Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

Gurmeet Ram Rahim Singh: ਡੇਰਾ ਮੁਖੀ ਰਾਮ ਰਹੀਮ ਦੀ ਅਪੀਲ ਦਾ ਨਿਪਟਾਰਾ, ਬੇਅਦਬੀ ਮਾਮਲੇ ਦੀ ਜਾਂਚ CBI ਤੋਂ ਕਰਾਉਣ ਦੀ ਕੀਤੀ ਸੀ ਮੰਗ

November 11, 2024 05:55 PM

Gurmeet Ram Rahim Singh News: ਪੰਜਾਬ ਹਰਿਆਣਾ ਹਾਈ ਕੋਰਟ ਨੇ ਸੋਮਵਾਰ ਨੂੰ ਡੇਰਾ ਮੁਖੀ ਰਾਮ ਰਹੀਮ ਦੀ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ। ਇਹ ਪਟੀਸ਼ਨ ਬੇਅਦਬੀ ਮਾਮਲੇ ਨਾਲ ਸਬੰਧਤ ਸੀ। ਪਟੀਸ਼ਨ 'ਚ ਡੇਰਾ ਮੁਖੀ ਰਾਮ ਰਹੀਮ ਨੇ ਬੇਅਦਬੀ ਮਾਮਲੇ 'ਚ ਉਸ ਵਿਰੁੱਧ ਦਰਜ ਐੱਫਆਈਆਰ ਦੀ ਜਾਂਚ ਸੀਬੀਆਈ ਤੋਂ ਕਰਨ ਦੀ ਮੰਗ ਕੀਤੀ ਸੀ।

ਦੱਸ ਦਈਏ ਕਿ ਸੁਪਰੀਮ ਕੋਰਟ ਨੇ ਪਿਛਲੇ ਮਹੀਨੇ ਹਾਈਕੋਰਟ ਵਲੋਂ ਡੇਰਾ ਮੁਖੀ ਖਿਲਾਫ ਇਨ੍ਹਾਂ ਮਾਮਲਿਆਂ 'ਚ ਮੁਕੱਦਮਾ ਚਲਾਉਣ 'ਤੇ ਲਗਾਈ ਰੋਕ ਨੂੰ ਹਟਾ ਦਿੱਤਾ ਸੀ। ਹੁਣ ਹਾਈਕੋਰਟ ਨੇ ਕਿਹਾ ਕਿ ਇਹ ਮਾਮਲਾ ਹੁਣ ਸੁਪਰੀਮ ਕੋਰਟ 'ਚ ਵਿਚਾਰ ਅਧੀਨ ਹੈ, ਇਸ ਲਈ ਹਾਈਕੋਰਟ 'ਚ ਸੁਣਵਾਈ ਦੀ ਲੋੜ ਨਹੀਂ ਹੈ। ਇਸ ਆਧਾਰ 'ਤੇ ਹਾਈਕੋਰਟ ਨੇ ਇਸ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ।

ਦੱਸ ਦਈਏ ਕਿ ਡੇਰਾ ਮੁਖੀ ਰਾਮ ਰਹੀਮ ਨੇ ਮੰਗ ਕੀਤੀ ਸੀ ਕਿ ਬੇਅਦਬੀ ਮਾਮਲੇ 'ਚ ਉਸ ਵਿਰੁੱਧ ਦਰਜ ਤਿੰਨੋਂ FIR ਦੀ ਜਾਂਚ ਪੰਜਾਬ ਪੁਲਿਸ ਦੀ SIT ਦੀ ਬਜਾਏ CBI ਤੋਂ ਕਰਵਾਈ ਜਾਵੇ। ਇਸ ਸਾਲ ਅਪ੍ਰੈਲ 'ਚ ਹਾਈਕੋਰਟ ਦੇ ਸਿੰਗਲ ਬੈਂਚ ਨੇ ਡੇਰਾ ਮੁਖੀ ਦੀ ਇਸ ਪਟੀਸ਼ਨ ਨੂੰ ਡਬਲ ਬੈਂਚ 'ਚ ਸੁਣਵਾਈ ਲਈ ਭੇਜ ਦਿੱਤਾ ਸੀ ਅਤੇ ਇਸ ਮਾਮਲੇ 'ਚ ਡੇਰਾ ਮੁਖੀ ਖਿਲਾਫ ਚੱਲ ਰਹੇ ਕੇਸ ਦੀ ਸੁਣਵਾਈ 'ਤੇ ਵੀ ਰੋਕ ਲਗਾ ਦਿੱਤੀ ਸੀ।

ਪੰਜਾਬ ਸਰਕਾਰ ਨੇ ਸਿੰਗਲ ਬੈਂਚ ਦੇ ਇਸ ਫੈਸਲੇ ਵਿਰੁੱਧ ਸੁਪਰੀਮ ਕੋਰਟ ਵਿੱਚ ਅਪੀਲ ਦਾਇਰ ਕੀਤੀ ਸੀ। ਡੇਰਾ ਮੁਖੀ ਖ਼ਿਲਾਫ਼ ਕੇਸ ਚਲਾਉਣ ’ਤੇ ਲੱਗੀ ਰੋਕ ਹਟਾਉਣ ਦੀ ਮੰਗ ਕੀਤੀ ਗਈ। ਪਿਛਲੇ ਮਹੀਨੇ 18 ਅਕਤੂਬਰ ਨੂੰ ਸੁਪਰੀਮ ਕੋਰਟ ਨੇ ਡੇਰਾ ਮੁਖੀ ਖ਼ਿਲਾਫ਼ ਕੇਸ ਚਲਾਉਣ ’ਤੇ ਰੋਕ ਲਾਉਣ ਦੇ ਹੁਕਮਾਂ ’ਤੇ ਰੋਕ ਲਾ ਦਿੱਤੀ ਸੀ ਅਤੇ ਡੇਰਾ ਮੁਖੀ ਖ਼ਿਲਾਫ਼ ਕੇਸ ਚਲਾਉਣ ਲਈ ਹਰੀ ਝੰਡੀ ਦੇ ਦਿੱਤੀ ਸੀ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ