Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Tricity

ਸੁਮੇਧ ਸੈਣੀ ਦੀ ਜ਼ਮਾਨਤ 'ਤੇ ਹਾਈ ਕੋਰਟ ਅੱਜ ਸੁਣਾਵੇਗੀ ਫ਼ੈਸਲਾ

August 12, 2021 10:14 AM

ਚੰਡੀਗੜ੍ਹ : ਅੱਜ ਯਾਨੀ ਕਿ ਵੀਰਵਾਰ ਨੂੰ ਸਾਫ਼ ਹੋ ਜਾਏਗਾ ਕਿ ਸੁਮੇਧ ਸੈਣੀ ਨੂੰ ਜਾਇਦਾਦ ਵਾਲੇ ਮਾਮਲੇ ਵਿਚ ਜ਼ਮਾਨਤ ਮਿਲਦੀ ਹੈ ਜਾਂ ਅਰਜ਼ੀ ਰੱਦ ਹੁੰਦੀ ਹੈ। ਉਸ ਨੇ ਅਲਊਂ ਜ਼ਮਾਨਤ ਲਈ ਅਰਜ਼ੀ ਦਾਖ਼ਲ ਕੀਤੀ ਸੀ ਤੇ ਪੈਰਵੀ ਵਕੀਲ 'ਸ਼ੁਮਾਰ ਮੁਕੁਲ ਰੋਹਤਗੀ ਨੇ ਕੀਤੀ। ਦਰਅਸਲ ਸਾਬਕਾ ਡੀਜੀਪੀ ਸੁਮੇਧ ਸੈਣੀ ਵਿਰੁੱਧ ਪੰਜਾਬ ਵਿਜੀਲੈਂਸ ਵਲੋਂ ਦਰਜ ਕੀਤੇ ਗਏ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਬੁੱਧਵਾਰ ਨੂੰ ਲੰਮੀ ਬਹਿਸ ਉਪਰੰਤ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਅਵਨੀਸ਼ ਝੀਂਗਣ ਦੀ ਬੈਂਚ ਨੇ ਅਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਸੀ ਤੇ ਹੁਕਮ ਅੱਜ ਵੀਰਵਾਰ ਨੂੰ ਸੁਣਾਇਆ ਜਾਵੇਗਾ। ਸੈਣੀ ਦੇ ਵਕੀਲਾਂ ਨੇ ਪੈਰਵੀ ਕੀਤੀ ਕਿ ਉਸ ਨੇ ਆਪਣੇ ਸੇਵਾਕਾਲ ਵਿਚ ਕੈਪਟਨ ਅਮਰਿੰਦਰ ਸਿੰਘ ਵਿਰੁਧ ਵਿਜੀਲੈਂਸ ਮਾਮਲਿਆਂ ਦੀ ਜਾਂਚ ਕੀਤੀ ਸੀ ਤੇ ਇਸੇ ਕਾਰਨ ਉਸ ਵਿਰੁਧ ਰਾਜਨੀਤੀ ਤੋਂ ਪ੍ਰੇਰਤ ਹੋ ਕੇ ਮਾਮਲਾ ਦਰਜ ਕੀਤਾ ਗਿਆ ਲਗਦਾ ਦਾ, ਜਦੋਂਕਿ ਸਰਕਾਰ ਵਲੋਂ ਪੇਸ਼ ਵਕੀਲਾਂ ਨੇ ਕਿਹਾ ਕਿ ਸਰੋਤਾਂ ਤੋਂ ਵੱਧ ਆਮਦਨ ਦੇ ਸਬੂਤ ਹਨ ਤੇ ਸੈਣੀ ਕੋਲੋਂ ਹਿਰਾਸਤ ਵਿਚ ਪੁੱਛਗਿੱਛ ਜ਼ਰੂਰੀ ਹੈ। ਬਹਿਸ ਉਪਰੰਤ ਬੈਂਚ ਨੇ ਫ਼ੈਸਲਾ ਰਾਖਵਾਂ ਰੱਖ ਲਿਆ ਤੇ ਵੀਰਵਾਰ ਨੂੰ ਹੁਕਮ ਸੁਣਾਉਣ ਲਈ ਤਰੀਕ ਤੈਅ ਕਰ ਦਿਤੀ ਹੈ।

Have something to say? Post your comment

More from Tricity

ਚੰਡੀਗੜ੍ਹ ਨਗਰ ਨਿਗਮ ਵੱਲੋਂ ਟੂਰਿਸਟ ਬੱਸਾਂ ਲਈ ਗੈਰ-ਕਾਨੂੰਨੀ ਪਾਰਕਿੰਗ ਤੇ ਸਖ਼ਤ ਜੁਰਮਾਨੇ ਦਾ ਪ੍ਰਸਤਾਵ

ਚੰਡੀਗੜ੍ਹ ਨਗਰ ਨਿਗਮ ਵੱਲੋਂ ਟੂਰਿਸਟ ਬੱਸਾਂ ਲਈ ਗੈਰ-ਕਾਨੂੰਨੀ ਪਾਰਕਿੰਗ ਤੇ ਸਖ਼ਤ ਜੁਰਮਾਨੇ ਦਾ ਪ੍ਰਸਤਾਵ

ਟ੍ਰਾਈਸਿਟੀ ਵਿੱਚ 7-8 ਅਪ੍ਰੈਲ ਲਈ Orange Alert ਜਾਰੀ

ਟ੍ਰਾਈਸਿਟੀ ਵਿੱਚ 7-8 ਅਪ੍ਰੈਲ ਲਈ Orange Alert ਜਾਰੀ

ਚੰਡੀਗੜ੍ਹ ਭਾਜਪਾ ਦਫ਼ਤਰ ਗ੍ਰੇਨੇਡ ਹਮਲਾ: ISI ਨਾਲ ਸਬੰਧਤ ਮਾਡਿਊਲ ਦਾ ਪਰਦਾਫਾਸ਼, 7 ਗ੍ਰਿਫਤਾਰ

ਚੰਡੀਗੜ੍ਹ ਭਾਜਪਾ ਦਫ਼ਤਰ ਗ੍ਰੇਨੇਡ ਹਮਲਾ: ISI ਨਾਲ ਸਬੰਧਤ ਮਾਡਿਊਲ ਦਾ ਪਰਦਾਫਾਸ਼, 7 ਗ੍ਰਿਫਤਾਰ

ਚੰਡੀਗੜ੍ਹ ਵਿੱਚ ਪੰਜਾਬ ਬੀਜੇਪੀ ਦਫ਼ਤਰ ਤੋਂ ਬਾਹਰ ਲੋ-ਇੰਟੈਂਸਿਟੀ ਵਿਸਫੋਟ: ਕੋਈ ਜਾਨੀ ਨੁਕਸਾਨ ਨਹੀਂ, ਕ੍ਰੂਡ ਬੰਬ ਸੁੱਟਿਆ ਗਿਆ – ਤਫਤੀਸ਼ ਜਾਰੀ

ਚੰਡੀਗੜ੍ਹ ਵਿੱਚ ਪੰਜਾਬ ਬੀਜੇਪੀ ਦਫ਼ਤਰ ਤੋਂ ਬਾਹਰ ਲੋ-ਇੰਟੈਂਸਿਟੀ ਵਿਸਫੋਟ: ਕੋਈ ਜਾਨੀ ਨੁਕਸਾਨ ਨਹੀਂ, ਕ੍ਰੂਡ ਬੰਬ ਸੁੱਟਿਆ ਗਿਆ – ਤਫਤੀਸ਼ ਜਾਰੀ

ਐੱਸ.ਏ.ਐੱਸ. ਨਗਰ ਪੁਲਿਸ ਵੱਲੋਂ ਜ਼ਬਤ ਵਾਹਨਾਂ ਦੀ ਨਿਲਾਮੀ, 36.58 ਲੱਖ ਰੁਪਏ ਦਾ ਸਰਕਾਰੀ ਮਾਲੀਆ ਇਕੱਠਾ-ਅੱਠ ਥਾਣਿਆਂ ਵਿੱਚ ਤਿੰਨ ਦਿਨਾਂ ਦੌਰਾਨ 351 ਵਾਹਨਾਂ ਦੀ ਨਿਲਾਮੀ

ਐੱਸ.ਏ.ਐੱਸ. ਨਗਰ ਪੁਲਿਸ ਵੱਲੋਂ ਜ਼ਬਤ ਵਾਹਨਾਂ ਦੀ ਨਿਲਾਮੀ, 36.58 ਲੱਖ ਰੁਪਏ ਦਾ ਸਰਕਾਰੀ ਮਾਲੀਆ ਇਕੱਠਾ-ਅੱਠ ਥਾਣਿਆਂ ਵਿੱਚ ਤਿੰਨ ਦਿਨਾਂ ਦੌਰਾਨ 351 ਵਾਹਨਾਂ ਦੀ ਨਿਲਾਮੀ

ਮੋਹਾਲੀ : ਦੇਸੀ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸਾਂ ਸਮੇਤ ਨੌਜਵਾਨ ਗ੍ਰਿਫ਼ਤਾਰ

ਮੋਹਾਲੀ : ਦੇਸੀ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸਾਂ ਸਮੇਤ ਨੌਜਵਾਨ ਗ੍ਰਿਫ਼ਤਾਰ

ਸੈਫਾਇਰ ਇਮੀਗ੍ਰੇਸ਼ਨ ਗਰੁੱਪ ਦੇ ਮਾਲਕ ਵਿਰੁੱਧ ਵਿਦੇਸ਼ ਭੇਜਣ ਦੇ ਨਾਂ 'ਤੇ ਧੋਖਾਧੜੀ ਅਤੇ ਧਮਕੀਆਂ ਦੇਣ ਦਾ ਕੇਸ ਦਰਜ

ਸੈਫਾਇਰ ਇਮੀਗ੍ਰੇਸ਼ਨ ਗਰੁੱਪ ਦੇ ਮਾਲਕ ਵਿਰੁੱਧ ਵਿਦੇਸ਼ ਭੇਜਣ ਦੇ ਨਾਂ 'ਤੇ ਧੋਖਾਧੜੀ ਅਤੇ ਧਮਕੀਆਂ ਦੇਣ ਦਾ ਕੇਸ ਦਰਜ

ਬਲੌਂਗੀ ਥਾਣੇ ਦੇ ਜਨਾਬ ਹੁਰੀਂ

ਬਲੌਂਗੀ ਥਾਣੇ ਦੇ ਜਨਾਬ ਹੁਰੀਂ "ਚਾਹ-ਪਾਣੀ ਲੈਂਣ ਦੇ ਦੋਸ਼ 'ਚ ਗ੍ਰਿਫਤਾਰ - ਇਰਾਦਾ -ਏ -ਕਤਲ ਕੇਸ ਦਾ ਡਰਾਵਾ ਦੇਕੇ ਮੰਗੇ 1.25 ਲੱਖ ਰੁਪਏ

ਚੰਡੀਗੜ੍ਹ 50 ਗਊਆਂ ਦੀ ਮੌਤ ਮਮਲਾ: ਹਾਈ ਕੋਰਟ ਦਾ ਸਖ਼ਤ ਰੁਖ਼, ਪ੍ਰਸ਼ਾਸਨ ਤੋਂ ਜਵਾਬ ਤਲਬ

ਚੰਡੀਗੜ੍ਹ 50 ਗਊਆਂ ਦੀ ਮੌਤ ਮਮਲਾ: ਹਾਈ ਕੋਰਟ ਦਾ ਸਖ਼ਤ ਰੁਖ਼, ਪ੍ਰਸ਼ਾਸਨ ਤੋਂ ਜਵਾਬ ਤਲਬ

ਜ਼ੀਰਕਪੁਰ ‘ਚ ਫਾਰਚੂਨਰ–ਟਰਾਲਾ ਟੱਕਰ, ਤਿੰਨ ਦੀ ਮੌਤ, ਦੋ ਗੰਭੀਰ ਜ਼ਖਮੀ-  150 ਕਿਮੀ ਪ੍ਰਤੀ ਘੰਟਾ ਦੀ ਰਫ਼ਤਾਰ 'ਤੇ ਫਾਰਚੂਨਰ ਟਰਾਲੇ ਦੇ ਥੱਲੇ ਵੜੀ, ਮਸ਼ੀਨਾਂ ਨਾਲ਼ ਕੱਢੇ ਲੋਕ

ਜ਼ੀਰਕਪੁਰ ‘ਚ ਫਾਰਚੂਨਰ–ਟਰਾਲਾ ਟੱਕਰ, ਤਿੰਨ ਦੀ ਮੌਤ, ਦੋ ਗੰਭੀਰ ਜ਼ਖਮੀ- 150 ਕਿਮੀ ਪ੍ਰਤੀ ਘੰਟਾ ਦੀ ਰਫ਼ਤਾਰ 'ਤੇ ਫਾਰਚੂਨਰ ਟਰਾਲੇ ਦੇ ਥੱਲੇ ਵੜੀ, ਮਸ਼ੀਨਾਂ ਨਾਲ਼ ਕੱਢੇ ਲੋਕ