Monday, March 23, 2026
BREAKING
ਭਾਰਤੀ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਤੋਂ ਬਾਅਦ ਅੱਜ ਹਲਕੀ ਸੁਧਾਰ ਦੀ ਉਮੀਦ ਭਾਰਤ ਅਤੇ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਲਈ 'ਗ੍ਰੀਨ ਸ਼ਮਸ਼ਾਨਘਾਟ' ਦੀ ਸ਼ੁਰੂਆਤ ਭਾਰਤ ‘ਚ ਮੌਸਮ ਖ਼ਰਾਬ: ਉੱਤਰੀ ਰਾਜਾਂ ‘ਚ ਮੀਂਹ ਤੇ ਓਲੇ, ਫਸਲਾਂ ਲਈ ਖਤਰਾ ਪੰਜਾਬ ਨੇ ਰਾਜਸਥਾਨ ਤੋਂ ਮੰਗੀ 1.44 ਲੱਖ ਕਰੋੜ ਰੁਪਏ ਦੀ ਪਾਣੀ ਦੀ ਰਾਇਲਟੀ! ਪੰਜਾਬ ਵਿਧਾਨ ਸਭਾ ਵੱਲੋਂ ਆਨੰਦਪੁਰ ਸਾਹਿਬ 'ਚ ਡਿਫੈਂਸ ਯੂਨੀਵਰਸਿਟੀ ਅਤੇ ਮਾਈਨਿੰਗ ਬਿੱਲ ਪਾਸ ਅਮਨ ਅਰੋੜਾ ਦੇ ਅਮਿਤ ਸ਼ਾਹ ਨੂੰ 8 ਸਵਾਲ, ਮੋਗਾ ਰੈਲੀ ਤੋਂ ਪਹਿਲਾਂ ਕੇਂਦਰ ’ਤੇ ਨਿਸ਼ਾਨਾ ਨਿਵੇਸ਼ਕ ਸਮਿੱਟ ‘ਤੇ ਸਿਆਸੀ ਤਕਰਾਰ: ਸੁਖਬੀਰ ਬਾਦਲ ਨੇ ਕਿਹਾ – ਅਕਾਲੀ ਸਰਕਾਰ ਦੇ ਕੰਮਾਂ ਦਾ ਕਰੈਡਿਟ ਲੈ ਰਹੀ ਹੈ ਆਪ ਸਰਕਾਰ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ 2026: ਪਹਿਲੇ ਦਿਨ 10,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼, ਪੰਜਾਬ ਬਣੇਗਾ ਉਦਯੋਗਿਕ ਹੱਬ ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਭਾਜਪਾ ਨੂੰ ਝਟਕਾ, ਅਮਿਤ ਗੋਸਾਈਂ ਅਕਾਲੀ ਦਲ 'ਚ ਸ਼ਾਮਲ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ: ਪਨਬੱਸ ਦੇ ਠੇਕਾ ਡਰਾਈਵਰ-ਕੰਡਕਟਰਾਂ ਨੂੰ ਰੋਡਵੇਜ਼ ਵਰਗਾ ਵੇਤਨ

National

ਸਿੱਖਾਂ ਲਈ ਖੁਸ਼ਖਬਰੀ, ਅੰਮ੍ਰਿਤਸਰ ਤੋਂ ਨਾਂਦੇੜ ਸਾਹਿਬ ਲਈ ਉਡਾਣ ਜਲਦ ਹੋਵੇਗੀ ਸ਼ੁਰੂ, PM ਮੋਦੀ ਨੇ ਕਰ ਦਿੱਤਾ ਐਲਾਨ

November 10, 2024 12:37 PM

Amritsar To Nanded: ਅੰਮ੍ਰਿਤਸਰ ਤੋਂ ਮਹਾਰਾਸ਼ਟਰ ਦੇ ਨਾਂਦੇੜ ਲਈ ਫਲਾਈਟ ਜਲਦੀ ਸ਼ੁਰੂ ਹੋ ਸਕਦੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ਇਸ ਦਾ ਸੰਕੇਤ ਦਿੱਤਾ ਹੈ। ਕੱਲ੍ਹ ਉਨ੍ਹਾਂ ਨੇ ਮਹਾਰਾਸ਼ਟਰ ਦੇ ਓਕਲਾ ਵਿੱਚ ਇੱਕ ਰੈਲੀ ਨੂੰ ਸੰਬੋਧਨ ਕੀਤਾ ਜਿਸ ਵਿੱਚ ਸੰਕੇਤ ਦਿੱਤਾ ਗਿਆ ਸੀ ਕਿ ਨਾਂਦੇੜ ਤੋਂ ਅੰਮ੍ਰਿਤਸਰ ਲਈ ਜਲਦੀ ਹੀ ਉਡਾਣਾਂ ਸ਼ੁਰੂ ਹੋਣ ਜਾ ਰਹੀਆਂ ਹਨ।

ਹਾਲਾਂਕਿ ਉਨ੍ਹਾਂ ਇਹ ਨਹੀਂ ਦੱਸਿਆ ਕਿ ਇਹ ਉਡਾਣ ਕਦੋਂ ਸ਼ੁਰੂ ਕੀਤੀ ਜਾ ਸਕਦੀ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਓਕਲਾ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਾਂਦੇੜ ਤੋਂ ਦਿੱਲੀ ਤੇ ਆਦਮਪੁਰ ਲਈ ਹਵਾਈ ਸੇਵਾ ਸ਼ੁਰੂ ਹੋ ਗਈ ਹੈ। ਜਲਦੀ ਹੀ ਸਾਡੇ ਸਿੱਖ ਭਰਾਵਾਂ ਨੂੰ ਇੱਥੋਂ ਅੰਮ੍ਰਿਤਸਰ ਤੱਕ ਹਵਾਈ ਸਫਰ ਦੀ ਸਹੂਲਤ ਵੀ ਮਿਲਣ ਜਾ ਰਹੀ ਹੈ। ਸਿੱਖ ਧਰਮ ਦੇ ਦੋ ਤਖ਼ਤਾਂ ਨੂੰ ਜੋੜਨ ਲਈ ਇਹ ਰਸਤਾ ਬਹੁਤ ਜ਼ਰੂਰੀ ਹੈ। ਕਰੀਬ ਢਾਈ ਸਾਲ ਪਹਿਲਾਂ ਜਦੋਂ ਇਹ ਰਸਤਾ ਬੰਦ ਕੀਤਾ ਗਿਆ ਸੀ ਤਾਂ ਇਸ ਦਾ ਕਾਫੀ ਵਿਰੋਧ ਹੋਇਆ ਸੀ।

ਅੰਮ੍ਰਿਤਸਰ-ਨਾਂਦੇੜ ਉਡਾਣ ਸੇਵਾ 2022 ਦੀ ਸ਼ੁਰੂਆਤ ਵਿੱਚ ਬੰਦ ਕਰ ਦਿੱਤੀ ਗਈ ਸੀ। ਇਹ ਪਹਿਲੀ ਵਾਰ ਨਹੀਂ ਸੀ। ਇਸ ਤੋਂ ਪਹਿਲਾਂ ਫਲਾਈਟ ਨੂੰ 30 ਸਤੰਬਰ 2021 ਨੂੰ ਰੋਕ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਅਤੇ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਦਾ ਵਿਰੋਧ ਕੀਤਾ ਸੀ ਫਿਰ ਸ਼੍ਰੋਮਣੀ ਕਮੇਟੀ ਦੀ ਤਤਕਾਲੀ ਪ੍ਰਧਾਨ ਬੀਬੀ ਜਗੀਰ ਕੌਰ ਤੇ ਸਾਬਕਾ ਮੁੱਖ ਮੰਤਰੀ ਚੰਨੀ ਨੇ ਖੁਦ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨੂੰ ਪੱਤਰ ਲਿਖਿਆ ਸੀ। ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ, ਇਹ ਉਡਾਣ 24 ਨਵੰਬਰ 2021 ਨੂੰ ਦੁਬਾਰਾ ਸ਼ੁਰੂ ਕੀਤੀ ਗਈ ਸੀ, ਜੋ ਸਿਰਫ ਤਿੰਨ ਮਹੀਨੇ ਚੱਲੀ ਸੀ।

ਸਤੰਬਰ 2021 ਵਿੱਚ ਬੰਦ ਕੀਤੇ ਜਾਣ ਤੋਂ ਪਹਿਲਾਂ ਇਹ ਉਡਾਣ ਹਫ਼ਤੇ ਵਿੱਚ ਤਿੰਨ ਦਿਨ ਚਲਦੀ ਸੀ। ਪਰ ਜਦੋਂ ਇਹ ਨਵੰਬਰ 2021 ਵਿੱਚ ਸ਼ੁਰੂ ਕੀਤਾ ਗਿਆ ਸੀ, ਅੰਮ੍ਰਿਤਸਰ ਤੋਂ ਨਾਂਦੇੜ ਸਾਹਿਬ ਦੀਆਂ ਉਡਾਣਾਂ ਹਰ ਬੁੱਧਵਾਰ ਅਤੇ ਨਾਂਦੇੜ ਸਾਹਿਬ ਤੋਂ ਅੰਮ੍ਰਿਤਸਰ ਲਈ ਹਰ ਸ਼ਨੀਵਾਰ ਦੀਆਂ ਉਡਾਣਾਂ ਨਿਰਧਾਰਤ ਕੀਤੀਆਂ ਗਈਆਂ ਸਨ। ਪਰ ਹੁਣ ਇਸਨੂੰ ਦੁਬਾਰਾ ਬੰਦ ਕਰ ਦਿੱਤਾ ਗਿਆ ਹੈ।

Have something to say? Post your comment

More from National

ਪੰਜਾਬ ਵਿੱਚ ਨਹਿਰੀ ਸਿੰਚਾਈ 26.5% ਤੋਂ ਵਧ ਕੇ 78% ਹੋਈ: ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਵਿੱਚ ਨਹਿਰੀ ਸਿੰਚਾਈ 26.5% ਤੋਂ ਵਧ ਕੇ 78% ਹੋਈ: ਮੁੱਖ ਮੰਤਰੀ ਭਗਵੰਤ ਮਾਨ

ਮੁੜ ਚੁੱਲ੍ਹਿਆਂ 'ਤੇ ਪਰਤਿਆ ਜੀਵਨ: ਪੰਜਾਬ ਦੇ ਪਿੰਡਾਂ ਵਿੱਚ ਐਲ.ਪੀ.ਜੀ. ਦਾ ਸੰਕਟ : ਹੁਰਮੁਜ਼ ਜਲਡਮਰੂ ਮੱਧ ਵਿੱਚ ਤਣਾਅ

ਮੁੜ ਚੁੱਲ੍ਹਿਆਂ 'ਤੇ ਪਰਤਿਆ ਜੀਵਨ: ਪੰਜਾਬ ਦੇ ਪਿੰਡਾਂ ਵਿੱਚ ਐਲ.ਪੀ.ਜੀ. ਦਾ ਸੰਕਟ : ਹੁਰਮੁਜ਼ ਜਲਡਮਰੂ ਮੱਧ ਵਿੱਚ ਤਣਾਅ

ਵਿਸ਼ਵ ਤਣਾਅ ਨਾਲ ਊਰਜਾ ਸੰਕਟ: ਭਾਰਤ ਵਿੱਚ LPG ਸਪਲਾਈ ‘ਤੇ ਨਿਗਰਾਨੀ

ਵਿਸ਼ਵ ਤਣਾਅ ਨਾਲ ਊਰਜਾ ਸੰਕਟ: ਭਾਰਤ ਵਿੱਚ LPG ਸਪਲਾਈ ‘ਤੇ ਨਿਗਰਾਨੀ

LPG ਸਿਲੰਡਰ ₹60 ਮਹਿੰਗਾ: ਦੇਸ਼ ਭਰ ਵਿੱਚ ਗੈਸ ਕੀਮਤਾਂ ਵਧੀਆਂ, ਵਿਰੋਧੀ ਧਿਰ ਦੇ ਪ੍ਰਦਰਸ਼ਨ ਸ਼ੁਰੂ

LPG ਸਿਲੰਡਰ ₹60 ਮਹਿੰਗਾ: ਦੇਸ਼ ਭਰ ਵਿੱਚ ਗੈਸ ਕੀਮਤਾਂ ਵਧੀਆਂ, ਵਿਰੋਧੀ ਧਿਰ ਦੇ ਪ੍ਰਦਰਸ਼ਨ ਸ਼ੁਰੂ

ਨੀਤੀਸ਼ ਕੁਮਾਰ ਰਾਜ ਸਭਾ ਲਈ ਨਾਮਜ਼ਦਗੀ ਦਾਖਲ, ਬਿਹਾਰ ਦੀ ਰਾਜਨੀਤੀ ਵਿੱਚ ਵੱਡਾ ਮੋੜ

ਨੀਤੀਸ਼ ਕੁਮਾਰ ਰਾਜ ਸਭਾ ਲਈ ਨਾਮਜ਼ਦਗੀ ਦਾਖਲ, ਬਿਹਾਰ ਦੀ ਰਾਜਨੀਤੀ ਵਿੱਚ ਵੱਡਾ ਮੋੜ

ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਬਰੀ; ਅਦਾਲਤ ਨੇ ਸੁਣਾਇਆ ਇਤਿਹਾਸਕ ਫੈਸਲਾ

ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਬਰੀ; ਅਦਾਲਤ ਨੇ ਸੁਣਾਇਆ ਇਤਿਹਾਸਕ ਫੈਸਲਾ

ਟਰੰਪ ਦਾ SOTU 2026: “35 ਮਿਲੀਅਨ ਜ਼ਿੰਦਗੀਆਂ” ਤੇ “ਆਪਰੇਸ਼ਨ ਸਿੰਦੂਰ” ਦਾ ਦਾਅਵਾ – ਸੱਚ ਕੀ ਹੈ?

ਟਰੰਪ ਦਾ SOTU 2026: “35 ਮਿਲੀਅਨ ਜ਼ਿੰਦਗੀਆਂ” ਤੇ “ਆਪਰੇਸ਼ਨ ਸਿੰਦੂਰ” ਦਾ ਦਾਅਵਾ – ਸੱਚ ਕੀ ਹੈ?

ਪੰਜਾਬ ਵਿੱਚ ਸੁਰੱਖਿਆ ਵਾਪਸੀ ਦਾ ਮਾਮਲਾ: ਧਾਰਮਿਕ ਅਗੂਆਂ ਅਤੇ ਕਲਾਕਾਰਾਂ ਤੋਂ ਕਵਰ ਹਟਾਉਣ ’ਤੇ ਸਿਆਸੀ ਤੂਫ਼ਾਨ

ਪੰਜਾਬ ਵਿੱਚ ਸੁਰੱਖਿਆ ਵਾਪਸੀ ਦਾ ਮਾਮਲਾ: ਧਾਰਮਿਕ ਅਗੂਆਂ ਅਤੇ ਕਲਾਕਾਰਾਂ ਤੋਂ ਕਵਰ ਹਟਾਉਣ ’ਤੇ ਸਿਆਸੀ ਤੂਫ਼ਾਨ

AI ਸੰਮੇਲਨ ਵਿੱਚ 'ਸ਼ਰਟਲੈੱਸ' ਪ੍ਰਦਰਸ਼ਨ: ਯੂਥ ਕਾਂਗਰਸ ਦੇ ਪ੍ਰਧਾਨ ਉਦੈ ਭਾਨੂ ਚਿਬ ਗ੍ਰਿਫ਼ਤਾਰ

AI ਸੰਮੇਲਨ ਵਿੱਚ 'ਸ਼ਰਟਲੈੱਸ' ਪ੍ਰਦਰਸ਼ਨ: ਯੂਥ ਕਾਂਗਰਸ ਦੇ ਪ੍ਰਧਾਨ ਉਦੈ ਭਾਨੂ ਚਿਬ ਗ੍ਰਿਫ਼ਤਾਰ

ਦਿੱਲੀ-ਮੇਰਠ RRTS ਅਤੇ ਮੇਰਠ ਮੈਟਰੋ ਦਾ ਸ਼ੁਭਾਰੰਭ: ਸਫ਼ਰ ਹੁਣ ਇੱਕ ਘੰਟੇ ਤੋਂ ਘੱਟ

ਦਿੱਲੀ-ਮੇਰਠ RRTS ਅਤੇ ਮੇਰਠ ਮੈਟਰੋ ਦਾ ਸ਼ੁਭਾਰੰਭ: ਸਫ਼ਰ ਹੁਣ ਇੱਕ ਘੰਟੇ ਤੋਂ ਘੱਟ