Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Religion

HUKAMNAMA SAHIB SRI DARBAR SAHIB SRI AMRITSAR, ANG 631, 06-NOV-2024

November 06, 2024 05:56 AM

Amrit Vele Hukamnama Sahib Sri Darbar Sahib Sri Amritsar, Ang  631, 06-Nov-2024

ਸੋਰਠਿ ਮਹਲਾ ੯ ॥  ਮਨ ਕੀ ਮਨ ਹੀ ਮਾਹਿ ਰਹੀ ॥   ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥   ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥   ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ ॥੧॥   ਫਿਰਤ ਫਿਰਤ ਬਹੁਤੇ ਜੁਗ ਹਾਰਿਓ ਮਾਨਸ ਦੇਹ ਲਹੀ ॥   ਨਾਨਕ ਕਹਤ ਮਿਲਨ ਕੀ ਬਰੀਆ ਸਿਮਰਤ ਕਹਾ ਨਹੀ ॥੨॥੨॥

सोरठि महला ९ ॥  मन की मन ही माहि रही ॥   ना हरि भजे न तीरथ सेवे चोटी कालि गही ॥१॥ रहाउ ॥   दारा मीत पूत रथ स्मपति धन पूरन सभ मही ॥   अवर सगल मिथिआ ए जानउ भजनु रामु को सही ॥१॥   फिरत फिरत बहुते जुग हारिओ मानस देह लही ॥   नानक कहत मिलन की बरीआ सिमरत कहा नही ॥२॥२॥

Sorat'h, Ninth Mehl:  The mind remains in the mind.   He does not meditate on the Lord, nor does he perform service at sacred shrines, and so death seizes him by the hair. ||1||Pause||   Wife, friends, children, carriages, property, total wealth, the entire world -   know that all of these things are false. The Lord's meditation alone is true. ||1||   Wandering, wandering around for so many ages, he has grown weary, and finally, he obtained this human body.   Says Nanak, this is the opportunity to meet the Lord; why don't you remember Him in meditation? ||2||2||

ਮਾਹਿ = ਵਿਚ। ਰਹੀ = ਰਹਿ ਗਈ। ਭਜੇ = ਭਜਨ ਕੀਤਾ। ਤੀਰਥ = {तीर्थ = A holy person} ਸੰਤ ਜਨ।  ਸੇਵੇ = ਸੇਵਾ ਕੀਤੀ। ਚੋਟੀ = ਬੋਦੀ। ਕਾਲਿ = ਕਾਲ ਨੇ। ਗਹੀ = ਫੜ ਲਈ ॥੧॥  ਦਾਰਾ = ਇਸਤ੍ਰੀ। ਪੂਤ = ਪੁੱਤਰ। ਰਥ = ਗੱਡੀਆਂ। ਸੰਪਤਿ = ਮਲ-ਅਸਬਾਬ। ਸਭ ਮਹੀ = ਸਾਰੀ ਧਰਤੀ। ਅਵਰ = ਹੋਰ। ਸਗਲ = ਸਾਰਾ। ਮਿਥਿਆ = ਨਾਸਵੰਤ। ਜਾਨਹੁ = ਸਮਝੋ। ਕੋ = ਦਾ। ਸਹੀ = ਠੀਕ, ਸਾਥ ਨਿਬਾਹੁਣ ਵਾਲਾ, ਅਸਲ (ਸਾਥੀ) ॥੧॥ ਜੁਗ = ਜੁਗਾਂ ਵਿਚ। ਹਾਰਿਓ = ਥੱਕ ਗਿਆ। ਮਾਨਸ ਦੇਹ = ਮਨੁੱਖਾ ਸਰੀਰ। ਲਹੀ = ਲੱਭਾ। ਬਰੀਆ = ਵਾਰੀ। ਕਹਾ ਨਹੀ = ਕਿਉਂ ਨਹੀਂ? ॥੨॥੨॥

(ਹੇ ਭਾਈ! ਵੇਖੋ, ਮਾਇਆ ਧਾਰੀ ਦੀ ਮੰਦ-ਭਾਗਤਾ! ਉਸ ਦੇ) ਮਨ ਦੀ ਆਸ ਮਨ ਵਿਚ ਹੀ ਰਹਿ ਗਈ। ਨਾਹ ਉਸ ਨੇ ਪਰਮਾਤਮਾ ਦਾ ਭਜਨ ਕੀਤਾ, ਨਾਹ ਹੀ ਉਸ ਨੇ ਸੰਤ ਜਨਾਂ ਦੀ ਸੇਵਾ ਕੀਤੀ, ਤੇ, ਮੌਤ ਨੇ ਬੋਦੀ ਆ ਫੜੀ ॥੧॥ ਰਹਾਉ॥ ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਗੱਡੀਆਂ, ਮਾਲ-ਅਸਬਾਬ, ਧਨ-ਪਦਾਰਥ ਸਾਰੀ ਹੀ ਧਰਤੀ- ਇਹ ਸਭ ਕੁਝ ਨਾਸਵੰਤ ਸਮਝੋ। ਪਰਮਾਤਮਾ ਦਾ ਭਜਨ (ਹੀ) ਅਸਲ (ਸਾਥੀ) ਹੈ ॥੧॥ ਹੇ ਭਾਈ! ਕਈ ਜੁਗ (ਜੂਨਾਂ ਵਿਚ) ਭਟਕ ਭਟਕ ਕੇ ਤੂੰ ਥੱਕ ਗਿਆ ਸੀ। (ਹੁਣ) ਤੈਨੂੰ ਮਨੁੱਖਾ ਸਰੀਰ ਲੱਭਾ ਹੈ। ਨਾਨਕ ਆਖਦਾ ਹੈ-(ਹੇ ਭਾਈ! ਪਰਮਾਤਮਾ ਨੂੰ) ਮਿਲਣ ਦੀ ਇਹੀ ਵਾਰੀ ਹੈ, ਹੁਣ ਤੂੰ ਸਿਮਰਨ ਕਿਉਂ ਨਹੀਂ ਕਰਦਾ? ॥੨॥੨॥

(हे भाई! देखो, माया धरी की मंद-भक्ति! उस के) मन की आस मन में ही रह गयी। ना उस ने परमात्मा का भजन किया, ना ही उस ने संत जानो की सेवा की, और मौत तो बोदी से आ पकड़ा॥१॥रहाउ॥ हे भाई! स्त्री, मित्र, पुत्र, गाड़िया, माल-असबाब, धन-पदार्थ सारी ही धरती-यह सब कुछ नास्वंत समझो। परमात्मा का भजन (ही) असली (साथी) है॥१॥ हे भाई! कई युग (योनियों में) भटक भटक कर तो थक गया था। (अब) तुझे मनुख सरीर मिला है। नानक कहता है-(हे भाई! परमात्मा को) मिलने की येही तेरी बारी है, अब तू सिमरन क्यों नहीं करता?॥२॥२॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Have something to say? Post your comment

More from Religion

ਜਰਮਨੀ ਦੀ ਪਵਿੱਤਰ ਧਰਤੀ 'ਤੇ ਸਿੱਖੀ ਮਰਿਆਦਾ ਤਾਰ-ਤਾਰ; ਡਿਉਸਵਰਗ ਘਟਨਾ ਨੇ ਕੌਮ ਦੇ ਹਿਰਦੇ ਵਲੂੰਧਰੇ

ਜਰਮਨੀ ਦੀ ਪਵਿੱਤਰ ਧਰਤੀ 'ਤੇ ਸਿੱਖੀ ਮਰਿਆਦਾ ਤਾਰ-ਤਾਰ; ਡਿਉਸਵਰਗ ਘਟਨਾ ਨੇ ਕੌਮ ਦੇ ਹਿਰਦੇ ਵਲੂੰਧਰੇ

ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖਿਲਾਫ਼ ਇਤਿਹਾਸਕ ਸਖ਼ਤ ਕਾਨੂੰਨ ਬਣਿਆ – ਉਮਰ ਕੈਦ ਤੱਕ ਸਜ਼ਾ, ₹25 ਲੱਖ ਜੁਰਮਾਨਾ!

ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖਿਲਾਫ਼ ਇਤਿਹਾਸਕ ਸਖ਼ਤ ਕਾਨੂੰਨ ਬਣਿਆ – ਉਮਰ ਕੈਦ ਤੱਕ ਸਜ਼ਾ, ₹25 ਲੱਖ ਜੁਰਮਾਨਾ!

ਸਬਰਿਮਾਲਾ ਮਾਮਲਾ: ਧਰਮ ਤੇ ਸੰਵਿਧਾਨ ਵਿਚਕਾਰ ਟਕਰਾਅ ‘ਤੇ ਸੁਪਰੀਮ ਕੋਰਟ ਦੀ ਗੰਭੀਰ ਸੁਣਵਾਈ

ਸਬਰਿਮਾਲਾ ਮਾਮਲਾ: ਧਰਮ ਤੇ ਸੰਵਿਧਾਨ ਵਿਚਕਾਰ ਟਕਰਾਅ ‘ਤੇ ਸੁਪਰੀਮ ਕੋਰਟ ਦੀ ਗੰਭੀਰ ਸੁਣਵਾਈ

ਐਸਜੀਪੀਸੀ ਵੱਲੋਂ ਬਜਟ ਸੈਸ਼ਨ ’ਚ ਸਿੱਖ ਆਪਣੀਅਤ ਅਤੇ ਏਆਈ ਦੀ ਦੁਰਵਰਤੋਂ ਬਾਰੇ ਰੈਜ਼ੋਲਿਊਸ਼ਨ ਪਾਸ ਕੀਤੇ

ਐਸਜੀਪੀਸੀ ਵੱਲੋਂ ਬਜਟ ਸੈਸ਼ਨ ’ਚ ਸਿੱਖ ਆਪਣੀਅਤ ਅਤੇ ਏਆਈ ਦੀ ਦੁਰਵਰਤੋਂ ਬਾਰੇ ਰੈਜ਼ੋਲਿਊਸ਼ਨ ਪਾਸ ਕੀਤੇ

ਐਸਜੀਪੀਸੀ ਨੇ 2026-27 ਲਈ 1,487.41 ਕਰੋੜ ਰੁਪਏ ਦਾ ਬਜਟ ਪਾਸ ਕੀਤਾ

ਐਸਜੀਪੀਸੀ ਨੇ 2026-27 ਲਈ 1,487.41 ਕਰੋੜ ਰੁਪਏ ਦਾ ਬਜਟ ਪਾਸ ਕੀਤਾ

ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਤੁਰੰਤ ਪ੍ਰਭਾਵ ਨਾਲ ਸੇਵਾਮੁਕਤ: SGPC ਦਾ ਵੱਡਾ ਫੈਸਲਾ

ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਤੁਰੰਤ ਪ੍ਰਭਾਵ ਨਾਲ ਸੇਵਾਮੁਕਤ: SGPC ਦਾ ਵੱਡਾ ਫੈਸਲਾ

ਮੋਹਾਲੀ: ਗੁਰਦੁਆਰਾ ਅੰਬ ਸਾਹਿਬ ਜ਼ਮੀਨ ਵੇਚਣ ਦਾ ਮਾਮਲਾ ਹੋਰ ਡੂੰਘਾ; 7 ਨਾਮਜ਼ਦ, ਸ਼੍ਰੋਮਣੀ ਕਮੇਟੀ ਮੈਨੇਜਰ ਮੁਅੱਤਲ

ਮੋਹਾਲੀ: ਗੁਰਦੁਆਰਾ ਅੰਬ ਸਾਹਿਬ ਜ਼ਮੀਨ ਵੇਚਣ ਦਾ ਮਾਮਲਾ ਹੋਰ ਡੂੰਘਾ; 7 ਨਾਮਜ਼ਦ, ਸ਼੍ਰੋਮਣੀ ਕਮੇਟੀ ਮੈਨੇਜਰ ਮੁਅੱਤਲ

328 ਪਾਵਨ ਸਰੂਪ ਮਾਮਲਾ: SIT ਵੱਲੋਂ SGPC ਦੇ 40 ਅਧਿਕਾਰੀਆਂ ਨੂੰ ਸੰਮਣ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਤਾਇਆ ਇਤਰਾਜ਼

328 ਪਾਵਨ ਸਰੂਪ ਮਾਮਲਾ: SIT ਵੱਲੋਂ SGPC ਦੇ 40 ਅਧਿਕਾਰੀਆਂ ਨੂੰ ਸੰਮਣ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਤਾਇਆ ਇਤਰਾਜ਼

ਐਸਜੀਪੀਸੀ ਤੇ ਪੁਲਿਸ ਵਿਚਕਾਰ ਟਕਰਾਅ: ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਦੋ ਪੁਲਿਸ ਮੁਲਾਜ਼ਮਾਂ ਨੂੰ ਟਾਸਕ ਫੋਰਸ ਨੇ ਕੀਤਾ ਬੰਦ - ਪਰਿਕ੍ਰਮਾਂ ਕਰ ਰਹੇ ਨੌਜਵਾਨਾਂ ਕਰਨ ਲੱਗੇ ਸੀ ਗ੍ਰਿਫਤਾਰ

ਐਸਜੀਪੀਸੀ ਤੇ ਪੁਲਿਸ ਵਿਚਕਾਰ ਟਕਰਾਅ: ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਦੋ ਪੁਲਿਸ ਮੁਲਾਜ਼ਮਾਂ ਨੂੰ ਟਾਸਕ ਫੋਰਸ ਨੇ ਕੀਤਾ ਬੰਦ - ਪਰਿਕ੍ਰਮਾਂ ਕਰ ਰਹੇ ਨੌਜਵਾਨਾਂ ਕਰਨ ਲੱਗੇ ਸੀ ਗ੍ਰਿਫਤਾਰ

Hukamnama Sahib Sri Darbar Sahib, Sri Amritsar, Ang 845, 29-Jan-2026

Hukamnama Sahib Sri Darbar Sahib, Sri Amritsar, Ang 845, 29-Jan-2026