Monday, December 22, 2025

World

Donald Trump: ਦੁਨੀਆ ਦੇ ਸਭ ਤੋਂ ਤਾਕਤਵਰ ਦੇਸ਼ ਦੇ ਰਾਸ਼ਟਰਪਤੀ ਬਣਨਗੇ ਡੌਨਲਡ ਟਰੰਪ, ਕਮਲਾ ਹੈਰਿਸ ਨੂੰ ਇੰਨੀਂ ਵੋਟਾਂ ਨਾਲ ਦਿੱਤੀ ਕਰਾਰੀ ਮਾਤ

November 06, 2024 02:21 PM

Donald Trump Wins US President Election 2024: ਅਮਰੀਕੀ ਰਾਸ਼ਟਰਪਤੀ ਚੋਣਾਂ 'ਚ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਡੋਨਾਲਡ ਟਰੰਪ ਨੇ ਇਕ ਵਾਰ ਫਿਰ ਵ੍ਹਾਈਟ ਹਾਊਸ ਦੀ ਦੌੜ 'ਚ ਲੀਡ ਲੈ ਲਈ ਹੈ। ਉਹ ਅਮਰੀਕੀ ਰਾਸ਼ਟਰਪਤੀ ਚੋਣ ਜਿੱਤ ਚੁੱਕੇ ਹਨ। ਜੀ ਹਾਂ, ਡੋਨਾਲਡ ਟਰੰਪ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਬਣਨ ਜਾ ਰਹੇ ਹਨ। ਉਨ੍ਹਾਂ ਨੇ ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਕਮਲਾ ਹੈਰਿਸ ਨੂੰ ਪਿੱਛੇ ਛੱਡ ਦਿੱਤਾ ਹੈ।

Have something to say? Post your comment