Monday, March 23, 2026
BREAKING
ਭਾਰਤੀ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਤੋਂ ਬਾਅਦ ਅੱਜ ਹਲਕੀ ਸੁਧਾਰ ਦੀ ਉਮੀਦ ਭਾਰਤ ਅਤੇ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਲਈ 'ਗ੍ਰੀਨ ਸ਼ਮਸ਼ਾਨਘਾਟ' ਦੀ ਸ਼ੁਰੂਆਤ ਭਾਰਤ ‘ਚ ਮੌਸਮ ਖ਼ਰਾਬ: ਉੱਤਰੀ ਰਾਜਾਂ ‘ਚ ਮੀਂਹ ਤੇ ਓਲੇ, ਫਸਲਾਂ ਲਈ ਖਤਰਾ ਪੰਜਾਬ ਨੇ ਰਾਜਸਥਾਨ ਤੋਂ ਮੰਗੀ 1.44 ਲੱਖ ਕਰੋੜ ਰੁਪਏ ਦੀ ਪਾਣੀ ਦੀ ਰਾਇਲਟੀ! ਪੰਜਾਬ ਵਿਧਾਨ ਸਭਾ ਵੱਲੋਂ ਆਨੰਦਪੁਰ ਸਾਹਿਬ 'ਚ ਡਿਫੈਂਸ ਯੂਨੀਵਰਸਿਟੀ ਅਤੇ ਮਾਈਨਿੰਗ ਬਿੱਲ ਪਾਸ ਅਮਨ ਅਰੋੜਾ ਦੇ ਅਮਿਤ ਸ਼ਾਹ ਨੂੰ 8 ਸਵਾਲ, ਮੋਗਾ ਰੈਲੀ ਤੋਂ ਪਹਿਲਾਂ ਕੇਂਦਰ ’ਤੇ ਨਿਸ਼ਾਨਾ ਨਿਵੇਸ਼ਕ ਸਮਿੱਟ ‘ਤੇ ਸਿਆਸੀ ਤਕਰਾਰ: ਸੁਖਬੀਰ ਬਾਦਲ ਨੇ ਕਿਹਾ – ਅਕਾਲੀ ਸਰਕਾਰ ਦੇ ਕੰਮਾਂ ਦਾ ਕਰੈਡਿਟ ਲੈ ਰਹੀ ਹੈ ਆਪ ਸਰਕਾਰ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ 2026: ਪਹਿਲੇ ਦਿਨ 10,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼, ਪੰਜਾਬ ਬਣੇਗਾ ਉਦਯੋਗਿਕ ਹੱਬ ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਭਾਜਪਾ ਨੂੰ ਝਟਕਾ, ਅਮਿਤ ਗੋਸਾਈਂ ਅਕਾਲੀ ਦਲ 'ਚ ਸ਼ਾਮਲ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ: ਪਨਬੱਸ ਦੇ ਠੇਕਾ ਡਰਾਈਵਰ-ਕੰਡਕਟਰਾਂ ਨੂੰ ਰੋਡਵੇਜ਼ ਵਰਗਾ ਵੇਤਨ

Entertainment

Mithun Chakraborty: ਬਾਲੀਵੁੱਡ ਐਕਟਰ ਮਿਥੁਨ ਚੱਕਰਵਰਤੀ ਦੀ ਪਹਿਲੀ ਪਤਨੀ ਹੈਲੇਨਾ ਲਿਊਕ ਦਾ ਅਮਰੀਕਾ 'ਚ ਦੇਹਾਂਤ, ਮਰਨ ਤੋਂ ਕੁੱਝ ਸਮਾਂ ਪਹਿਲਾਂ ਪਾਈ ਸੀ ਇਹ ਪੋਸਟ

November 04, 2024 12:08 PM

Mithun Chakraborty First Wife Helena Luke Death: ਹਾਲ ਹੀ 'ਚ ਦਾਦਾ ਸਾਹਿਬ ਫਾਲਕੇ ਐਵਾਰਡ ਨਾਲ ਸਨਮਾਨਿਤ ਅਦਾਕਾਰ ਮਿਥੁਨ ਚੱਕਰਵਰਤੀ ਦੀ ਪਹਿਲੀ ਪਤਨੀ ਹੇਲੇਨਾ ਲਿਊਕ ਦਾ ਅਮਰੀਕਾ 'ਚ ਦਿਹਾਂਤ ਹੋ ਗਿਆ ਹੈ। ਮਸ਼ਹੂਰ ਡਾਂਸਰ ਅਤੇ ਅਭਿਨੇਤਰੀ ਕਲਪਨਾ ਅਈਅਰ ਨੇ ਆਪਣੇ ਸੋਸ਼ਲ ਮੀਡੀਆ ਪੇਜ 'ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਮਿਥੁਨ ਅਤੇ ਹੇਲੇਨਾ ਦਾ ਵਿਆਹ ਸਿਰਫ਼ ਚਾਰ ਮਹੀਨੇ ਹੀ ਚੱਲ ਸਕਿਆ।

ਹੇਲੇਨਾ ਨੇ ਅਮਿਤਾਭ ਬੱਚਨ ਦੀ ਫਿਲਮ 'ਮਰਦ' 'ਚ ਖਾਸ ਕਿਰਦਾਰ ਨਿਭਾਇਆ ਸੀ। ਲੰਬੇ ਸਮੇਂ ਤੋਂ ਅਮਰੀਕਾ ਵਿੱਚ ਰਹਿ ਰਹੀ ਹੇਲੇਨਾ ਡੇਲਟਾ ਏਅਰਲਾਈਨਜ਼ ਵਿੱਚ ਵੀ ਕੰਮ ਕਰਦੀ ਸੀ। ਬੀਤੀ ਰਾਤ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਆਪਣੀ ਇਕ ਪੋਸਟ 'ਚ ਲਿਖਿਆ ਸੀ ਕਿ ਉਹ ਠੀਕ ਮਹਿਸੂਸ ਨਹੀਂ ਕਰ ਰਹੇ ਸਨ ਪਰ ਡਾਕਟਰੀ ਸਹਾਇਤਾ ਨਾ ਲੈਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ।

ਕਾਬਿਲੇਗ਼ੌਰ ਹੈ ਕਿ ਮਿਥੁਨ ਚੱਕਰਵਰਤੀ ਨਾਲ ਹੈਲੇਨਾ ਦਾ ਵਿਆਹ ਸਿਰਫ 4 ਮਹੀਨੇ ਹੀ ਚੱਲ ਸਕਿਆ ਸੀ। ਇਸ ਤੋਂ ਬਾਅਦ ਦੋਵਾਂ ਨੇ ਆਪਣੇ ਰਾਹ ਇੱਕ ਦੂਜੇ ਤੋਂ ਵੱਖ ਕਰ ਲਏ ਸੀ। ਫਿਰ ਹੈਲੇਨਾ ਅਮਰੀਕਾ ਚਲੀ ਗਈ ਸੀ।

Have something to say? Post your comment

More from Entertainment

Dhurandhar 2- BMC ਨੇ ਆਦਿਤਿਆ ਧਰ ਦੀ B62 ਸਟੂਡੀਓਜ਼ ਨੂੰ ਕਾਲੀ ਸੂਚੀ ‘ਚ ਪਾਉਣ ਦੀ ਸਿਫ਼ਾਰਸ਼ ਕੀਤੀ

Dhurandhar 2- BMC ਨੇ ਆਦਿਤਿਆ ਧਰ ਦੀ B62 ਸਟੂਡੀਓਜ਼ ਨੂੰ ਕਾਲੀ ਸੂਚੀ ‘ਚ ਪਾਉਣ ਦੀ ਸਿਫ਼ਾਰਸ਼ ਕੀਤੀ

ਹਿਮਾਂਸ਼ੀ ਖੁਰਾਨਾ ਨੂੰ ₹10 ਕਰੋੜ ਦੀ ਵਸੂਲੀ ਧਮਕੀ; ਮੋਹਾਲੀ ਪੁਲਿਸ ਨੇ ਐਫਆਈਆਰ ਦਰਜ ਕਰ ਜਾਂਚ ਸ਼ੁਰੂ ਕੀਤੀ

ਹਿਮਾਂਸ਼ੀ ਖੁਰਾਨਾ ਨੂੰ ₹10 ਕਰੋੜ ਦੀ ਵਸੂਲੀ ਧਮਕੀ; ਮੋਹਾਲੀ ਪੁਲਿਸ ਨੇ ਐਫਆਈਆਰ ਦਰਜ ਕਰ ਜਾਂਚ ਸ਼ੁਰੂ ਕੀਤੀ

ਨਕਲਚੀ ਰਣਵੀਰ ਸਿੰਘ  ਨੂੰ ਮਹਿੰਗੀ ਪਈ ਦੈਵ ਪਰੰਪਰਾ ਦੀ ਨਕਲ - ਅਪਮਾਨ ਦੇ ਦੋਸ਼ ਹੇਠ FIR ਦਰਜ,  IFFI ਸਟੇਜ ‘ਤੇ ‘ਕਾਂਤਾਰਾ’ ਦ੍ਰਿਸ਼ ਦੀ ਨਕਲ ਨਾਲ ਹੋਇਆ ਵਿਵਾਦ, ਅਗਲੀ ਸੁਣਵਾਈ 8 ਅਪ੍ਰੈਲ ਨੂੰ

ਨਕਲਚੀ ਰਣਵੀਰ ਸਿੰਘ ਨੂੰ ਮਹਿੰਗੀ ਪਈ ਦੈਵ ਪਰੰਪਰਾ ਦੀ ਨਕਲ - ਅਪਮਾਨ ਦੇ ਦੋਸ਼ ਹੇਠ FIR ਦਰਜ, IFFI ਸਟੇਜ ‘ਤੇ ‘ਕਾਂਤਾਰਾ’ ਦ੍ਰਿਸ਼ ਦੀ ਨਕਲ ਨਾਲ ਹੋਇਆ ਵਿਵਾਦ, ਅਗਲੀ ਸੁਣਵਾਈ 8 ਅਪ੍ਰੈਲ ਨੂੰ

'ਧੁਰੰਧਰ' ​​ਬਾਕਸ ਆਫਿਸ 'ਤੇ 43ਵੇਂ ਦਿਨ: ਦੁਨੀਆ ਭਰ ਵਿੱਚ ₹1275 ਕਰੋੜ ਦੀ ਕਮਾਈ

'ਧੁਰੰਧਰ' ​​ਬਾਕਸ ਆਫਿਸ 'ਤੇ 43ਵੇਂ ਦਿਨ: ਦੁਨੀਆ ਭਰ ਵਿੱਚ ₹1275 ਕਰੋੜ ਦੀ ਕਮਾਈ

ਗੋਵਿੰਦਾ ਨੂੰ ਮਾਫ਼ ਨਹੀਂ ਕਰਾਂਗੀ, ਪੌਡਕਾਸਟ 'ਚ ਪਤਨੀ ਸੁਨੀਤਾ ਅਹੂਜਾ ਨੇ ਅਫੇਅਰ ਦੀਆਂ ਖ਼ਬਰਾਂ ਬਾਰੇ ਚੁੱਪ ਤੋੜੀ

ਗੋਵਿੰਦਾ ਨੂੰ ਮਾਫ਼ ਨਹੀਂ ਕਰਾਂਗੀ, ਪੌਡਕਾਸਟ 'ਚ ਪਤਨੀ ਸੁਨੀਤਾ ਅਹੂਜਾ ਨੇ ਅਫੇਅਰ ਦੀਆਂ ਖ਼ਬਰਾਂ ਬਾਰੇ ਚੁੱਪ ਤੋੜੀ

AI Takes Over Music Creation: Now Machines Can Compose Songs!

AI Takes Over Music Creation: Now Machines Can Compose Songs!

Shilpa Shetty: ਮਨੀ ਲਾਂਡਰਿੰਗ ਕੇਸ 'ਚ ਅਭਿਨੇਤਰੀ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ 'ਤੇ ED ਦਾ ਸ਼ਿਕੰਜਾ, ਘਰ-ਦਫਤਰਾਂ 'ਤੇ ਛਾਪੇਮਾਰੀ

Shilpa Shetty: ਮਨੀ ਲਾਂਡਰਿੰਗ ਕੇਸ 'ਚ ਅਭਿਨੇਤਰੀ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ 'ਤੇ ED ਦਾ ਸ਼ਿਕੰਜਾ, ਘਰ-ਦਫਤਰਾਂ 'ਤੇ ਛਾਪੇਮਾਰੀ

Aishwarya Rai: ਤਲਾਕ ਦੀਆਂ ਖਬਰਾਂ ਵਿਚਾਲੇ ਐਸ਼ਵਰਿਆ ਨੇ ਆਪਣੇ ਨਾਂ 'ਚੋਂ ਕੱਢਿਆ 'ਬੱਚਨ' ਸਰਨੇਮ, ਵੀਡੀਓ ਹੋਇਆ ਵਾਇਰਲ

Aishwarya Rai: ਤਲਾਕ ਦੀਆਂ ਖਬਰਾਂ ਵਿਚਾਲੇ ਐਸ਼ਵਰਿਆ ਨੇ ਆਪਣੇ ਨਾਂ 'ਚੋਂ ਕੱਢਿਆ 'ਬੱਚਨ' ਸਰਨੇਮ, ਵੀਡੀਓ ਹੋਇਆ ਵਾਇਰਲ

Ajaz Khan: ਐਕਟਰ ਦੇ ਇੰਸਟਾਗ੍ਰਾਮ 'ਤੇ 56 ਲੱਖ ਫਾਲੋਅਰਜ਼, ਉਸ ਨੂੰ ਵਿਧਾਨ ਸਭਾ ਚੋਣਾਂ 'ਚ ਪਈਆਂ ਮਹਿਜ਼ 155 ਵੋਟਾਂ, ਹੋਈ ਸ਼ਰਮਨਾਕ ਹਾਰ

Ajaz Khan: ਐਕਟਰ ਦੇ ਇੰਸਟਾਗ੍ਰਾਮ 'ਤੇ 56 ਲੱਖ ਫਾਲੋਅਰਜ਼, ਉਸ ਨੂੰ ਵਿਧਾਨ ਸਭਾ ਚੋਣਾਂ 'ਚ ਪਈਆਂ ਮਹਿਜ਼ 155 ਵੋਟਾਂ, ਹੋਈ ਸ਼ਰਮਨਾਕ ਹਾਰ

Pushpa 2: ਅੱਲੂ ਅਰਜੁਨ ਦੀ ਫਿਲਮ 'ਪੁਸ਼ਪਾ 2' ਖਿਲਾਫ ਸ਼ਿਕਾਇਤ ਦਰਜ, ਵਿਵਾਦਾਂ 'ਚ ਫਸੀ ਸਾਊਥ ਮੂਵੀ, ਲੱਗੇ ਇਹ ਇਲਜ਼ਾਮ

Pushpa 2: ਅੱਲੂ ਅਰਜੁਨ ਦੀ ਫਿਲਮ 'ਪੁਸ਼ਪਾ 2' ਖਿਲਾਫ ਸ਼ਿਕਾਇਤ ਦਰਜ, ਵਿਵਾਦਾਂ 'ਚ ਫਸੀ ਸਾਊਥ ਮੂਵੀ, ਲੱਗੇ ਇਹ ਇਲਜ਼ਾਮ