Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

Farmers Protest: ਸੜਕਾਂ ਤੋਂ ਹਟਣਗੇ ਕਿਸਾਨ, ਪਰ ਜਾਰੀ ਰਹੇਗਾ ਧਰਨਾ, ਪੰਜਾਬ ਸਰਕਾਰ ਨੇ ਮੰਗਿਆ 2 ਦਿਨ ਦਾ ਸਮਾਂ, ਮੀਟਿੰਗ 'ਚ ਹੋਈਆਂ ਇਹ ਗੱਲਾਂ

October 27, 2024 07:07 PM

Punjab Farmers: ਝੋਨੇ ਦੀ ਖਰੀਦ ਨਾ ਹੋਣ ਕਾਰਨ ਨਾਰਾਜ਼ ਕਿਸਾਨ ਸੂਬੇ ਭਰ ਵਿੱਚ ਰੋਸ ਪ੍ਰਦਰਸ਼ਨ ਕਰ ਰਹੇ ਹਨ। ਐਤਵਾਰ ਨੂੰ ਪੰਜਾਬ ਸਰਕਾਰ ਦੇ ਦੋ ਮੰਤਰੀਆਂ ਨੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਕੀਤੀ। ਪੰਜਾਬ ਸਰਕਾਰ ਦੇ ਖੁਰਾਕ ਤੇ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਫਗਵਾੜਾ ਵਿੱਚ ਪੱਕੇ ਧਰਨੇ ’ਤੇ ਬੈਠੇ ਕਿਸਾਨਾਂ ਨਾਲ ਮੀਟਿੰਗ ਕੀਤੀ ਹੈ। ਮੀਟਿੰਗ ਵਿੱਚ ਕਿਸਾਨਾਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਦੋ ਦਿਨਾਂ ਵਿੱਚ ਸੂਬੇ ਦੀਆਂ ਸਾਰੀਆਂ ਮੰਡੀਆਂ ਵਿੱਚੋਂ ਝੋਨੇ ਦੀ ਖਰੀਦ ਪੂਰੀ ਤਰ੍ਹਾਂ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ’ਤੇ ਕਿਸਾਨਾਂ ਨੇ ਸੜਕਾਂ ਤੋਂ ਆਪਣਾ ਧਰਨਾ ਹਟਾਉਣ ਲਈ ਹਾਮੀ ਭਰ ਦਿੱਤੀ ਹੈ ਪਰ ਉਨ੍ਹਾਂ ਦਾ ਧਰਨਾ ਪ੍ਰਤੀਕ ਤੌਰ ’ਤੇ ਜਾਰੀ ਰਹੇਗਾ।

ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਸਰਵਣ ਸਿੰਘ ਪੰਧੇਰ ਅਤੇ ਮਨਜੀਤ ਸਿੰਘ ਰਾਏ ਨੇ ਕਿਹਾ ਕਿ ਝੋਨੇ ਦੀ ਖਰੀਦ ਵਿੱਚ ਆਏ ਸੰਕਟ ਕਾਰਨ ਕਿਸਾਨਾਂ ਵਿੱਚ ਰੋਸ ਹੈ। ਹੁਣ ਮੰਤਰੀਆਂ ਨਾਲ ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਹੜਤਾਲ ਚੁੱਕਣ ਲਈ ਹਾਮੀ ਭਰ ਦਿੱਤੀ ਹੈ ਪਰ ਹੜਤਾਲ ਪ੍ਰਤੀਕ ਤੌਰ 'ਤੇ ਜਾਰੀ ਰਹੇਗੀ। ਸਰਕਾਰ ਨੇ ਕਿਹਾ ਹੈ ਕਿ ਉਹ ਦੋ ਦਿਨਾਂ ਵਿੱਚ ਝੋਨੇ ਦੀ ਖਰੀਦ ਸ਼ੁਰੂ ਕਰ ਦੇਵੇਗੀ। ਜੇਕਰ ਦੋ ਦਿਨਾਂ ਅੰਦਰ ਝੋਨੇ ਦੀ ਖਰੀਦ ਪੂਰੀ ਤਰ੍ਹਾਂ ਸ਼ੁਰੂ ਨਾ ਹੋਈ ਤਾਂ ਕਿਸਾਨ ਮੁੜ ਧਰਨਾ ਦੇਣਗੇ।

ਕਿਸਾਨ ਆਗੂਆਂ ਨਾਲ ਇਹ ਮੀਟਿੰਗ ਫਗਵਾੜਾ ਦੇ ਕੈਬਾਨਾ ਰਿਜ਼ੋਰਟ ਵਿਖੇ ਦੁਪਹਿਰ 1 ਵਜੇ ਹੋਈ। ਮੀਟਿੰਗ ਵਿੱਚ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਕਿਸੇ ਤਰ੍ਹਾਂ ਮਸਲੇ ਦਾ ਹੱਲ ਕਰਵਾ ਕੇ ਧਰਨਾ ਖ਼ਤਮ ਕਰਨ ਦੀ ਪਹਿਲਕਦਮੀ ਕੀਤੀ ਗਈ ਹੈ। ਇਸ ਮੀਟਿੰਗ ਸਬੰਧੀ ਡੀਸੀ ਕਪੂਰਥਲਾ ਅਮਿਤ ਕੁਮਾਰ ਪੰਚਾਲ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਤੋਂ ਬਾਅਦ ਮੰਤਰੀਆਂ ਨਾਲ ਕਿਸਾਨ ਆਗੂਆਂ ਦੀ ਮੀਟਿੰਗ ਤੈਅ ਕੀਤੀ ਗਈ ਅਤੇ ਦੋ ਦਿਨਾਂ ਵਿੱਚ ਝੋਨੇ ਦੀ ਖਰੀਦ ਸ਼ੁਰੂ ਕਰਨ ਦਾ ਭਰੋਸਾ ਦਿੱਤਾ ਗਿਆ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ