋਰੰਜਨ-ਰਾਜਨੀਤੀ ਦਾ ਮਿਲਾਪ ਵੱਧ ਰਿਹਾ

ਪੰਜਾਬੀ ਸਭਿਆਚਾਰ ਤੇ ਮੀਡੀਆ ਵਿੱਚ ਚਰਚਾ: ਮਨੋਰੰਜਨ-ਰਾਜਨੀਤੀ ਦਾ ਮਿਲਾਪ ਵੱਧ ਰਿਹਾ

ਸੁਨੰਦਾ ਸ਼ਰਮਾ ਦੇ ਸ਼ੋਅ ‘ਚ ਫੈਨ ਸਟੇਜ ‘ਤੇ ਚੜ੍ਹਿਆ — ਸ਼ੋਅ ਰੱਦ!

ਸੁਨੰਦਾ ਸ਼ਰਮਾ ਦੇ ਸ਼ੋਅ ‘ਚ ਫੈਨ ਸਟੇਜ ‘ਤੇ ਚੜ੍ਹਿਆ — ਸ਼ੋਅ ਰੱਦ!

ਦਿਲਜੀਤ ਦੋਸਾਂਝ ਅਤੇ ਨਸੀਰੂਦੀਨ ਸ਼ਾਹ ਨਿਭਾਉਣਗੇ ਮੁੱਖ ਭੂਮਿਕਾ ; ਇਮਤਿਆਜ਼ ਅਲੀ ਦੀ ਨਵੀਂ ਫ਼ਿਲਮ 'ਮੈਂ ਵਾਪਸ ਆਊਂਗਾ'

ਦਿਲਜੀਤ ਦੋਸਾਂਝ ਅਤੇ ਨਸੀਰੂਦੀਨ ਸ਼ਾਹ ਨਿਭਾਉਣਗੇ ਮੁੱਖ ਭੂਮਿਕਾ ; ਇਮਤਿਆਜ਼ ਅਲੀ ਦੀ ਨਵੀਂ ਫ਼ਿਲਮ 'ਮੈਂ ਵਾਪਸ ਆਊਂਗਾ'

Dhurandhar 2- BMC ਨੇ ਆਦਿਤਿਆ ਧਰ ਦੀ B62 ਸਟੂਡੀਓਜ਼ ਨੂੰ ਕਾਲੀ ਸੂਚੀ ‘ਚ ਪਾਉਣ ਦੀ ਸਿਫ਼ਾਰਸ਼ ਕੀਤੀ

Dhurandhar 2- BMC ਨੇ ਆਦਿਤਿਆ ਧਰ ਦੀ B62 ਸਟੂਡੀਓਜ਼ ਨੂੰ ਕਾਲੀ ਸੂਚੀ ‘ਚ ਪਾਉਣ ਦੀ ਸਿਫ਼ਾਰਸ਼ ਕੀਤੀ

ਹਿਮਾਂਸ਼ੀ ਖੁਰਾਨਾ ਨੂੰ ₹10 ਕਰੋੜ ਦੀ ਵਸੂਲੀ ਧਮਕੀ; ਮੋਹਾਲੀ ਪੁਲਿਸ ਨੇ ਐਫਆਈਆਰ ਦਰਜ ਕਰ ਜਾਂਚ ਸ਼ੁਰੂ ਕੀਤੀ

ਹਿਮਾਂਸ਼ੀ ਖੁਰਾਨਾ ਨੂੰ ₹10 ਕਰੋੜ ਦੀ ਵਸੂਲੀ ਧਮਕੀ; ਮੋਹਾਲੀ ਪੁਲਿਸ ਨੇ ਐਫਆਈਆਰ ਦਰਜ ਕਰ ਜਾਂਚ ਸ਼ੁਰੂ ਕੀਤੀ

ਨਕਲਚੀ ਰਣਵੀਰ ਸਿੰਘ  ਨੂੰ ਮਹਿੰਗੀ ਪਈ ਦੈਵ ਪਰੰਪਰਾ ਦੀ ਨਕਲ - ਅਪਮਾਨ ਦੇ ਦੋਸ਼ ਹੇਠ FIR ਦਰਜ,  IFFI ਸਟੇਜ ‘ਤੇ ‘ਕਾਂਤਾਰਾ’ ਦ੍ਰਿਸ਼ ਦੀ ਨਕਲ ਨਾਲ ਹੋਇਆ ਵਿਵਾਦ, ਅਗਲੀ ਸੁਣਵਾਈ 8 ਅਪ੍ਰੈਲ ਨੂੰ

ਨਕਲਚੀ ਰਣਵੀਰ ਸਿੰਘ ਨੂੰ ਮਹਿੰਗੀ ਪਈ ਦੈਵ ਪਰੰਪਰਾ ਦੀ ਨਕਲ - ਅਪਮਾਨ ਦੇ ਦੋਸ਼ ਹੇਠ FIR ਦਰਜ, IFFI ਸਟੇਜ ‘ਤੇ ‘ਕਾਂਤਾਰਾ’ ਦ੍ਰਿਸ਼ ਦੀ ਨਕਲ ਨਾਲ ਹੋਇਆ ਵਿਵਾਦ, ਅਗਲੀ ਸੁਣਵਾਈ 8 ਅਪ੍ਰੈਲ ਨੂੰ

'ਧੁਰੰਧਰ' ​​ਬਾਕਸ ਆਫਿਸ 'ਤੇ 43ਵੇਂ ਦਿਨ: ਦੁਨੀਆ ਭਰ ਵਿੱਚ ₹1275 ਕਰੋੜ ਦੀ ਕਮਾਈ

'ਧੁਰੰਧਰ' ​​ਬਾਕਸ ਆਫਿਸ 'ਤੇ 43ਵੇਂ ਦਿਨ: ਦੁਨੀਆ ਭਰ ਵਿੱਚ ₹1275 ਕਰੋੜ ਦੀ ਕਮਾਈ

ਗੋਵਿੰਦਾ ਨੂੰ ਮਾਫ਼ ਨਹੀਂ ਕਰਾਂਗੀ, ਪੌਡਕਾਸਟ 'ਚ ਪਤਨੀ ਸੁਨੀਤਾ ਅਹੂਜਾ ਨੇ ਅਫੇਅਰ ਦੀਆਂ ਖ਼ਬਰਾਂ ਬਾਰੇ ਚੁੱਪ ਤੋੜੀ

ਗੋਵਿੰਦਾ ਨੂੰ ਮਾਫ਼ ਨਹੀਂ ਕਰਾਂਗੀ, ਪੌਡਕਾਸਟ 'ਚ ਪਤਨੀ ਸੁਨੀਤਾ ਅਹੂਜਾ ਨੇ ਅਫੇਅਰ ਦੀਆਂ ਖ਼ਬਰਾਂ ਬਾਰੇ ਚੁੱਪ ਤੋੜੀ