Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Business

Gold Price Today: ਸੋਨੇ ਚਾਂਦੀ ਦੀਆਂ ਕੀਮਤਾਂ 'ਚ ਰਿਕਾਰਡ ਵਾਧਾ, ਸੋਨਾ 81 ਹਜ਼ਾਰ ਤੋਂ ਪਾਰ, ਚਾਂਦੀ ਪਹੁੰਚੀ ਇੱਕ ਲੱਖ 'ਤੇ

October 23, 2024 12:29 PM

Gold Silver Price Today: ਮਹਿੰਗਾਈ ਨੇ ਆਮ ਜਨਤਾ ਦੀ ਕਮਰ ਤੋੜ ਕੇ ਰੱਖ ਦਿੱਤੀ ਹੈ ਤੇ ਹੁਣ ਤਿਓਹਾਰਾਂ ਦੀ ਚਮਕ ਨੂੰ ਵੀ ਫਿੱਕਾ ਪਾ ਦਿੱਤਾ ਹੈ। ਕਿਉਂਕਿ ਬਾਜ਼ਾਰ 'ਚ ਸੋਨੇ ਚਾਂਦੀ ਦੀਆਂ ਕੀਮਤਾਂ ਨੇ ਇਤਿਹਾਸ ਰਚ ਦਿੱਤਾ ਹੈ। ਦੀਵਾਲੀ ਤੋਂ ਪਹਿਲਾਂ ਸੋਨਾ 81 ਹਜ਼ਾਰ ਤੋਂ ਪਾਰ ਹੋ ਗਿਆ, ਜਦਕਿ ਚਾਂਦੀ ਦੀ ਕੀਮਤ 1 ਲੱਖ ਰੁਪਏ ਹੋ ਗਈ।

ਚਾਂਦੀ ਨੇ ਤੋੜੇ ਸਾਰੇ ਰਿਕਾਰਡ-ਸੋਨਾ 81 ਹਜ਼ਾਰ  ਤੋਂ ਪਾਰ
ਚਾਂਦੀ ਦੀ ਕੀਮਤ 1500 ਰੁਪਏ ਦੇ ਉਛਾਲ ਨਾਲ 1 ਲੱਖ ਰੁਪਏ ਪ੍ਰਤੀ ਕਿਲੋਗ੍ਰਾਮ ਨੂੰ ਪਾਰ ਕਰ ਗਈ। ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਪੰਜਵੇਂ ਦਿਨ ਵਾਧਾ ਜਾਰੀ ਰਿਹਾ ਅਤੇ 1500 ਰੁਪਏ ਦੀ ਛਾਲ ਮਾਰ ਕੇ 1.01 ਲੱਖ ਰੁਪਏ ਪ੍ਰਤੀ ਕਿਲੋਗ੍ਰਾਮ ਦੇ ਨਵੇਂ ਰਿਕਾਰਡ ਪੱਧਰ 'ਤੇ ਪਹੁੰਚ ਗਈ। ਸ਼ੁੱਕਰਵਾਰ ਨੂੰ ਚਾਂਦੀ ਦੀ ਕੀਮਤ 99,500 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ। ਚਾਂਦੀ ਦੀ ਕੀਮਤ ਲਗਾਤਾਰ ਪੰਜਵੇਂ ਦਿਨ ਵਧਦੀ ਰਹੀ ਅਤੇ 1,500 ਰੁਪਏ ਵਧ ਕੇ 1.01 ਲੱਖ ਰੁਪਏ ਪ੍ਰਤੀ ਕਿਲੋਗ੍ਰਾਮ ਦੇ ਨਵੇਂ ਰਿਕਾਰਡ ਪੱਧਰ 'ਤੇ ਪਹੁੰਚ ਗਈ। ਸ਼ੁੱਕਰਵਾਰ ਨੂੰ ਚਾਂਦੀ ਦੀ ਕੀਮਤ 99,500 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ।

ਇਸ ਤੋਂ ਇਲਾਵਾ 99.5 ਫੀਸਦੀ ਸ਼ੁੱਧਤਾ ਵਾਲਾ ਸੋਨਾ 350 ਰੁਪਏ ਚੜ੍ਹ ਕੇ 80,600 ਰੁਪਏ ਪ੍ਰਤੀ 10 ਗ੍ਰਾਮ ਦੇ ਨਵੇਂ ਰਿਕਾਰਡ ਪੱਧਰ 'ਤੇ ਪਹੁੰਚ ਗਿਆ। ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ 'ਚ ਮੰਗਲਵਾਰ ਨੂੰ ਸੋਨਾ 350 ਰੁਪਏ ਵਧ ਕੇ 81,000 ਰੁਪਏ ਪ੍ਰਤੀ 10 ਗ੍ਰਾਮ ਦੇ ਨਵੇਂ ਰਿਕਾਰਡ ਪੱਧਰ 'ਤੇ ਪਹੁੰਚ ਗਿਆ। ਆਲ ਇੰਡੀਆ ਬੁਲੀਅਨ ਐਸੋਸੀਏਸ਼ਨ ਨੇ ਇਹ ਜਾਣਕਾਰੀ ਦਿੱਤੀ ਹੈ।

ਕਿਉਂ ਅਸਮਾਨੀ ਚੜ੍ਹੀਆਂ ਚਾਂਦੀ ਦੀਆਂ ਕੀਮਤਾਂ?
ਚਾਂਦੀ 'ਚ ਲਗਾਤਾਰ ਵਾਧੇ ਦਾ ਮੁੱਖ ਕਾਰਨ ਉਦਯੋਗਿਕ ਮੰਗ ਵਧਣਾ ਹੈ। ਇਸ ਤੋਂ ਇਲਾਵਾ ਗਹਿਣਿਆਂ ਅਤੇ ਚਾਂਦੀ ਦੇ ਸਾਮਾਨ ਦੇ ਹਿੱਸੇ 'ਚ ਵਧਦੀ ਖਰੀਦਦਾਰੀ ਕਾਰਨ ਵੀ ਵਾਧਾ ਦੇਖਿਆ ਗਿਆ ਹੈ। ਸਰਾਫਾ ਕਾਰੋਬਾਰੀਆਂ ਨੇ ਤਿਉਹਾਰਾਂ ਅਤੇ ਵਿਆਹਾਂ ਦੇ ਸੀਜ਼ਨ ਦੌਰਾਨ ਵਧੀ ਮੰਗ ਨੂੰ ਪੂਰਾ ਕਰਨ ਲਈ ਸਥਾਨਕ ਗਹਿਣਾ ਵਿਕਰੇਤਾਵਾਂ ਦੁਆਰਾ ਖਰੀਦਦਾਰੀ ਵਿੱਚ ਵਾਧੇ ਨੂੰ ਸੋਨੇ ਦੀਆਂ ਕੀਮਤਾਂ ਵਿੱਚ ਵਾਧੇ ਦਾ ਕਾਰਨ ਦੱਸਿਆ ਹੈ।

ਮਲਟੀ ਕਮੋਡਿਟੀ ਐਕਸਚੇਂਜ (MCX) ਦੇ ਫਿਊਚਰਜ਼ ਟ੍ਰੇਡਿੰਗ ਵਿੱਚ, ਦਸੰਬਰ ਡਿਲੀਵਰੀ ਲਈ ਸੋਨੇ ਦਾ ਠੇਕਾ 208 ਰੁਪਏ ਵਧ ਕੇ 78,247 ਰੁਪਏ ਪ੍ਰਤੀ 10 ਗ੍ਰਾਮ ਹੋ ਗਿਆ ਹੈ। ਦਸੰਬਰ ਡਿਲੀਵਰੀ ਲਈ ਚਾਂਦੀ ਦੀ ਕੀਮਤ 882 ਰੁਪਏ ਜਾਂ 0.91 ਫੀਸਦੀ ਵਧ ਕੇ 98,330 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਉੱਚ ਪੱਧਰ 'ਤੇ ਪਹੁੰਚ ਗਈ।

Have something to say? Post your comment

More from Business

Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ

Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ

ਸੋਨੇ ਦੀਆਂ ਕੀਮਤਾਂ ਵਿੱਚ 3% ਦਾ ਉਛਾਲ : ਵਿਸ਼ਵ ਬਾਜ਼ਾਰਾਂ ਵਿੱਚ ਭਾਰੀ ਉਥਲ-ਪੁਥਲ, ਤੇਲ ਦੀਆਂ ਕੀਮਤਾਂ ਅਤੇ ਜੰਗੀ ਤਣਾਅ ਕਾਰਨ ਨਿਵੇਸ਼ਕਾਂ ਵਿੱਚ ਸਹਿਮ

ਸੋਨੇ ਦੀਆਂ ਕੀਮਤਾਂ ਵਿੱਚ 3% ਦਾ ਉਛਾਲ : ਵਿਸ਼ਵ ਬਾਜ਼ਾਰਾਂ ਵਿੱਚ ਭਾਰੀ ਉਥਲ-ਪੁਥਲ, ਤੇਲ ਦੀਆਂ ਕੀਮਤਾਂ ਅਤੇ ਜੰਗੀ ਤਣਾਅ ਕਾਰਨ ਨਿਵੇਸ਼ਕਾਂ ਵਿੱਚ ਸਹਿਮ

ਹਵਾਈ ਸਫ਼ਰ ਹੋਇਆ ਮਹਿੰਗਾ: ਇੰਡੀਗੋ ਨੇ ਅੱਜ ਤੋਂ ਲਾਗੂ ਕੀਤਾ ਨਵਾਂ ‘ਫਿਊਲ ਸਰਚਾਰਜ’

ਹਵਾਈ ਸਫ਼ਰ ਹੋਇਆ ਮਹਿੰਗਾ: ਇੰਡੀਗੋ ਨੇ ਅੱਜ ਤੋਂ ਲਾਗੂ ਕੀਤਾ ਨਵਾਂ ‘ਫਿਊਲ ਸਰਚਾਰਜ’

ਸ਼ੇਅਰ ਬਾਜ਼ਾਰ ਵਿੱਚ ਵੱਡਾ ਉਛਾਲ: ਸੈਂਸੈਕਸ 1,800 ਅੰਕਾਂ ਤੋਂ ਪਾਰ, ਨਿਵੇਸ਼ਕਾਂ ਦੇ ਚਿਹਰੇ ਖਿੜੇ

ਸ਼ੇਅਰ ਬਾਜ਼ਾਰ ਵਿੱਚ ਵੱਡਾ ਉਛਾਲ: ਸੈਂਸੈਕਸ 1,800 ਅੰਕਾਂ ਤੋਂ ਪਾਰ, ਨਿਵੇਸ਼ਕਾਂ ਦੇ ਚਿਹਰੇ ਖਿੜੇ

OpenAI ਅਤੇ Anthropic 2026 ਵਿਚ IPO ਲਈ ਤਿਆਰੀਆਂ ਕਰ ਰਹੀਆਂ ਹਨ

OpenAI ਅਤੇ Anthropic 2026 ਵਿਚ IPO ਲਈ ਤਿਆਰੀਆਂ ਕਰ ਰਹੀਆਂ ਹਨ

Elon Musk ਦੀ SpaceX IPO ਦੀ ਤਿਆਰੀ — ਕੀ Starlink ਪੰਜਾਬ ਦੇ ਪਿੰਡਾਂ ‘ਚ ਇੰਟਰਨੈੱਟ ਕ੍ਰਾਂਤੀ ਲਿਆਵੇਗਾ?

Elon Musk ਦੀ SpaceX IPO ਦੀ ਤਿਆਰੀ — ਕੀ Starlink ਪੰਜਾਬ ਦੇ ਪਿੰਡਾਂ ‘ਚ ਇੰਟਰਨੈੱਟ ਕ੍ਰਾਂਤੀ ਲਿਆਵੇਗਾ?

ਪੱਛਮੀ ਏਸ਼ੀਆ ਸੰਕਟ: ਭਾਰਤੀ ਅਰਥਵਿਵਸਥਾ ਅਤੇ ਊਰਜਾ ਸੁਰੱਖਿਆ 'ਤੇ ਪ੍ਰਭਾਵ

ਪੱਛਮੀ ਏਸ਼ੀਆ ਸੰਕਟ: ਭਾਰਤੀ ਅਰਥਵਿਵਸਥਾ ਅਤੇ ਊਰਜਾ ਸੁਰੱਖਿਆ 'ਤੇ ਪ੍ਰਭਾਵ

ਅਮਰੀਕਾ-ਈਰਾਨ ਤਣਾਅ ਘਟਣ ਨਾਲ ਸ਼ੇਅਰ ਬਾਜ਼ਾਰ ’ਚ ਵੱਡਾ ਉਛਾਲ: ਸੈਂਸੈਕਸ 1,500 ਅੰਕ ਚੜ੍ਹਿਆ

ਅਮਰੀਕਾ-ਈਰਾਨ ਤਣਾਅ ਘਟਣ ਨਾਲ ਸ਼ੇਅਰ ਬਾਜ਼ਾਰ ’ਚ ਵੱਡਾ ਉਛਾਲ: ਸੈਂਸੈਕਸ 1,500 ਅੰਕ ਚੜ੍ਹਿਆ

ਭਾਰਤੀ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਤੋਂ ਬਾਅਦ ਅੱਜ ਹਲਕੀ ਸੁਧਾਰ ਦੀ ਉਮੀਦ

ਭਾਰਤੀ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਤੋਂ ਬਾਅਦ ਅੱਜ ਹਲਕੀ ਸੁਧਾਰ ਦੀ ਉਮੀਦ

ਪੰਜਾਬ ਇਨਵੈਸਟਰ ਸਮਿਟ 2026: 12,000 ਕਰੋੜ ਦਾ ਨਿਵੇਸ਼; ਮੋਹਾਲੀ ਬਣੇਗਾ ਦੇਸ਼ ਦਾ ਨਵਾਂ 'ਟਾਇਰ-1' ਆਈ.ਟੀ. ਹੱਬ

ਪੰਜਾਬ ਇਨਵੈਸਟਰ ਸਮਿਟ 2026: 12,000 ਕਰੋੜ ਦਾ ਨਿਵੇਸ਼; ਮੋਹਾਲੀ ਬਣੇਗਾ ਦੇਸ਼ ਦਾ ਨਵਾਂ 'ਟਾਇਰ-1' ਆਈ.ਟੀ. ਹੱਬ