Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

Ludhiana News: ਮਹਿਲਾ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ, ਲਾਸ਼ ਨੂੰ ਖਾਲੀ ਪਲਾਟ 'ਚ ਸੁੱਟਿਆ, ਪੁਲਿਸ ਨੇ ਕੀਤਾ ਗ੍ਰਿਫਤਾਰ

November 08, 2024 06:52 PM

Ludhiana Woman Murders Her Husband: ਲੁਧਿਆਣਾ ਵਿੱਚ ਇੱਕ ਔਰਤ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਨਜਾਇਜ਼ ਸਬੰਧਾਂ ਕਾਰਨ ਆਪਣੇ ਪਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਕਤਲ ਕਰਨ ਤੋਂ ਬਾਅਦ ਲਾਸ਼ ਨੂੰ ਖਾਲੀ ਪਲਾਟ ਵਿੱਚ ਸੁੱਟ ਦਿੱਤਾ ਗਿਆ। ਘਟਨਾ ਦਾ ਦੇਰ ਰਾਤ ਉਸ ਸਮੇਂ ਪਤਾ ਲੱਗਾ ਜਦੋਂ ਇਕ ਰਾਹਗੀਰ ਨੇ ਖੂਨ ਨਾਲ ਲੱਥਪੱਥ ਲਾਸ਼ ਦੇਖੀ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਤੋਂ ਬਾਅਦ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ।

ਪੁਲਿਸ ਅਨੁਸਾਰ ਮ੍ਰਿਤਕ ਪਵਨ ਕੁਮਾਰ (38) ਆਪਣੀ ਪਤਨੀ ਨਾਲ ਗਿੱਲ ਰੋਡ ’ਤੇ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ ਅਤੇ ਉੱਤਰ ਪ੍ਰਦੇਸ਼ ਦੇ ਬਲਰਾਮਪੁਰ ਜ਼ਿਲ੍ਹੇ ਦੇ ਪਿੰਡ ਉਦੈਪੁਰ ਦਾ ਵਸਨੀਕ ਸੀ। ਪੇਸ਼ੇ ਤੋਂ ਡਰਾਈਵਰ ਪਵਨ ਨੂੰ ਆਪਣੀ ਪਤਨੀ ਦੇ ਕਿਸੇ ਰਿਸ਼ਤੇਦਾਰ ਨਾਲ ਨਾਜਾਇਜ਼ ਸਬੰਧਾਂ ਬਾਰੇ ਪਤਾ ਲੱਗਾ ਸੀ, ਜਿਸ ਕਾਰਨ ਪਤੀ-ਪਤਨੀ ਵਿਚਕਾਰ ਅਕਸਰ ਝਗੜੇ ਹੁੰਦੇ ਰਹਿੰਦੇ ਸਨ।

ਦੋਸ਼ ਹੈ ਕਿ ਔਰਤ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਪਵਨ ਨੂੰ ਰਸਤੇ ਤੋਂ ਹਟਾਉਣ ਦੀ ਸਾਜ਼ਿਸ਼ ਰਚੀ ਅਤੇ ਤੇਜ਼ਧਾਰ ਹਥਿਆਰ ਨਾਲ ਉਸ ਦਾ ਕਤਲ ਕਰ ਦਿੱਤਾ। ਲਾਸ਼ ਨੂੰ ਖੁਰਦ ਬੁਰਦ ਕਰਨ ਲਈ ਖਾਲੀ ਪਲਾਟ ਵਿੱਚ ਸੁੱਟ ਦਿੱਤਾ ਗਿਆ ਸੀ।

ਥਾਣਾ ਸਦਰ ਅਧੀਨ ਪੈਂਦੀ ਮਰਾਡੋ ਚੌਕੀ ਦੇ ਇੰਚਾਰਜ ਸਬ-ਇੰਸਪੈਕਟਰ ਤਰਸੇਮ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਇਸ ਮਾਮਲੇ ਵਿੱਚ ਪਵਨ ਦੀ ਪਤਨੀ ਅਤੇ ਉਸ ਦੇ ਪ੍ਰੇਮੀ ਰਾਜਨ ਨੂੰ ਹਿਰਾਸਤ ਵਿੱਚ ਲੈ ਲਿਆ ਹੈ, ਹਾਲਾਂਕਿ ਗ੍ਰਿਫ਼ਤਾਰੀ ਦੀ ਹਾਲੇ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਮਾਮਲੇ ਦੀ ਜਾਂਚ ਜਾਰੀ ਹੈ ਅਤੇ ਪੋਸਟਮਾਰਟਮ ਅਤੇ ਹੋਰ ਸਬੂਤਾਂ ਦੇ ਆਧਾਰ 'ਤੇ ਹੋਰ ਜਾਣਕਾਰੀ ਸਾਹਮਣੇ ਆਵੇਗੀ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ