Monday, March 23, 2026
BREAKING
ਭਾਰਤੀ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਤੋਂ ਬਾਅਦ ਅੱਜ ਹਲਕੀ ਸੁਧਾਰ ਦੀ ਉਮੀਦ ਭਾਰਤ ਅਤੇ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਲਈ 'ਗ੍ਰੀਨ ਸ਼ਮਸ਼ਾਨਘਾਟ' ਦੀ ਸ਼ੁਰੂਆਤ ਭਾਰਤ ‘ਚ ਮੌਸਮ ਖ਼ਰਾਬ: ਉੱਤਰੀ ਰਾਜਾਂ ‘ਚ ਮੀਂਹ ਤੇ ਓਲੇ, ਫਸਲਾਂ ਲਈ ਖਤਰਾ ਪੰਜਾਬ ਨੇ ਰਾਜਸਥਾਨ ਤੋਂ ਮੰਗੀ 1.44 ਲੱਖ ਕਰੋੜ ਰੁਪਏ ਦੀ ਪਾਣੀ ਦੀ ਰਾਇਲਟੀ! ਪੰਜਾਬ ਵਿਧਾਨ ਸਭਾ ਵੱਲੋਂ ਆਨੰਦਪੁਰ ਸਾਹਿਬ 'ਚ ਡਿਫੈਂਸ ਯੂਨੀਵਰਸਿਟੀ ਅਤੇ ਮਾਈਨਿੰਗ ਬਿੱਲ ਪਾਸ ਅਮਨ ਅਰੋੜਾ ਦੇ ਅਮਿਤ ਸ਼ਾਹ ਨੂੰ 8 ਸਵਾਲ, ਮੋਗਾ ਰੈਲੀ ਤੋਂ ਪਹਿਲਾਂ ਕੇਂਦਰ ’ਤੇ ਨਿਸ਼ਾਨਾ ਨਿਵੇਸ਼ਕ ਸਮਿੱਟ ‘ਤੇ ਸਿਆਸੀ ਤਕਰਾਰ: ਸੁਖਬੀਰ ਬਾਦਲ ਨੇ ਕਿਹਾ – ਅਕਾਲੀ ਸਰਕਾਰ ਦੇ ਕੰਮਾਂ ਦਾ ਕਰੈਡਿਟ ਲੈ ਰਹੀ ਹੈ ਆਪ ਸਰਕਾਰ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ 2026: ਪਹਿਲੇ ਦਿਨ 10,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼, ਪੰਜਾਬ ਬਣੇਗਾ ਉਦਯੋਗਿਕ ਹੱਬ ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਭਾਜਪਾ ਨੂੰ ਝਟਕਾ, ਅਮਿਤ ਗੋਸਾਈਂ ਅਕਾਲੀ ਦਲ 'ਚ ਸ਼ਾਮਲ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ: ਪਨਬੱਸ ਦੇ ਠੇਕਾ ਡਰਾਈਵਰ-ਕੰਡਕਟਰਾਂ ਨੂੰ ਰੋਡਵੇਜ਼ ਵਰਗਾ ਵੇਤਨ

Entertainment

Crime Patrol: ਮਸ਼ਹੂਰ ਸੀਰੀਅਲ 'ਕ੍ਰਾਈਮ ਪੈਟਰੋਲ' ਦੇ ਐਕਟਰ ਨਿਤਿਨ ਚੌਹਾਨ ਨੇ ਕੀਤੀ ਖੁਦਕੁਸ਼ੀ? 35 ਦੀ ਉਮਰ 'ਚ ਹੋਇਆ ਦੇਹਾਂਤ

November 08, 2024 09:58 AM

Crime Patrol Actor Committs Suicide: ਮਸ਼ਹੂਰ ਟੀਵੀ ਐਕਟਰ ਨਿਤਿਨ ਚੌਹਾਨ ਅੱਜ ਸਾਡੇ ਵਿੱਚ ਨਹੀਂ ਰਹੇ। ਉਸ ਨੇ ਕਿਸੇ ਕਾਰਨ ਖੁਦਕੁਸ਼ੀ ਕਰ ਲਈ ਹੈ। ਇਹ ਜਾਣਕਾਰੀ ਨਿਤਿਨ ਦੇ ਸਾਬਕਾ ਕੋ-ਸਟਾਰ ਨੇ ਇਕ ਪੋਸਟ ਰਾਹੀਂ ਦਿੱਤੀ ਹੈ। ਰਿਐਲਿਟੀ ਸ਼ੋਅ ਦਾਦਾਗਿਰੀ 2 ਦੇ ਜੇਤੂ ਮਸ਼ਹੂਰ ਟੀਵੀ ਐਕਟਰ ਨਿਤਿਨ ਚੌਹਾਨ ਦਾ ਵੀਰਵਾਰ ਨੂੰ ਮੁੰਬਈ ਵਿੱਚ ਦੇਹਾਂਤ ਹੋ ਗਿਆ। ਉਹ ਸਿਰਫ਼ 35 ਸਾਲਾਂ ਦਾ ਸੀ। ਨਿਤਿਨ ਯੂਪੀ ਦੇ ਅਲੀਗੜ੍ਹ ਜ਼ਿਲ੍ਹੇ ਦਾ ਰਹਿਣ ਵਾਲਾ ਸੀ। ਸ਼ੋਅ ਦਾਦਾਗਿਰੀ 2 ਤੋਂ ਇਲਾਵਾ, ਨਿਤਿਨ ਨੇ ਸਪਲਿਟਸਵਿਲਾ ਦਾ ਸੀਜ਼ਨ 5 ਵੀ ਜਿੱਤਿਆ।

ਇਨ੍ਹਾਂ ਟੀਵੀ ਸੀਰੀਅਲਾਂ 'ਚ ਕੀਤਾ ਕੰਮ
ਅਭਿਨੇਤਾ ਨਿਤਿਨ ਯੂਪੀ ਦੇ ਅਲੀਗੜ੍ਹ ਦੇ ਰਹਿਣ ਵਾਲੇ ਸਨ ਅਤੇ ਉਨ੍ਹਾਂ ਨੇ ਰਿਐਲਿਟੀ ਸ਼ੋਅ 'ਦਾਦਗਿਰੀ 2' ਜਿੱਤ ਕੇ ਕਾਫੀ ਨਾਮਣਾ ਖੱਟਿਆ ਸੀ। ਇਸ ਤੋਂ ਇਲਾਵਾ ਉਸ ਨੇ ਆਪਣੀ ਅਦਾਕਾਰੀ ਰਾਹੀਂ ਦਰਸ਼ਕਾਂ ਵਿੱਚ ਆਪਣੀ ਇੱਕ ਖਾਸ ਥਾਂ ਬਣਾਈ ਸੀ। ਨਿਤਿਨ ਨੇ 'ਜ਼ਿੰਦਗੀ ਡਾਟ ਕਾਮ', 'ਕ੍ਰਾਈਮ ਪੈਟਰੋਲ' ਅਤੇ 'ਫ੍ਰੈਂਡਜ਼' ਵਰਗੇ ਟੀਵੀ ਸ਼ੋਅਜ਼ 'ਚ ਵੀ ਕੰਮ ਕੀਤਾ ਅਤੇ 'ਕ੍ਰਾਈਮ ਪੈਟਰੋਲ' ਤੋਂ ਕਾਫੀ ਪ੍ਰਸਿੱਧੀ ਹਾਸਲ ਕੀਤੀ।

ਨਿਤਿਨ ਦੀ ਮੌਤ ਦੀ ਸੂਚਨਾ ਕਿਸਨੇ ਦਿੱਤੀ?
ਨਿਤਿਨ ਨੂੰ ਆਖਰੀ ਵਾਰ 2022 ਵਿੱਚ ਸਬ ਟੀਵੀ ਦੇ 'ਤੇਰਾ ਯਾਰ ਹੂੰ ਮੈਂ' ਵਿੱਚ ਦੇਖਿਆ ਗਿਆ ਸੀ। ਇਸ ਟੀਵੀ ਸੀਰੀਅਲ ਦੇ ਉਸ ਦੇ ਸਹਿ-ਕਲਾਕਾਰ ਸੁਦੀਪ ਸਾਹਿਰ ਅਤੇ ਸਯੰਤਾਨੀ ਘੋਸ਼ ਨੇ ਉਸ ਦੇ ਦਿਹਾਂਤ ਦੀ ਖ਼ਬਰ ਦੀ ਪੁਸ਼ਟੀ ਕੀਤੀ ਹੈ, ਪਰ ਇਹ ਵੀ ਕਿਹਾ ਕਿ ਉਨ੍ਹਾਂ ਕੋਲ ਹੋਰ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਦੀ ਇੱਕ ਸਾਬਕਾ ਸਹਿ-ਕਲਾਕਾਰ ਵਿਭੂਤੀ ਠਾਕੁਰ ਦੀ ਪੋਸਟ ਦੇ ਅਨੁਸਾਰ, ਨਿਤਿਨ ਨੇ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ ਹੈ। ਅਦਾਕਾਰਾ ਨੇ ਆਪਣੀ ਪੋਸਟ 'ਚ ਲਿਖਿਆ ਕਿ 'ਕਾਸ਼ ਤੁਸੀਂ ਮਾਨਸਿਕ ਤੌਰ 'ਤੇ ਵੀ ਉਨੇਂ ਹੀ ਮਜ਼ਬੂਤ ਹੁੰਦੇ, ਜਿਨ੍ਹੇਂ ਤੁਸੀਂ ਸਰੀਰਕ ਤੌਰ 'ਤੇ ਮਜ਼ਬੂਤ ਤੇ ਤਾਕਤਵਰ ਸੀ। ਕਾਸ਼ ਤੁਸੀਂ ਜ਼ਿੰਦਗੀ ਦੀਆਂ ਮੁਸ਼ਕਲਾਂ ਦਾ ਡਟ ਕੇ ਸਾਹਮਣਾ ਕੀਤਾ ਹੁੰਦਾ।'

ਮੀਡੀਆ ਰਿਪੋਰਟਾਂ ਮੁਤਾਬਕ ਉਸ ਦੇ ਪਿਤਾ ਉਸ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਮੁੰਬਈ ਪਹੁੰਚ ਗਏ ਹਨ ਅਤੇ ਉਨ੍ਹਾਂ ਦੀ ਲਾਸ਼ ਨੂੰ ਵਾਪਸ ਅਲੀਗੜ੍ਹ ਲੈ ਕੇ ਜਾਣਗੇ। ਫਿਲਹਾਲ ਪੁਲਿਸ ਵੱਲੋਂ ਇਸ ਸਬੰਧੀ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

Have something to say? Post your comment

More from Entertainment

Dhurandhar 2- BMC ਨੇ ਆਦਿਤਿਆ ਧਰ ਦੀ B62 ਸਟੂਡੀਓਜ਼ ਨੂੰ ਕਾਲੀ ਸੂਚੀ ‘ਚ ਪਾਉਣ ਦੀ ਸਿਫ਼ਾਰਸ਼ ਕੀਤੀ

Dhurandhar 2- BMC ਨੇ ਆਦਿਤਿਆ ਧਰ ਦੀ B62 ਸਟੂਡੀਓਜ਼ ਨੂੰ ਕਾਲੀ ਸੂਚੀ ‘ਚ ਪਾਉਣ ਦੀ ਸਿਫ਼ਾਰਸ਼ ਕੀਤੀ

ਹਿਮਾਂਸ਼ੀ ਖੁਰਾਨਾ ਨੂੰ ₹10 ਕਰੋੜ ਦੀ ਵਸੂਲੀ ਧਮਕੀ; ਮੋਹਾਲੀ ਪੁਲਿਸ ਨੇ ਐਫਆਈਆਰ ਦਰਜ ਕਰ ਜਾਂਚ ਸ਼ੁਰੂ ਕੀਤੀ

ਹਿਮਾਂਸ਼ੀ ਖੁਰਾਨਾ ਨੂੰ ₹10 ਕਰੋੜ ਦੀ ਵਸੂਲੀ ਧਮਕੀ; ਮੋਹਾਲੀ ਪੁਲਿਸ ਨੇ ਐਫਆਈਆਰ ਦਰਜ ਕਰ ਜਾਂਚ ਸ਼ੁਰੂ ਕੀਤੀ

ਨਕਲਚੀ ਰਣਵੀਰ ਸਿੰਘ  ਨੂੰ ਮਹਿੰਗੀ ਪਈ ਦੈਵ ਪਰੰਪਰਾ ਦੀ ਨਕਲ - ਅਪਮਾਨ ਦੇ ਦੋਸ਼ ਹੇਠ FIR ਦਰਜ,  IFFI ਸਟੇਜ ‘ਤੇ ‘ਕਾਂਤਾਰਾ’ ਦ੍ਰਿਸ਼ ਦੀ ਨਕਲ ਨਾਲ ਹੋਇਆ ਵਿਵਾਦ, ਅਗਲੀ ਸੁਣਵਾਈ 8 ਅਪ੍ਰੈਲ ਨੂੰ

ਨਕਲਚੀ ਰਣਵੀਰ ਸਿੰਘ ਨੂੰ ਮਹਿੰਗੀ ਪਈ ਦੈਵ ਪਰੰਪਰਾ ਦੀ ਨਕਲ - ਅਪਮਾਨ ਦੇ ਦੋਸ਼ ਹੇਠ FIR ਦਰਜ, IFFI ਸਟੇਜ ‘ਤੇ ‘ਕਾਂਤਾਰਾ’ ਦ੍ਰਿਸ਼ ਦੀ ਨਕਲ ਨਾਲ ਹੋਇਆ ਵਿਵਾਦ, ਅਗਲੀ ਸੁਣਵਾਈ 8 ਅਪ੍ਰੈਲ ਨੂੰ

'ਧੁਰੰਧਰ' ​​ਬਾਕਸ ਆਫਿਸ 'ਤੇ 43ਵੇਂ ਦਿਨ: ਦੁਨੀਆ ਭਰ ਵਿੱਚ ₹1275 ਕਰੋੜ ਦੀ ਕਮਾਈ

'ਧੁਰੰਧਰ' ​​ਬਾਕਸ ਆਫਿਸ 'ਤੇ 43ਵੇਂ ਦਿਨ: ਦੁਨੀਆ ਭਰ ਵਿੱਚ ₹1275 ਕਰੋੜ ਦੀ ਕਮਾਈ

ਗੋਵਿੰਦਾ ਨੂੰ ਮਾਫ਼ ਨਹੀਂ ਕਰਾਂਗੀ, ਪੌਡਕਾਸਟ 'ਚ ਪਤਨੀ ਸੁਨੀਤਾ ਅਹੂਜਾ ਨੇ ਅਫੇਅਰ ਦੀਆਂ ਖ਼ਬਰਾਂ ਬਾਰੇ ਚੁੱਪ ਤੋੜੀ

ਗੋਵਿੰਦਾ ਨੂੰ ਮਾਫ਼ ਨਹੀਂ ਕਰਾਂਗੀ, ਪੌਡਕਾਸਟ 'ਚ ਪਤਨੀ ਸੁਨੀਤਾ ਅਹੂਜਾ ਨੇ ਅਫੇਅਰ ਦੀਆਂ ਖ਼ਬਰਾਂ ਬਾਰੇ ਚੁੱਪ ਤੋੜੀ

AI Takes Over Music Creation: Now Machines Can Compose Songs!

AI Takes Over Music Creation: Now Machines Can Compose Songs!

Shilpa Shetty: ਮਨੀ ਲਾਂਡਰਿੰਗ ਕੇਸ 'ਚ ਅਭਿਨੇਤਰੀ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ 'ਤੇ ED ਦਾ ਸ਼ਿਕੰਜਾ, ਘਰ-ਦਫਤਰਾਂ 'ਤੇ ਛਾਪੇਮਾਰੀ

Shilpa Shetty: ਮਨੀ ਲਾਂਡਰਿੰਗ ਕੇਸ 'ਚ ਅਭਿਨੇਤਰੀ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ 'ਤੇ ED ਦਾ ਸ਼ਿਕੰਜਾ, ਘਰ-ਦਫਤਰਾਂ 'ਤੇ ਛਾਪੇਮਾਰੀ

Aishwarya Rai: ਤਲਾਕ ਦੀਆਂ ਖਬਰਾਂ ਵਿਚਾਲੇ ਐਸ਼ਵਰਿਆ ਨੇ ਆਪਣੇ ਨਾਂ 'ਚੋਂ ਕੱਢਿਆ 'ਬੱਚਨ' ਸਰਨੇਮ, ਵੀਡੀਓ ਹੋਇਆ ਵਾਇਰਲ

Aishwarya Rai: ਤਲਾਕ ਦੀਆਂ ਖਬਰਾਂ ਵਿਚਾਲੇ ਐਸ਼ਵਰਿਆ ਨੇ ਆਪਣੇ ਨਾਂ 'ਚੋਂ ਕੱਢਿਆ 'ਬੱਚਨ' ਸਰਨੇਮ, ਵੀਡੀਓ ਹੋਇਆ ਵਾਇਰਲ

Ajaz Khan: ਐਕਟਰ ਦੇ ਇੰਸਟਾਗ੍ਰਾਮ 'ਤੇ 56 ਲੱਖ ਫਾਲੋਅਰਜ਼, ਉਸ ਨੂੰ ਵਿਧਾਨ ਸਭਾ ਚੋਣਾਂ 'ਚ ਪਈਆਂ ਮਹਿਜ਼ 155 ਵੋਟਾਂ, ਹੋਈ ਸ਼ਰਮਨਾਕ ਹਾਰ

Ajaz Khan: ਐਕਟਰ ਦੇ ਇੰਸਟਾਗ੍ਰਾਮ 'ਤੇ 56 ਲੱਖ ਫਾਲੋਅਰਜ਼, ਉਸ ਨੂੰ ਵਿਧਾਨ ਸਭਾ ਚੋਣਾਂ 'ਚ ਪਈਆਂ ਮਹਿਜ਼ 155 ਵੋਟਾਂ, ਹੋਈ ਸ਼ਰਮਨਾਕ ਹਾਰ

Pushpa 2: ਅੱਲੂ ਅਰਜੁਨ ਦੀ ਫਿਲਮ 'ਪੁਸ਼ਪਾ 2' ਖਿਲਾਫ ਸ਼ਿਕਾਇਤ ਦਰਜ, ਵਿਵਾਦਾਂ 'ਚ ਫਸੀ ਸਾਊਥ ਮੂਵੀ, ਲੱਗੇ ਇਹ ਇਲਜ਼ਾਮ

Pushpa 2: ਅੱਲੂ ਅਰਜੁਨ ਦੀ ਫਿਲਮ 'ਪੁਸ਼ਪਾ 2' ਖਿਲਾਫ ਸ਼ਿਕਾਇਤ ਦਰਜ, ਵਿਵਾਦਾਂ 'ਚ ਫਸੀ ਸਾਊਥ ਮੂਵੀ, ਲੱਗੇ ਇਹ ਇਲਜ਼ਾਮ