Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

Punjab Bypolls 2024: ਵੱਡੀ ਖਬਰ- ਬਦਲ ਗਈ ਜਿਮਨੀ ਚੋਣਾਂ ਦੀ ਤਰੀਕ! ਹੁਣ ਪੰਜਾਬ 'ਚ ਇਸ ਦਿਨ ਪੈਣਗੀਆਂ ਵੋਟਾਂ

November 04, 2024 02:56 PM

Punjab By Election 2024: ਚੋਣ ਕਮਿਸ਼ਨ ਵੱਲੋਂ ਐਲਾਨੀਆਂ ਜ਼ਿਮਨੀ ਚੋਣਾਂ ਦੀਆਂ ਤਰੀਕਾਂ ਬਦਲ ਦਿੱਤੀਆਂ ਗਈਆਂ ਹਨ। ਚੋਣ ਕਮਿਸ਼ਨ ਨੇ ਸੋਮਵਾਰ (4 ਨਵੰਬਰ) ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ 14 ਵਿਧਾਨ ਸਭਾ ਸੀਟਾਂ ਲਈ ਹੋਣ ਵਾਲੀਆਂ ਉਪ ਚੋਣਾਂ ਦੀ ਤਰੀਕ ਬਦਲ ਦਿੱਤੀ ਗਈ ਹੈ। ਹੁਣ ਇਨ੍ਹਾਂ ਸੀਟਾਂ 'ਤੇ 13 ਨਵੰਬਰ ਦੀ ਬਜਾਏ 20 ਨਵੰਬਰ ਨੂੰ ਵੋਟਾਂ ਪੈਣਗੀਆਂ ਜਦਕਿ ਵੋਟਾਂ ਦੀ ਗਿਣਤੀ 23 ਨਵੰਬਰ ਨੂੰ ਹੀ ਹੋਵੇਗੀ।

ਉੱਤਰ ਪ੍ਰਦੇਸ਼ ਦੀਆਂ ਸਾਰੀਆਂ 9 ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਹੁਣ 13 ਨਵੰਬਰ ਦੀ ਬਜਾਏ 20 ਨਵੰਬਰ ਨੂੰ ਹੋਣਗੀਆਂ। ਇਸੇ ਤਰ੍ਹਾਂ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਅਤੇ ਕੇਰਲ ਦੀ 1 ਵਿਧਾਨ ਸਭਾ ਸੀਟ ਲਈ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀ ਤਰੀਕ 'ਚ ਬਦਲਾਅ ਕੀਤਾ ਗਿਆ ਹੈ।

ਚੋਣ ਕਮਿਸ਼ਨ ਅਨੁਸਾਰ ਕੌਮੀ ਤੇ ਸੂਬਾ ਪੱਧਰੀ ਪਾਰਟੀਆਂ ਵੱਲੋਂ 13 ਨਵੰਬਰ ਨੂੰ ਹੋਣ ਵਾਲੀ ਵਿਧਾਨ ਸਭਾ ਉਪ ਚੋਣ ਦੀ ਤਰੀਕ ਬਦਲਣ ਦੀ ਮੰਗ ਕੀਤੀ ਗਈ ਸੀ ਕਿਉਂਕਿ ਉਸ ਦਿਨ ਧਾਰਮਿਕ ਤੇ ਸਮਾਜਿਕ ਪ੍ਰੋਗਰਾਮ ਹੁੰਦੇ ਹਨ। ਜਿਸ ਕਾਰਨ ਚੋਣਾਂ ਕਰਵਾਉਣ ਵਿੱਚ ਦਿੱਕਤ ਆਵੇਗੀ ਅਤੇ ਇਸ ਦਾ ਅਸਰ ਵੋਟ ਪ੍ਰਤੀਸ਼ਤਤਾ 'ਤੇ ਵੀ ਪਵੇਗਾ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ