Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

Punjab News: 'ਪੰਜਾਬ 'ਚ ਲਾਰੈਂਸ ਵਰਗੇ ਗੁੰਡੇ ਨੂੰ ਕਿਵੇਂ ਮਿਲੀਆਂ ਸਟੇਟ ਗੈਸਟ ਵਰਗੀਆਂ ਸਹੂਲਤਾਂ', ਸਰਕਾਰ ਨੂੰ ਹਾਈਕੋਰਟ ਨੇ ਪਾਈ ਝਾੜ

October 29, 2024 03:18 PM

Lawrence Bishnoi: ਪੰਜਾਬ-ਹਰਿਆਣਾ ਹਾਈਕੋਰਟ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਪੁਲਿਸ ਹਿਰਾਸਤ ਇੰਟਰਵਿਊ ਦੇ ਮਾਮਲੇ ਵਿੱਚ ਜੂਨੀਅਰ ਅਫ਼ਸਰਾਂ ਖ਼ਿਲਾਫ਼ ਕਾਰਵਾਈ ਕਰਨ ਅਤੇ ਮੁਹਾਲੀ ਦੇ ਐਸਐਸਪੀ ਅਤੇ ਐਸਪੀ ਖ਼ਿਲਾਫ਼ ਕੋਈ ਕਾਰਵਾਈ ਨਾ ਕਰਨ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਸਖ਼ਤ ਫਟਕਾਰ ਲਗਾਈ ਹੈ।

ਹਾਈਕੋਰਟ ਨੇ ਕਿਹਾ, ਲਾਰੇਂਸ ਦੀ ਹਿਰਾਸਤ ਨਾਮਾਤਰ ਦੀ ਸੀ, ਉਸ ਨੂੰ ਪੰਜਾਬ ਵਿੱਚ ਸਟੇਟ ਗੈਸਟ ਵਰਗੀਆਂ ਸਹੂਲਤਾਂ ਮਿਲ ਰਹੀਆਂ ਸਨ। ਅਦਾਲਤ ਨੇ ਪੰਜਾਬ ਸਰਕਾਰ ਨੂੰ ਐਸਆਈਟੀ ਦੀ ਰਿਪੋਰਟ ਦੇਖ ਕੇ ਐਸਐਸਪੀ ਅਤੇ ਐਸਪੀ ਖ਼ਿਲਾਫ਼ ਬਣਦੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਨਹੀਂ ਤਾਂ ਅਸੀਂ ਆਰਡਰ ਜਾਰੀ ਕਰਾਂਗੇ।

ਜਦੋਂ ਡੀਐਸਪੀ ਅਤੇ ਕਾਂਸਟੇਬਲਾਂ ਨੂੰ ਮੁਅੱਤਲ ਕਰਨ ਦੀ ਸੂਚਨਾ ਦਿੱਤੀ ਗਈ ਤਾਂ ਜਸਟਿਸ ਅਨੁਪਿੰਦਰ ਸਿੰਘ ਗਰੇਵਾਲ ਅਤੇ ਜਸਟਿਸ ਲਪਿਤਾ ਬੈਨਰਜੀ ਦੇ ਬੈਂਚ ਨੇ ਪੁੱਛਿਆ ਕਿ ਮੁਹਾਲੀ ਦੇ ਤਤਕਾਲੀ ਐਸਐਸਪੀ ਅਤੇ ਐਸਪੀ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕੀਤੀ ਗਈ। ਪੰਜਾਬ ਏਜੀ ਨੇ ਕਿਹਾ ਕਿ ਐਸਐਸਪੀ ਨੂੰ ਇਸ ਦੀ ਜਾਣਕਾਰੀ ਨਹੀਂ ਸੀ। ਫਿਰ ਬੈਂਚ ਨੇ ਪੁੱਛਿਆ ਕਿ ਇੰਨਾ ਵੱਡਾ ਕਾਫਲਾ ਲਾਰੈਂਸ ਨਾਲ ਸਫਰ ਕਰਦਾ ਹੈ, ਇਹ ਕਿਵੇਂ ਹੋ ਸਕਦਾ ਹੈ ਕਿ ਐੱਸਐੱਸਪੀ ਨੂੰ ਇਸ ਦੀ ਜਾਣਕਾਰੀ ਨਾ ਹੋਵੇ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ