Tuesday, June 09, 2026
BREAKING
ਨੀਟ ਪੇਪਰ ਲੀਕ ਮਾਮਲੇ ‘ਚ ਸੀਬੀਆਈ ਦੀ ਵੱਡੀ ਕਾਰਵਾਈ, 5 ਗ੍ਰਿਫ਼ਤਾਰ ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ

Tricity

ਰਾਕੇਸ਼ ਟਿਕੈਤ ਨੇ ਚੰਡੀਗੜ੍ਹ ਪੁੱਜ ਕੇ ਨਿਹੰਗ ਲਾਭ ਸਿੰਘ ਨਾਲ ਕੀਤੀ ਮੁਲਾਕਾਤ

August 11, 2021 10:01 PM

ਚੰਡੀਗੜ੍ਹ : ਅੱਜ ਚੰਡੀਗੜ੍ਹ ਦੇ ਮਟਕਾ ਚੌਕ ਵਿਚ ਉਸ ਵੇਲੇ ਤਗੜਾ ਜਾਮ ਲੱਗ ਗਿਆ ਜਦੋਂ ਕਿਸਾਨ ਆਗੂ ਰਾਕੇਸ਼ ਟਿਕੈਤ ਬੁੱਧਵਾਰ ਸ਼ਾਮ ਨੂੰ ਇਥੇ ਪੁਜੇ। ਦਰਅਸਲ ਰਾਕੇਸ਼ ਟਿਕੈਤ ਕਿਸਾਨਾਂ ਦੇ ਹੱਕ ਵਿਚ ਬੈਠੇ ਨਿਹੰਗ ਲਾਭ ਸਿੰਘ ਨੂੰ ਮਿਲਣ ਪਹੁੰਚੇ ਸਨ। ਇਥੇ ਇਹ ਵੀ ਦਸ ਦਈਏ ਕਿ ਇਹ ਨਿਹੰਗ ਸਿੰਘ ਚੰਡੀਗੜ੍ਹ ਸੈਕਟਰ-17 ਦੇ ਮਟਕਾ ਚੌਕ ਵਿਖੇ ਪਿਛਲੇ ਲੰਮੇ ਸਮੇਂ ਤੋਂ ਇਕੱਲਾ ਹੀ ਕਿਸਾਨਾਂ ਦੇ ਹੱਕ ਵਿਚ ਲਗਾਤਾਰ ਆਵਾਜ਼ ਬੁਲੰਦ ਕਰ ਰਿਹਾ ਹੈ। ਇਸ ਦੌਰਾਨ ਮਟਕਾ ਚੌਂਕ ਤੇ ਜਾਮ ਵਾਲੀ ਸਥਿਤੀ ਬਣ ਗਈ ਕਿਉਂਕਿ ਰਾਕੇਸ਼ ਟਿਕੈਤ ਨੂੰ ਮਿਲਣ ਲਈ ਸੈਂਕੜੇ ਲੋਕ ਪਹੁੰਚੇ ਹੋਏ ਸਨ। ਕਿਸਾਨਾਂ ਅਤੇ ਆਮ ਲੋਕਾਂ ਨੇ ਰਾਕੇਸ਼ ਟਿਕੈਤ ਦਾ ਨਿੱਘਾ ਸਵਾਗਤ ਕੀਤਾ । ਇਸ ਦੌਰਾਨ ਰਾਕੇਸ਼ ਟਿਕੈਤ ਨੇ ਕਿਹਾ ਕਿ ਬਾਬਾ ਲਾਭ ਸਿੰਘ ਦੀ ਚੰਡੀਗੜ੍ਹ ਵਿੱਚ ਮੂਰਤੀ ਬਣਾਈ ਜਾਵੇਗੀ। ਟਿਕੈਤ ਨੇ ਕਿਹਾ ਕਿ ਬਾਬਾ ਲਾਭ ਸਿੰਘ ਨੇ ਬਹੁਤ ਹਿੰਮਤ ਪੈਦਾ ਕੀਤੀ ਹੈ। ਇਸ ਦੇ ਨਾਲ ਹੀ ਰਾਕੇਸ਼ ਟਿਕੈਤ ਨੇ ਕਿਹਾ ਕਿ ਉਹ ਵੱਖ-ਵੱਖ ਰਾਜਾਂ ਦੇ ਦੌਰੇ ‘ਤੇ ਹਨ, ਸਰਕਾਰ ਨੂੰ ਖੇਤੀਬਾੜੀ ਕਾਨੂੰਨ ਵਾਪਸ ਲੈਣੇ ਪੈਣਗੇ, ਇਸਦੇ ਲਈ ਉਹ ਸਰਕਾਰ ਨੂੰ ਆਪਣੇ ਕਦਮ ਵਾਪਸ ਲੈਣ ਲਈ ਮਜਬੂਰ ਕਰਨਗੇ। ਰਾਕੇਸ਼ ਟਿਕੈਤ ਨੇ ਕਿਹਾ ਕਿ ਇਹ ਦੌਰਾ ਭਵਿੱਖ ਵਿੱਚ ਵੀ ਜਾਰੀ ਰਹੇਗਾ। ਉਧਰ ਨਿਹੰਗ ਸਿੰਘ ਬਾਬਾ ਲਾਭ ਸਿੰਘ ਨੇ ਦੱਸਿਆ ਕਿ ਰਾਕੇਸ਼ ਟਿਕੈਤ ਅੱਜ ਉਨ੍ਹਾਂ ਨੂੰ ਮਿਲੇ ਸਨ। ਬਾਬਾ ਲਾਭ ਸਿੰਘ ਨੇ ਰਾਕੇਸ਼ ਟਿਕੈਤ ਵਲੋਂ ਉਨ੍ਹਾਂ ਦੀ ਮੂਰਤੀ ਬਣਾਉਣ ਬਾਰੇ ਕਹੇ ਜਾਣ ਤੇ ਖੁਸ਼ੀ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ‘ਹੁਣ ਲੋੜ ਹੈ ਕਿ ਰਾਕੇਸ਼ ਟਿਕੈਤ ਨੇ ਜੋ ਊਰਜਾ ਇੱਥੇ ਲੋਕਾਂ ਨੂੰ ਦਿੱਤੀ ਹੈ ਉਸਨੂੰ ਇੱਥੇ ਇੱਕ ਵੱਡੀ ਲਹਿਰ ਦਾ ਰੂਪ ਦਿੱਤਾ ਜਾਵੇ।’

Have something to say? Post your comment

More from Tricity

ਚੰਡੀਗੜ੍ਹ ਨਗਰ ਨਿਗਮ ਵੱਲੋਂ ਟੂਰਿਸਟ ਬੱਸਾਂ ਲਈ ਗੈਰ-ਕਾਨੂੰਨੀ ਪਾਰਕਿੰਗ ਤੇ ਸਖ਼ਤ ਜੁਰਮਾਨੇ ਦਾ ਪ੍ਰਸਤਾਵ

ਚੰਡੀਗੜ੍ਹ ਨਗਰ ਨਿਗਮ ਵੱਲੋਂ ਟੂਰਿਸਟ ਬੱਸਾਂ ਲਈ ਗੈਰ-ਕਾਨੂੰਨੀ ਪਾਰਕਿੰਗ ਤੇ ਸਖ਼ਤ ਜੁਰਮਾਨੇ ਦਾ ਪ੍ਰਸਤਾਵ

ਟ੍ਰਾਈਸਿਟੀ ਵਿੱਚ 7-8 ਅਪ੍ਰੈਲ ਲਈ Orange Alert ਜਾਰੀ

ਟ੍ਰਾਈਸਿਟੀ ਵਿੱਚ 7-8 ਅਪ੍ਰੈਲ ਲਈ Orange Alert ਜਾਰੀ

ਚੰਡੀਗੜ੍ਹ ਭਾਜਪਾ ਦਫ਼ਤਰ ਗ੍ਰੇਨੇਡ ਹਮਲਾ: ISI ਨਾਲ ਸਬੰਧਤ ਮਾਡਿਊਲ ਦਾ ਪਰਦਾਫਾਸ਼, 7 ਗ੍ਰਿਫਤਾਰ

ਚੰਡੀਗੜ੍ਹ ਭਾਜਪਾ ਦਫ਼ਤਰ ਗ੍ਰੇਨੇਡ ਹਮਲਾ: ISI ਨਾਲ ਸਬੰਧਤ ਮਾਡਿਊਲ ਦਾ ਪਰਦਾਫਾਸ਼, 7 ਗ੍ਰਿਫਤਾਰ

ਚੰਡੀਗੜ੍ਹ ਵਿੱਚ ਪੰਜਾਬ ਬੀਜੇਪੀ ਦਫ਼ਤਰ ਤੋਂ ਬਾਹਰ ਲੋ-ਇੰਟੈਂਸਿਟੀ ਵਿਸਫੋਟ: ਕੋਈ ਜਾਨੀ ਨੁਕਸਾਨ ਨਹੀਂ, ਕ੍ਰੂਡ ਬੰਬ ਸੁੱਟਿਆ ਗਿਆ – ਤਫਤੀਸ਼ ਜਾਰੀ

ਚੰਡੀਗੜ੍ਹ ਵਿੱਚ ਪੰਜਾਬ ਬੀਜੇਪੀ ਦਫ਼ਤਰ ਤੋਂ ਬਾਹਰ ਲੋ-ਇੰਟੈਂਸਿਟੀ ਵਿਸਫੋਟ: ਕੋਈ ਜਾਨੀ ਨੁਕਸਾਨ ਨਹੀਂ, ਕ੍ਰੂਡ ਬੰਬ ਸੁੱਟਿਆ ਗਿਆ – ਤਫਤੀਸ਼ ਜਾਰੀ

ਐੱਸ.ਏ.ਐੱਸ. ਨਗਰ ਪੁਲਿਸ ਵੱਲੋਂ ਜ਼ਬਤ ਵਾਹਨਾਂ ਦੀ ਨਿਲਾਮੀ, 36.58 ਲੱਖ ਰੁਪਏ ਦਾ ਸਰਕਾਰੀ ਮਾਲੀਆ ਇਕੱਠਾ-ਅੱਠ ਥਾਣਿਆਂ ਵਿੱਚ ਤਿੰਨ ਦਿਨਾਂ ਦੌਰਾਨ 351 ਵਾਹਨਾਂ ਦੀ ਨਿਲਾਮੀ

ਐੱਸ.ਏ.ਐੱਸ. ਨਗਰ ਪੁਲਿਸ ਵੱਲੋਂ ਜ਼ਬਤ ਵਾਹਨਾਂ ਦੀ ਨਿਲਾਮੀ, 36.58 ਲੱਖ ਰੁਪਏ ਦਾ ਸਰਕਾਰੀ ਮਾਲੀਆ ਇਕੱਠਾ-ਅੱਠ ਥਾਣਿਆਂ ਵਿੱਚ ਤਿੰਨ ਦਿਨਾਂ ਦੌਰਾਨ 351 ਵਾਹਨਾਂ ਦੀ ਨਿਲਾਮੀ

ਮੋਹਾਲੀ : ਦੇਸੀ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸਾਂ ਸਮੇਤ ਨੌਜਵਾਨ ਗ੍ਰਿਫ਼ਤਾਰ

ਮੋਹਾਲੀ : ਦੇਸੀ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸਾਂ ਸਮੇਤ ਨੌਜਵਾਨ ਗ੍ਰਿਫ਼ਤਾਰ

ਸੈਫਾਇਰ ਇਮੀਗ੍ਰੇਸ਼ਨ ਗਰੁੱਪ ਦੇ ਮਾਲਕ ਵਿਰੁੱਧ ਵਿਦੇਸ਼ ਭੇਜਣ ਦੇ ਨਾਂ 'ਤੇ ਧੋਖਾਧੜੀ ਅਤੇ ਧਮਕੀਆਂ ਦੇਣ ਦਾ ਕੇਸ ਦਰਜ

ਸੈਫਾਇਰ ਇਮੀਗ੍ਰੇਸ਼ਨ ਗਰੁੱਪ ਦੇ ਮਾਲਕ ਵਿਰੁੱਧ ਵਿਦੇਸ਼ ਭੇਜਣ ਦੇ ਨਾਂ 'ਤੇ ਧੋਖਾਧੜੀ ਅਤੇ ਧਮਕੀਆਂ ਦੇਣ ਦਾ ਕੇਸ ਦਰਜ

ਬਲੌਂਗੀ ਥਾਣੇ ਦੇ ਜਨਾਬ ਹੁਰੀਂ

ਬਲੌਂਗੀ ਥਾਣੇ ਦੇ ਜਨਾਬ ਹੁਰੀਂ "ਚਾਹ-ਪਾਣੀ ਲੈਂਣ ਦੇ ਦੋਸ਼ 'ਚ ਗ੍ਰਿਫਤਾਰ - ਇਰਾਦਾ -ਏ -ਕਤਲ ਕੇਸ ਦਾ ਡਰਾਵਾ ਦੇਕੇ ਮੰਗੇ 1.25 ਲੱਖ ਰੁਪਏ

ਚੰਡੀਗੜ੍ਹ 50 ਗਊਆਂ ਦੀ ਮੌਤ ਮਮਲਾ: ਹਾਈ ਕੋਰਟ ਦਾ ਸਖ਼ਤ ਰੁਖ਼, ਪ੍ਰਸ਼ਾਸਨ ਤੋਂ ਜਵਾਬ ਤਲਬ

ਚੰਡੀਗੜ੍ਹ 50 ਗਊਆਂ ਦੀ ਮੌਤ ਮਮਲਾ: ਹਾਈ ਕੋਰਟ ਦਾ ਸਖ਼ਤ ਰੁਖ਼, ਪ੍ਰਸ਼ਾਸਨ ਤੋਂ ਜਵਾਬ ਤਲਬ

ਜ਼ੀਰਕਪੁਰ ‘ਚ ਫਾਰਚੂਨਰ–ਟਰਾਲਾ ਟੱਕਰ, ਤਿੰਨ ਦੀ ਮੌਤ, ਦੋ ਗੰਭੀਰ ਜ਼ਖਮੀ-  150 ਕਿਮੀ ਪ੍ਰਤੀ ਘੰਟਾ ਦੀ ਰਫ਼ਤਾਰ 'ਤੇ ਫਾਰਚੂਨਰ ਟਰਾਲੇ ਦੇ ਥੱਲੇ ਵੜੀ, ਮਸ਼ੀਨਾਂ ਨਾਲ਼ ਕੱਢੇ ਲੋਕ

ਜ਼ੀਰਕਪੁਰ ‘ਚ ਫਾਰਚੂਨਰ–ਟਰਾਲਾ ਟੱਕਰ, ਤਿੰਨ ਦੀ ਮੌਤ, ਦੋ ਗੰਭੀਰ ਜ਼ਖਮੀ- 150 ਕਿਮੀ ਪ੍ਰਤੀ ਘੰਟਾ ਦੀ ਰਫ਼ਤਾਰ 'ਤੇ ਫਾਰਚੂਨਰ ਟਰਾਲੇ ਦੇ ਥੱਲੇ ਵੜੀ, ਮਸ਼ੀਨਾਂ ਨਾਲ਼ ਕੱਢੇ ਲੋਕ