Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Entertainment

ਲੀਜੈਂਡਰੀ ਬਾਲੀਵੁੱਡ ਅਦਾਕਾਰ ਧਰਮਿੰਦਰ ਦੀ ਵਿਗੜੀ ਸਿਹਤ? ਪੁੱਤਰ ਸਨੀ ਦਿਓਲ ਦੀ ਸੋਸ਼ਲ ਮੀਡੀਆ ਪੋਸਟ ਤੋਂ ਬਾਅਦ ਫੈਂਸ ਚਿੰਤਾ ਵਿੱਚ

October 29, 2024 08:02 AM

Sunny Deol Post On Dharmendra: ਸਨੀ ਦਿਓਲ ਓਹ ਨਾਮ ਹੈ ਜੋ ਕਿਸੇ ਜਾਣ ਪਹਿਚਾਣ ਦਾ ਮੋਹਤਾਜ ਨਹੀਂ ਹੈ। ਸਨੀ ਦਿਓਲ ਭਾਵੇਂ ਬਾਲੀਵੁੱਡ ਦੇ ਲੀਜੈਂਡ ਸਟਾਰ ਧਰਮਿੰਦਰ ਦੇ ਪੁੱਤਰ ਹਨ, ਪਰ ਉਹਨਾਂ ਨੇ ਫਿਲਮ ਇੰਡਸਟਰੀ ਵਿੱਚ ਆਪਣੇ ਦਮ ਤੇ ਜ਼ਬਰਦਸਤ ਮੁਕਾਮ ਹਾਸਿਲ ਕੀਤਾ ਹੈ। ਪਿਛਲੇ ਸਾਲ ਸਨੀ ਦਿਓਲ ਨੇ ਫਿਲਮ ਗ਼ਦਰ 2 ਨਾਲ ਧਮਾਕੇਦਾਰ ਕਮਬੈਕ ਕੀਤਾ ਸੀ। 

ਹੁਣ ਸਨੀ ਪਾਜੀ ਇੱਕ ਵਾਰ ਫਿਰ ਤੋਂ ਸੁਰਖੀਆਂ ਵਿੱਚ ਆ ਗਏ ਹਨ। ਇਸ ਦਾ ਕਾਰਨ ਓਹਨਾ ਦੀ ਕੋਈ ਫਿਲਮ ਨਹੀਂ, ਸਗੋਂ ਐਕਟਰ ਦੀ ਇੱਕ ਸੋਸ਼ਲ ਮੀਡੀਆ ਪੋਸਟ ਹੈ। ਜੀ ਹਾਂ, ਸਨੀ ਦਿਓਲ ਨੇ ਆਪਣੇ ਪਿਤਾ ਧਰਮਿੰਦਰ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਪਰ ਇਹਨਾਂ ਤਸਵੀਰਾਂ ਦੀ ਕੈਪਸ਼ਨ ਨੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਦਰਅਸਲ ਇਹਨਾਂ ਤਸਵੀਰਾਂ ਨੂੰ ਸ਼ੇਅਰ ਕਰਦਿਆਂ ਸਨੀ ਦਿਓਲ ਨੇ ਲਿਖਿਆ, 'ਪਾਪਾ ਆਈ ਮਿਸ ਯੂ'। ਇਹੀ ਨਹੀਂ ਬੌਬੀ ਤੇ ਈਸ਼ਾ ਦਿਓਲ ਨੇ ਵੀ ਇਸ ਪੋਸਟ ਤੇ ਕਮੇਂਟ ਕੀਤੇ ਹਨ। ਹੁਣ ਫੈਨਸ ਆਪਣੇ ਚਹੇਤੇ ਸੁਪਰਸਟਾਰ ਦੀ ਸਿਹਤ ਨੂੰ ਲੈਕੇ ਚਿੰਤਾ ਵਿੱਚ ਪੈ ਗਏ ਹਨ ਕਿ ਆਖਿਰ ਸਨੀ ਦਿਓਲ ਨੇ ਇਹ ਕੇਪਸ਼ਨ ਕਿਉੰ ਲਿਖੀ। ਦੇਖੋ ਇਹ ਤਸਵੀਰਾਂ:

ਫੈਨਜ਼ ਨੇ ਕੀਤੇ ਅਜਿਹੇ ਕਮੈਂਟਸ 

ਦੱਸ ਦਈਏ ਕਿ ਧਰਮਿੰਦਰ ਦੇ ਫੈਨਜ਼ ਇਸ ਪੋਸਟ ਨੂੰ ਲੈਕੇ ਚਿੰਤਾ ਵਿਚ ਹਨ ਅਤੇ ਓਹ ਕਮੈਂਟਸ ਕਰਕੇ ਧਰਮਿੰਦਰ ਦੀ ਖੈਰੀਅਤ ਪੁੱਛ ਰਹੇ ਹਨ। ਇੱਕ ਫੈਨ ਨੇ ਲਿਖਿਆ, "ਸਬ ਠੀਕ ਤਾਂ ਹੈ?" ਇੱਕ ਹੋਰ ਫੈਨ ਮੇ ਕਮੇਂਟ ਕੀਤਾ, ਪਲੀਜ਼ ਐਵੇਂ ਦੀ ਕੇਪਸ਼ਨ ਨਾ ਲਿਖਿਆ ਕਰੋ, ਮੈਂ ਤਾਂ ਡਰ ਹੀ ਗਿਆ ਸੀ।

ਇਸਦੇ ਨਾਲ ਨਾਲ ਬੌਬੀ ਤੇ ਈਸ਼ਾ ਦਿਓਲ ਨੇ ਵੀ ਇਸ ਪੋਸਟ ਤੇ ਕਮੇਂਟ ਕੀਤਾ ਹੈ। ਇਹਨਾਂ ਦੋਵਾਂ ਨੇ ਇਸ ਪੋਸਟ ਤੇ ਦਿਲ ਵਾਲੀ ਇਮੋਜੀ ਬਣਾਈ ਹੈ। 

ਕਾਬਲੇਗ਼ੌਰ ਹੈ ਕੇ ਧਰਮਿੰਦਰ ਲਗਭਗ 6 ਦਹਾਕਿਆਂ ਤੋਂ ਬਾਲੀਵੁੱਡ ਇੰਡਸਟਰੀ ਤੇ ਰਾਜ ਕਰ ਰਹੇ ਹਨ। ਓਹ 88 ਦੀ ਉਮਰ ਚ ਵੀ ਫਿਲਮਾਂ ਚ ਲਗਾਤਾਰ ਐਕਟਿਵ ਹਨ। ਓਹਨਾ ਨੂੰ ਪਿਛਲੇ ਸਾਲ ਫਿਲਮ ' ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ ' ਵਿੱਚ ਦੇਖਿਆ ਗਿਆ ਸੀ। ਇਸਦੇ ਨਾਲ ਨਾਲ ਧਰਮ ਪਾਜੀ ਸੋਸ਼ਲ ਮੀਡੀਆ ਤੇ ਵੀ ਕਾਫੀ ਅਕਟਿਵ ਰਹਿੰਦੇ ਹਨ। ਓਹ ਅਕਸਰ ਸੋਸ਼ਲ ਮੀਡੀਆ ਤੇ ਆਪਣੇ ਪੁਰਾਣੇ ਦੌਰ ਨੂੰ ਯਾਦ ਕਰਦੇ ਹਨ ਅਤੇ ਪੁਰਾਣੀ ਪੋਸਟਾਂ ਤੇ ਗੀਤ ਸ਼ੇਅਰ ਕਰਦੇ ਰਹਿੰਦੇ ਹਨ।

Have something to say? Post your comment

More from Entertainment

Asha Bhosle ਦਾ ਦੇਹਾਂਤ — ਸੁਰਾਂ ਦਾ ਇੱਕ ਯੁੱਗ ਮੁੱਕ ਗਿਆ

Asha Bhosle ਦਾ ਦੇਹਾਂਤ — ਸੁਰਾਂ ਦਾ ਇੱਕ ਯੁੱਗ ਮੁੱਕ ਗਿਆ

ਸੰਗੀਤ ਦੀ ਦੁਨੀਆਂ ਉੱਤੇ ਵੱਡਾ ਸਦਮਾ : ਆਸ਼ਾ ਭੋਸਲੇ ਨੇ ਲਏ ਆਖਰੀ ਸਾਹ, 92 ਸਾਲ ਦੀ ਉਮਰ ਵਿਚ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਹੋਇਆ ਦੇਹਾਂਤ

ਸੰਗੀਤ ਦੀ ਦੁਨੀਆਂ ਉੱਤੇ ਵੱਡਾ ਸਦਮਾ : ਆਸ਼ਾ ਭੋਸਲੇ ਨੇ ਲਏ ਆਖਰੀ ਸਾਹ, 92 ਸਾਲ ਦੀ ਉਮਰ ਵਿਚ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਹੋਇਆ ਦੇਹਾਂਤ

ਪੰਜਾਬੀ ਸਭਿਆਚਾਰ ਤੇ ਮੀਡੀਆ ਵਿੱਚ ਚਰਚਾ: ਮਨੋਰੰਜਨ-ਰਾਜਨੀਤੀ ਦਾ ਮਿਲਾਪ ਵੱਧ ਰਿਹਾ

ਪੰਜਾਬੀ ਸਭਿਆਚਾਰ ਤੇ ਮੀਡੀਆ ਵਿੱਚ ਚਰਚਾ: ਮਨੋਰੰਜਨ-ਰਾਜਨੀਤੀ ਦਾ ਮਿਲਾਪ ਵੱਧ ਰਿਹਾ

ਸੁਨੰਦਾ ਸ਼ਰਮਾ ਦੇ ਸ਼ੋਅ ‘ਚ ਫੈਨ ਸਟੇਜ ‘ਤੇ ਚੜ੍ਹਿਆ — ਸ਼ੋਅ ਰੱਦ!

ਸੁਨੰਦਾ ਸ਼ਰਮਾ ਦੇ ਸ਼ੋਅ ‘ਚ ਫੈਨ ਸਟੇਜ ‘ਤੇ ਚੜ੍ਹਿਆ — ਸ਼ੋਅ ਰੱਦ!

ਦਿਲਜੀਤ ਦੋਸਾਂਝ ਅਤੇ ਨਸੀਰੂਦੀਨ ਸ਼ਾਹ ਨਿਭਾਉਣਗੇ ਮੁੱਖ ਭੂਮਿਕਾ ; ਇਮਤਿਆਜ਼ ਅਲੀ ਦੀ ਨਵੀਂ ਫ਼ਿਲਮ 'ਮੈਂ ਵਾਪਸ ਆਊਂਗਾ'

ਦਿਲਜੀਤ ਦੋਸਾਂਝ ਅਤੇ ਨਸੀਰੂਦੀਨ ਸ਼ਾਹ ਨਿਭਾਉਣਗੇ ਮੁੱਖ ਭੂਮਿਕਾ ; ਇਮਤਿਆਜ਼ ਅਲੀ ਦੀ ਨਵੀਂ ਫ਼ਿਲਮ 'ਮੈਂ ਵਾਪਸ ਆਊਂਗਾ'

Dhurandhar 2- BMC ਨੇ ਆਦਿਤਿਆ ਧਰ ਦੀ B62 ਸਟੂਡੀਓਜ਼ ਨੂੰ ਕਾਲੀ ਸੂਚੀ ‘ਚ ਪਾਉਣ ਦੀ ਸਿਫ਼ਾਰਸ਼ ਕੀਤੀ

Dhurandhar 2- BMC ਨੇ ਆਦਿਤਿਆ ਧਰ ਦੀ B62 ਸਟੂਡੀਓਜ਼ ਨੂੰ ਕਾਲੀ ਸੂਚੀ ‘ਚ ਪਾਉਣ ਦੀ ਸਿਫ਼ਾਰਸ਼ ਕੀਤੀ

ਹਿਮਾਂਸ਼ੀ ਖੁਰਾਨਾ ਨੂੰ ₹10 ਕਰੋੜ ਦੀ ਵਸੂਲੀ ਧਮਕੀ; ਮੋਹਾਲੀ ਪੁਲਿਸ ਨੇ ਐਫਆਈਆਰ ਦਰਜ ਕਰ ਜਾਂਚ ਸ਼ੁਰੂ ਕੀਤੀ

ਹਿਮਾਂਸ਼ੀ ਖੁਰਾਨਾ ਨੂੰ ₹10 ਕਰੋੜ ਦੀ ਵਸੂਲੀ ਧਮਕੀ; ਮੋਹਾਲੀ ਪੁਲਿਸ ਨੇ ਐਫਆਈਆਰ ਦਰਜ ਕਰ ਜਾਂਚ ਸ਼ੁਰੂ ਕੀਤੀ

ਨਕਲਚੀ ਰਣਵੀਰ ਸਿੰਘ  ਨੂੰ ਮਹਿੰਗੀ ਪਈ ਦੈਵ ਪਰੰਪਰਾ ਦੀ ਨਕਲ - ਅਪਮਾਨ ਦੇ ਦੋਸ਼ ਹੇਠ FIR ਦਰਜ,  IFFI ਸਟੇਜ ‘ਤੇ ‘ਕਾਂਤਾਰਾ’ ਦ੍ਰਿਸ਼ ਦੀ ਨਕਲ ਨਾਲ ਹੋਇਆ ਵਿਵਾਦ, ਅਗਲੀ ਸੁਣਵਾਈ 8 ਅਪ੍ਰੈਲ ਨੂੰ

ਨਕਲਚੀ ਰਣਵੀਰ ਸਿੰਘ ਨੂੰ ਮਹਿੰਗੀ ਪਈ ਦੈਵ ਪਰੰਪਰਾ ਦੀ ਨਕਲ - ਅਪਮਾਨ ਦੇ ਦੋਸ਼ ਹੇਠ FIR ਦਰਜ, IFFI ਸਟੇਜ ‘ਤੇ ‘ਕਾਂਤਾਰਾ’ ਦ੍ਰਿਸ਼ ਦੀ ਨਕਲ ਨਾਲ ਹੋਇਆ ਵਿਵਾਦ, ਅਗਲੀ ਸੁਣਵਾਈ 8 ਅਪ੍ਰੈਲ ਨੂੰ

'ਧੁਰੰਧਰ' ​​ਬਾਕਸ ਆਫਿਸ 'ਤੇ 43ਵੇਂ ਦਿਨ: ਦੁਨੀਆ ਭਰ ਵਿੱਚ ₹1275 ਕਰੋੜ ਦੀ ਕਮਾਈ

'ਧੁਰੰਧਰ' ​​ਬਾਕਸ ਆਫਿਸ 'ਤੇ 43ਵੇਂ ਦਿਨ: ਦੁਨੀਆ ਭਰ ਵਿੱਚ ₹1275 ਕਰੋੜ ਦੀ ਕਮਾਈ

ਗੋਵਿੰਦਾ ਨੂੰ ਮਾਫ਼ ਨਹੀਂ ਕਰਾਂਗੀ, ਪੌਡਕਾਸਟ 'ਚ ਪਤਨੀ ਸੁਨੀਤਾ ਅਹੂਜਾ ਨੇ ਅਫੇਅਰ ਦੀਆਂ ਖ਼ਬਰਾਂ ਬਾਰੇ ਚੁੱਪ ਤੋੜੀ

ਗੋਵਿੰਦਾ ਨੂੰ ਮਾਫ਼ ਨਹੀਂ ਕਰਾਂਗੀ, ਪੌਡਕਾਸਟ 'ਚ ਪਤਨੀ ਸੁਨੀਤਾ ਅਹੂਜਾ ਨੇ ਅਫੇਅਰ ਦੀਆਂ ਖ਼ਬਰਾਂ ਬਾਰੇ ਚੁੱਪ ਤੋੜੀ