Monday, March 23, 2026
BREAKING
ਭਾਰਤੀ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਤੋਂ ਬਾਅਦ ਅੱਜ ਹਲਕੀ ਸੁਧਾਰ ਦੀ ਉਮੀਦ ਭਾਰਤ ਅਤੇ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਲਈ 'ਗ੍ਰੀਨ ਸ਼ਮਸ਼ਾਨਘਾਟ' ਦੀ ਸ਼ੁਰੂਆਤ ਭਾਰਤ ‘ਚ ਮੌਸਮ ਖ਼ਰਾਬ: ਉੱਤਰੀ ਰਾਜਾਂ ‘ਚ ਮੀਂਹ ਤੇ ਓਲੇ, ਫਸਲਾਂ ਲਈ ਖਤਰਾ ਪੰਜਾਬ ਨੇ ਰਾਜਸਥਾਨ ਤੋਂ ਮੰਗੀ 1.44 ਲੱਖ ਕਰੋੜ ਰੁਪਏ ਦੀ ਪਾਣੀ ਦੀ ਰਾਇਲਟੀ! ਪੰਜਾਬ ਵਿਧਾਨ ਸਭਾ ਵੱਲੋਂ ਆਨੰਦਪੁਰ ਸਾਹਿਬ 'ਚ ਡਿਫੈਂਸ ਯੂਨੀਵਰਸਿਟੀ ਅਤੇ ਮਾਈਨਿੰਗ ਬਿੱਲ ਪਾਸ ਅਮਨ ਅਰੋੜਾ ਦੇ ਅਮਿਤ ਸ਼ਾਹ ਨੂੰ 8 ਸਵਾਲ, ਮੋਗਾ ਰੈਲੀ ਤੋਂ ਪਹਿਲਾਂ ਕੇਂਦਰ ’ਤੇ ਨਿਸ਼ਾਨਾ ਨਿਵੇਸ਼ਕ ਸਮਿੱਟ ‘ਤੇ ਸਿਆਸੀ ਤਕਰਾਰ: ਸੁਖਬੀਰ ਬਾਦਲ ਨੇ ਕਿਹਾ – ਅਕਾਲੀ ਸਰਕਾਰ ਦੇ ਕੰਮਾਂ ਦਾ ਕਰੈਡਿਟ ਲੈ ਰਹੀ ਹੈ ਆਪ ਸਰਕਾਰ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ 2026: ਪਹਿਲੇ ਦਿਨ 10,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼, ਪੰਜਾਬ ਬਣੇਗਾ ਉਦਯੋਗਿਕ ਹੱਬ ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਭਾਜਪਾ ਨੂੰ ਝਟਕਾ, ਅਮਿਤ ਗੋਸਾਈਂ ਅਕਾਲੀ ਦਲ 'ਚ ਸ਼ਾਮਲ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ: ਪਨਬੱਸ ਦੇ ਠੇਕਾ ਡਰਾਈਵਰ-ਕੰਡਕਟਰਾਂ ਨੂੰ ਰੋਡਵੇਜ਼ ਵਰਗਾ ਵੇਤਨ

Entertainment

Sidhu Moose Wala: ਨਿੱਕੇ ਮੂਸੇਵਾਲਾ ਨੇ ਪਿਤਾ ਬਲਕੌਰ ਸਿੰਘ ਨਾਲ ਖੇਤਾਂ 'ਚ ਲਾਈ ਗੇੜੀ, ਟਰੈਕਟਰ 'ਤੇ ਬੈਠੇ ਛੋਟੇ ਸ਼ੁਭ ਦੀ ਵੀਡੀਓ ਵਾਇਰਲ

November 09, 2024 08:22 PM

Little Sidhu Moose Wala Video: ਮਰਹੂਮ ਪੰਜਾਬੀ ਗਾਇਕ ਅਤੇ ਰੈਪਰ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੇ ਹਾਲ ਹੀ ‘ਚ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸ਼ੇਅਰ ਕੀਤੀ ਸੀ, ਜਿਸ ਨੇ ਸਿੱਧੂ ਦੇ ਪ੍ਰਸ਼ੰਸਕਾਂ ਨੂੰ ਇਕ ਵਾਰ ਫਿਰ ਭਾਵੁਕ ਕਰ ਦਿੱਤਾ ਹੈ। ਇਸ ਖਾਸ ਪੋਸਟ ਨਾਲ ਉਨ੍ਹਾਂ ਨੇ ਪਹਿਲੀ ਵਾਰ ਆਪਣੇ ਛੋਟੇ ਬੇਟੇ ਅਤੇ ਸਿੱਧੂ ਮੂਸੇਵਾਲਾ ਦੇ ਭਰਾ ਸ਼ੁਭਦੀਪ ਦਾ ਚਿਹਰਾ ਲੋਕਾਂ ਨੂੰ ਦਿਖਾਇਆ ਸੀ। ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਮਾਤਾ-ਪਿਤਾ ਬਲਕੌਰ ਸਿੰਘ ਅਤੇ ਚਰਨ ਕੌਰ ਨੇ ਉਨ੍ਹਾਂ ਦੇ ਦੂਜੇ ਪੁੱਤਰ ਦਾ ਸਵਾਗਤ ਕੀਤਾ। ਸ਼ੁਭਦੀਪ ਦੀ ਤਸਵੀਰ ਨੂੰ ਸੋਸ਼ਲ ਮੀਡੀਆ ਯੂਜ਼ਰਸ ਵੱਲੋਂ ਇੰਨਾ ਪਸੰਦ ਕੀਤਾ ਜਾ ਰਿਹਾ ਹੈ ਕਿ ਹਰ ਕੋਈ ਛੋਟੀ ਸ਼ੁਭਦੀਪ ਵੱਲ ਦੇਖ ਰਿਹਾ ਹੈ। 

ਹੁਣ ਇੱਕ ਫਿਰ ਛੋਟੇ ਸਿੱਧੂ ਮੂਸੇਵਾਲਾ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਈਰਲ ਹੋ ਰਹੀ ਹੈ, ਜਿਸ ਵਿੱਚ ਉਹ ਪਿਤਾ ਬਲਕੌਰ ਸਿੰਘ ਨਾਲ ਗੱਡੀ ਵਿੱਚ ਖੇਤਾਂ ‘ਚ ਘੁੰਮਦੇ ਨਜ਼ਰ ਆ ਰਹੇ ਹਨ। ਜਿਸ ਨੂੰ ਪ੍ਰਸ਼ੰਸਕਾ ਵੱਲੋਂ ਕਾਫੀ ਪਿਆਰ ਮਿਲ ਰਿਹਾ ਹੈ।

View this post on Instagram

A post shared by Jot_moosa (@jot_.moosa)

ਦੱਸ ਦੇਈਏ ਕਿ ਸਿੱਧੂ ਦੀ ਮੌਤ ਤੋਂ ਦੋ ਸਾਲ ਬਾਅਦ, ਸਰਦਾਰ ਬਲਕੌਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਨੇ ਆਈਵੀਐਫ ਦੁਆਰਾ ਇੱਕ ਹੋਰ ਬੱਚੇ ਦਾ ਸਵਾਗਤ ਕੀਤਾ। ਬਲਕੌਰ ਨੇ ਆਪਣੇ ਨਵਜੰਮੇ ਬੇਟੇ ਦੀ ਤਸਵੀਰ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀ ਸੀ, ਜਿਸ ‘ਚ ਸਿੱਧੂ ਦੀ ਫੋਟੋ ‘ਤੇ ਲਿਖਿਆ ਸੀ, ‘Legends never die’। ਉਨ੍ਹਾਂ ਨੇ ਆਪਣੀ ਦੇਖਭਾਲ ਲਈ ਹਸਪਤਾਲ ਦਾ ਧੰਨਵਾਦ ਕਰਦੇ ਹੋਏ ਇੱਕ ਵੀਡੀਓ ਵੀ ਸਾਂਝਾ ਕੀਤਾ ਸੀ।

Have something to say? Post your comment

More from Entertainment

Dhurandhar 2- BMC ਨੇ ਆਦਿਤਿਆ ਧਰ ਦੀ B62 ਸਟੂਡੀਓਜ਼ ਨੂੰ ਕਾਲੀ ਸੂਚੀ ‘ਚ ਪਾਉਣ ਦੀ ਸਿਫ਼ਾਰਸ਼ ਕੀਤੀ

Dhurandhar 2- BMC ਨੇ ਆਦਿਤਿਆ ਧਰ ਦੀ B62 ਸਟੂਡੀਓਜ਼ ਨੂੰ ਕਾਲੀ ਸੂਚੀ ‘ਚ ਪਾਉਣ ਦੀ ਸਿਫ਼ਾਰਸ਼ ਕੀਤੀ

ਹਿਮਾਂਸ਼ੀ ਖੁਰਾਨਾ ਨੂੰ ₹10 ਕਰੋੜ ਦੀ ਵਸੂਲੀ ਧਮਕੀ; ਮੋਹਾਲੀ ਪੁਲਿਸ ਨੇ ਐਫਆਈਆਰ ਦਰਜ ਕਰ ਜਾਂਚ ਸ਼ੁਰੂ ਕੀਤੀ

ਹਿਮਾਂਸ਼ੀ ਖੁਰਾਨਾ ਨੂੰ ₹10 ਕਰੋੜ ਦੀ ਵਸੂਲੀ ਧਮਕੀ; ਮੋਹਾਲੀ ਪੁਲਿਸ ਨੇ ਐਫਆਈਆਰ ਦਰਜ ਕਰ ਜਾਂਚ ਸ਼ੁਰੂ ਕੀਤੀ

ਨਕਲਚੀ ਰਣਵੀਰ ਸਿੰਘ  ਨੂੰ ਮਹਿੰਗੀ ਪਈ ਦੈਵ ਪਰੰਪਰਾ ਦੀ ਨਕਲ - ਅਪਮਾਨ ਦੇ ਦੋਸ਼ ਹੇਠ FIR ਦਰਜ,  IFFI ਸਟੇਜ ‘ਤੇ ‘ਕਾਂਤਾਰਾ’ ਦ੍ਰਿਸ਼ ਦੀ ਨਕਲ ਨਾਲ ਹੋਇਆ ਵਿਵਾਦ, ਅਗਲੀ ਸੁਣਵਾਈ 8 ਅਪ੍ਰੈਲ ਨੂੰ

ਨਕਲਚੀ ਰਣਵੀਰ ਸਿੰਘ ਨੂੰ ਮਹਿੰਗੀ ਪਈ ਦੈਵ ਪਰੰਪਰਾ ਦੀ ਨਕਲ - ਅਪਮਾਨ ਦੇ ਦੋਸ਼ ਹੇਠ FIR ਦਰਜ, IFFI ਸਟੇਜ ‘ਤੇ ‘ਕਾਂਤਾਰਾ’ ਦ੍ਰਿਸ਼ ਦੀ ਨਕਲ ਨਾਲ ਹੋਇਆ ਵਿਵਾਦ, ਅਗਲੀ ਸੁਣਵਾਈ 8 ਅਪ੍ਰੈਲ ਨੂੰ

'ਧੁਰੰਧਰ' ​​ਬਾਕਸ ਆਫਿਸ 'ਤੇ 43ਵੇਂ ਦਿਨ: ਦੁਨੀਆ ਭਰ ਵਿੱਚ ₹1275 ਕਰੋੜ ਦੀ ਕਮਾਈ

'ਧੁਰੰਧਰ' ​​ਬਾਕਸ ਆਫਿਸ 'ਤੇ 43ਵੇਂ ਦਿਨ: ਦੁਨੀਆ ਭਰ ਵਿੱਚ ₹1275 ਕਰੋੜ ਦੀ ਕਮਾਈ

ਗੋਵਿੰਦਾ ਨੂੰ ਮਾਫ਼ ਨਹੀਂ ਕਰਾਂਗੀ, ਪੌਡਕਾਸਟ 'ਚ ਪਤਨੀ ਸੁਨੀਤਾ ਅਹੂਜਾ ਨੇ ਅਫੇਅਰ ਦੀਆਂ ਖ਼ਬਰਾਂ ਬਾਰੇ ਚੁੱਪ ਤੋੜੀ

ਗੋਵਿੰਦਾ ਨੂੰ ਮਾਫ਼ ਨਹੀਂ ਕਰਾਂਗੀ, ਪੌਡਕਾਸਟ 'ਚ ਪਤਨੀ ਸੁਨੀਤਾ ਅਹੂਜਾ ਨੇ ਅਫੇਅਰ ਦੀਆਂ ਖ਼ਬਰਾਂ ਬਾਰੇ ਚੁੱਪ ਤੋੜੀ

AI Takes Over Music Creation: Now Machines Can Compose Songs!

AI Takes Over Music Creation: Now Machines Can Compose Songs!

Shilpa Shetty: ਮਨੀ ਲਾਂਡਰਿੰਗ ਕੇਸ 'ਚ ਅਭਿਨੇਤਰੀ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ 'ਤੇ ED ਦਾ ਸ਼ਿਕੰਜਾ, ਘਰ-ਦਫਤਰਾਂ 'ਤੇ ਛਾਪੇਮਾਰੀ

Shilpa Shetty: ਮਨੀ ਲਾਂਡਰਿੰਗ ਕੇਸ 'ਚ ਅਭਿਨੇਤਰੀ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ 'ਤੇ ED ਦਾ ਸ਼ਿਕੰਜਾ, ਘਰ-ਦਫਤਰਾਂ 'ਤੇ ਛਾਪੇਮਾਰੀ

Aishwarya Rai: ਤਲਾਕ ਦੀਆਂ ਖਬਰਾਂ ਵਿਚਾਲੇ ਐਸ਼ਵਰਿਆ ਨੇ ਆਪਣੇ ਨਾਂ 'ਚੋਂ ਕੱਢਿਆ 'ਬੱਚਨ' ਸਰਨੇਮ, ਵੀਡੀਓ ਹੋਇਆ ਵਾਇਰਲ

Aishwarya Rai: ਤਲਾਕ ਦੀਆਂ ਖਬਰਾਂ ਵਿਚਾਲੇ ਐਸ਼ਵਰਿਆ ਨੇ ਆਪਣੇ ਨਾਂ 'ਚੋਂ ਕੱਢਿਆ 'ਬੱਚਨ' ਸਰਨੇਮ, ਵੀਡੀਓ ਹੋਇਆ ਵਾਇਰਲ

Ajaz Khan: ਐਕਟਰ ਦੇ ਇੰਸਟਾਗ੍ਰਾਮ 'ਤੇ 56 ਲੱਖ ਫਾਲੋਅਰਜ਼, ਉਸ ਨੂੰ ਵਿਧਾਨ ਸਭਾ ਚੋਣਾਂ 'ਚ ਪਈਆਂ ਮਹਿਜ਼ 155 ਵੋਟਾਂ, ਹੋਈ ਸ਼ਰਮਨਾਕ ਹਾਰ

Ajaz Khan: ਐਕਟਰ ਦੇ ਇੰਸਟਾਗ੍ਰਾਮ 'ਤੇ 56 ਲੱਖ ਫਾਲੋਅਰਜ਼, ਉਸ ਨੂੰ ਵਿਧਾਨ ਸਭਾ ਚੋਣਾਂ 'ਚ ਪਈਆਂ ਮਹਿਜ਼ 155 ਵੋਟਾਂ, ਹੋਈ ਸ਼ਰਮਨਾਕ ਹਾਰ

Pushpa 2: ਅੱਲੂ ਅਰਜੁਨ ਦੀ ਫਿਲਮ 'ਪੁਸ਼ਪਾ 2' ਖਿਲਾਫ ਸ਼ਿਕਾਇਤ ਦਰਜ, ਵਿਵਾਦਾਂ 'ਚ ਫਸੀ ਸਾਊਥ ਮੂਵੀ, ਲੱਗੇ ਇਹ ਇਲਜ਼ਾਮ

Pushpa 2: ਅੱਲੂ ਅਰਜੁਨ ਦੀ ਫਿਲਮ 'ਪੁਸ਼ਪਾ 2' ਖਿਲਾਫ ਸ਼ਿਕਾਇਤ ਦਰਜ, ਵਿਵਾਦਾਂ 'ਚ ਫਸੀ ਸਾਊਥ ਮੂਵੀ, ਲੱਗੇ ਇਹ ਇਲਜ਼ਾਮ