Monday, March 23, 2026
BREAKING
ਭਾਰਤੀ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਤੋਂ ਬਾਅਦ ਅੱਜ ਹਲਕੀ ਸੁਧਾਰ ਦੀ ਉਮੀਦ ਭਾਰਤ ਅਤੇ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਲਈ 'ਗ੍ਰੀਨ ਸ਼ਮਸ਼ਾਨਘਾਟ' ਦੀ ਸ਼ੁਰੂਆਤ ਭਾਰਤ ‘ਚ ਮੌਸਮ ਖ਼ਰਾਬ: ਉੱਤਰੀ ਰਾਜਾਂ ‘ਚ ਮੀਂਹ ਤੇ ਓਲੇ, ਫਸਲਾਂ ਲਈ ਖਤਰਾ ਪੰਜਾਬ ਨੇ ਰਾਜਸਥਾਨ ਤੋਂ ਮੰਗੀ 1.44 ਲੱਖ ਕਰੋੜ ਰੁਪਏ ਦੀ ਪਾਣੀ ਦੀ ਰਾਇਲਟੀ! ਪੰਜਾਬ ਵਿਧਾਨ ਸਭਾ ਵੱਲੋਂ ਆਨੰਦਪੁਰ ਸਾਹਿਬ 'ਚ ਡਿਫੈਂਸ ਯੂਨੀਵਰਸਿਟੀ ਅਤੇ ਮਾਈਨਿੰਗ ਬਿੱਲ ਪਾਸ ਅਮਨ ਅਰੋੜਾ ਦੇ ਅਮਿਤ ਸ਼ਾਹ ਨੂੰ 8 ਸਵਾਲ, ਮੋਗਾ ਰੈਲੀ ਤੋਂ ਪਹਿਲਾਂ ਕੇਂਦਰ ’ਤੇ ਨਿਸ਼ਾਨਾ ਨਿਵੇਸ਼ਕ ਸਮਿੱਟ ‘ਤੇ ਸਿਆਸੀ ਤਕਰਾਰ: ਸੁਖਬੀਰ ਬਾਦਲ ਨੇ ਕਿਹਾ – ਅਕਾਲੀ ਸਰਕਾਰ ਦੇ ਕੰਮਾਂ ਦਾ ਕਰੈਡਿਟ ਲੈ ਰਹੀ ਹੈ ਆਪ ਸਰਕਾਰ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ 2026: ਪਹਿਲੇ ਦਿਨ 10,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼, ਪੰਜਾਬ ਬਣੇਗਾ ਉਦਯੋਗਿਕ ਹੱਬ ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਭਾਜਪਾ ਨੂੰ ਝਟਕਾ, ਅਮਿਤ ਗੋਸਾਈਂ ਅਕਾਲੀ ਦਲ 'ਚ ਸ਼ਾਮਲ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ: ਪਨਬੱਸ ਦੇ ਠੇਕਾ ਡਰਾਈਵਰ-ਕੰਡਕਟਰਾਂ ਨੂੰ ਰੋਡਵੇਜ਼ ਵਰਗਾ ਵੇਤਨ

Entertainment

Sidhu Moose Wala: ਸਿਰ 'ਤੇ ਪੱਗ ਪਹਿਨੇ ਨਜ਼ਰ ਆਇਆ ਛੋਟਾ ਮੂਸੇਵਾਲਾ, ਸੋਸ਼ਲ ਮੀਡੀਆ 'ਤੇ ਤਸਵੀਰ ਸ਼ੇਅਰ ਹੁੰਦੇ ਹੀ ਮਿੰਟਾਂ 'ਚ ਹੋਈ ਵਾਇਰਲ

November 08, 2024 09:36 AM

Sidhu Moose Wala Brother Turban Pics: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਨਿੱਕੇ ਸਿੱਧੂ ਮੂਸੇਵਾਲਾ ਦੀ ਇੱਕ ਹੋਰ ਤਸਵੀਰ ਸਾਂਝੀ ਕੀਤੀ ਹੈ। ਜਿਸ ਵਿੱਚ ਨਿੱਕਾ ਸਿੱਧੂ ਦਸਤਾਰ ਬੰਨ੍ਹੀ ਨਜ਼ਰ ਆ ਰਿਹਾ ਹੈ। ਇਹ ਬਲਕੌਰ ਸਿੰਘ ਵੱਲੋਂ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਗਈ ਹੈ। ਪਿਤਾ ਬਲਕੌਰ ਸਿੰਘ ਵੱਲੋਂ ਤਸਵੀਰ ਸਾਂਝੀ ਕਰ ਕੇ ਭਾਵੁਕ ਨੋਟ ਲਿਖਿਆ ਹੈ।

ਨਜ਼ਰਾ ਵਿੱਚ ਇਕ ਖਾਸ ਗਹਿਰਾਈ ਹੈ , ਜੋ ਸਾਡੀ ਜ਼ਿੰਦਗੀ ਦੀ ਹਰ ਸੱਚਾਈ ਨੂੰ ਸਮਝਦੀ ਹੈ ,ਚਿਹਰੇ ਦੀ ਮਾਸੂਮੀਅਤ ਤੇ ਸ਼ਬਦਾਂ ਤੋ ਪਰੇ ਇਕ ਅਣਮੁੱਲਾ ਨੂਰ ਹੈ , ਜੋ ਹਮੇਸ਼ਾ ਇਹ ਮਹਿਸੂਸ ਕਰਾਉਂਦਾ ਹੈ ਕਿ ਜਿਹੜੇ ਚਿਹਰੇ ਨੂੰ ਨਮ ਅੱਖਾਂ ਨਾਲ ਅਕਾਲ ਪੁਰਖ ਨੂੰ ਸੌਪਿਆਂ ਸੀ ਉਸੇ ਚਿਹਰੇ ਦਾ ਅਕਾਲ ਪੁਰਖ ਦੀ ਮੇਹਰ ਤੇ ਸਾਰੇ ਭੈਣ-ਭਰਾਵਾਂ ਦੀਆ ਦੁਆਵਾਂ ਸਦਕਾ ਨਿੱਕੇ ਰੂਪ ਵਿੱਚ ਫੇਰ ਤੋ ਦੀਦਾਰ ਕਰ ਰਹੇ ਹਾਂ। ਅਸੀ ਵਾਹਿਗੁਰੂ ਦੀ ਸਾਡੇ ਤੇ
ਹੋਈ ਅਪਾਰ ਬਖਸ਼ਿਸ਼ ਲਈ ਉਹਦੇ ਸਦਾ ਰਿਣੀ ਰਹਾਂਗੇ 🙏🏻

ਫੋਟੋ ਸ਼ੇਅਰ ਹੁੰਦਿਆਂ ਹੀ ਵਾਇਰਲ
ਦੱਸ ਦਈਏ ਕਿ ਛੋਟੇ ਮੂਸੇਵਾਲਾ ਦੀ ਫੋਟੋ ਸੋਸ਼ਲ ਮੀਡੀਆ 'ਤੇ ਸ਼ੇਅਰ ਹੁੰਦਿਆਂ ਹੀ ਵਾਇਰਲ ਹੋ ਗਈ। ਇਸ ਤਸਵੀਰ ਨੂੰ ਕੁੱਝ ਹੀ ਘੰਟਿਆਂ 'ਚ 2 ਮਿਲੀਅਨ ਤੋਂ ਵੱਧ ਲੋਕ ਲਾਈਕ ਕਰ ਚੁੱਕੇ ਹਨ। ਇਹੀ ਨਹੀਂ ਫੈਨਜ਼ ਆਪਣੇ ਚਹੇਤੇ ਸੁਪਰਸਟਾਰ ਦੇ ਛੋਟੇ ਭਰਾ ਦੀ ਪੱਗ ਵਾਲੀ ਤਸਵੀਰ 'ਤੇ ਕਮੈਂਟ ਕਰਕੇ ਪਿਆਰ ਦੀ ਖੂਬ ਬਰਸਾਤ ਕਰ ਰਹੇ ਹਨ। ਦੇਖੋ ਇਹ ਪਿਆਰੀ ਤਸਵੀਰ:

ਜਿਕਰਯੋਗ ਹੈ ਕਿ 29 ਮਈ 2022 ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਮਾਨਸਾ ਦੇ ਪਿੰਡ ਜਵਾਹਰਕੇ ’ਚ ਗੈਂਗਸਟਰਾਂ ਨੇ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ ਦੇ ਪਰਿਵਾਰ ਅਤੇ ਉਸ ਦੇ ਚਾਹੁਣ ਵਾਲਿਆਂ ਵੱਲੋਂ ਲਗਾਤਾਰ ਇਨਸਾਫ਼ ਦੀ ਗੁਹਾਰ ਲਗਾਈ ਜਾ ਰਹੀ ਹੈ।

Have something to say? Post your comment

More from Entertainment

Dhurandhar 2- BMC ਨੇ ਆਦਿਤਿਆ ਧਰ ਦੀ B62 ਸਟੂਡੀਓਜ਼ ਨੂੰ ਕਾਲੀ ਸੂਚੀ ‘ਚ ਪਾਉਣ ਦੀ ਸਿਫ਼ਾਰਸ਼ ਕੀਤੀ

Dhurandhar 2- BMC ਨੇ ਆਦਿਤਿਆ ਧਰ ਦੀ B62 ਸਟੂਡੀਓਜ਼ ਨੂੰ ਕਾਲੀ ਸੂਚੀ ‘ਚ ਪਾਉਣ ਦੀ ਸਿਫ਼ਾਰਸ਼ ਕੀਤੀ

ਹਿਮਾਂਸ਼ੀ ਖੁਰਾਨਾ ਨੂੰ ₹10 ਕਰੋੜ ਦੀ ਵਸੂਲੀ ਧਮਕੀ; ਮੋਹਾਲੀ ਪੁਲਿਸ ਨੇ ਐਫਆਈਆਰ ਦਰਜ ਕਰ ਜਾਂਚ ਸ਼ੁਰੂ ਕੀਤੀ

ਹਿਮਾਂਸ਼ੀ ਖੁਰਾਨਾ ਨੂੰ ₹10 ਕਰੋੜ ਦੀ ਵਸੂਲੀ ਧਮਕੀ; ਮੋਹਾਲੀ ਪੁਲਿਸ ਨੇ ਐਫਆਈਆਰ ਦਰਜ ਕਰ ਜਾਂਚ ਸ਼ੁਰੂ ਕੀਤੀ

ਨਕਲਚੀ ਰਣਵੀਰ ਸਿੰਘ  ਨੂੰ ਮਹਿੰਗੀ ਪਈ ਦੈਵ ਪਰੰਪਰਾ ਦੀ ਨਕਲ - ਅਪਮਾਨ ਦੇ ਦੋਸ਼ ਹੇਠ FIR ਦਰਜ,  IFFI ਸਟੇਜ ‘ਤੇ ‘ਕਾਂਤਾਰਾ’ ਦ੍ਰਿਸ਼ ਦੀ ਨਕਲ ਨਾਲ ਹੋਇਆ ਵਿਵਾਦ, ਅਗਲੀ ਸੁਣਵਾਈ 8 ਅਪ੍ਰੈਲ ਨੂੰ

ਨਕਲਚੀ ਰਣਵੀਰ ਸਿੰਘ ਨੂੰ ਮਹਿੰਗੀ ਪਈ ਦੈਵ ਪਰੰਪਰਾ ਦੀ ਨਕਲ - ਅਪਮਾਨ ਦੇ ਦੋਸ਼ ਹੇਠ FIR ਦਰਜ, IFFI ਸਟੇਜ ‘ਤੇ ‘ਕਾਂਤਾਰਾ’ ਦ੍ਰਿਸ਼ ਦੀ ਨਕਲ ਨਾਲ ਹੋਇਆ ਵਿਵਾਦ, ਅਗਲੀ ਸੁਣਵਾਈ 8 ਅਪ੍ਰੈਲ ਨੂੰ

'ਧੁਰੰਧਰ' ​​ਬਾਕਸ ਆਫਿਸ 'ਤੇ 43ਵੇਂ ਦਿਨ: ਦੁਨੀਆ ਭਰ ਵਿੱਚ ₹1275 ਕਰੋੜ ਦੀ ਕਮਾਈ

'ਧੁਰੰਧਰ' ​​ਬਾਕਸ ਆਫਿਸ 'ਤੇ 43ਵੇਂ ਦਿਨ: ਦੁਨੀਆ ਭਰ ਵਿੱਚ ₹1275 ਕਰੋੜ ਦੀ ਕਮਾਈ

ਗੋਵਿੰਦਾ ਨੂੰ ਮਾਫ਼ ਨਹੀਂ ਕਰਾਂਗੀ, ਪੌਡਕਾਸਟ 'ਚ ਪਤਨੀ ਸੁਨੀਤਾ ਅਹੂਜਾ ਨੇ ਅਫੇਅਰ ਦੀਆਂ ਖ਼ਬਰਾਂ ਬਾਰੇ ਚੁੱਪ ਤੋੜੀ

ਗੋਵਿੰਦਾ ਨੂੰ ਮਾਫ਼ ਨਹੀਂ ਕਰਾਂਗੀ, ਪੌਡਕਾਸਟ 'ਚ ਪਤਨੀ ਸੁਨੀਤਾ ਅਹੂਜਾ ਨੇ ਅਫੇਅਰ ਦੀਆਂ ਖ਼ਬਰਾਂ ਬਾਰੇ ਚੁੱਪ ਤੋੜੀ

AI Takes Over Music Creation: Now Machines Can Compose Songs!

AI Takes Over Music Creation: Now Machines Can Compose Songs!

Shilpa Shetty: ਮਨੀ ਲਾਂਡਰਿੰਗ ਕੇਸ 'ਚ ਅਭਿਨੇਤਰੀ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ 'ਤੇ ED ਦਾ ਸ਼ਿਕੰਜਾ, ਘਰ-ਦਫਤਰਾਂ 'ਤੇ ਛਾਪੇਮਾਰੀ

Shilpa Shetty: ਮਨੀ ਲਾਂਡਰਿੰਗ ਕੇਸ 'ਚ ਅਭਿਨੇਤਰੀ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ 'ਤੇ ED ਦਾ ਸ਼ਿਕੰਜਾ, ਘਰ-ਦਫਤਰਾਂ 'ਤੇ ਛਾਪੇਮਾਰੀ

Aishwarya Rai: ਤਲਾਕ ਦੀਆਂ ਖਬਰਾਂ ਵਿਚਾਲੇ ਐਸ਼ਵਰਿਆ ਨੇ ਆਪਣੇ ਨਾਂ 'ਚੋਂ ਕੱਢਿਆ 'ਬੱਚਨ' ਸਰਨੇਮ, ਵੀਡੀਓ ਹੋਇਆ ਵਾਇਰਲ

Aishwarya Rai: ਤਲਾਕ ਦੀਆਂ ਖਬਰਾਂ ਵਿਚਾਲੇ ਐਸ਼ਵਰਿਆ ਨੇ ਆਪਣੇ ਨਾਂ 'ਚੋਂ ਕੱਢਿਆ 'ਬੱਚਨ' ਸਰਨੇਮ, ਵੀਡੀਓ ਹੋਇਆ ਵਾਇਰਲ

Ajaz Khan: ਐਕਟਰ ਦੇ ਇੰਸਟਾਗ੍ਰਾਮ 'ਤੇ 56 ਲੱਖ ਫਾਲੋਅਰਜ਼, ਉਸ ਨੂੰ ਵਿਧਾਨ ਸਭਾ ਚੋਣਾਂ 'ਚ ਪਈਆਂ ਮਹਿਜ਼ 155 ਵੋਟਾਂ, ਹੋਈ ਸ਼ਰਮਨਾਕ ਹਾਰ

Ajaz Khan: ਐਕਟਰ ਦੇ ਇੰਸਟਾਗ੍ਰਾਮ 'ਤੇ 56 ਲੱਖ ਫਾਲੋਅਰਜ਼, ਉਸ ਨੂੰ ਵਿਧਾਨ ਸਭਾ ਚੋਣਾਂ 'ਚ ਪਈਆਂ ਮਹਿਜ਼ 155 ਵੋਟਾਂ, ਹੋਈ ਸ਼ਰਮਨਾਕ ਹਾਰ

Pushpa 2: ਅੱਲੂ ਅਰਜੁਨ ਦੀ ਫਿਲਮ 'ਪੁਸ਼ਪਾ 2' ਖਿਲਾਫ ਸ਼ਿਕਾਇਤ ਦਰਜ, ਵਿਵਾਦਾਂ 'ਚ ਫਸੀ ਸਾਊਥ ਮੂਵੀ, ਲੱਗੇ ਇਹ ਇਲਜ਼ਾਮ

Pushpa 2: ਅੱਲੂ ਅਰਜੁਨ ਦੀ ਫਿਲਮ 'ਪੁਸ਼ਪਾ 2' ਖਿਲਾਫ ਸ਼ਿਕਾਇਤ ਦਰਜ, ਵਿਵਾਦਾਂ 'ਚ ਫਸੀ ਸਾਊਥ ਮੂਵੀ, ਲੱਗੇ ਇਹ ਇਲਜ਼ਾਮ