Monday, March 23, 2026
BREAKING
ਭਾਰਤੀ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਤੋਂ ਬਾਅਦ ਅੱਜ ਹਲਕੀ ਸੁਧਾਰ ਦੀ ਉਮੀਦ ਭਾਰਤ ਅਤੇ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਲਈ 'ਗ੍ਰੀਨ ਸ਼ਮਸ਼ਾਨਘਾਟ' ਦੀ ਸ਼ੁਰੂਆਤ ਭਾਰਤ ‘ਚ ਮੌਸਮ ਖ਼ਰਾਬ: ਉੱਤਰੀ ਰਾਜਾਂ ‘ਚ ਮੀਂਹ ਤੇ ਓਲੇ, ਫਸਲਾਂ ਲਈ ਖਤਰਾ ਪੰਜਾਬ ਨੇ ਰਾਜਸਥਾਨ ਤੋਂ ਮੰਗੀ 1.44 ਲੱਖ ਕਰੋੜ ਰੁਪਏ ਦੀ ਪਾਣੀ ਦੀ ਰਾਇਲਟੀ! ਪੰਜਾਬ ਵਿਧਾਨ ਸਭਾ ਵੱਲੋਂ ਆਨੰਦਪੁਰ ਸਾਹਿਬ 'ਚ ਡਿਫੈਂਸ ਯੂਨੀਵਰਸਿਟੀ ਅਤੇ ਮਾਈਨਿੰਗ ਬਿੱਲ ਪਾਸ ਅਮਨ ਅਰੋੜਾ ਦੇ ਅਮਿਤ ਸ਼ਾਹ ਨੂੰ 8 ਸਵਾਲ, ਮੋਗਾ ਰੈਲੀ ਤੋਂ ਪਹਿਲਾਂ ਕੇਂਦਰ ’ਤੇ ਨਿਸ਼ਾਨਾ ਨਿਵੇਸ਼ਕ ਸਮਿੱਟ ‘ਤੇ ਸਿਆਸੀ ਤਕਰਾਰ: ਸੁਖਬੀਰ ਬਾਦਲ ਨੇ ਕਿਹਾ – ਅਕਾਲੀ ਸਰਕਾਰ ਦੇ ਕੰਮਾਂ ਦਾ ਕਰੈਡਿਟ ਲੈ ਰਹੀ ਹੈ ਆਪ ਸਰਕਾਰ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ 2026: ਪਹਿਲੇ ਦਿਨ 10,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼, ਪੰਜਾਬ ਬਣੇਗਾ ਉਦਯੋਗਿਕ ਹੱਬ ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਭਾਜਪਾ ਨੂੰ ਝਟਕਾ, ਅਮਿਤ ਗੋਸਾਈਂ ਅਕਾਲੀ ਦਲ 'ਚ ਸ਼ਾਮਲ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ: ਪਨਬੱਸ ਦੇ ਠੇਕਾ ਡਰਾਈਵਰ-ਕੰਡਕਟਰਾਂ ਨੂੰ ਰੋਡਵੇਜ਼ ਵਰਗਾ ਵੇਤਨ

Punjab

ਨਵਜੋਤ ਸਿੰਘ ਸਿੱਧੂ ਨੇ ਆਪਣੇ 4 ਸਲਾਹਕਾਰ ਥਾਪੇ

August 11, 2021 06:23 PM

ਚੰਡੀਗੜ੍ਹ : ਪੰਜਾਬ ਕਾਂਗਰਸ ਦਾ ਪ੍ਰਧਾਨ ਥਾਪੇ ਜਾਣ ਤੋਂ ਬਾਅਦ ਨਵਜੋਤ ਸਿੱਧੂ ਲਗਾਤਾਰ ਪਾਰਟੀ ਵਰਕਰਾਂ ਵਿੱਚ ਜੋਸ਼ ਭਰਨ ਦੇ ਕੰਮ ਵਿੱਚ ਲੱਗੇ ਹੋਏ ਹਨ। ਬੁੱਧਵਾਰ ਨੂੰ ਨਵਜੋਤ ਸਿੰਘ ਸਿੱਧੂ ਵਲੋਂ ਆਪਣੇ 4 ਸਲਾਹਕਾਰ ਨਿਯੁਕਤ ਕੀਤੇ ਗਏ ਹਨ। ਇਨ੍ਹਾਂ ਵਿਚ ਸਿੱਧੂ ਨੇ ਡਾ. ਅਮਰ ਸਿੰਘ (ਲੋਕ ਸਭਾ ਮੈਂਬਰ), ਮੁਹੰਮਦ ਮੁਸਤਫਾ (ਸਾਬਕਾ ਡੀ.ਜੀ.ਪੀ. ਪੰਜਾਬ), ਮਾਲਵਿੰਦਰ ਸਿੰਘ ਮਾਲੀ ਅਤੇ ਡਾ. ਪਿਆਰੇ ਲਾਲ ਗਰਗ ਨੂੰ ਆਪਣਾ ਸਲਾਹਕਾਰ ਨਿਯੁਕਤ ਕੀਤਾ ਹੈ। ਇਨ੍ਹਾਂ ਚਾਰਾਂ ਦੀ ਨਿਯੁਕਤੀ ਤੁਰੰਤ ਪ੍ਰਭਾਵੀ ਹੋ ਗਈ ਹੈ।

Have something to say? Post your comment

More from Punjab

ਪੰਜਾਬ ਜਲ ਸੰਕਟ: 62% ਸੈਂਪਲਾਂ ਵਿੱਚ ਯੂਰੇਨੀਅਮ ਦਾ ਖ਼ਤਰਨਾਕ ਪ੍ਰਦੂਸ਼ਣ

ਪੰਜਾਬ ਜਲ ਸੰਕਟ: 62% ਸੈਂਪਲਾਂ ਵਿੱਚ ਯੂਰੇਨੀਅਮ ਦਾ ਖ਼ਤਰਨਾਕ ਪ੍ਰਦੂਸ਼ਣ

ਪੰਜਾਬ ਦੇ ਮੰਤਰੀ ਲਾਲਜੀਤ ਭੁੱਲਰ ਦਾ ਅਸਤੀਫਾ: ਅਧਿਕਾਰੀ ਦੀ ਖੁਦਕੁਸ਼ੀ ਮਗਰੋਂ ਵੱਡੀ ਕਾਰਵਾਈ

ਪੰਜਾਬ ਦੇ ਮੰਤਰੀ ਲਾਲਜੀਤ ਭੁੱਲਰ ਦਾ ਅਸਤੀਫਾ: ਅਧਿਕਾਰੀ ਦੀ ਖੁਦਕੁਸ਼ੀ ਮਗਰੋਂ ਵੱਡੀ ਕਾਰਵਾਈ

ਭਾਰਤ ਅਤੇ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਲਈ 'ਗ੍ਰੀਨ ਸ਼ਮਸ਼ਾਨਘਾਟ' ਦੀ ਸ਼ੁਰੂਆਤ

ਭਾਰਤ ਅਤੇ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਲਈ 'ਗ੍ਰੀਨ ਸ਼ਮਸ਼ਾਨਘਾਟ' ਦੀ ਸ਼ੁਰੂਆਤ

ਭਾਰਤ ‘ਚ ਮੌਸਮ ਖ਼ਰਾਬ: ਉੱਤਰੀ ਰਾਜਾਂ ‘ਚ ਮੀਂਹ ਤੇ ਓਲੇ, ਫਸਲਾਂ ਲਈ ਖਤਰਾ

ਭਾਰਤ ‘ਚ ਮੌਸਮ ਖ਼ਰਾਬ: ਉੱਤਰੀ ਰਾਜਾਂ ‘ਚ ਮੀਂਹ ਤੇ ਓਲੇ, ਫਸਲਾਂ ਲਈ ਖਤਰਾ

ਪੰਜਾਬ ਨੇ ਰਾਜਸਥਾਨ ਤੋਂ ਮੰਗੀ 1.44 ਲੱਖ ਕਰੋੜ ਰੁਪਏ ਦੀ ਪਾਣੀ ਦੀ ਰਾਇਲਟੀ!

ਪੰਜਾਬ ਨੇ ਰਾਜਸਥਾਨ ਤੋਂ ਮੰਗੀ 1.44 ਲੱਖ ਕਰੋੜ ਰੁਪਏ ਦੀ ਪਾਣੀ ਦੀ ਰਾਇਲਟੀ!

ਮਾਲੇਰਕੋਟਲਾ ਪੁਲਿਸ ਵੱਲੋਂ ਇਫ਼ਤਾਰ ਪਾਰਟੀ ਰਾਹੀਂ ਭਾਈਚਾਰਕ ਸਾਂਝ ਦਾ ਸੰਦੇਸ਼

ਮਾਲੇਰਕੋਟਲਾ ਪੁਲਿਸ ਵੱਲੋਂ ਇਫ਼ਤਾਰ ਪਾਰਟੀ ਰਾਹੀਂ ਭਾਈਚਾਰਕ ਸਾਂਝ ਦਾ ਸੰਦੇਸ਼

ਪੰਜਾਬ ਵਿਧਾਨ ਸਭਾ ਵੱਲੋਂ ਆਨੰਦਪੁਰ ਸਾਹਿਬ 'ਚ ਡਿਫੈਂਸ ਯੂਨੀਵਰਸਿਟੀ ਅਤੇ ਮਾਈਨਿੰਗ ਬਿੱਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਆਨੰਦਪੁਰ ਸਾਹਿਬ 'ਚ ਡਿਫੈਂਸ ਯੂਨੀਵਰਸਿਟੀ ਅਤੇ ਮਾਈਨਿੰਗ ਬਿੱਲ ਪਾਸ

ਅਮਨ ਅਰੋੜਾ ਦੇ ਅਮਿਤ ਸ਼ਾਹ ਨੂੰ 8 ਸਵਾਲ, ਮੋਗਾ ਰੈਲੀ ਤੋਂ ਪਹਿਲਾਂ ਕੇਂਦਰ ’ਤੇ ਨਿਸ਼ਾਨਾ

ਅਮਨ ਅਰੋੜਾ ਦੇ ਅਮਿਤ ਸ਼ਾਹ ਨੂੰ 8 ਸਵਾਲ, ਮੋਗਾ ਰੈਲੀ ਤੋਂ ਪਹਿਲਾਂ ਕੇਂਦਰ ’ਤੇ ਨਿਸ਼ਾਨਾ

ਪੰਜਾਬ ਦੇ ਸਰਕਾਰੀ ਅਧਿਆਪਕਾਂ ਦਾ PSTET ਵਿਰੁੱਧ ਹੱਲਾ-ਬੋਲ: ਸਿੱਖਿਆ ਵਿਭਾਗ ਤੇ ਯੂਨੀਅਨਾਂ ਆਹਮੋ-ਸਾਹਮਣੇ

ਪੰਜਾਬ ਦੇ ਸਰਕਾਰੀ ਅਧਿਆਪਕਾਂ ਦਾ PSTET ਵਿਰੁੱਧ ਹੱਲਾ-ਬੋਲ: ਸਿੱਖਿਆ ਵਿਭਾਗ ਤੇ ਯੂਨੀਅਨਾਂ ਆਹਮੋ-ਸਾਹਮਣੇ

ਨਿਵੇਸ਼ਕ ਸਮਿੱਟ ‘ਤੇ ਸਿਆਸੀ ਤਕਰਾਰ: ਸੁਖਬੀਰ ਬਾਦਲ ਨੇ ਕਿਹਾ – ਅਕਾਲੀ ਸਰਕਾਰ ਦੇ ਕੰਮਾਂ ਦਾ ਕਰੈਡਿਟ ਲੈ ਰਹੀ ਹੈ ਆਪ ਸਰਕਾਰ

ਨਿਵੇਸ਼ਕ ਸਮਿੱਟ ‘ਤੇ ਸਿਆਸੀ ਤਕਰਾਰ: ਸੁਖਬੀਰ ਬਾਦਲ ਨੇ ਕਿਹਾ – ਅਕਾਲੀ ਸਰਕਾਰ ਦੇ ਕੰਮਾਂ ਦਾ ਕਰੈਡਿਟ ਲੈ ਰਹੀ ਹੈ ਆਪ ਸਰਕਾਰ