Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Entertainment

Punjab News: ਬੱਸ ਵਿੱਚ ਸਫ਼ਰ ਕਰਨ ਵਾਲਿਆਂ ਲਈ ਚੰਗੀ ਖਬਰ, ਪੰਜਾਬ ਸਰਕਾਰ ਨੇ ਲਿਆ ਇਹ ਵੱਡਾ ਫੈਸਲਾ

November 02, 2024 07:43 AM

Punjab News Today; ਪੰਜਾਬ ਅੰਦਰ ਸਰਕਾਰੀ ਬੱਸਾਂ ਵਿੱਚ ਸਫਰ ਕਰਨ ਵਾਲਿਆਂ ਲਈ ਖੁਸ਼ਖਬਰੀ ਹੈ। ਅਸਲ ਵਿੱਚ ਪੰਜਾਬ ਵਿੱਚ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨਾ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਆਸਾਨ ਅਤੇ ਸੁਰੱਖਿਅਤ ਹੋਣ ਵਾਲਾ ਹੈ। ਪੰਜਾਬ ਸਰਕਾਰ ਪੀ.ਆਰ.ਟੀ.ਸੀ ਕਰੀਬ 577 ਨਵੀਆਂ ਬੱਸਾਂ ਨੂੰ ਆਪਣੇ ਬੇੜੇ 'ਚ ਸ਼ਾਮਲ ਕਰਨ ਦੀ ਤਿਆਰੀ ਕਰ ਰਹੀ ਹੈ। ਸੂਤਰਾਂ ਅਨੁਸਾਰ 400 ਤੋਂ ਵੱਧ ਬੱਸਾਂ ਲਈ ਟੈਂਡਰ ਜਾਰੀ ਕੀਤੇ ਜਾ ਚੁੱਕੇ ਹਨ।

ਕਿਆਸ ਲਗਾਏ ਜਾ ਰਹੇ ਹਨ ਕਿ ਪੀ.ਆਰ.ਟੀ.ਸੀ. ਜਨਵਰੀ 2025 'ਚ 200 ਬੱਸਾਂ ਮਿਲਣਗੀਆਂ ਜਦਕਿ ਬਾਕੀ ਬੱਸਾਂ ਮਈ ਮਹੀਨੇ ਤੱਕ ਸੜਕਾਂ 'ਤੇ ਉਤਾਰ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਸਰਕਾਰੀ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਰਣਨੀਤੀ ਬਣਾਈ ਜਾ ਰਹੀ ਹੈ। ਜਲਦੀ ਹੀ ਇਸ ਸਬੰਧੀ ਪ੍ਰਸਤਾਵ ਤਿਆਰ ਕਰਕੇ ਮੰਤਰੀ ਮੰਡਲ ਵਿੱਚ ਲਿਆਂਦਾ ਜਾਵੇਗਾ। ਸੂਤਰਾਂ ਅਨੁਸਾਰ ਪੰਜਾਬ ਸਰਕਾਰ ਇਸ ਵੇਲੇ ਸਰਕਾਰੀ ਬੱਸ ਸੇਵਾ ਨੂੰ ਮਜ਼ਬੂਤ ਕਰਨ ਵਿੱਚ ਲੱਗੀ ਹੋਈ ਹੈ। ਇੰਨਾ ਹੀ ਨਹੀਂ ਯਾਤਰੀਆਂ ਦੀ ਸਹੂਲਤ ਲਈ ਪ੍ਰਾਈਵੇਟ ਬੱਸਾਂ ਦੀ ਤਰਜ਼ 'ਤੇ ਸਰਕਾਰੀ ਬੱਸਾਂ ਨੂੰ ਵੀ ਸੁਧਾਰਿਆ ਜਾ ਰਿਹਾ ਹੈ। ਮੌਜੂਦਾ ਸਮੇਂ ਦੀ ਗੱਲ ਕਰੀਏ ਤਾਂ ਪੀਆਰਟੀਸੀ ਕੋਲ 704 ਦੇ ਕਰੀਬ ਬੱਸਾਂ ਹਨ, ਜੋ ਹੁਣ ਵਧ ਕੇ 1100 ਹੋ ਜਾਣਗੀਆਂ।

ਇਸ ਦੇ ਨਾਲ ਹੀ ਲੋਕਾਂ ਨੂੰ ਰੋਜ਼ਾਨਾ 1.25 ਕਰੋੜ ਰੁਪਏ ਦੀ ਬੱਸ ਸੇਵਾ ਮੁਹੱਈਆ ਕਰਵਾਈ ਜਾਂਦੀ ਹੈ। ਪੀ.ਆਰ.ਟੀ.ਸੀ ਨੇ ਸਾਲ 2021-22 ਦੇ ਮੁਕਾਬਲੇ 2023-24 ਵਿੱਚ 263.39 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਦਾ ਰਿਕਾਰਡ ਬਣਾਇਆ ਹੈ। 2022-23 ਦੀ ਆਮਦਨ ਵਧ ਕੇ 870.48 ਕਰੋੜ ਰੁਪਏ ਹੋ ਗਈ ਹੈ।

Have something to say? Post your comment

More from Entertainment

Asha Bhosle ਦਾ ਦੇਹਾਂਤ — ਸੁਰਾਂ ਦਾ ਇੱਕ ਯੁੱਗ ਮੁੱਕ ਗਿਆ

Asha Bhosle ਦਾ ਦੇਹਾਂਤ — ਸੁਰਾਂ ਦਾ ਇੱਕ ਯੁੱਗ ਮੁੱਕ ਗਿਆ

ਸੰਗੀਤ ਦੀ ਦੁਨੀਆਂ ਉੱਤੇ ਵੱਡਾ ਸਦਮਾ : ਆਸ਼ਾ ਭੋਸਲੇ ਨੇ ਲਏ ਆਖਰੀ ਸਾਹ, 92 ਸਾਲ ਦੀ ਉਮਰ ਵਿਚ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਹੋਇਆ ਦੇਹਾਂਤ

ਸੰਗੀਤ ਦੀ ਦੁਨੀਆਂ ਉੱਤੇ ਵੱਡਾ ਸਦਮਾ : ਆਸ਼ਾ ਭੋਸਲੇ ਨੇ ਲਏ ਆਖਰੀ ਸਾਹ, 92 ਸਾਲ ਦੀ ਉਮਰ ਵਿਚ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਹੋਇਆ ਦੇਹਾਂਤ

ਪੰਜਾਬੀ ਸਭਿਆਚਾਰ ਤੇ ਮੀਡੀਆ ਵਿੱਚ ਚਰਚਾ: ਮਨੋਰੰਜਨ-ਰਾਜਨੀਤੀ ਦਾ ਮਿਲਾਪ ਵੱਧ ਰਿਹਾ

ਪੰਜਾਬੀ ਸਭਿਆਚਾਰ ਤੇ ਮੀਡੀਆ ਵਿੱਚ ਚਰਚਾ: ਮਨੋਰੰਜਨ-ਰਾਜਨੀਤੀ ਦਾ ਮਿਲਾਪ ਵੱਧ ਰਿਹਾ

ਸੁਨੰਦਾ ਸ਼ਰਮਾ ਦੇ ਸ਼ੋਅ ‘ਚ ਫੈਨ ਸਟੇਜ ‘ਤੇ ਚੜ੍ਹਿਆ — ਸ਼ੋਅ ਰੱਦ!

ਸੁਨੰਦਾ ਸ਼ਰਮਾ ਦੇ ਸ਼ੋਅ ‘ਚ ਫੈਨ ਸਟੇਜ ‘ਤੇ ਚੜ੍ਹਿਆ — ਸ਼ੋਅ ਰੱਦ!

ਦਿਲਜੀਤ ਦੋਸਾਂਝ ਅਤੇ ਨਸੀਰੂਦੀਨ ਸ਼ਾਹ ਨਿਭਾਉਣਗੇ ਮੁੱਖ ਭੂਮਿਕਾ ; ਇਮਤਿਆਜ਼ ਅਲੀ ਦੀ ਨਵੀਂ ਫ਼ਿਲਮ 'ਮੈਂ ਵਾਪਸ ਆਊਂਗਾ'

ਦਿਲਜੀਤ ਦੋਸਾਂਝ ਅਤੇ ਨਸੀਰੂਦੀਨ ਸ਼ਾਹ ਨਿਭਾਉਣਗੇ ਮੁੱਖ ਭੂਮਿਕਾ ; ਇਮਤਿਆਜ਼ ਅਲੀ ਦੀ ਨਵੀਂ ਫ਼ਿਲਮ 'ਮੈਂ ਵਾਪਸ ਆਊਂਗਾ'

Dhurandhar 2- BMC ਨੇ ਆਦਿਤਿਆ ਧਰ ਦੀ B62 ਸਟੂਡੀਓਜ਼ ਨੂੰ ਕਾਲੀ ਸੂਚੀ ‘ਚ ਪਾਉਣ ਦੀ ਸਿਫ਼ਾਰਸ਼ ਕੀਤੀ

Dhurandhar 2- BMC ਨੇ ਆਦਿਤਿਆ ਧਰ ਦੀ B62 ਸਟੂਡੀਓਜ਼ ਨੂੰ ਕਾਲੀ ਸੂਚੀ ‘ਚ ਪਾਉਣ ਦੀ ਸਿਫ਼ਾਰਸ਼ ਕੀਤੀ

ਹਿਮਾਂਸ਼ੀ ਖੁਰਾਨਾ ਨੂੰ ₹10 ਕਰੋੜ ਦੀ ਵਸੂਲੀ ਧਮਕੀ; ਮੋਹਾਲੀ ਪੁਲਿਸ ਨੇ ਐਫਆਈਆਰ ਦਰਜ ਕਰ ਜਾਂਚ ਸ਼ੁਰੂ ਕੀਤੀ

ਹਿਮਾਂਸ਼ੀ ਖੁਰਾਨਾ ਨੂੰ ₹10 ਕਰੋੜ ਦੀ ਵਸੂਲੀ ਧਮਕੀ; ਮੋਹਾਲੀ ਪੁਲਿਸ ਨੇ ਐਫਆਈਆਰ ਦਰਜ ਕਰ ਜਾਂਚ ਸ਼ੁਰੂ ਕੀਤੀ

ਨਕਲਚੀ ਰਣਵੀਰ ਸਿੰਘ  ਨੂੰ ਮਹਿੰਗੀ ਪਈ ਦੈਵ ਪਰੰਪਰਾ ਦੀ ਨਕਲ - ਅਪਮਾਨ ਦੇ ਦੋਸ਼ ਹੇਠ FIR ਦਰਜ,  IFFI ਸਟੇਜ ‘ਤੇ ‘ਕਾਂਤਾਰਾ’ ਦ੍ਰਿਸ਼ ਦੀ ਨਕਲ ਨਾਲ ਹੋਇਆ ਵਿਵਾਦ, ਅਗਲੀ ਸੁਣਵਾਈ 8 ਅਪ੍ਰੈਲ ਨੂੰ

ਨਕਲਚੀ ਰਣਵੀਰ ਸਿੰਘ ਨੂੰ ਮਹਿੰਗੀ ਪਈ ਦੈਵ ਪਰੰਪਰਾ ਦੀ ਨਕਲ - ਅਪਮਾਨ ਦੇ ਦੋਸ਼ ਹੇਠ FIR ਦਰਜ, IFFI ਸਟੇਜ ‘ਤੇ ‘ਕਾਂਤਾਰਾ’ ਦ੍ਰਿਸ਼ ਦੀ ਨਕਲ ਨਾਲ ਹੋਇਆ ਵਿਵਾਦ, ਅਗਲੀ ਸੁਣਵਾਈ 8 ਅਪ੍ਰੈਲ ਨੂੰ

'ਧੁਰੰਧਰ' ​​ਬਾਕਸ ਆਫਿਸ 'ਤੇ 43ਵੇਂ ਦਿਨ: ਦੁਨੀਆ ਭਰ ਵਿੱਚ ₹1275 ਕਰੋੜ ਦੀ ਕਮਾਈ

'ਧੁਰੰਧਰ' ​​ਬਾਕਸ ਆਫਿਸ 'ਤੇ 43ਵੇਂ ਦਿਨ: ਦੁਨੀਆ ਭਰ ਵਿੱਚ ₹1275 ਕਰੋੜ ਦੀ ਕਮਾਈ

ਗੋਵਿੰਦਾ ਨੂੰ ਮਾਫ਼ ਨਹੀਂ ਕਰਾਂਗੀ, ਪੌਡਕਾਸਟ 'ਚ ਪਤਨੀ ਸੁਨੀਤਾ ਅਹੂਜਾ ਨੇ ਅਫੇਅਰ ਦੀਆਂ ਖ਼ਬਰਾਂ ਬਾਰੇ ਚੁੱਪ ਤੋੜੀ

ਗੋਵਿੰਦਾ ਨੂੰ ਮਾਫ਼ ਨਹੀਂ ਕਰਾਂਗੀ, ਪੌਡਕਾਸਟ 'ਚ ਪਤਨੀ ਸੁਨੀਤਾ ਅਹੂਜਾ ਨੇ ਅਫੇਅਰ ਦੀਆਂ ਖ਼ਬਰਾਂ ਬਾਰੇ ਚੁੱਪ ਤੋੜੀ