Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Entertainment

Pollywood News: ਪੰਜਾਬੀ ਫਿਲਮ ਇੰਡਸਟਰੀ ਨੂੰ ਇੱਕ ਹੋਰ ਝਟਕਾ, ਉੱਘੇ ਫਿਲਮ ਨਿਰਮਾਤਾ ਨਰੇਸ਼ ਸਿੰਗਲਾ ਦਾ ਹੋਇਆ ਦਿਹਾਂਤ

October 24, 2024 02:27 PM

Punjabi Film Director Naresh Singla Passes Away: ਪੰਜਾਬੀ ਫਿਲਮ ਇੰਡਸਟਰੀ ਤੋਂ ਇੱਕ ਹੋਰ ਮੰਦਭਾਗੀ ਖਬਰ ਆ ਰਹੀ ਹੈ। ਉੱਘੇ ਫਿਲਮ ਨਿਰਮਾਤਾ ਨਿਰਦੇਸ਼ਕ ਨਰੇਸ਼ ਸਿੰਗਲਾ ਦਾ ਅਚਾਨਕ ਦਿਹਾਂਤ ਹੋ ਗਿਆ ਹੈ। ਜਾਣਕਾਰੀ ਮੁਤਾਬਕ ਓਹਨਾ ਦਾ ਭਿਆਨਕ ਐਕਸੀਡੈਂਟ ਹੋਇਆ ਸੀ। ਇੱਕ ਤੇਜ਼ ਰਫਤਾਰ ਕਾਰ ਨੇ ਓਹਨਾ ਦੀ ਐਕਟਿਵਾ ਨੂੰ ਉਸ ਸਮੇਂ ਟੱਕਰ ਮਾਰੀ ਜਦੋਂ ਜਦੋਂ ਓਹ ਪਿੰਡ ਖਾਨਪੁਰ ਤੋਂ ਆਪਣੇ ਘਰ ਪਰਤ ਰਹੇ ਸਨ। ਦਸਿਆ ਜਾਂਦਾ ਹੈ ਕੇ ਕਰ ਦੀ ਸਪੀਡ ਇਹਨੀਂ ਜ਼ਿਆਦਾ ਸੀ ਕਿ ਉਹ ਐਕਟਿਵਾ ਕੁਚਲਦੀ ਹੋਈ ਦੁਕਾਨ ਦੇ ਸ਼ਟਰ ਨਾਲ ਟਕਰਾ ਕੇ ਪਲਟ ਗਈ। ਇਸ ਹਾਦਸੇ ਚ ਸਿੰਗਲਾ ਗੰਭੀਰ ਜ਼ਖਮੀ ਹੋ ਗਏ। 

ਹਾਦਸੇ ਤੋਂ ਬਾਅਦ ਪਿੰਡ ਵਾਸੀ ਹਾਦਸੇ ਵਾਲੀ ਥਾਂ ‘ਤੇ ਇਕੱਠੇ ਹੋ ਗਏ ਤੇ ਕਾਰ ਚਾਲਕ ਨੂੰ ਖਰੜ ਪੁਲਿਸ ਦੇ ਹਵਾਲੇ ਕਰ ਦਿੱਤਾ। ਉਨ੍ਹਾਂ ਤੁਰੰਤ ਨਰੇਸ਼ ਸਿੰਗਲਾ ਨੂੰ ਗੰਭੀਰ ਜ਼ਖ਼ਮੀ ਹਾਲਤ ‘ਚ ਗੱਡੀ ਦੇ ਥੱਲਿਓਂ ਕੱਢ ਕੇ ਸਿਵਲ ਹਸਪਤਾਲ ਪਹੁੰਚਾਇਆ, ਜਿਥੋਂ ਡਾਕਟਰਾਂ ਨੇ ਉਨ੍ਹਾਂ ਨੂੰ ਪੀਜੀਆਈ ਰੈਫਰ ਕਰ ਦਿੱਤਾ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।

ਅਦਾਕਾਰ ਤੋਂ ਸਿਆਸਤਦਾਨ ਬਣੇ ਕਰਮਜੀਤ ਅਨਮੋਲ ਨੇ ਪ੍ਰਗਟਾਇਆ ਅਫ਼ਸੋਸ

ਉੱਘੇ ਫਿਲਮ ਅਦਾਕਾਰ ਕਰਮਜੀਤ ਅਨਮੋਲ ਨੂੰ ਨਰੇਸ਼ ਸਿੰਗਲਾ ਦੀ ਮੌਤ ਦਾ ਗਹਿਰਾ ਸਦਮਾ ਲੱਗਿਆ ਹੈ। ਕਿਉੰਕਿ ਇਹਨਾਂ ਦੋਵਾਂ ਦੀ ਬੁਹਤ ਵਧੀਆ ਦੋਸਤੀ ਸੀ ਅਤੇ ਉਹਨਾਂ ਨੇ ਆਪਣੇ ਦੋਸਤ ਨੂੰ ਸ਼ਰਧਾਂਜਲੀ ਦੇਣ ਲਈ ਸੋਸ਼ਲ ਮੀਡੀਆ ਤੇ ਇਕ ਪੋਸਟ ਵੀ ਸ਼ੇਅਰ ਕੀਤੀ ਹੈ। ਓਹਨਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਸਟੋਰੀ ਚ ਸੀ ਸਿੰਗਲਾ ਦੀ ਤਸਵੀਰ ਸ਼ੇਅਰ ਕੀਤੀ ਤੇ ਨਾਲ ਹੀ ਇੱਕ ਬੇਹੱਦ ਭਾਵੁਕ ਮੈਸਜ ਵੀ ਲਿਖਿਆ। ਦੇਖੋ ਇਹ ਤਸਵੀਰ

ਦੱਸ ਦੇਈਏ ਕਿ ਨਰੇਸ ਸਿੰਗਲਾ 8 ਨਵੰਬਰ ਨੂੰ ਰਿਲੀਜ਼ ਹੋਣ ਵਾਲੀ ਫ਼ਿਲਮ “ਬਾਪੂ ਨੀ ਮੰਨਦਾ ਮੇਰਾ” ਦੇ ਨਿਰਮਾਤਾ ਸਨ। ਇਹ ਖ਼ਬਰ ਸਾਹਮਣੇ ਆਉਂਦੇ ਹੀ ਪੂਰੀ ਫ਼ਿਲਮ ਇੰਡਸਟਰੀ ‘ਚ ਸੋਗ ਦੀ ਲਹਿਰ ਹੈ।

Have something to say? Post your comment

More from Entertainment

Asha Bhosle ਦਾ ਦੇਹਾਂਤ — ਸੁਰਾਂ ਦਾ ਇੱਕ ਯੁੱਗ ਮੁੱਕ ਗਿਆ

Asha Bhosle ਦਾ ਦੇਹਾਂਤ — ਸੁਰਾਂ ਦਾ ਇੱਕ ਯੁੱਗ ਮੁੱਕ ਗਿਆ

ਸੰਗੀਤ ਦੀ ਦੁਨੀਆਂ ਉੱਤੇ ਵੱਡਾ ਸਦਮਾ : ਆਸ਼ਾ ਭੋਸਲੇ ਨੇ ਲਏ ਆਖਰੀ ਸਾਹ, 92 ਸਾਲ ਦੀ ਉਮਰ ਵਿਚ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਹੋਇਆ ਦੇਹਾਂਤ

ਸੰਗੀਤ ਦੀ ਦੁਨੀਆਂ ਉੱਤੇ ਵੱਡਾ ਸਦਮਾ : ਆਸ਼ਾ ਭੋਸਲੇ ਨੇ ਲਏ ਆਖਰੀ ਸਾਹ, 92 ਸਾਲ ਦੀ ਉਮਰ ਵਿਚ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਹੋਇਆ ਦੇਹਾਂਤ

ਪੰਜਾਬੀ ਸਭਿਆਚਾਰ ਤੇ ਮੀਡੀਆ ਵਿੱਚ ਚਰਚਾ: ਮਨੋਰੰਜਨ-ਰਾਜਨੀਤੀ ਦਾ ਮਿਲਾਪ ਵੱਧ ਰਿਹਾ

ਪੰਜਾਬੀ ਸਭਿਆਚਾਰ ਤੇ ਮੀਡੀਆ ਵਿੱਚ ਚਰਚਾ: ਮਨੋਰੰਜਨ-ਰਾਜਨੀਤੀ ਦਾ ਮਿਲਾਪ ਵੱਧ ਰਿਹਾ

ਸੁਨੰਦਾ ਸ਼ਰਮਾ ਦੇ ਸ਼ੋਅ ‘ਚ ਫੈਨ ਸਟੇਜ ‘ਤੇ ਚੜ੍ਹਿਆ — ਸ਼ੋਅ ਰੱਦ!

ਸੁਨੰਦਾ ਸ਼ਰਮਾ ਦੇ ਸ਼ੋਅ ‘ਚ ਫੈਨ ਸਟੇਜ ‘ਤੇ ਚੜ੍ਹਿਆ — ਸ਼ੋਅ ਰੱਦ!

ਦਿਲਜੀਤ ਦੋਸਾਂਝ ਅਤੇ ਨਸੀਰੂਦੀਨ ਸ਼ਾਹ ਨਿਭਾਉਣਗੇ ਮੁੱਖ ਭੂਮਿਕਾ ; ਇਮਤਿਆਜ਼ ਅਲੀ ਦੀ ਨਵੀਂ ਫ਼ਿਲਮ 'ਮੈਂ ਵਾਪਸ ਆਊਂਗਾ'

ਦਿਲਜੀਤ ਦੋਸਾਂਝ ਅਤੇ ਨਸੀਰੂਦੀਨ ਸ਼ਾਹ ਨਿਭਾਉਣਗੇ ਮੁੱਖ ਭੂਮਿਕਾ ; ਇਮਤਿਆਜ਼ ਅਲੀ ਦੀ ਨਵੀਂ ਫ਼ਿਲਮ 'ਮੈਂ ਵਾਪਸ ਆਊਂਗਾ'

Dhurandhar 2- BMC ਨੇ ਆਦਿਤਿਆ ਧਰ ਦੀ B62 ਸਟੂਡੀਓਜ਼ ਨੂੰ ਕਾਲੀ ਸੂਚੀ ‘ਚ ਪਾਉਣ ਦੀ ਸਿਫ਼ਾਰਸ਼ ਕੀਤੀ

Dhurandhar 2- BMC ਨੇ ਆਦਿਤਿਆ ਧਰ ਦੀ B62 ਸਟੂਡੀਓਜ਼ ਨੂੰ ਕਾਲੀ ਸੂਚੀ ‘ਚ ਪਾਉਣ ਦੀ ਸਿਫ਼ਾਰਸ਼ ਕੀਤੀ

ਹਿਮਾਂਸ਼ੀ ਖੁਰਾਨਾ ਨੂੰ ₹10 ਕਰੋੜ ਦੀ ਵਸੂਲੀ ਧਮਕੀ; ਮੋਹਾਲੀ ਪੁਲਿਸ ਨੇ ਐਫਆਈਆਰ ਦਰਜ ਕਰ ਜਾਂਚ ਸ਼ੁਰੂ ਕੀਤੀ

ਹਿਮਾਂਸ਼ੀ ਖੁਰਾਨਾ ਨੂੰ ₹10 ਕਰੋੜ ਦੀ ਵਸੂਲੀ ਧਮਕੀ; ਮੋਹਾਲੀ ਪੁਲਿਸ ਨੇ ਐਫਆਈਆਰ ਦਰਜ ਕਰ ਜਾਂਚ ਸ਼ੁਰੂ ਕੀਤੀ

ਨਕਲਚੀ ਰਣਵੀਰ ਸਿੰਘ  ਨੂੰ ਮਹਿੰਗੀ ਪਈ ਦੈਵ ਪਰੰਪਰਾ ਦੀ ਨਕਲ - ਅਪਮਾਨ ਦੇ ਦੋਸ਼ ਹੇਠ FIR ਦਰਜ,  IFFI ਸਟੇਜ ‘ਤੇ ‘ਕਾਂਤਾਰਾ’ ਦ੍ਰਿਸ਼ ਦੀ ਨਕਲ ਨਾਲ ਹੋਇਆ ਵਿਵਾਦ, ਅਗਲੀ ਸੁਣਵਾਈ 8 ਅਪ੍ਰੈਲ ਨੂੰ

ਨਕਲਚੀ ਰਣਵੀਰ ਸਿੰਘ ਨੂੰ ਮਹਿੰਗੀ ਪਈ ਦੈਵ ਪਰੰਪਰਾ ਦੀ ਨਕਲ - ਅਪਮਾਨ ਦੇ ਦੋਸ਼ ਹੇਠ FIR ਦਰਜ, IFFI ਸਟੇਜ ‘ਤੇ ‘ਕਾਂਤਾਰਾ’ ਦ੍ਰਿਸ਼ ਦੀ ਨਕਲ ਨਾਲ ਹੋਇਆ ਵਿਵਾਦ, ਅਗਲੀ ਸੁਣਵਾਈ 8 ਅਪ੍ਰੈਲ ਨੂੰ

'ਧੁਰੰਧਰ' ​​ਬਾਕਸ ਆਫਿਸ 'ਤੇ 43ਵੇਂ ਦਿਨ: ਦੁਨੀਆ ਭਰ ਵਿੱਚ ₹1275 ਕਰੋੜ ਦੀ ਕਮਾਈ

'ਧੁਰੰਧਰ' ​​ਬਾਕਸ ਆਫਿਸ 'ਤੇ 43ਵੇਂ ਦਿਨ: ਦੁਨੀਆ ਭਰ ਵਿੱਚ ₹1275 ਕਰੋੜ ਦੀ ਕਮਾਈ

ਗੋਵਿੰਦਾ ਨੂੰ ਮਾਫ਼ ਨਹੀਂ ਕਰਾਂਗੀ, ਪੌਡਕਾਸਟ 'ਚ ਪਤਨੀ ਸੁਨੀਤਾ ਅਹੂਜਾ ਨੇ ਅਫੇਅਰ ਦੀਆਂ ਖ਼ਬਰਾਂ ਬਾਰੇ ਚੁੱਪ ਤੋੜੀ

ਗੋਵਿੰਦਾ ਨੂੰ ਮਾਫ਼ ਨਹੀਂ ਕਰਾਂਗੀ, ਪੌਡਕਾਸਟ 'ਚ ਪਤਨੀ ਸੁਨੀਤਾ ਅਹੂਜਾ ਨੇ ਅਫੇਅਰ ਦੀਆਂ ਖ਼ਬਰਾਂ ਬਾਰੇ ਚੁੱਪ ਤੋੜੀ