Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

Punjab News: 10,031 ਨਵੇਂ ਸਰਪੰਚਾਂ ਨੂੰ CM ਭਗਵੰਤ ਮਾਨ ਨੇ ਚੁਕਾਈ ਸਹੁੰ, ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਹੀ ਇਹ ਗੱਲ

November 08, 2024 07:02 PM

Punjab News Today: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਲੁਧਿਆਣਾ ਦੇ ਪਿੰਡ ਧਨਾਨਸੂ ਵਿਖੇ ਸਥਿਤ ਸਾਈਕਲ ਵੈਲੀ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਨਵੇਂ ਚੁਣੇ ਸਰਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਵਾਈ ਗਈ। ਇਸ ਸਹੁੰ ਚੁੱਕ ਸਮਾਗਮ ‘ਚ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੁੱਖ ਮਹਿਮਾਨ ਵਜੋਂ ਪਹੁੰਚੇ। ਰਾਜ ਪੱਧਰੀ ਸਮਾਗਮ ਦੌਰਾਨ ਸੂਬੇ ਵਿੱਚ ਹਾਲ ਹੀ ਵਿੱਚ ਹੋਈਆਂ ਪੰਚਾਇਤੀ ਚੋਣਾਂ ਵਿੱਚ ਸੂਬਾ ਭਰ ਦੇ 23 ਜ਼ਿਲ੍ਹਿਆਂ ਵਿੱਚ ਨਵੀਆਂ ਚੁਣੀਆਂ 13147 ਗਰਾਮ ਪੰਚਾਇਤਾਂ ਵਿੱਚੋਂ 19 ਜ਼ਿਲ੍ਹਿਆਂ ਦੇ 10031 ਸਰਪੰਚਾਂ ਨੂੰ ਮੁੱਖ ਮੰਤਰੀ ਵੱਲੋਂ ਅਹੁਦੇ ਦਾ ਹਲਫ਼ ਦਿਵਾਇਆ ਗਿਆ।

ਬਾਕੀ ਚਾਰ ਜ਼ਿਲ੍ਹਿਆਂ ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਬਰਨਾਲਾ ਅਤੇ ਗੁਰਦਾਸਪੁਰ ਦੇ ਸਰਪੰਚਾਂ ਅਤੇ 23 ਜ਼ਿਲ੍ਹਿਆਂ ਦੇ 81,808 ਨਵੇਂ ਚੁਣੇ ਪੰਚਾਂ ਨੂੰ ਚਾਰ ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਚੱਬੇਵਾਲ, ਬਰਨਾਲਾ ਅਤੇ ਡੇਰਾ ਬਾਬਾ ਨਾਨਕ ਦੀਆਂ ਜ਼ਿਮਨੀ ਚੋਣਾਂ ਤੋਂ ਬਾਅਦ ਸਹੁੰ ਚੁਕਾਈ ਜਾਵੇਗੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਪੰਚਾਇਤੀ ਚੋਣਾਂ ਕਰਵਾਉਣ ਵਿੱਚ ਨਵੇਂ ਦਿਸਹੱਦੇ ਕਾਇਮ ਕੀਤੇ ਹਨ ਅਤੇ ਇਹ ਪੰਚਾਇਤੀ ਚੋਣਾਂ ਸਿਆਸੀ ਪਾਰਟੀਆਂ ਦੇ ਚੋਣ ਨਿਸ਼ਾਨ ਤੋਂ ਬਿਨਾਂ ਹੋਈਆਂ ਸਨ ਤਾਂ ਕਿ ਪਿੰਡਾਂ ਨੂੰ ਸਿਆਸੀ ਧੜੇਬੰਦੀ ਦੇ ਪ੍ਰਛਾਵੇਂ ਤੋਂ ਦੂਰ ਰੱਖਿਆ ਜਾ ਸਕੇ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ