Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

Punjab Weather: ਪੰਜਾਬ 'ਚ ਮੌਸਮ ਜਲਦ ਬਦਲੇਗਾ ਕਰਵਟ, ਕਈ ਸ਼ਹਿਰਾਂ 'ਚ ਮੀਂਹ ਪੈਣ ਦੀ ਸੰਭਾਵਨਾ, ਇੱਕਦਮ ਵਧ ਜਾਵੇਗੀ ਠੰਡ

October 22, 2024 06:37 PM

Weather In Punjab: ਪੰਜਾਬ 'ਚ 24 ਅਕਤੂਬਰ ਤੋਂ ਮੌਸਮ 'ਚ ਬਦਲਾਅ ਆਉਣ ਵਾਲਾ ਹੈ ਅਤੇ ਠੰਡ ਵਧੇਗੀ। ਮੌਸਮ ਵਿਭਾਗ ਨੇ 24 ਤਰੀਕ ਨੂੰ ਪੰਜਾਬ 'ਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਇਸ ਤੋਂ ਪਹਿਲਾਂ 23 ਅਕਤੂਬਰ ਤੱਕ ਪੰਜਾਬ ਦਾ ਮੌਸਮ ਖੁਸ਼ਕ ਰਹੇਗਾ। ਪਰ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਹੌਲੀ-ਹੌਲੀ ਗਿਰਾਵਟ ਜਾਰੀ ਰਹੇਗੀ।

ਸ਼ੁੱਕਰਵਾਰ ਨੂੰ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਫਿਲਹਾਲ ਇਹ ਆਮ ਨਾਲੋਂ 2.8 ਡਿਗਰੀ ਵੱਧ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਪਾਰਾ 37.9 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 32.6, ਲੁਧਿਆਣਾ 34.1, ਪਟਿਆਲਾ 34.6, ਪਠਾਨਕੋਟ 31.9, ਫਰੀਦਕੋਟ 36.0, ਗੁਰਦਾਸਪੁਰ 34.3, ਐਸ.ਬੀ.ਐਸ.ਨਗਰ 31.8, ਫਰੀਦਕੋਟ 37.8, ਹੁਸ਼ਿਆਰਪੁਰ 32.5, ਫਿਰੋਜ਼ਪੁਰ, 23.5 ਰਿਕਾਰਡ ਕੀਤਾ ਗਿਆ। ਜਲੰਧਰ ਦਾ ਤਾਪਮਾਨ 35.1 ਡਿਗਰੀ  ਦਰਜ ਕੀਤਾ ਗਿਆ।

ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ 0.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਹ ਆਮ ਨਾਲੋਂ 3.9 ਡਿਗਰੀ ਵੱਧ ਹੈ। ਸਭ ਤੋਂ ਘੱਟ ਤਾਪਮਾਨ ਸੰਗਰੂਰ ਵਿੱਚ 16.4 ਡਿਗਰੀ ਦਰਜ ਕੀਤਾ ਗਿਆ। ਜਦਕਿ ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 19.6, ਲੁਧਿਆਣਾ 19.4, ਪਟਿਆਲਾ 20.1, ਪਠਾਨਕੋਟ 18.5, ਬਠਿੰਡਾ 20.7, ਗੁਰਦਾਸਪੁਰ 18.5, ਫਰੀਦਕੋਟ 20.4, ਫਾਜ਼ਿਲਕਾ 17.2, ਫ਼ਿਰੋਜ਼ਪੁਰ 19.3, ਹੁਸ਼ਿਆਰਪੁਰ, 19.20 ਰਿਹਾ |

ਜਲੰਧਰ ਵਿੱਚ 18.6 ਡਿਗਰੀ, ਮੋਗਾ ਵਿੱਚ 18.5 ਡਿਗਰੀ ਤਾਪਮਾਨ ਦਰਜ ਕੀਤਾ ਗਿਆ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ