Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Entertainment

Salman Khan: ਪੰਜਾਬੀ ਗਾਇਕ ਮੀਕਾ ਨੇ ਲਾਈਵ ਸ਼ੋਅ ਦੌਰਾਨ ਲਾਰੇਂਸ ਬਿਸ਼ਨੋਈ ਕੱਢੀਆਂ ਗਾਲਾਂ, ਸਲਮਾਨ ਦਾ ਕੀਤਾ ਸਪੋਰਟ, ਬੋਲਿਆ- 'ਉਹਦੀ ਮਾਂ ਦੀ....'

October 22, 2024 12:49 PM

Punjabi Singer Mika Support Salman Khan: ਸਲਮਾਨ ਖਾਨ ਨਾਲ ਦੋਸਤੀ ਬਾਬਾ ਸਿੱਦੀਕ ਨੂੰ ਮਹਿੰਗੀ ਸਾਬਤ ਪਈ ਸੀ। ਹਾਲ ਹੀ 'ਚ ਐਨਸੀਪੀ ਲੀਡਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਲਾਰੇਂਸ ਬਿਸ਼ਨੋਈ ਗੈਂਗ ਲੰਬੇ ਸਮੇਂ ਤੋਂ ਸਲਮਾਨ ਖਾਨ ਦੇ ਪਿੱਛੇ ਹੈ। ਸਲਮਾਨ ਖਾਨ ਨੂੰ ਕਈ ਵਾਰ ਧਮਕੀ ਭਰੇ ਸੰਦੇਸ਼ ਵੀ ਮਿਲ ਚੁੱਕੇ ਹਨ। ਇਸ ਤੋਂ ਇਲਾਵਾ ਹਾਲ ਹੀ 'ਚ ਸਲਮਾਨ ਖਾਨ ਦੇ ਘਰ 'ਤੇ ਵੀ ਗੋਲੀਬਾਰੀ ਹੋਈ ਹੈ। 

ਇਸ ਤੋਂ ਬਾਅਦ ਬਾਲੀਵੁੱਡ ਤੋਂ ਕੋਈ ਸਲਮਾਨ ਖਾਨ ਨੂੰ ਲੈਕੇ ਕੋਈ ਬਿਆਨ ਨਹੀਂ ਦੇ ਰਿਹਾ ਹੈ। ਹਰ ਕਿਸੇ ਦੇ ਮਨ 'ਚ ਦਹਿਸ਼ਤ ਦਾ ਮਾਹੌਲ ਹੈ। ਪਰ ਇਸ ਦਰਮਿਆਨ ਕੋਈ ਅਜਿਹਾ ਵੀ ਸੈਲੇਬ੍ਰਿਟੀ ਹੈ, ਜੋ ਕਿ ਖੁੱਲ੍ਹ ਕੇ ਸਲਮਾਨ ਖਾਨ ਦੀ ਸਪੋਰਟ ਕਰਦਾ ਨਜ਼ਰ ਆਇਆ ਹੈ। ਉਹ ਹੋਰ ਕੋਈ ਨਹੀਂ, ਬਲਕਿ ਪੰਜਾਬੀ ਗਾਇਕ ਮੀਕਾ ਸਿੰਘ ਹੈ। ਜੀ ਹਾਂ, ਮੀਕੇ ਨੇ ਆਪਣੇ ਲਾਈਵ ਸ਼ੋਅ ਦੌਰਾਨ ਸਲਮਾਨ ਖਾਨ ਦਾ ਖੁੱਲ੍ਹ ਕੇ ਸਪੋਰਟ ਕੀਤਾ। ਇਹੀ ਨਹੀਂ ਆਪਣੇ ਗਾਣੇ ਰਾਹੀਂ ਮੀਕੇ ਨੇ ਸਲਮਾਨ ਲਈ ਆਪਣੀਆਂ ਭਾਵਨਾਵਾਂ ਦਾ ਇਜ਼ਹਾਰ ਕੀਤਾ।

ਮੀਕੇ ਨੇ ਕਿਹਾ, 'ਇਹ ਲਾਈਨਾਂ ਮੈਂ ਸਲਮਾਨ ਲਈ ਗਾ ਰਿਹਾ ਹਾਂ। ਇਹੀ ਨਹੀਂ ਮੀਕੇ ਨੇ ਲਾਰੈਂਸ ਬਿਸ਼ਨੋਈ ਨੂੰ ਵੀ ਕਾਫੀ ਖਰੀਆਂ ਖਰੀਆਂ ਸੁਣਾਈਆਂ। ਗਾਣੇ ਰਾਹੀਂ ਹੀ ਮੀਕੇ ਨੇ ਬਿਸ਼ਨੋਈ ਦੀ ਮਾਂ-ਭੈਣ ਇੱਕ ਕਰ ਦਿੱਤੀ। ਗਾਇਕ ਬੋਲਿਆ, 'ਉਸ ਕੀ ਮਾਂ ਕੀ, ਉਸ ਕੀ ਭੈਣ ਕੀ ਜੋ ਦੇਖੇ ਇਧਰ...''। ਸਲਮਾਨ ਖਾਨ ਦੇ ਪ੍ਰਸ਼ੰਸਕ ਮੀਕਾ ਸਿੰਘ ਦੇ ਇਸ ਬਿਆਨ ਦੀ ਕਾਫੀ ਤਾਰੀਫ ਕਰ ਰਹੇ ਹਨ। ਦੇਖੋ ਇਹ ਵੀਡੀਓ:

View this post on Instagram

A post shared by Viral Bhayani (@viralbhayani)

ਅਨੂਪ ਜਲੋਟਾ ਨੇ ਵੀ ਪ੍ਰਗਟ ਕੀਤੇ ਵਿਚਾਰ
ਅਨੂਪ ਜਲੋਟਾ ਦਾ ਨਾਂ ਵੀ ਉਨ੍ਹਾਂ ਬਾਲੀਵੁੱਡ ਹਸਤੀਆਂ 'ਚ ਸ਼ਾਮਲ ਹੈ ਜੋ ਸਲਮਾਨ ਖਾਨ ਬਾਰੇ ਆਪਣੀ ਰਾਏ ਦੇ ਰਹੇ ਹਨ। ਹਾਲ ਹੀ 'ਚ ਉਨ੍ਹਾਂ ਨੇ ਇਸ ਵਿਵਾਦ 'ਤੇ ਆਪਣੀ ਚੁੱਪੀ ਤੋੜਦੇ ਹੋਏ ਕਿਹਾ ਕਿ ਸਲਮਾਨ ਖਾਨ ਨੂੰ ਲਾਰੇਂਸ ਬਿਸ਼ਨੋਈ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਤਾਂ ਜੋ ਉਨ੍ਹਾਂ ਦੀ ਜਾਨ ਨੂੰ ਖਤਰਾ ਦੂਰ ਕੀਤਾ ਜਾ ਸਕੇ। ਸਲਮਾਨ ਖਾਨ ਨੂੰ ਮਾਫੀ ਮੰਗਣੀ ਚਾਹੀਦੀ ਹੈ। ਬਿਨਾਂ ਕਿਸੇ ਡਰ ਦੇ ਜ਼ਿੰਦਗੀ ਜਿਊਣਾ ਹਰ ਕਿਸੇ ਦਾ ਅਧਿਕਾਰ ਹੈ। ਸਲਮਾਨ ਨੂੰ ਇਸ ਮਾਮਲੇ ਨੂੰ ਅਨੁਪਾਤ ਤੋਂ ਬਾਹਰ ਨਹੀਂ ਕਰਨਾ ਚਾਹੀਦਾ। ਇਸ ਮਾਮਲੇ ਨੂੰ ਮੁਆਫ਼ੀ ਮੰਗ ਕੇ ਹੱਲ ਕੀਤਾ ਜਾਵੇਗਾ। ਮੁਆਫ਼ੀ ਨਾ ਮੰਗਣ ਨਾਲ ਮਾਮਲਾ ਹੋਰ ਗੰਭੀਰ ਹੁੰਦਾ ਜਾ ਰਿਹਾ ਹੈ। ਸਭ ਨੂੰ ਇਹ ਸਮਝਣਾ ਚਾਹੀਦਾ ਹੈ।

Have something to say? Post your comment

More from Entertainment

Asha Bhosle ਦਾ ਦੇਹਾਂਤ — ਸੁਰਾਂ ਦਾ ਇੱਕ ਯੁੱਗ ਮੁੱਕ ਗਿਆ

Asha Bhosle ਦਾ ਦੇਹਾਂਤ — ਸੁਰਾਂ ਦਾ ਇੱਕ ਯੁੱਗ ਮੁੱਕ ਗਿਆ

ਸੰਗੀਤ ਦੀ ਦੁਨੀਆਂ ਉੱਤੇ ਵੱਡਾ ਸਦਮਾ : ਆਸ਼ਾ ਭੋਸਲੇ ਨੇ ਲਏ ਆਖਰੀ ਸਾਹ, 92 ਸਾਲ ਦੀ ਉਮਰ ਵਿਚ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਹੋਇਆ ਦੇਹਾਂਤ

ਸੰਗੀਤ ਦੀ ਦੁਨੀਆਂ ਉੱਤੇ ਵੱਡਾ ਸਦਮਾ : ਆਸ਼ਾ ਭੋਸਲੇ ਨੇ ਲਏ ਆਖਰੀ ਸਾਹ, 92 ਸਾਲ ਦੀ ਉਮਰ ਵਿਚ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਹੋਇਆ ਦੇਹਾਂਤ

ਪੰਜਾਬੀ ਸਭਿਆਚਾਰ ਤੇ ਮੀਡੀਆ ਵਿੱਚ ਚਰਚਾ: ਮਨੋਰੰਜਨ-ਰਾਜਨੀਤੀ ਦਾ ਮਿਲਾਪ ਵੱਧ ਰਿਹਾ

ਪੰਜਾਬੀ ਸਭਿਆਚਾਰ ਤੇ ਮੀਡੀਆ ਵਿੱਚ ਚਰਚਾ: ਮਨੋਰੰਜਨ-ਰਾਜਨੀਤੀ ਦਾ ਮਿਲਾਪ ਵੱਧ ਰਿਹਾ

ਸੁਨੰਦਾ ਸ਼ਰਮਾ ਦੇ ਸ਼ੋਅ ‘ਚ ਫੈਨ ਸਟੇਜ ‘ਤੇ ਚੜ੍ਹਿਆ — ਸ਼ੋਅ ਰੱਦ!

ਸੁਨੰਦਾ ਸ਼ਰਮਾ ਦੇ ਸ਼ੋਅ ‘ਚ ਫੈਨ ਸਟੇਜ ‘ਤੇ ਚੜ੍ਹਿਆ — ਸ਼ੋਅ ਰੱਦ!

ਦਿਲਜੀਤ ਦੋਸਾਂਝ ਅਤੇ ਨਸੀਰੂਦੀਨ ਸ਼ਾਹ ਨਿਭਾਉਣਗੇ ਮੁੱਖ ਭੂਮਿਕਾ ; ਇਮਤਿਆਜ਼ ਅਲੀ ਦੀ ਨਵੀਂ ਫ਼ਿਲਮ 'ਮੈਂ ਵਾਪਸ ਆਊਂਗਾ'

ਦਿਲਜੀਤ ਦੋਸਾਂਝ ਅਤੇ ਨਸੀਰੂਦੀਨ ਸ਼ਾਹ ਨਿਭਾਉਣਗੇ ਮੁੱਖ ਭੂਮਿਕਾ ; ਇਮਤਿਆਜ਼ ਅਲੀ ਦੀ ਨਵੀਂ ਫ਼ਿਲਮ 'ਮੈਂ ਵਾਪਸ ਆਊਂਗਾ'

Dhurandhar 2- BMC ਨੇ ਆਦਿਤਿਆ ਧਰ ਦੀ B62 ਸਟੂਡੀਓਜ਼ ਨੂੰ ਕਾਲੀ ਸੂਚੀ ‘ਚ ਪਾਉਣ ਦੀ ਸਿਫ਼ਾਰਸ਼ ਕੀਤੀ

Dhurandhar 2- BMC ਨੇ ਆਦਿਤਿਆ ਧਰ ਦੀ B62 ਸਟੂਡੀਓਜ਼ ਨੂੰ ਕਾਲੀ ਸੂਚੀ ‘ਚ ਪਾਉਣ ਦੀ ਸਿਫ਼ਾਰਸ਼ ਕੀਤੀ

ਹਿਮਾਂਸ਼ੀ ਖੁਰਾਨਾ ਨੂੰ ₹10 ਕਰੋੜ ਦੀ ਵਸੂਲੀ ਧਮਕੀ; ਮੋਹਾਲੀ ਪੁਲਿਸ ਨੇ ਐਫਆਈਆਰ ਦਰਜ ਕਰ ਜਾਂਚ ਸ਼ੁਰੂ ਕੀਤੀ

ਹਿਮਾਂਸ਼ੀ ਖੁਰਾਨਾ ਨੂੰ ₹10 ਕਰੋੜ ਦੀ ਵਸੂਲੀ ਧਮਕੀ; ਮੋਹਾਲੀ ਪੁਲਿਸ ਨੇ ਐਫਆਈਆਰ ਦਰਜ ਕਰ ਜਾਂਚ ਸ਼ੁਰੂ ਕੀਤੀ

ਨਕਲਚੀ ਰਣਵੀਰ ਸਿੰਘ  ਨੂੰ ਮਹਿੰਗੀ ਪਈ ਦੈਵ ਪਰੰਪਰਾ ਦੀ ਨਕਲ - ਅਪਮਾਨ ਦੇ ਦੋਸ਼ ਹੇਠ FIR ਦਰਜ,  IFFI ਸਟੇਜ ‘ਤੇ ‘ਕਾਂਤਾਰਾ’ ਦ੍ਰਿਸ਼ ਦੀ ਨਕਲ ਨਾਲ ਹੋਇਆ ਵਿਵਾਦ, ਅਗਲੀ ਸੁਣਵਾਈ 8 ਅਪ੍ਰੈਲ ਨੂੰ

ਨਕਲਚੀ ਰਣਵੀਰ ਸਿੰਘ ਨੂੰ ਮਹਿੰਗੀ ਪਈ ਦੈਵ ਪਰੰਪਰਾ ਦੀ ਨਕਲ - ਅਪਮਾਨ ਦੇ ਦੋਸ਼ ਹੇਠ FIR ਦਰਜ, IFFI ਸਟੇਜ ‘ਤੇ ‘ਕਾਂਤਾਰਾ’ ਦ੍ਰਿਸ਼ ਦੀ ਨਕਲ ਨਾਲ ਹੋਇਆ ਵਿਵਾਦ, ਅਗਲੀ ਸੁਣਵਾਈ 8 ਅਪ੍ਰੈਲ ਨੂੰ

'ਧੁਰੰਧਰ' ​​ਬਾਕਸ ਆਫਿਸ 'ਤੇ 43ਵੇਂ ਦਿਨ: ਦੁਨੀਆ ਭਰ ਵਿੱਚ ₹1275 ਕਰੋੜ ਦੀ ਕਮਾਈ

'ਧੁਰੰਧਰ' ​​ਬਾਕਸ ਆਫਿਸ 'ਤੇ 43ਵੇਂ ਦਿਨ: ਦੁਨੀਆ ਭਰ ਵਿੱਚ ₹1275 ਕਰੋੜ ਦੀ ਕਮਾਈ

ਗੋਵਿੰਦਾ ਨੂੰ ਮਾਫ਼ ਨਹੀਂ ਕਰਾਂਗੀ, ਪੌਡਕਾਸਟ 'ਚ ਪਤਨੀ ਸੁਨੀਤਾ ਅਹੂਜਾ ਨੇ ਅਫੇਅਰ ਦੀਆਂ ਖ਼ਬਰਾਂ ਬਾਰੇ ਚੁੱਪ ਤੋੜੀ

ਗੋਵਿੰਦਾ ਨੂੰ ਮਾਫ਼ ਨਹੀਂ ਕਰਾਂਗੀ, ਪੌਡਕਾਸਟ 'ਚ ਪਤਨੀ ਸੁਨੀਤਾ ਅਹੂਜਾ ਨੇ ਅਫੇਅਰ ਦੀਆਂ ਖ਼ਬਰਾਂ ਬਾਰੇ ਚੁੱਪ ਤੋੜੀ